Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    8:11:38 PM

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • punjab vapar mandal upi

    UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ

  • change in the weather of punjab

    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

PUNJAB News Punjabi(ਪੰਜਾਬ)

ਡੱਲੇਵਾਲ ਨੇ ਖ਼ਤਮ ਕੀਤਾ ਮਰਨ ਵਰਤ, 131 ਦਿਨ ਬਾਅਦ ਤੋੜਿਆ ਵਰਤ

  • Edited By Anmol Tagra,
  • Updated: 06 Apr, 2025 03:51 PM
Chandigarh
jagjit singh dallewal hunger strike
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਸ੍ਰੀ ਫ਼ਤਹਿਗੜ੍ਹ ਸਾਹਿਬ (ਵੈੱਬ ਡੈਸਕ/ਵਿਪਨ): ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਤਕਰੀਬਨ 131 ਦਿਨ ਬਾਅਦ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਹ 26 ਨਵੰਬਰ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਸਨ। ਬੀਤੇ ਦਿਨੀਂ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਇਹ ਮੁੱਖ ਸੜਕ ਮੁਕੰਮਲ ਜਾਮ! ਰੋਕੀ ਗਈ ਆਵਾਜਾਈ

ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਿਸਾਨ ਮਹਾਂਪੰਚਾਇਤ ਹੋਈ ਸੀ, ਜਿਸ ਵਿਚ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਪਹੁੰਚੇ ਸਨ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਮਰਨ ਵਰਤ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੰਗਤ ਦੀ ਅਪੀਲ 'ਤੇ ਮਰਨ ਵਰਤ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ, ਪਰ ਐੱਮ.ਐੱਸ.ਪੀ. ਤੇ ਹੋਰ ਕਿਸਾਨੀ ਮੰਗਾਂ ਦੇ ਲਈ ਉਨ੍ਹਾਂ ਦੀ ਲੜਾਈ ਜਾਰੀ ਰਹੇਗੀ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਤੋਂ ਬਾਅਦ ਖੰਨਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Jagjit Singh Dallewal
  • Farmer
  • Farmers Protest
  • Hunger Strike
  • MSP
  • ਜਗਜੀਤ ਸਿੰਘ ਡੱਲੇਵਾਲ
  • ਕਿਸਾਨ
  • ਕਿਸਾਨ ਅੰਦੋਲਨ
  • ਭੁੱਖ ਹੜਤਾਲ
  • ਐੱਮਐੱਸਪੀ

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ: ਰਾਜਪਾਲ ਪੰਜਾਬ

NEXT STORY

Stories You May Like

  • fraud by using wwe stars identity
    WWE ਸਟਾਰ ਦੀ ਪਛਾਣ ਵਰਤ ਕੇ ਠੱਗੀ! 64 ਸਾਲਾ ਵਿਅਕਤੀ ਨਾਲ 40 ਲੱਖ ਤੋਂ ਵੱਧ ਦਾ ਸਕੈਮ
  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • victim  pregnancy delhi high court
    ਜਬਰ-ਜ਼ਿਨਾਹ ਪੀੜਤਾ ਨੂੰ ਗਰਭ ਅਵਸਥਾ ਖ਼ਤਮ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਦਿੱਲੀ ਹਾਈ ਕੋਰਟ
  • russia ukraine conflict
    ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੇ ਸੰਕੇਤ
  • all farmers protest sites in punjab have been wound up
    ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
  • fir in ludhiana
    ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ ਹੀ...
  • ram rahim return to sunaria jail
    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +