Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:48:40 AM

  • famous punjabi singer

    "ਸਿੱਧਾ ਮੱਥੇ 'ਚ ਗੋਲੀ ਮਾਰਾਂਗੇ", ਮਸ਼ਹੂਰ ਪੰਜਾਬੀ...

  • citibank dubai tower hit by iranian drone attack

    Citibank Dubai Tower 'ਤੇ ਈਰਾਨ ਦਾ ਡਰੋਨ ਹਮਲਾ!...

  • sukhpal khaira gave a clarification on the uproar in the vidhan sabha

    "ਮੈਂ ਮਾਫੀ ਨਹੀਂ ਮੰਗਣੀ", ਵਿਧਾਨ ਸਭਾ 'ਚ ਹੋਏ...

  • drone attack on dubai s fujairah port

    ਵਧਿਆ ਤੇਲ ਸੰਕਟ! ਦੁਬਈ ਦੀ Fujairah ਬੰਦਰਗਾਹ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਜਗਦੀਪ ਨੱਕਈ, ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

PUNJAB News Punjabi(ਪੰਜਾਬ)

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਜਗਦੀਪ ਨੱਕਈ, ਪੰਜਾਬ ਦੇ ਮੁੱਦਿਆਂ 'ਤੇ ਹੋਈ ਚਰਚਾ

  • Edited By Anmol Tagra,
  • Updated: 03 Feb, 2026 06:46 PM
Bathinda-Mansa
jagdeep nakkai pm modi
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ): ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨੱਕਈ  ਜਲੰਧਰ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੂੰ  ਨਰਿੰਦਰ ਮੋਦੀ ਨੂੰ ਆਦਮਪੁਰ ਏਅਰਪੋਰਟ 'ਤੇ ਮਿਲੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕਰਦਿਆਂ ਪੰਜਾਬ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਕਿਹਾ ਕਿ ਉਨ੍ਹਾਂ ਦੀ ਇਹ ਫੇਰੀ ਨੇ ਪੰਜਾਬੀਆਂ ਨੂੰ ਉਤਸਾਹਿਤ ਕਰ ਦਿੱਤਾ ਹੈ।ਜਗਦੀਪ ਸਿੰਘ ਨੇ ਕਾਫੀ ਦੇਰ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਟੀਮ ਨਾਲ ਵਾਰਤਾ ਕੀਤੀ ਅਤੇ ਪੰਜਾਬ ਦੇ ਮੁੱਦਿਆਂ ਤੇ ਪਾਰਟੀ ਬਾਰੇ ਵੀ ਚਰਚਾ ਕੀਤੀ ,ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਧਾਰਮਿਕ ਸਮਾਗਮ ਅਤੇ ਕੁਝ ਹਵਾਈ ਅੱਡਿਆਂ ਦਾ ਉਦਘਾਟਨ ਕਰਨ ਲਈ ਐਤਵਾਰ ਨੂੰ ਜਲੰਧਰ ਵਿਖੇ ਪਹੁੰਚੇ ਸਨ। ਭਾਰਤੀ ਜਨਤਾ ਪਾਰਟੀ ਦੀ ਪੰਜਾਬ ਸੀਨੀਅਰ ਆਗੂ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨੱਕਈ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ।

ਬਾਅਦ ਵਿਚ ਗੱਲਬਾਤ ਕਰਦੇ ਜਗਦੀਪ ਸਿੰਘ ਨੇ ਦੱਸਿਆ ਕਿ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੀ ਇਹ ਪੰਜਾਬ ਫੇਰੀ ਭਾਜਪਾ ਨੂੰ ਪੱਬਾਂ ਭਾਰ ਕਰ ਗਈ ਹੈ ,ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੇ ਦੱਸ ਦਿੱਤਾ ਹੈ ਕਿ ਉਨ੍ਹਾਂ ਅੰਦਰ ਪੰਜਾਬ ਵਾਸਤੇ ਕਿੰਨਾ ਦਰਦ ਪੀੜ ਅਤੇ ਫਿਕਰ ਹੈ। ਉਨ੍ਹਾਂ ਨੇ ਇੱਕ ਧਾਰਮਿਕ ਡੇਰੇ ਵਿੱਚ ਜਾ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ  ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਦਾ ਜੀਵਨ ਸਾਨੂੰ ਸੱਚ ਦੇ ਮਾਰਗ ਅਤੇ ਜਾਤ ਪਾਤ ਭੁਲਾ ਕੇ ਚੱਲਣਾ ਸਿਖਾਉਂਦ ਹੈ । ਜਗਦੀਪ ਸਿੰਘ ਨੇ ਕਿਹਾ ਕਿ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਦਿਲ ਖੋਲ ਕੇ ਪੰਜਾਬ ਪ੍ਰਤੀ ਫਿਕਰ ਵੀ ਜਾਹਿਰ ਕੀਤਾ ਅਤੇ ਕਿਹਾ ਕਿ ਪੰਜਾਬ ਲਈ ਕੇਂਦਰ ਸਰਕਾਰ ਭਵਿੱਖ ਵਿੱਚ ਜੋ ਕੁਝ ਕਰ ਸਕਦੀ ਹੋਈ ਜਰੂਰ ਕਰੇਗੀ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਚ ਤੋਂ ਪੰਜਾਬ ਵਾਸਤੇ ਕੋਈ ਘੋਸ਼ਣਾ ਨਹੀਂ ਕੀਤੀ ਪਰ ਪ੍ਰਧਾਨ ਮੰਤਰੀ ਨਾਲ ਹੋਈ ਗੱਲਬਾਤ ਦਾ ਹਵਾਲਾ ਦਿੰਦੇਆ  ਜਗਦੀਪ ਸਿੰਘ ਨੱਕਈ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਪ੍ਰਤੀ ਫਿਕਰਮੰਦ ਹਨ ਅਤੇ ਭਵਿੱਖ ਵਿੱਚ ਪੰਜਾਬ ਲਈ ਅਨੇਕਾਂ ਯੋਜਨਾਵਾਂ ਬਣਾ ਰਹੇ। ਉਨ੍ਹਾਂ ਦੇ ਨਾਲ ਹੋਰ ਵੀ ਭਾਜਪਾ ਆਗੂ ਪ੍ਰਧਾਨ ਮੰਤਰੀ ਨੂੰ ਉੱਥੇ ਮਿਲੇ ਹਨ। ਜਗਦੀਪ ਸਿੰਘ ਕਿਹਾ ਕਿ  ਪ੍ਰਧਾਨ ਮੰਤਰੀ ਦੇ ਫ਼ੇਰੀ ਨੂੰ ਲੈ ਕੇ ਬਾਗੋਬਾਗ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨੇ ਹੁਣ ਪੰਜਾਬ ਅੰਦਰ ਅਤੇ ਇੱਕ ਪਿੰਡਾਂ ਅੰਦਰ ਵੀ ਆਪਣਾ ਜਨ ਆਧਾਰ ਮਜਬੂਤ ਕਰ ਲਿਆ ਅਤੇ ਆਉਂਦੇ ਸਮੇਂ ਵਿੱਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨੀ ਯਕੀਨੀ ਹੈ।

  • PM Modi
  • Narendra Modi
  • BJP
  • Jagdeep Nakai

ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ ਹਲਕੇ ਤੋਂ ਥਾਪਿਆ ਨਵਾਂ ਹਲਕਾ ਇੰਚਾਰਜ

NEXT STORY

Stories You May Like

  • senior vice president of takht patna sahib committee meets amit shah
    ਤਖ਼ਤ ਪਟਨਾ ਸਾਹਿਬ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ, ਸਿੱਖ ਮਸਲਿਆਂ ’ਤੇ ਹੋਈ ਚਰਚਾ
  • finnish president reches india
    ਭਾਰਤ ਪੁੱਜੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ, ਦੋਵਾਂ ਦੇਸ਼ਾਂ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • trump and putin talk
    ਟਰੰਪ ਤੇ ਪੁਤਿਨ ਨੇ ਫ਼ੋਨ 'ਤੇ ਕੀਤੀ ਗੱਲਬਾਤ ! ਜੰਗ ਖ਼ਤਮ ਕਰਨ ਸਣੇ ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • leptospirosis outbreak in punjab village
    ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ, ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜੀ ਸ਼ਿਕਾਇਤ
  • rashmika vijay deverakonda met pm modi ahead of their udaipur wedding
    ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ, ਤਸਵੀਰਾਂ ਆਈਆਂ ਸਾਹਮਣੇ
  • gas crisis  cylinder  india  samajwadi party  leader home
    ਗੈਸ ਸੰਕਟ ਵਿਚਾਲੇ 'ਪ੍ਰਧਾਨ ਜੀ' ਘਰ ਛਾਪਾ, ਮਿਲੇ 55 ਸਿਲੰਡਰ
  • british prime minister stormer discussed with trump
    ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ ਚਰਚਾ
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਵਿਅਕਤੀ ਦਾ ਕਰ 'ਤਾ ਕਤਲ
  • woman dies under mysterious circumstances in khambra jalandhar
    ਜਲੰਧਰ ਦੇ ਖਾਂਬੜਾ 'ਚ ਔਰਤ ਦੀ ਭੇਦਭਰੀ ਹਾਲਤ 'ਚ ਮੌਤ, ਨਸ਼ੇੜੀ ਪਤੀ ਗ੍ਰਿਫ਼ਤਾਰ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
Trending
Ek Nazar
delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੇ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • akali bjp alliance amit shah
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ ਸਥਿਤੀ ਕੀਤੀ ਸਾਫ
    • moga rally amit shah s rally
      ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
    • ravneet singh bittu
      ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
    • punjab heavy rain alert issue
      ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
    • sukhbir singh badal statement
      ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ...
    • moga rally amit shah
      ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ...
    • punjab long powercut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
    • pet dog  young man bitten
      ਪੰਜਾਬ : ਪਾਲਤੂ ਕੁੱਤੇ ਦੇ ਵੱਢਣ ਨਾਲ ਬੇਕਾਬੂ ਹੋਇਆ ਨੌਜਵਾਨ, ਕੁੱਝ ਦਿਨ ਬਾਅਦ ਮੌਤ
    • sukhbir badal organizational structure of sc wing of shiromani akali dal
      ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ...
    • revelation regarding death of cambridge school student jalandhar
      ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +