Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    2:57:35 PM

  • bribe to minister

    ਮੰਤਰੀ ਸਾਬ੍ਹ ਨੂੰ ਰਿਸ਼ਵਤ ! ਹੈਰਾਨ ਕਰ ਦੇਵੇਗਾ ਪੂਰਾ...

  • holiday declared in punjab on wednesday

    ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ! ਬੰਦ...

  • project  punjab government  farmers

    ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ...

  • the woman who got pastor bajinder singh sentenced is back in the headlines

    ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਕਰਵਾਉਣ ਵਾਲੀ ਔਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਿਮਨੀ ਚੋਣ ’ਚ ਸੁਸ਼ੀਲ ਰਿੰਕੂ ਨਾਲ ਨਜ਼ਰ ਆਏ ‘ਆਪ’ ਦੇ ਸੂਬਾ ਸਕੱਤਰ ਜਗਬੀਰ ਬਰਾੜ ਟੀਨੂੰ ਦੇ ਪ੍ਰਚਾਰ ’ਚੋਂ ਗਾਇਬ

PUNJAB News Punjabi(ਪੰਜਾਬ)

ਜ਼ਿਮਨੀ ਚੋਣ ’ਚ ਸੁਸ਼ੀਲ ਰਿੰਕੂ ਨਾਲ ਨਜ਼ਰ ਆਏ ‘ਆਪ’ ਦੇ ਸੂਬਾ ਸਕੱਤਰ ਜਗਬੀਰ ਬਰਾੜ ਟੀਨੂੰ ਦੇ ਪ੍ਰਚਾਰ ’ਚੋਂ ਗਾਇਬ

  • Edited By Anuradha,
  • Updated: 20 May, 2024 06:39 PM
Jalandhar
jagbir brar  who was seen with sushil rinku  is missing from tinu  s campaign
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼ ਖੋਸਲਾ) : ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਲਈ ਜਦੋਂ ਮਈ 2023 ’ਚ ਜ਼ਿਮਨੀ ਚੋਣ ਹੋਈ ਤਾਂ ਮੌਜੂਦਾ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ‘ਆਪ’ ’ਚ ਸ਼ਾਮਲ ਹੋ ਗਏ। ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ, ਜੋ ਇਸ ਸਮੁੱਚੀ ਪ੍ਰਚਾਰ ਮੁਹਿੰਮ ’ਚ ਰਿੰਕੂ ਦੇ ਨਾਲ ਨਜ਼ਰ ਆਏ, ਉਹ ‘ਆਪ’ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਪਵਨ ਕੁਮਾਰ ਟੀਨੂੰ ਦੀ ਚੋਣ ਮੁਹਿੰਮ ਤੋਂ ਪੂਰੀ ਤਰ੍ਹਾਂ ਗਾਇਬ ਹਨ। ਹਾਲਾਂਕਿ ਕੁਝ ਦਿਨ ਪਹਿਲਾਂ ਹੀ ਬਰਾੜ ਨੂੰ ‘ਆਪ’ ਦਾ ਸੂਬਾ ਸਕੱਤਰ ਵੀ ਨਿਯੁਕਤ ਕੀਤਾ ਗਿਆ ਸੀ। ਇਸ ਤਰ੍ਹਾਂ ਚੋਣ ਪ੍ਰਚਾਰ ਤੋਂ ਉਨ੍ਹਾਂ ਦੀ ਦੂਰੀ ਕਈ ਸਵਾਲ ਖੜ੍ਹੇ ਕਰ ਰਹੀ ਹੈ, ਜਦਕਿ ਅੱਜ ਵੀ ਜਲੰਧਰ ਛਾਉਣੀ ਸਮੇਤ 4 ਵਿਧਾਨ ਸਭਾ ਹਲਕਿਆਂ ’ਚ ਉਨ੍ਹਾਂ ਦੀ ਚੰਗੀ ਪਕੜ ਹੈ। ਦੂਜੇ ਪਾਸੇ ਜਲੰਧਰ ਛਾਉਣੀ ਹਲਕੇ ਦੀ ‘ਆਪ’ ਦੀ ਇੰਚਾਰਜ ਵਜੋਂ ਰਾਜਵਿੰਦਰ ਕੌਰ ਥਿਆੜਾ ਦੀ ਨਿਯੁਕਤੀ ਨਾਲ ਹਲਕੇ ’ਚ ‘ਆਪ’ ਮਜ਼ਬੂਤ ​​ਨਜ਼ਰ ਨਹੀਂ ਆ ਰਹੀ ਅਤੇ ਦੂਜੇ ਪਾਸੇ ਸਾਬਕਾ ਹਲਕਾ ਇੰਚਾਰਜ ਸੁਰਿੰਦਰ ਸਿੰਘ ਸੋਢੀ ਵੀ ਕਿਤੇ ਨਾ ਕਿਤੇ ਹਨ ਟੀਨੂੰ ਦੀ ਚੋਣ ਮੁਹਿੰਮ ’ਚ ਨਜ਼ਰ ਨਹੀਂ ਆਏ। ਸੋਢੀ ਨੂੰ ਲੱਗਦਾ ਸੀ ਕਿ ਪਾਰਟੀ ਹਾਈਕਮਾਂਡ ਉਨ੍ਹਾਂ ਦੇ ਸਮਰਥਕਾਂ ਤੇ ਪਾਰਟੀ ਵਰਕਰਾਂ ਦੀ ਨਰਾਜ਼ਗੀ ਦੇ ਮੱਦੇਨਜ਼ਰ ਉਨ੍ਹਾਂ ਖ਼ਿਲਾਫ਼ ਲਿਆ ਫੈਸਲਾ ਵਾਪਸ ਲੈ ਸਕਦੀ ਹੈ ਪਰ ਅਜਿਹਾ ਕੁਝ ਨਹੀਂ ਹੋਇਆ ਤੇ ਸੋਢੀ ਕਿਸੇ ਹੋਰ ਸਿਆਸੀ ਪਾਰਟੀ ’ਚ ਸ਼ਾਮਲ ਨਹੀਂ ਹੋਏ ਸਗੋਂ ਸ਼ਾਂਤ ਰਹਿ ਕੇ ਘਰ ਬੈਠੇ ਰਹੇ। ਉਨ੍ਹਾਂ ਦੇ ਸਮਰਥਕ 'ਆਪ' ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ’ਚ ਸ਼ਾਮਲ ਹੋਣ ਲੱਗੇ ਹਨ। ਐੱਸ. ਜੀ. ਪੀ. ਸੀ. ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਪਵਨ ਟੀਨੂੰ ਦੀ ਚੋਣ ਮੁਹਿੰਮ ’ਚ ਨਜ਼ਰ ਨਹੀਂ ਆ ਰਹੇ। ਰਾਏਪੁਰ ਕਾਂਗਰਸ ਛੱਡ ਕੇ ਜਗਬੀਰ ਬਰਾੜ ਰਾਹੀਂ ‘ਆਪ’ ’ਚ ਸ਼ਾਮਲ ਹੋਏ ਹਨ।

