Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    4:32:26 PM

  • deadbody of migrant worker who attended rally found in fields

    ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ...

  • dig navin singla reveals lpu student protest

    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

  • four accused running an illegal network in punjab arrested

    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਅੱਜ ਰੱਥ 'ਤੇ ਬਿਰਾਜਮਾਨ ਹੋ ਕੇ ਸ਼ਰਧਾਲੂਆਂ ਨੂੰ ਦਰਸ਼ਨ ਦੇਣਗੇ ਭਗਵਾਨ ਜਗਨਨਾਥ, ਦੂਰ ਹੋਣਗੇ ਕਸ਼ਟ: ਅਵਿਨਾਸ਼ ਚੋਪੜਾ

MALWA News Punjabi(ਮਾਲਵਾ)

ਅੱਜ ਰੱਥ 'ਤੇ ਬਿਰਾਜਮਾਨ ਹੋ ਕੇ ਸ਼ਰਧਾਲੂਆਂ ਨੂੰ ਦਰਸ਼ਨ ਦੇਣਗੇ ਭਗਵਾਨ ਜਗਨਨਾਥ, ਦੂਰ ਹੋਣਗੇ ਕਸ਼ਟ: ਅਵਿਨਾਸ਼ ਚੋਪੜਾ

  • Edited By Anmol Tagra,
  • Updated: 16 Jul, 2026 01:33 PM
Ludhiana-Khanna
jagnnath rath yatra
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸੋਨੂੰ): ਪੰਜਾਬ ਕੇਸਰੀ ਗਰੁੱਪ ਦੇ ਸੰਯੁਕਤ ਸੰਪਾਦਕ ਸ਼੍ਰੀ ਅਵਿਨਾਸ਼ ਚੋਪੜਾ ਅਤੇ ਡਾਇਰੈਕਟਰ ਸ਼੍ਰੀ ਅਭਿਜੈ ਚੋਪੜਾ ਦੇ ਨਾਲ ਦਿੱਲੀ ਵਿਚ ਇਸਕਾਨ ਅਤੇ ਭਗਵਾਨ ਜਗਨਨਾਥ ਰੱਥ ਯਾਤਰਾ ਮਹੋਤਸਵ ਕਮੇਟੀ ਦੇ ਚੇਅਰਮੈਨ ਰਾਜੇਸ਼ ਢਾਂਡਾ ਅਤੇ ਜਨਰਲ ਸਕੱਤਰ ਸੰਜੀਵ ਸੂਦ ਬਾਂਕਾ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਅੱਜ 16 ਜੁਲਾਈ ਨੂੰ ਕੱਢੀ ਜਾ ਰਹੀ 30ਵੀਂ ਵਿਸ਼ਾਲ ਅਤੇ ਇਤਿਹਾਸਕ ਭਗਵਾਨ ਜਗਨਨਾਥ ਰੱਥ ਯਾਤਰਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸ਼੍ਰੀ ਅਵਿਨਾਸ਼ ਚੋਪੜਾ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਸ਼ੁਰੂ ਤੋਂ ਹੀ ਭਗਵਾਨ ਜਗਨਨਾਥ ਰੱਥ ਯਾਤਰਾ ਨਾਲ ਜੁੜਿਆ ਰਿਹਾ ਹੈ ਅਤੇ ਭਵਿੱਖ ਵਿਚ ਵੀ ਪੂਰੀ ਨਿਸ਼ਠਾ ਨਾਲ ਖੜ੍ਹਾ ਰਹੇਗਾ।

PunjabKesari

PunjabKesari

PunjabKesari

PunjabKesari

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 30ਵੀਂ ਭਗਵਾਨ ਜਗਨਨਾਥ ਰੱਥ ਯਾਤਰਾ ਆਪਣੇ ਸ਼ਾਨਦਾਰ ਸਰੂਪ, ਵਿਸ਼ਾਲ ਜਨਸਮੂਹ ਅਤੇ ਧਾਰਮਿਕ ਉਤਸ਼ਾਹ ਕਾਰਨ ਇਤਿਹਾਸ ਦੇ ਪੰਨਿਆਂ ਵਿਚ ਵਿਸ਼ੇਸ਼ ਸਥਾਨ ਬਣਾਏਗੀ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਜਗਨਨਾਥ ਜੀ ਆਪਣੇ ਵੱਡੇ ਭਰਾ ਬਲਦੇਵ ਅਤੇ ਭੈਣ ਸੁਭੱਦਰਾ ਦੇ ਨਾਲ ਅੱਜ ਮੰਦਰ ਤੋਂ ਬਾਹਰ ਨਿਕਲ ਕੇ ਵਿਸ਼ਾਲ ਰੱਥ 'ਤੇ ਸਵਾਰ ਹੋਣਗੇ ਅਤੇ ਭਗਤਾਂ ਨੂੰ ਸੁਲਭ ਦਰਸ਼ਨ ਦੇਣਗੇ। ਇਹ ਉਹ ਬ੍ਰਹਮ ਅਵਸਰ ਹੈ, ਜਦੋਂ ਪ੍ਰਭੂ ਖੁਦ ਆਪਣੇ ਭਗਤਾਂ ਦੇ ਵਿਚਕਾਰ ਆ ਕੇ ਉਨ੍ਹਾਂ ਨੂੰ ਆਪਣੀ ਕਿਰਪਾ ਦਾ ਪਾਤਰ ਬਣਾਉਂਦੇ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

ਸ਼੍ਰੀ ਅਵਿਨਾਸ਼ ਚੋਪੜਾ ਨੇ ਕਿਹਾ ਕਿ ਜੋ ਸ਼ਰਧਾਲੂ ਸ਼ਰਧਾ, ਵਿਸ਼ਵਾਸ ਅਤੇ ਭਗਤੀ ਭਾਵ ਨਾਲ ਭਗਵਾਨ ਜਗਨਨਾਥ ਦੇ ਦਰਸ਼ਨ ਕਰਦਾ ਹੈ, ਪ੍ਰਭੂ ਉਸ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ ਅਤੇ ਜੀਵਨ ਦੇ ਕਸ਼ਟਾਂ ਨੂੰ ਦੂਰ ਕਰਨ ਦਾ ਅਸ਼ੀਰਵਾਦ ਪ੍ਰਦਾਨ ਕਰਦੇ ਹਨ। ਚੇਅਰਮੈਨ ਰਾਜੇਸ਼ ਢਾਂਡਾ ਨੇ ਕਿਹਾ ਕਿ ਉਹ ਜੀਵ ਧੰਨ ਹੁੰਦੇ ਹਨ, ਜੋ ਭਗਵਾਨ ਜਗਨਨਾਥ ਜੀ ਨੂੰ ਰੱਥ 'ਤੇ ਬਿਰਾਜਮਾਨ ਹੋਣ ਵੇਲੇ ਦੇਖਦੇ ਹਨ। ਕਿਉਂਕਿ ਭਗਵਾਨ ਜਦੋਂ ਰੱਥ 'ਤੇ ਬਿਰਾਜਮਾਨ ਹੁੰਦੇ ਹਨ, ਤਾਂ ਅਪਾਰ ਦੌਲਤ ਅਤੇ ਲਕਸ਼ਮੀ ਜੀ ਦੀ ਅਟੁੱਟ ਵਰਖਾ ਕਰਦੇ ਹਨ। ਉਨ੍ਹਾਂ ਕਿਹਾ ਕਿ ਰੱਥ ਯਾਤਰਾ ਦੇ ਸ਼ੁਰੂਆਤ ਮੌਕੇ ਉੱਥੇ ਹਾਜ਼ਰ ਕਰਮਾਂਵਾਲੇ ਸ਼ਰਧਾਲੂਆਂ ਨੂੰ ਸੋਨੇ-ਚਾਂਦੀ ਦੇ ਸਿੱਕੇ ਵੰਡੇ ਜਾਣਗੇ।

PunjabKesari

PunjabKesari

ਰੱਥ ਯਾਤਰਾ ਰਾਹੀਂ ਨੌਜਵਾਨ ਪੀੜ੍ਹੀ ਧਾਰਮਿਕ ਪਰੰਪਰਾਵਾਂ ਤੋਂ ਜਾਣੂ ਹੋਵੇਗੀ : ਭੁਪਿੰਦਰ ਸਿੰਘ ਬਸੰਤ

ਬਸੰਤ ਪਲੇਟਿਨਮ ਅਤੇ ਦ ਟੇਬਲ ਦੇ ਭੁਪਿੰਦਰ ਸਿੰਘ ਬਸੰਤ ਅਤੇ ਸੰਨੀ ਬਸੰਤ ਨੇ ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਆਪਣੀ ਅਧਿਆਤਮਿਕ ਵਿਰਾਸਤ 'ਤੇ ਮਾਣ ਕਰ ਸਕਣ। 

ਸ਼ਰਧਾਲੂ ਆਪਣੇ ਕੀਮਤੀ ਸਾਮਾਨ ਦਾ ਧਿਆਨ ਰੱਖਣ : ਸਤੀਸ਼ ਗੁਪਤਾ

ਕਮੇਟੀ ਦੇ ਪ੍ਰਧਾਨ ਸਤੀਸ਼ ਗੁਪਤਾ ਨੇ ਅਪੀਲ ਕਰਦਿਆਂ ਕਿਹਾ ਕਿ ਰੱਥ ਯਾਤਰਾ ਵਿੱਚ ਆਉਣ ਵਾਲੇ ਸ਼ਰਧਾਲੂ ਆਪਣਾ ਕੀਮਤੀ ਸਾਮਾਨ ਘਰ ਛੱਡ ਕੇ ਆਉਣ ਅਤੇ ਆਪਣੇ ਨਾਲ ਲਿਆਂਦੇ ਮੋਬਾਈਲ, ਪਰਸ ਆਦਿ ਕੀਮਤੀ ਵਸਤੂਆਂ ਦਾ ਖੁਦ ਧਿਆਨ ਰੱਖਣ।

ਜਗਨਨਾਥ ਜੀ ਦੀ ਕਿਰਪਾ ਪਾਉਣ ਲਈ ਰੱਥ ਯਾਤਰਾ ਮਾਰਗ 'ਤੇ ਜ਼ਰੂਰ ਆਓ : ਸੰਜੀਵ ਸੂਦ ਬਾਂਕਾ

ਕਮੇਟੀ ਦੇ ਜਨਰਲ ਸਕੱਤਰ ਸੰਜੀਵ ਸੂਦ ਬਾਂਕਾ ਨੇ ਕਿਹਾ ਕਿ ਭਗਵਾਨ ਜਗਨਨਾਥ ਜੀ ਅੱਜ ਆਪਣੀ ਕਿਰਪਾ ਅਤੇ ਵੈਭਵ ਲੁਟਾਉਣ ਲਈ ਵਿਸ਼ਾਲ ਰੱਥ 'ਤੇ ਸਵਾਰ ਹੋਣਗੇ। ਸਾਰੇ ਸ਼ਰਧਾਲੂ ਉਨ੍ਹਾਂ ਦੀ ਕਿਰਪਾ ਪਾਉਣ ਲਈ ਰੱਥ ਯਾਤਰਾ ਮਾਰਗ 'ਤੇ ਜ਼ਰੂਰ ਆਉਣ।

ਭਗਵਾਨ ਜਗਨਨਾਥ ਰੱਥ ਯਾਤਰਾ ਭਾਰਤੀ ਸੰਸਕ੍ਰਿਤੀ ਅਤੇ ਆਸਥਾ ਦੀ ਵਿਲੱਖਣ ਪਛਾਣ : ਹਿਮਾਂਸ਼ੂ ਕਵਾਤਰਾ

ਸਮਾਜ ਸੇਵੀ ਅਤੇ ਪ੍ਰੋਜੈਕਟ ਬਲੈਸਿੰਗ ਲਗਜ਼ਰੀਆ ਵੈਸਟਰਨ ਲਿਵਿੰਗ ਪ੍ਰਾਈਵੇਟ ਲਿਮਟਿਡ ਦੇ ਸੀ.ਐਮ.ਡੀ. ਹਿਮਾਂਸ਼ੂ ਕਵਾਤਰਾ ਨੇ ਵਿਚਾਰ ਪ੍ਰਗਟ ਕੀਤੇ ਕਿ ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਭਾਰਤੀ ਸੰਸਕ੍ਰਿਤੀ, ਸਨਾਤਨ ਪਰੰਪਰਾ, ਅਟੁੱਟ ਆਸਥਾ ਅਤੇ ਸਮਾਜਿਕ ਸਦਭਾਵਨਾ ਦਾ ਜੀਵੰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਕੇਵਲ ਧਾਰਮਿਕ ਉਤਸਵ ਨਹੀਂ, ਸਗੋਂ ਸਮਾਜ ਨੂੰ ਪਿਆਰ, ਭਾਈਚਾਰੇ, ਸੇਵਾ ਅਤੇ ਏਕਤਾ ਦੇ ਸੂਤਰ ਵਿੱਚ ਪਰੋਣ ਵਾਲਾ ਇੱਕ ਮਹਾਨ ਅਧਿਆਤਮਿਕ ਪੁਰਬ ਹੈ। 

ਹਿਮਾਂਸ਼ੂ ਕਵਾਤਰਾ ਅਨੁਸਾਰ, ਇਸ ਦੈਵੀ ਯਾਤਰਾ ਵਿੱਚ ਹਰ ਵਰਗ ਦੇ ਲੋਕ ਸ਼ਰਧਾ ਨਾਲ ਸ਼ਾਮਲ ਹੋ ਕੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਗਵਾਨ ਸ੍ਰੀ ਜਗਨਨਾਥ ਆਪਣੇ ਭਗਤਾਂ ਦੇ ਵਿਚਕਾਰ ਖੁਦ ਰੱਥ 'ਤੇ ਬਿਰਾਜਮਾਨ ਹੋ ਕੇ ਨਿਕਲਦੇ ਹਨ, ਜੋ ਇਹ ਸੰਦੇਸ਼ ਦਿੰਦਾ ਹੈ ਕਿ ਭਗਵਾਨ ਸਭ ਦੇ ਹਨ ਅਤੇ ਉਨ੍ਹਾਂ ਦੇ ਦੁਆਰ ਹਰ ਕਿਸੇ ਲਈ ਖੁੱਲ੍ਹੇ ਹਨ। ਇਹ ਰੱਥ ਯਾਤਰਾ ਸਾਨੂੰ ਸੇਵਾ, ਤਿਆਗ, ਦਇਆ, ਨਿਮਰਤਾ ਅਤੇ ਇਨਸਾਨੀਅਤ ਦੇ ਆਦਰਸ਼ਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੰਦੀ ਹੈ।

PunjabKesari

PunjabKesari

  • Punjab
  • Jagnnath Rath Yatra
  • Jagnnath Yatra
  • Punjab Kesari
  • ISKCON

ਮੋਹਾਲੀ ਨਿਗਮ ਭਵਨ ਤੇ ਸਕੂਲਾਂ ਨੂੰ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ’ਚ ਪਰਚਾ

NEXT STORY

Stories You May Like

  • there will be no diksha darshan at premanand maharaj ashram
    ਪ੍ਰੇਮਾਨੰਦ ਮਹਾਰਾਜ ਦੇ ਆਸ਼ਰਮ ’ਚ ਨਹੀਂ ਹੋਣਗੇ ਦੀਕਸ਼ਾ-ਦਰਸ਼ਨ
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • telangana  chief minister  a revanth reddy  lord shiva  lord ram
    ਤੇਲੰਗਾਨਾ ਦੇ CM ਦਾ ਵਿਵਾਦਿਤ ਬਿਆਨ, ਕਿਹਾ- ਸ਼ਿਵ ਗਰੀਬਾਂ ਦੇ ਤੇ ਰਾਮ ਅਮੀਰਾਂ ਦੇ ਭਗਵਾਨ ਹਨ
  • i am working on a comeback  neeraj chopra
    ਸੱਟਾਂ ਪਹਿਲਾਂ ਵੀ ਲੱਗੀਆਂ ਹਨ, ਹੁਣ ਵਾਪਸੀ 'ਤੇ ਕੰਮ ਕਰਦੇ ਹਾਂ : ਨੀਰਜ ਚੋਪੜਾ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ ਮੁਕੰਮਲ ਪਾਬੰਦੀ
  • shradh 2026  pitru paksha  dharma  16 days
    ਅੱਜ ਤੋਂ ਸ਼ੁਰੂ ਪਿੱਤਰ ਪੱਖ ਸ਼ਰਾਧ, ਬਣ ਰਹੇ ਇਹ 2 ਯੋਗ, 10 ਅਕਤੂਬਰ ਨੂੰ ਹੋਣਗੇ ਸੰਪੰਨ
  • zodiac sign
    ਭਗਵਾਨ ਗਣੇਸ਼ ਦੀ ਕਿਰਪਾ ਨਾਲ 4 ਰਾਸ਼ੀਆਂ ਲਈ ਬਣ ਰਿਹੈ ਸ਼ੁਭ ਸੰਯੋਗ, ਰੁਕੇ ਹੋਏ ਕੰਮ ਹੋਣਗੇ ਪੂਰੇ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • pseb new portal
      ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
    • fraud in ludhiana
      ਕੈਨੇਡਾ ਭੇਜਣ ਦੇ ਸੁਫ਼ਨੇ ਦਿਖਾ ਕੇ ਮਾਰੀ 15 ਲੱਖ ਰੁਪਏ ਦੀ ਠੱਗੀ
    • punjab police police checkpoints officers
      ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
    • gandhi jayanti kewal singh dhillon seva sankalp abhiyan
      ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਦੀ ਅਗਵਾਈ 'ਚ ਚਲਾਈ ਗਈ ਸਵੱਛਤਾ ਮੁਹਿੰਮ
    • amit shah  s vision of a   drug free punjab   has become a ray of hope
      ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ...
    • punjab police sho
      ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
    • ed  s major action against cyber fraudsters
      ਸਾਈਬਰ ਠੱਗਾਂ 'ਤੇ ED ਦਾ ਵੱਡਾ ਐਕਸ਼ਨ: ਲੁਧਿਆਣਾ ਦੇ ਕਾਰੋਬਾਰੀ ਨਾਲ ਜੁੜੇ ਠੱਗੀ...
    • aap government has withheld traders refunds
      ‘ਆਪ’ ਸਰਕਾਰ ਨੇ 6 ਮਹੀਨਿਆਂ ਤੋਂ ਕਾਰੋਬਾਰੀਆਂ ਦਾ 1200 ਕਰੋੜ ਰੁਪਏ ਦਾ ਰਿਫੰਡ...
    • punjab bjp  s brainstorming session begins
      ਨਸ਼ਾ ਮੁਕਤ ਯਾਤਰਾ ਦੀ ਸਫ਼ਲਤਾ ਤੇ ਜ਼ਮੀਨੀ ਪ੍ਰਭਾਵ ਬਾਰੇ ਪੰਜਾਬ ਭਾਜਪਾ ਦੀ ਮੰਥਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +