Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:05:26 PM

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

  • punjab police fake dsp

    ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • PGI ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ 'ਜੈਪਾਲ ਭੁੱਲਰ' ਦੀ ਮੌਤ

PUNJAB News Punjabi(ਪੰਜਾਬ)

PGI ਦੀ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ, ਗੋਲੀਆਂ ਲੱਗਣ ਨਾਲ ਹੀ ਹੋਈ ਸੀ 'ਜੈਪਾਲ ਭੁੱਲਰ' ਦੀ ਮੌਤ

  • Edited By Babita,
  • Updated: 24 Jun, 2021 10:59 AM
Chandigarh
jaipal bhullar postmortem report
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਾਂਡਾ) : ਗੈਂਗਸਟਰ ਜੈਪਾਲ ਭੁੱਲਰ ਦੀ ਮੌਤ ਗੋਲੀਆਂ ਲੱਗਣ ਨਾਲ ਹੀ ਹੋਈ ਸੀ। ਸਰੀਰ ਵਿਚ ਇਸ ਤਰ੍ਹਾਂ ਦੇ ਕੋਈ ਜ਼ਖ਼ਮ ਨਹੀਂ ਮਿਲੇ, ਜਿਸ ਨਾਲ ਉਸ ਦੇ ਟਾਰਚਰ ਦੀ ਪੁਸ਼ਟੀ ਹੁੰਦੀ ਹੋਵੇ। ਪੀ. ਜੀ. ਆਈ. ਦੇ ਡਾਕਟਰੀ ਬੋਰਡ ਦੀ ਦੇਖ-ਰੇਖ ਵਿਚ ਕੀਤੇ ਗਏ ਪੋਸਟਮਾਰਟਮ ਦੀ ਰਿਪੋਰਟ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜੈਪਾਲ ਨੂੰ ਐਨਕਾਊਂਟਰ ਦੌਰਾਨ 4 ਗੋਲੀਆਂ ਲੱਗੀਆਂ ਸਨ, ਜਿਨ੍ਹਾਂ ਵਿਚੋਂ ਇਕ ਗੋਲੀ ਖੱਬੇ ਪਾਸੇ ਛਾਤੀ ਵਿੱਚ 8 ਸੈਂਟੀਮੀਟਰ ਤੱਕ ਡੂੰਘੀ ਪਾਈ ਗਈ, ਜੋ ਕਿ ਮੌਤ ਦਾ ਕਾਰਣ ਦੱਸੀ ਗਈ ਹੈ। ਡਾਕਟਰਾਂ ਦੇ ਬੋਰਡ ਵਿਚ ਵਿਭਾਗ ਦੇ ਪ੍ਰਧਾਨ ਵਾਈ. ਐੱਸ. ਬਾਂਸਲ, ਪ੍ਰੋ. ਰਤਿਮਭਰਾ ਨਾਡਾ, ਸਹਾਇਕ ਪ੍ਰੋ. ਚੇਰਿੰਗ ਤਾਂਦੂਪ ਅਤੇ ਡਾਕਟਰ ਸੈਂਥਿਲ ਕੁਮਾਰ ਸ਼ਾਮਲ ਸਨ।

ਇਹ ਵੀ ਪੜ੍ਹੋ : ਕੈਪਟਨ ਸਰਕਾਰ ਵੱਲੋਂ ਪੰਜਾਬ 'ਚ 16.29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ : ਮੀਤ ਹੇਅਰ

ਰਿਪੋਰਟ ਅਨੁਸਾਰ ਲਾਸ਼ ਦੇ ਐਕਸਰੇ ਵਿਚ ਸਾਹਮਣੇ ਆਇਆ ਕਿ ਦੋ ਜਗ੍ਹਾ ਫਰੈਕਚਰ ਵੀ ਪਾਏ ਗਏ, ਪਰ ਉਹ ਗੋਲੀਆਂ ਕਾਰਣ ਹੋਏ ਦੱਸੇ ਗਏ ਹਨ। ਮੌਤ ਦਾ ਕਾਰਣ ਗੋਲੀ ਲੱਗਣ ਤੋਂ ਬਾਅਦ ਸ਼ੌਕ ਹੋ ਸਕਦਾ ਹੈ ਅਤੇ ਮੌਕੇ ’ਤੇ ਮੌਤ ਹੋਣ ਦੀ ਪੁਸ਼ਟੀ ਪੋਸਟਮਾਰਟਮ ਵਿਚ ਹੋਈ ਹੈ। ਡਾਕਟਰਾਂ ਨੇ ਗੋਲੀ ਲੱਗਣ ਅਤੇ ਮੌਤ ਵਿਚ ਦੇ ਸਮੇਂ ਦੇ ਵਿਸ਼ੇ ਵਿਚ ਲਿਖਿਆ ਹੈ ਕਿ ਡੈੱਥ ਆਨ ਦਿ ਸਪਾਟ ਹੀ ਹੋ ਗਈ ਸੀ। ਕੋਈ ਵੀ ਜਖ਼ਮ ਸਰੀਰਕ ਪ੍ਰਤਾੜਨਾ ਭਾਵ ਟਾਰਚਰ ਨਾਲ ਨਹੀਂ ਹੋਏ ਸਗੋਂ ਗੋਲੀਆਂ ਜਾਂ ਉਨ੍ਹਾਂ ਦੇ ਛਰਿਆਂ ਨਾਲ ਹੋਏ ਹਨ, ਕਿਸੇ ਵੀ ਤਰ੍ਹਾਂ ਦੀ ਅੰਦਰੂਨੀ ਇੰਜਰੀ ਵੀ ਨਹੀਂ ਮਿਲੀ, ਜਿਸ ਨਾਲ ਪ੍ਰਤਾੜਨਾ ਸਾਬਿਤ ਹੋ ਸਕੇ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਕੈਪਟਨ 'ਤੇ ਗਰਮ, ਸਿੱਧੂ 'ਤੇ ਨਰਮ, 18 ਨਿਰਦੇਸ਼ਾਂ ਦੀ ਸੂਚੀ ਲੈ ਪਰਤੇ ਮੁੱਖ ਮੰਤਰੀ

ਮੋਢੇ ’ਤੇ, ਅੱਡੀ ’ਤੇ ਕਾਲੇ ਰੰਗ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦਾ ਕਾਰਣ ਪਹਿਲਾਂ ਵਾਲੇ ਪੋਸਟਮਾਰਟਮ ਤੋਂ ਬਾਅਦ ਡੀਕੰਪੋਜ਼ ਦੱਸਿਆ ਗਿਆ ਹੈ, ਜਿਸ ਨੂੰ ਇੰਜਰੀ ਨਹੀਂ ਕਿਹਾ ਜਾ ਸਕਦਾ। ਪਹਿਲਾਂ ਹੋਏ ਪੋਸਟਮਾਰਟਮ ਦੇ ਟਾਂਕੇ ਲੱਗੇ ਹੋਏ ਸਨ, ਜਦੋਂ ਕਿ ਖੋਪੜੀ ਖੋਲ੍ਹੀ ਹੋਈ ਸੀ ਜਿਸ ਨੂੰ ਬਾਅਦ ਵਿਚ ਸਟਿੱਚ ਕੀਤਾ ਗਿਆ ਸੀ। ਰਿਪੋਰਟ ਅਨੁਸਾਰ ਸੱਜੀ ਕਿਡਨੀ ਮਿਸਿੰਗ ਦੱਸੀ ਗਈ ਹੈ, ਜਦੋਂ ਕਿ ਖੱਬੀ ਕਿਡਨੀ ਡਿਕੰਪੋਜ਼ਡ ਪਾਈ ਗਈ ਹੈ।

ਇਹ ਵੀ ਪੜ੍ਹੋ : ਅੱਗ ਵਰ੍ਹਾਉਂਦੀ ਗਰਮੀ ਦੌਰਾਨ ਪੰਜਾਬ ਵਾਸੀਆਂ ਲਈ ਬੁਰੀ ਖ਼ਬਰ! ਇਸ ਗੰਭੀਰ ਸੰਕਟ ਦਾ ਡਰ
ਵਕੀਲ ’ਤੇ ਲਗਾਏ ਦੋਸ਼
ਜਿਨ੍ਹਾਂ ਵਕੀਲਾਂ ਨੇ ਜੈਪਾਲ ਭੁੱਲਰ ਦੇ ਪਿਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਤੇ ਸੁਪਰੀਮ ਕੋਰਟ ਤੱਕ ਕੇਸ ਲੜਿਆ ਅਤੇ ਦੁਬਾਰਾ ਪੋਸਟਮਾਰਟਮ ਦੀ ਆਗਿਆ ਦਿਵਾਈ, ਉਨ੍ਹਾਂ ਵਕੀਲਾਂ ’ਤੇ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਸੰਗੀਨ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਕੀਲਾਂ ਨੇ ਉਨ੍ਹਾਂ ਨੂੰ ਲੁੱਟਿਆ ਹੈ, ਜਦੋਂ ਕਿ ਉਨ੍ਹਾਂ ਦੀਆਂ ਡਿਗਰੀਆਂ ’ਤੇ ਵੀ ਉਨ੍ਹਾਂ ਨੂੰ ਸ਼ੱਕ ਹੈ। ਵਕੀਲ ਨੇ ਕਿਹਾ ਹੈ ਕਿ ਉਹ ਵੀਰਵਾਰ ਨੂੰ ਦੋਸ਼ਾਂ ਦਾ ਜਵਾਬ ਮੀਡੀਆ ਨੂੰ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Jaipal Bhullar
  • Postmortem
  • Report
  • PGI
  • ਜੈਪਾਲ ਭੁੱਲਰ
  • ਪੋਸਟਮਾਰਟਮ ਰਿਪੋਰਟ
  • ਪੀਜੀਆਈ

ਕਾਂਗਰਸ ਦੀ ਖਾਨਾਜੰਗੀ ਅਤੇ ਕੁੰਵਰ ਵਿਜੇ ਪ੍ਰਤਾਪ ਦੀ ‘ਆਪ’ ’ਚ ਐਂਟਰੀ ਨੇ ਪੰਜਾਬ ਦੀ ਸਿਆਸਤ ਹਿਲਾਈ

NEXT STORY

Stories You May Like

  • the complainant identified bhullar immediately upon seeing him
    ਭੁੱਲਰ ਨੂੰ ਦੇਖਦੇ ਹੀ ਸ਼ਿਕਾਇਤਕਰਤਾ ਨੇ ਕੀਤੀ ਪਛਾਣ, ਕਿਹਾ-ਕੇਸ ਨਿਪਟਾਉਣ ਲਈ ਮੰਗੇ ਸੀ ਪੈਸੇ
  • shots fired at a sweet shop
    ਮਠਿਆਈ ਵਾਲੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
  • two deople dead on road accident
    ਖੜ੍ਹੇ ਟਰਾਲੇ ’ਚ ਵੱਜਿਆ ਟਰਾਲਾ, 2 ਵਿਅਕਤੀਆਂ ਹੀ ਮੌਤ
  • van driver injured in school van accident in mansa dies
    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ ਸੀ ਟੱਕਰ
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • big incident
    ਸਸਕਾਰ 'ਚ ਜਾਂਦੇ ਲੋਕਾਂ ਨਾਲ ਰਾਹ 'ਚ ਹੀ ਵਾਪਰ ਗਿਆ ਭਿਆਨਕ ਹਾਦਸਾ ! 3 ਔਰਤਾਂ ਦੀ ਹੋਈ ਮੌਤ
  • teacher death case
    ਬਠਿੰਡਾ 'ਚ ਅਧਿਆਪਕ ਦੀ ਮੌਤ ਬਾਰੇ ਨਿਆਇਕ ਜਾਂਚ ਦਾ ਵੱਡਾ ਖ਼ੁਲਾਸਾ
  • wife big step
    SI ਦੀ ਪਤਨੀ ਨੇ ਚੁੱਕਿਆ ਵੱਡਾ ਕਦਮ ! 10 ਮਹੀਨੇ ਪਹਿਲਾਂ ਹੀ ਹੋਈ ਸੀ Love Marriage
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +