Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:51:59 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਜਗਜੀਤ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣ ਲਈ ਕੀਤੀ 'ਹਾਂ', ਖਨੌਰੀ ਬਾਰਡਰ ਤੋਂ ਆਈ ਵੱਡੀ ਖ਼ਬਰ

PUNJAB News Punjabi(ਪੰਜਾਬ)

ਜਗਜੀਤ ਡੱਲੇਵਾਲ ਨੇ ਮੈਡੀਕਲ ਸਹਾਇਤਾ ਲੈਣ ਲਈ ਕੀਤੀ 'ਹਾਂ', ਖਨੌਰੀ ਬਾਰਡਰ ਤੋਂ ਆਈ ਵੱਡੀ ਖ਼ਬਰ

  • Edited By Harpreet Singh,
  • Updated: 19 Jan, 2025 06:16 AM
Patiala
jagjit dallewal accepts medical aid
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਚੰਡੀਗੜ੍ਹ (ਜੋਸਨ, ਅੰਕੁਰ)- ਖਨੌਰੀ ਬਾਰਡਰ ’ਤੇ ਐੱਮ.ਐੱਸ.ਪੀ. ਸਮੇਤ 12 ਮੰਗਾਂ ਨੂੰ ਮੰਨਵਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਅਤੇ ਕਿਸਾਨ-ਮਜ਼ਦੂਰ ਮੋਰਚੇ ਵਲੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 54ਵੇਂ ਦਿਨ ਵਿਚ ਪਹੁੰਚ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ।

ਡੱਲੇਵਾਲ ਦੀ ਨਾਜ਼ੁਕ ਹਾਲਤ ਦੀ ਰਿਪੋਰਟ ਕੇਂਦਰ ਤਕ ਪਹੁੰਚ ਗਈ ਹੈ, ਜਿਸ ਕਾਰਨ ਸ਼ਨੀਵਾਰ ਨੂੰ ਭਾਰਤ ਦੇ ਖੇਤੀਬਾੜੀ ਮੰਤਰਾਲਾ ਦੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਆਈ.ਐੱਫ.ਐੱਸ. ਆਪਣੀ ਟੀਮ ਸਮੇਤ ਡੱਲੇਵਾਲ ਨੂੰ ਮਨਾਉਣ ਲਈ ਪਹੁੰਚੇ। ਉਨ੍ਹਾਂ ਨਾਲ ਪਟਿਆਲਾ ਦੇ ਸੀਨੀਅਰ ਪੁਲਸ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ 

ਡੱਲੇਵਾਲ ਨਾਲ ਮੁਲਾਕਾਤ ਤੋਂ ਬਾਅਦ ਪ੍ਰਿਆ ਰੰਜਨ ਨੇ ਉਨ੍ਹਾਂ ਨੂੰ ਡਾਕਟਰੀ ਇਲਾਜ ਕਰਵਾਉਣ ਲਈ ਕਿਹਾ ਅਤੇ ਕੇਂਦਰ ਵਲੋਂ ਕਿਸਾਨਾਂ ਨੂੰ 14 ਫਰਵਰੀ ਨੂੰ ਮੀਟਿੰਗ ਲਈ ਸੱਦਾ ਵੀ ਦਿੱਤਾ। ਯੂਨੀਅਨ ਸਕੱਤਰ ਅਤੇ ਕਿਸਾਨਾਂ ਦੀ ਅਪੀਲ ਤੋਂ ਬਾਅਦ ਡੱਲੇਵਾਲ ਡਾਕਟਰੀ ਇਲਾਜ ਕਰਵਾਉਣ ਲਈ ਸਹਿਮਤ ਹੋ ਗਏ ਹਨ ਤੇ ਦੇਰ ਰਾਤ ਉਨ੍ਹਾਂ ਨੂੰ ਮੈਡੀਕਲ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਤੇ ਉਨ੍ਹਾਂ ਨੂੰ ਗਲੁਕੋਜ਼ ਦੀ ਡ੍ਰਿਪ ਲਗਾ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਮਰਨ ਵਰਤ ’ਤੇ ਬੈਠੇ 121 ਕਿਸਾਨਾਂ ਦੇ ਮਰਨ ਵਰਤ ਨੂੰ ਖ਼ਤਮ ਕਰਨ ਲਈ 19 ਜਨਵਰੀ ਨੂੰ ਸਵੇਰੇ 10 ਵਜੇ ਇਕ ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਏ.ਡੀ.ਜੀ.ਪੀ. ਇੰਟੈਲੀਜੈਂਸ ਜਸਕਰਨ ਸਿੰਘ, ਡੀ.ਆਈ.ਜੀ. ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ, ਨਰਿੰਦਰ ਭਾਰਗਵ, ਐੱਸ. ਐੱਸ. ਪੀ. ਡਾ. ਨਾਨਕ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰਾਲੇ ਨਾਲ ਮੁਲਾਕਾਤ ਮਗਰੋਂਂ ਕਿਸਾਨ ਆਗੂਆਂ ਨੇ ਡੱਲੇਵਾਲ ਅਪੀਲ ਕੀਤੀ ਸੀ ਕਿ ਉਹ ਆਪਣੀ ਸਿਹਤ ਨੂੰ ਧਿਆਨ 'ਚ ਰੱਖ ਕੇ ਮੈਡੀਕਲ ਟ੍ਰੀਟਮੈਂਟ ਲੈਣ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਡੱਲੇਵਾਲ ਨੇ ਇਹ ਅਪੀਲ ਨਾ ਮੰਨੀ ਤਾਂ ਸਭ ਕਿਸਾਨ ਰੋਟੀ-ਪਾਣੀ ਛੱਡ ਉਨ੍ਹਾਂ ਦੀ ਟਰਾਲੀ ਦੁਆਲੇ ਬੈਠ ਜਾਣਗੇ ਤੇ ਉਨ੍ਹਾਂ ਵਾਂਗ ਹੀ ਮਰਨ ਵਰਤ 'ਤੇ ਬੈਠ ਜਾਣਗੇ। ਹਾਲਾਂਕਿ ਉਨ੍ਹਾਂ ਦੀ ਗੱਲ ਮੰਨਦਿਆਂ ਡੱਲੇਵਾਲ ਨੇ ਇਹ ਵੀ ਕਿਹਾ ਹੈ ਕਿ ਉਹ ਮੈਡੀਕਲ ਸਹਾਇਤਾ ਤਾਂ ਲੈ ਲੈਣਗੇ, ਪਰ ਉਹ ਆਪਣਾ ਮਰਨ ਵਰਤ ਇੰਝ ਹੀ ਜਾਰੀ ਰੱਖਣਗੇ ਤੇ ਅੰਨ ਦਾ ਇਕ ਦਾਣਾ ਵੀ ਨਹੀਂ ਖਾਣਗੇ। 

ਦੱਸ ਦੇਈਏ ਕਿ ਅੱਜ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਜੁਆਇੰਟ ਸਕੱਤਰ ਪ੍ਰਿਆ ਰੰਜਨ ਦੇ ਨਾਲ ਪੰਜਾਬ ਪੁਲਸ ਦੇ ਸਾਬਕਾ ਡੀ.ਆਈ.ਜੀ. ਨਰੇਂਦਰ ਭਾਰਗਵ ਤੇ ਸਾਬਕਾ ਏ.ਡੀ.ਜੀ.ਪੀ. ਜਸਕਰਨ ਸਿੰਘ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਨਣ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਖਨੌਰੀ ਬਾਰਡਰ ਪੁੱਜੇ। ਇਸ ਮਗਰੋਂ ਉਨ੍ਹਾਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ, ਜਿਸ ਮਗਰੋਂ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਦੌਰ ਸ਼ੁਰੂ ਕਰਨ 'ਤੇ ਸਹਿਮਤੀ ਬਣ ਗਈ ਹੈ ਤੇ ਇਸ ਬਾਰੇ 14 ਫਰਵਰੀ ਨੂੰ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਮੀਟਿੰਗ ਹੋਵੇਗੀ। ਇਹ ਮੀਟਿੰਗ ਕੇਂਦਰੀ ਤੇ ਪੰਜਾਬ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਵੇਗੀ।

PunjabKesari

ਇਹ ਵੀ ਪੜ੍ਹੋ- ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jagjit Singh Dallewal
  • Health
  • Kisan Andolan
  • Farmers Protest
  • Health Update

ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਖ਼ਤਮ, ਖਨੌਰੀ ਤੋਂ ਹੋ ਗਿਆ ਵੱਡਾ ਐਲਾਨ

NEXT STORY

Stories You May Like

  • batala police conducted checks at various medical stores
    ਬਟਾਲਾ ਪੁਲਸ ਨੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • 2 medical stores sealed for failure to produce records
    ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ ਕੇਂਦਰ 45 ਦਿਨਾਂ ਲਈ ਮੁਅੱਤਲ
  • firecrackers
    ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • saddening news from wwe
    ਰੈਸਲਿੰਗ ਜਗਤ ਤੋਂ ਆਈ ਮੰਦਭਾਗੀ ਖ਼ਬਰ ! WWE ਸੁਪਰਸਟਾਰ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • bail rejected for the person who shot and killed a young man
      ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +