ਲੁਧਿਆਣਾ (ਸਿਆਲ): ਚੈਕਿੰਗ ਦੌਰਾਨ ਜੇਲ੍ਹ ਵਿਚ ਤਾਇਨਾਤ IRB ਮੁਲਾਜ਼ਮ ਤੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ। ਇਸ 'ਤੇ ਪੁਲਸ ਦੇ ਸਹਾਇਕ ਸੁਪਰੀਡੰਟ ਰਾਜੀਵ ਕੁਮਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਤੋਂ 30 ਗ੍ਰਾਮ ਜਰਦੇ ਸਮੇਤ ਹੋਰ ਵੀ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦੇ 2 ਮੰਤਰੀਆਂ ਖਿਲਾਫ਼ FIR ਦਰਜ ਹੋਣ 'ਤੇ CM ਮਾਨ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਸਰਕਾਰੀ ਬੱਸ 'ਚ ਔਰਤ ਨੇ ਪਾ 'ਤਾ ਰੌਲਾ, ਫਿਰ ਹੋਈ ਬੇਹੋਸ਼, ਜਾਣੋ ਕਿਉਂ
NEXT STORY