ਇਹ ਖ਼ਬਰ ਵੀ ਪੜ੍ਹੋ : ਜੰਗਲਾਤ ਵਿਭਾਗ ਵਲੋਂ ਫਿਲੌਰ ’ਚ ਲੱਕੜ ਚੋਰ ਗਿਰੋਹ ਦਾ ਪਰਦਾਫਾਸ਼

2007 ’ਚ ਬਣੇ ਸਨ ਜਲੰਧਰ ਕੈਂਟ ਹਲਕੇ ਤੋਂ ਵਿਧਾਇਕ
ਜਗਬੀਰ ਸਿੰਘ ਬਰਾੜ 2007 ’ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਕੈਬਨਿਟ ਮੰਤਰੀ ਪੰਜਾਬ ਨੂੰ ਕਰੀਬ 18 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾ ਕੇ ਕਾਂਗਰਸ ਦੇ ਗੜ੍ਹ ਮੰਨੇ ਜਾਂਦੇ ਜਲੰਧਰ ਛਾਉਣੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਚੁਣੇ ਗਏ ਸਨ। ਉਸ ਨੇ 50 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਸਨ। ਸਿਆਸਤ ’ਚ ਆਉਣ ਤੋਂ ਪਹਿਲਾਂ ਬਰਾੜ 2006 ’ਚ ਜਲੰਧਰ ਈਸਟ ਬਲਾਕ ਦੇ ਬੀ. ਡੀ. ਪੀ. ਓ. (ਬਲਾਕ ਵਿਕਾਸ ਪੰਚਾਇਤ ਅਫਸਰ) ਸਨ। ਵਿਧਾਇਕ ਹੁੰਦਿਆਂ ਬਰਾੜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਬਹੁਤ ਚੰਗੇ ਸਬੰਧ ਸਨ। ਹਲਕਾ ਛਾਉਣੀ ’ਚ ਉਨ੍ਹਾਂ ਦੀ ਪੂਰੀ ਤੂਤੀ ਬੋਲਦੀ ਸੀ।

4 ਹਲਕਿਆਂ ’ਚ ਖਾਸਾ ਪ੍ਰਭਾਵ --
ਜਗਬੀਰ ਸਿੰਘ ਬਰਾੜ ਦਾ 4 ਵਿਧਾਨ ਸਭਾ ਹਲਕਿਆਂ ਜਲੰਧਰ ਛਾਉਣੀ, ਨਕੋਦਰ, ਜਲੰਧਰ ਕੇਂਦਰੀ ਤੇ ਆਦਮਪੁਰ ’ਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ। ਉਹ ਛਾਉਣੀ ਤੋਂ ਵਿਧਾਇਕ ਸਨ। ਉਨ੍ਹਾਂ ਨਕੋਦਰ ਤੋਂ ਚੋਣ ਲੜੀ ਤੇ 2017 ’ਚ ਬਣੀ ਕੈਪਟਨ ਸਰਕਾਰ ’ਚ ਸਾਢੇ 4 ਸਾਲ ਕਾਂਗਰਸ ਪਾਰਟੀ ਦੇ ਇੰਚਾਰਜ ਰਹੇ। ਜਦੋਂ ਬਰਾੜ ਵਿਧਾਇਕ ਸਨ, ਜਲੰਧਰ ਸੈਂਟਰਲ ਦਾ ਅੱਧਾ ਹਲਕਾ ਪਹਿਲਾਂ ਜਲੰਧਰ ਛਾਉਣੀ ’ਚ ਹੁੰਦਾ ਸੀ। 2007 ਦੀਆਂ ਚੋਣਾਂ ਵੇਲੇ ਆਦਮਪੁਰ ਹਲਕੇ ਦੇ 2 ਦਰਜਨ ਤੋਂ ਵੱਧ ਪਿੰਡ ਵੀ ਜਲੰਧਰ ਛਾਉਣੀ ਹਲਕੇ ’ਚ ਸਨ।

ਇਹ ਖ਼ਬਰ ਵੀ ਪੜ੍ਹੋ : ਹਾਰ ਨੂੰ ਦੇਖ ਬੌਖਲਾਏ ਵਿਰੋਧੀ ਉਤਰੇ ਹੋਸ਼ੀਆਂ ਹਰਕਤਾਂ ’ਤੇ : ਧਾਲੀਵਾਲ

ਸੀ. ਐੱਮ. ਭਗਵੰਤ ਮਾਨ ਨੇ ਸ਼ਾਮਲ ਕੀਤਾ ਸੀ ‘ਆਪ’ ਵਿਚ
ਬਰਾੜ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ’ਚ ਸ਼ਾਮਲ ਕੀਤਾ ਸੀ। ਉਸ ਸਮੇਂ ਬਰਾੜ ਸ਼੍ਰੋਮਣੀ ਅਕਾਲੀ ਦਲ ’ਚ ਸਨ। ਬਰਾੜ ਦੇ 'ਆਪ' 'ਚ ਸ਼ਾਮਲ ਹੋਣ ’ਤੇ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੋਵਾਂ ਨੇ ਇਕੱਠਿਆਂ ਪੀ. ਪੀ. ਪੀ. ’ਚ ਕੰਮ ਕੀਤਾ ਹੈ। ਬਰਾੜ ਦੀ ਵੀ ਉਨ੍ਹਾਂ ਕਾਫੀ ਤਾਰੀਫ ਕੀਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਬਰਾੜ ਸ਼੍ਰੋਮਣੀ ਅਕਾਲੀ ਦਲ ’ਚ ਵਾਪਸ ਆ ਗਏ ਸਨ ਤੇ ਪਾਰਟੀ ਨੇ ਇੱਥੇ ਸਰਗਰਮੀ ਨਾਲ ਕੰਮ ਕਰ ਰਹੇ ਸਰਬਜੀਤ ਸਿੰਘ ਮੱਕੜ ਦੀ ਟਿਕਟ ਕੱਟ ਕੇ ਬਰਾੜ ਨੂੰ ਦਿੱਤੀ ਸੀ। ਬਰਾੜ 2022 ਦੀਆਂ ਚੋਣਾਂ ’ਚ ਕੈਂਟ ਹਲਕੇ ਤੋਂ ਤੀਜੇ ਨੰਬਰ ’ਤੇ ਆਏ ਸਨ। ਉਹ ‘ਆਪ’ ਦੀ ਲਹਿਰ ’ਚ ਵੀ 27 ਹਜ਼ਾਰ ਵੋਟਾਂ ਲੈ ਗਏ ਸਨ।

ਹਲਕਾ ਇੰਚਾਰਜ ਤੇ ਚੇਅਰਮੈਨ ਨਹੀਂ ਬਣਾਇਆ ਗਿਆ
ਜਦੋਂ ਜਗਬੀਰ ਸਿੰਘ ਬਰਾੜ ‘ਆਪ’ ’ਚ ਸ਼ਾਮਲ ਹੋਏ ਤਾਂ ਉਨ੍ਹਾਂ ਨੇ ਸੋਚਿਆ ਸੀ ਕਿ ਪਾਰਟੀ ਉਨ੍ਹਾਂ ਨੂੰ ਪੰਜਾਬ ਪੱਧਰ ਦੀ ਚੰਗੀ ਚੇਅਰਮੈਨੀ ਸੌਂਪੇਗੀ ਤੇ ‘ਆਪ’ ਦਾ ਜਲੰਧਰ ਛਾਉਣੀ ਹਲਕੇ ਦਾ ਇੰਚਾਰਜ ਨਿਯੁਕਤ ਕਰੇਗੀ ਪਰ ਅਜਿਹਾ ਕੁਝ ਨਹੀਂ ਹੋਇਆ, ਜਦੋਂ ਸੁਰਿੰਦਰ ਸਿੰਘ ਸੋਢੀ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਚਰਚਾ ਸੀ ਕਿ ਬਰਾੜ ਨੂੰ ਨਵਾਂ ਹਲਕਾ ਇੰਚਾਰਜ ਬਣਾਇਆ ਜਾ ਸਕਦਾ ਹੈ ਪਰ ਪਾਰਟੀ ਨੇ ਉਨ੍ਹਾਂ ਨੂੰ ਇਹ ਅਹੁਦਾ ਸੌਂਪਣ ਦੀ ਬਜਾਏ ਰਾਜਵਿੰਦਰ ਕੌਰ ਥਿਆੜਾ ਨੂੰ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ। ਬਰਾੜ ਨੂੰ ‘ਆਪ’ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਕੱਤਰ ਨਿਯੁਕਤ ਹੁੰਦੇ ਹੀ ਉਹ ਟੀਨੂੰ ਦੀ ਚੋਣ ਮੁਹਿੰਮ ਤੋਂ ਪੂਰੀ ਤਰ੍ਹਾਂ ਦੂਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ : Fact Check : CM ਨਾਇਬ ਸਿੰਘ ਸੈਣੀ ਦੇ ਪ੍ਰੋਗਰਾਮ ’ਚ ਤੋੜਫੋੜ ਹੋਣ ਦੇ ਦਾਅਵੇ ਨਾਲ ਵਾਇਰਲ ਵੀਡੀਓ 3 ਸਾਲ ਪੁਰਾਣਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • By-election
  • Sushil Rinku
  • AAP
  • State Secretary
  • Jagbir Singh Brar
  • Pawan Kumar Tinu
  • Missing
  • ਜ਼ਿਮਨੀ ਚੋਣ
  • ਸੁਸ਼ੀਲ ਰਿੰਕੂ
  • ਆਪ
  • ਸੂਬਾ ਸਕੱਤਰ
  • ਜਗਬੀਰ ਸਿੰਘ ਬਰਾੜ
  • ਪਵਨ ਕੁਮਾਰ ਟੀਨੂੰ
  • ਪ੍ਰਚਾਰ
  • ਗਾਇਬ

ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਰਕਿੰਗ ’ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ

NEXT STORY

Stories You May Like

  • by election  bjp  election campaign
    ਲੁਧਿਆਣਾ ਜ਼ਿਮਨੀ ਚੋਣ 'ਚ ਪੱਛੜੀ ਭਾਜਪਾ, ਜਾਖੜ, ਬਿੱਟੂ ਤੇ  ਕੈਪਟਨ ਗਾਇਬ
  • ludhiana west by elections
    ਲੁਧਿਆਣਾ ਪੱਛਮੀ ਜ਼ਿਮਨੀ ਚੋਣ: 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
  • ludhiana west by elections
    ਲੁਧਿਆਣਾ ਪੱਛਮੀ ਜ਼ਿਮਨੀ ਚੋਣ: 14 ਉਮੀਦਵਾਰ ਚੋਣ ਮੈਦਾਨ 'ਚ
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ ਸ਼ਾਮਲ
  • ludhiana west by elections
    ਲੁਧਿਆਣਾ ਦੇ ਪੱਛਮੀ ਹਲਕੇ ’ਚ ਪਹਿਲਾਂ ਵੀ ਹੋ ਚੁੱਕੀ ਹੈ ਜ਼ਿਮਨੀ ਚੋਣ!
  • ludhiana west by poll
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ ’ਚ ਸ਼ਾਮਲ
  • by elections schedule
    3 ਵਿਧਾਇਕਾਂ ਦੀ ਮੌਤ ਤੇ 2 ਦੇ ਅਸਤੀਫ਼ਿਆਂ ਕਾਰਨ 5 ਸੀਟਾਂ ’ਤੇ ਹੋਵੇਗੀ ਜ਼ਿਮਨੀ ਚੋਣ
  • ludhiana by election  bjp  candidate
    ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਵੱਲੋਂ ਉਮੀਦਵਾਰ ਦਾ ਐਲਾਨ
  • big parking scam with jalandhar municipal corporation
    ਜਲੰਧਰ ਨਗਰ ਨਿਗਮ ਨਾਲ ਵੱਡਾ ਪਾਰਕਿੰਗ ਘਪਲਾ, ਇਨ੍ਹਾਂ ਥਾਵਾਂ ਦੀ ਨਿਲਾਮੀ ਹੋ ਸਕਦੀ...
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
  • many employees in jalandhar corporation have become contractors themselves
    ਜਲੰਧਰ ਨਿਗਮ ’ਚ ਖ਼ੁਦ ਠੇਕੇਦਾਰ ਬਣੇ ਕਈ ਕਰਮਚਾਰੀ, ਕਾਫ਼ੀ ਪਾਵਰਫੁੱਲ ਹੋ ਚੁੱਕੇ ਨੇ...
  • the biggest scandal in jalandhar smart city
    ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ...
  • punjab weather update
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
  • disclosure about mla raman arora black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
Trending
Ek Nazar
consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • father jose sebastian thekkumcherikunnel becomes the new bishop in jalandhar
      ਜਲੰਧਰ 'ਚ ਈਸਾਈ ਭਾਈਚਾਰੇ ਨੂੰ ਮਿਲਿਆ ਨਵਾਂ ਬਿਸ਼ਪ, ਇਨ੍ਹਾਂ ਨੂੰ ਮਿਲੀ ਅਹਿਮ...
    • war on drugs
      ‘ਯੁੱਧ ਨਸ਼ਿਆਂ ਵਿਰੁੱਧ’: 144 ਨਸ਼ਾ ਤਸਕਰ 6.7 ਕਿੱਲੋ ਹੈਰੋਇਨ ਸਮੇਤ ਕਾਬੂ
    • cm mann s big gift to the people of patiala
      ਪਟਿਆਲਾ ਵਾਸੀਆਂ ਨੂੰ CM ਮਾਨ ਦਾ ਵੱਡਾ ਤੋਹਫ਼ਾ, ਹੁਣ ਨਹੀਂ ਆਵੇਗੀ ਕੋਈ ਮੁਸ਼ਕਲ...
    • punjabi truck driver dies in saudi arabia
      ਸਾਊਦੀ ਅਰਬ ’ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ
    • 6 youths escape from fazilka drug de addiction center
      ਫਾਜ਼ਿਲਕਾ ਦੇ ਨਸ਼ਾ ਛੁਡਾਊ ਕੇਂਦਰ 'ਚੋਂ ਭੱਜੇ 6 ਨੌਜਵਾਨ, ਐਗਜ਼ਾਸਟ ਫੈਨ ਵਾਲੀ...
    • baba gurinder singh dhillon paid obeisance at sachkhand sri harmandir sahib
      ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
    • the prices of punjabi lands reached crores
      ਪੰਜਾਬ ਵਾਸੀਆਂ ਦੀ ਲੱਗ ਗਈ ਲਾਟਰੀ! ਰਾਤੋ-ਰਾਤ ਕਰੋੜਾਂ 'ਚ ਪੁੱਜੇ ਜ਼ਮੀਨਾਂ ਦੇ ਰੇਟ
    • the biggest scandal in jalandhar smart city
      ਜਲੰਧਰ ਸਮਾਰਟ ਸਿਟੀ 'ਚ ਸਭ ਤੋਂ ਵੱਡਾ ਸਕੈਂਡਲ, ਕਰੋੜਾਂ ਰੁਪਏ ਖ਼ਰਚ ਕਰਕੇ ਵੀ...
    • punjab weather update
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ! ਇੰਨੇ ਦਿਨ ਲੂ ਝੱਲਣ ਤੋਂ ਬਾਅਦ ਮਿਲੇਗੀ...
    • disclosure about mla raman arora black money made white
      MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +