helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 03, 2025
Luxembourg 'ਚ ਸੈਟਲ ਹੋਣ ਦਾ ਸੁਨਹਿਰੀ ਮੌਕਾ, ਅੱਜ...
ਵੱਡੀ ਖ਼ੁਸ਼ਖ਼ਬਰੀ! ਇਸ ਸੂਬੇ 'ਚ ਸਸਤਾ ਹੋ ਗਿਆ...
ਪੰਜਾਬ ਵਿਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...
'ਬਾਬੇ ਦਾ ਬਹੁਤ ਪ੍ਰਭਾਵ ਹੈ...ਤੁਹਾਡਾ ਵੀ ਕਰੇਗਾ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਚਾਵਲਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਿਲਮ ਸਟਾਰ ਅਮਿਤਾਭ ਬੱਚਨ ਵਲੋਂ 2 ਕਰੋੜ ਰੁਪਏ ਲੈਣ ’ਤੇ ਜਾਗੋ ਪਾਰਟੀ ਨੇ ਇਤਰਾਜ਼ ਜਤਾਇਆ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਵੱਡਾ ਐਲਾਨ ਕੀਤਾ ਕਿ ਅਮਿਤਾਭ ਬੱਚਨ ਤੋਂ ਦਿੱਲੀ ਕਮੇਟੀ ਵਲੋਂ ਲਏ ਗਏ 2 ਕਰੋੜ ਰੁਪਏ ਨੂੰ ਜਾਗੋ ਪਾਰਟੀ ਕਮੇਟੀ ਦੀ ਸੇਵਾ ਮਿਲਦੇ ਹੀ ਸਭ ਤੋਂ ਪਹਿਲਾਂ ਵਾਪਸ ਕਰੇਗੀ। ਦਿੱਲੀ ਸਰਕਾਰ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕਾਂਤਵਾਸ ਸੈਂਟਰ ਖੋਲ੍ਹਣ ਦੇ ਨਾਂ ਉੱਤੇ ਕਮੇਟੀ ਵਲੋਂ ਅਮਿਤਾਭ ਬੱਚਨ ਤੋਂ 2 ਕਰੋੜ ਰੁਪਏ ਲੈਣ ਨੂੰ ਕੌਮ ਦੇ ਨਾਲ ਗ਼ੱਦਾਰੀ ਦੱਸਦੇ ਹੋਏ ਜੀ. ਕੇ. ਨੇ ਦਾਅਵਾ ਕੀਤਾ ਕਿ 31 ਅਕਤੂਬਰ 1984 ਨੂੰ ਤਿੰਨ ਮੂਰਤੀ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਦੇ ਕੋਲ ਖੜ੍ਹੇ ਹੋ ਕੇ ਤਦੋਂ ਅਮਿਤਾਭ ਬੱਚਨ ਨੇ ‘ਖ਼ੂਨ ਦਾ ਬਦਲਾ ਖ਼ੂਨ’ਨਾਅਰਾ ਲਗਾਇਆ ਸੀ। ਜਿਸਨੂੰ ਉਸ ਸਮੇਂ ਦੂਰਦਰਸ਼ਨ ਨੇ ਪ੍ਰਸਾਰਿਤ ਕੀਤਾ ਸੀ, ਜਿਸ ਦੇ ਬਾਅਦ ਕਾਂਗਰਸ ਦੇ ਕਾਰਕੁੰਨਾਂ ਨੂੰ ਸਿੱਖਾਂ ਨੂੰ ਕਤਲ ਕਰਨ ਦਾ ਅਸਿੱਧਾ ਉਕਸਾਵਾਂ ਮਿਲਿਆ ਸੀ।
ਇਹ ਵੀ ਪੜ੍ਹੋ : ਕਿਸਾਨੀ ਲਹਿਰ ’ਚ ਹੋਇਆ ਗੈਂਗਰੇਪ, ਦੋਸ਼ੀਆਂ ਨੂੰ ਮਿਲੇ ਮੌਤ ਦੀ ਸਜ਼ਾ : ਅਸ਼ਵਨੀ ਸ਼ਰਮਾ
ਇਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਤੋਂ ਕਿਸੇ ਤਰ੍ਹਾਂ ਦੀ ਮਦਦ ਲੈਣਾ ਕੌਮ ਦੀ ਅਣਖ ਨਾਲ ਖਿਲਵਾੜ ਹੈ। ਉਨ੍ਹਾਂ ਨੇ ਕਿਹਾ ਕਿ ਬਾਦਲ ਦਲ ਨੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਅਤੇ ਗੁਰੂ ਸਾਹਿਬ ਦੇ ਅੰਮ੍ਰਿਤ ਦੀ ਨਕਲ ਕਰਨ ਵਾਲੇ ਪਾਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਵੋਟਾਂ ਦੇ ਲਾਲਚ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦਿਲਵਾਈ ਸੀ। ਹੁਣ ਨੋਟਾਂ ਦੇ ਲਾਲਚ ਵਿਚ ਅਮਿਤਾਭ ਬੱਚਨ ਨੂੰ ਕਲੀਨ ਚਿੱਟ ਦੇ ਦਿੱਤੀ। ਜਦੋਂ ਕਿ ਅਮਿਤਾਭ ਬੱਚਨ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਮਾਮਲਾ ਬਾਕੀ ਹੈ। ਜੀ. ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਉੱਤੇ ਕਾਬਜ਼ ਲੋਕ ਸਿਰਫ਼ ਆਪਣੇ ਪ੍ਰਚਾਰ ਅਤੇ ਆਪਣੇ-ਆਪ ਨੂੰ ਪਿਆਰ ਕਰਨ ਦੇ ਮਾਰੇ ਠੀਕ ਅਤੇ ਗਲਤ ਦੀ ਪਛਾਣ ਕਰਨ ਦੇ ਵੀ ਸਮਰੱਥ ਨਹੀਂ ਰਹੇ, ਇਸ ਲਈ ਕਮੇਟੀ ਦੀ ਸੇਵਾ ਮਿਲਦੇ ਹੀ ਅਸੀਂ ਅਮਿਤਾਭ ਬੱਚਨ ਦੇ 2 ਕਰੋਡ਼ ਰੁਪਏ ਸਭ ਤੋਂ ਪਹਿਲਾਂ ਵਾਪਸ ਕਰ ਕੇ ਸਿੱਖੀ ਅਣਖ ਦੀ ਰੱਖਿਆ ਕਰਾਂਗੇ।
ਇਹ ਵੀ ਪੜ੍ਹੋ : ਤਨਖਾਹ ਨਾ ਮਿਲਣ ਤੋਂ ਦੁੱਖੀ ਟੋਲ ਵਰਕਰਾਂ ਨੇ ਐੱਸ.ਡੀ.ਐੱਮ ਦਫ਼ਤਰ ਮੂਹਰੇ ਕੀਤੀ ਆਤਮਦਾਹ ਦੀ ਕੋਸ਼ਿਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਪਣੀ ਹੀ ਸਰਕਾਰ ਖ਼ਿਲਾਫ਼ ਸਿੱਧੂ ਦੇ ‘ਵਾਰ’ ਲਗਾਤਾਰ ਜਾਰੀ, ਹੁਣ ਫਿਰ ਦਿੱਤਾ ਤਿੱਖਾ ਬਿਆਨ
Stories You May Like
ਚਾਹ ਨਾਲ ਖਾਂਦੇ ਹੋ ਨਮਕੀਨ ਤਾਂ ਹੋ ਜਾਵੋ ਸਾਵਧਾਨ, ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
ਰਣਵੀਰ ਇਲਾਹਾਬਾਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
ਓਰੀ ਦੇ ਟਚ ਕਰਨ ਨਾਲ ਔਰਤ ਹੋਈ ਗਰਭਵਤੀ! ਖੁਦ ਕੀਤਾ ਖੁਲ੍ਹਾਸਾ
ਅਹਿਮ ਖ਼ਬਰ: ਬਿਜਲੀ ਦੀ ਸਪਲਾਈ 'ਚ ਹੁਣ ਨਹੀਂ ਆਵੇਗੀ ਰੁਕਾਵਟ, ਖ਼ਪਤਕਾਰਾਂ ਨੂੰ...
ਅਮਰੀਕੀ ਪੁਲਸ ਨੇ 36 ਮਿਲੀਅਨ ਡਾਲਰ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ
Laughter Chefs 2 'ਚ ਵਾਪਰਿਆ ਹਾਦਸਾ, ਮਸ਼ਹੂਰ ਅਦਾਕਾਰ ਦੀ ਵਾਲ- ਵਾਲ ਬਚੀ ਜਾਨ
OSCAR 2025: ਪ੍ਰਿਅੰਕਾ ਚੋਪੜਾ ਦੀ ਫ਼ਿਲਮ 'ਅਨੁਜਾ' ਨੂੰ ਨਹੀਂ ਮਿਲਿਆ ਐਵਾਰਡ
ਡਾਕਟਰਾਂ ਦਾ ਕਮਾਲ, ਅੱਖਾਂ ਦੀ ਰੌਸ਼ਨੀ ਵਾਪਸ ਲਿਆਉਣ ਲਈ ਕੀਤੀ 'ਦੰਦ' ਦੀ ਵਰਤੋਂ
ਨੇਪਾਲ ਜਾਣ ਵਾਲੇ ਭਾਰਤੀ ਸੈਲਾਨੀਆਂ ਦੀ ਗਿਣਤੀ ਘਟੀ
'ਹਸੀਨਾ ਸ਼ਾਸਨ ਦੇ 'ਅੱਤਿਆਚਾਰਾਂ' ਦਾ ਰਿਕਾਰਡ ਸੰਭਾਲਣਾ ਮਹੱਤਵਪੂਰਨ'
ਮਾਹਿਰਾ ਸ਼ਰਮਾ ਨੇ ਮਹਿੰਦੀ ਵਾਲੇ ਹੱਥਾਂ ਦੀ ਸਾਂਝੀ ਕੀਤੀ ਫ਼ੋਟੋ,'ਕੀ ਇਹ ਸਿਰਾਜ ਦੇ...
ਜ਼ੇਲੇਂਸਕੀ ਦੇ ਬਦਲੇ ਸੁਰ, ਅਮਰੀਕਾ ਨਾਲ ਖਣਿਜ ਸਮਝੌਤੇ 'ਤੇ ਕਹੀ ਇਹ ਗੱਲ
ਸੀਰੀਆ 'ਚ ਗੋਲੀਬਾਰੀ, 4 ਦੀ ਮੌਤ ਤੇ 13 ਜ਼ਖਮੀ
ਲੈਬ ਟੈਕਨੀਸ਼ੀਅਨ ਦਾ ਕਾਰਾ ਕਰੇਗਾ ਹੈਰਾਨ, ਮੁਲਜ਼ਮ ਨੂੰ ਬਣਾ 'ਤਾ HIV ਪਾਜ਼ੇਟਿਵ,...
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਧੜੱਲੇ ਨਾਲ ਚੱਲ ਰਿਹੈ ਇਹ ਗੰਦਾ ਧੰਦਾ, ਬਣ ਚੁੱਕੇ...
ਫਿਰ ਬਦਲੇਗਾ ਪੰਜਾਬ ਦਾ ਮੌਸਮ, ਜਾਰੀ ਹੋ ਗਿਆ Alert, ਇਸ ਦਿਨ ਪਵੇਗਾ ਭਾਰੀ ਮੀਂਹ...
ਧਾਮੀ ਨੂੰ ਮਨਾਉਣ ਪਹੁੰਚੇ ਕਮੇਟੀ ਦੇ 5 ਮੈਂਬਰ, ਮੀਟਿੰਗ ਮਗਰੋਂ ਬਲਦੇਵ ਸਿੰਘ ਕਲਿਆਣ...
Subscribe Now!