Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:47:24 PM

  • punjabi students in canada

    ਸਟੱਡੀ ਵੀਜ਼ਾ 'ਤੇ ਕੈਨੇਡਾ ਜਾਣ ਵਾਲੇ ਪੰਜਾਬੀ...

  • fake vigilance inspector arrested

    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

  • yellow alert in punjab

    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਾਖੜ ਵੱਲੋਂ 'ਆਪ' ਵਿਰੁੱਧ ਕੀਤੀ ਟਿੱਪਣੀ ਗੈਰ-ਜ਼ਿੰਮੇਵਾਰਾਨਾ : ਚੀਮਾ

PUNJAB News Punjabi(ਪੰਜਾਬ)

ਜਾਖੜ ਵੱਲੋਂ 'ਆਪ' ਵਿਰੁੱਧ ਕੀਤੀ ਟਿੱਪਣੀ ਗੈਰ-ਜ਼ਿੰਮੇਵਾਰਾਨਾ : ਚੀਮਾ

  • Updated: 25 May, 2020 08:59 PM
Punjab
jakhar  s remarks against aap are irresponsible  cheema
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਮਨਜੀਤ)- ਪੰਜਾਬ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ (ਅਬੋਹਰ ਤੋਂ ਗੁਰਦਾਸਪੁਰ) ਲੋਕਾਂ ਵਲੋਂ ਹਰਾ ਕੇ ਨਕਾਰੇ ਜਾ ਚੁੱਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਵਾਲੀ ਕੁਰਸੀ ਵੀ ਖ਼ਤਰੇ 'ਚ ਹੈ। ਸਰਕਾਰ 'ਚ ਲਗਾਤਾਰ ਘੱਟ ਰਹੀ ਬੁਕਤ ਤੋਂ ਪ੍ਰੇਸ਼ਾਨ ਸੁਨੀਲ ਜਾਖੜ ਬੁਰੀ ਤਰ੍ਹਾਂ ਬੁਖਲਾ ਚੁੱਕੇ ਹਨ। ਆਪਣੀ ਖਿਸਕਦੀ ਜਾ ਰਹੀ ਜ਼ਮੀਨ ਅਤੇ ਮਾਫ਼ੀਆ ਅੱਗੇ ਨਿਲਾਮ ਹੋਈ ਮਰੀ ਜ਼ਮੀਰ ਨੂੰ ਜ਼ਿੰਦਾ ਦਿਖਾਉਣ ਲਈ ਸੁਨੀਲ ਜਾਖੜ ਨੇ ਪੰਜਾਬ ਅਤੇ ਪੰਜਾਬੀਆਂ ਦਰਪੇਸ਼ ਮੁੱਦੇ ਛੱਡ ਕੇ ਦਿੱਲੀ ਸਰਕਾਰ ਦੇ ਅਫ਼ਸਰਾਂ ਵਲੋਂ ਹੋਈ ਅਣਗਹਿਲੀ ਨੂੰ ਵੱਡਾ ਮੁੱਦਾ ਬਣਾ ਕੇ ਪੇਸ਼ ਕਰਨ ਦੀ ਗੈਰ-ਜ਼ਿੰਮੇਵਾਰਾਨਾ ਕੋਸ਼ਿਸ਼ ਕੀਤੀ ਹੈ। ਆਮ ਆਦਮੀ ਪਾਰਟੀ ਵਿਰੁੱਧ ਕੀਤੀ ਇਸ ਘਟੀਆ ਸ਼ਰਾਰਤ ਲਈ ਜਾਖੜ ਨੂੰ ਮੁਆਫ਼ੀ ਮੰਗਣੀ ਪਵੇਗੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ 'ਤੇ ਇਹ ਤਿੱਖਾ ਸ਼ਬਦੀ ਹਮਲਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸੋਮਵਾਰ ਨੂੰ ਰਾਜਧਾਨੀ 'ਚ ਪ੍ਰੈਸ ਕਾਨਫ਼ਰੰਸ ਰਾਹੀਂ ਕੀਤਾ। ਜਾਖੜ ਵਲੋਂ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਟਵਿਟਰ ਰਾਹੀਂ ਉਸ ਟਿੱਪਣੀ ਨੂੰ 'ਆਪ' ਨੇ ਇਹ ਤਿੱਖਾ ਪਲਟਵਾਰ ਕੀਤਾ, ਜਿਸ 'ਚ ਪੰਜਾਬ ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ਨੂੰ ਵੱਖਵਾਦੀ ਅਤੇ ਦੇਸ਼ ਵਿਰੋਧੀ ਦੱਸਿਆ ਸੀ।
ਚੀਮਾ ਨੇ ਪਾਰਟੀ ਦੇ ਸੀਨੀਅਰ ਆਗੂ ਹਰਚੰਦ ਸਿੰਘ ਬਰਸਟ ਅਤੇ ਵਪਾਰ ਵਿੰਗ ਦੀ ਸੂਬਾ ਪ੍ਰਧਾਨ ਨੀਨਾ ਮਿੱਤਲ ਨਾਲ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਸਪੱਸ਼ਟ ਕੀਤਾ ਕਿ ਜਿਸ ਇਸ਼ਤਿਹਾਰ ਨੂੰ ਲੈ ਕੇ ਜਾਖੜ ਊਟ-ਪਟਾਂਗ ਟਿੱਪਣੀਆਂ ਕਰ ਰਹੇ ਹਨ, ਦਿੱਲੀ ਸਰਕਾਰ ਨੇ ਮਾਮਲਾ ਧਿਆਨ 'ਚ ਆਉਣ ਸਾਰ ਨਾ ਕੇਵਲ ਉਹ ਇਸ਼ਤਿਹਾਰ ਵਾਪਸ ਲਿਆ ਸਗੋਂ ਸੰਬੰਧਿਤ ਅਧਿਕਾਰੀ ਨੂੰ ਮੁਅੱਤਲ ਕਰਕੇ ਉਸ ਵਿਰੁੱਧ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਵਲੋਂ ਇਕ ਭਰਤੀ ਬਾਰੇ ਜਾਰੀ ਇਸ਼ਤਿਹਾਰ 'ਚ ਸੰਬੰਧਤ ਅਫ਼ਸਰਾਂ ਦੀ ਚੂਕ ਨਾਲ ਸਿੱਕਮ ਨੂੰ ਭਾਰਤ ਦਾ ਹਿੱਸਾ ਨਹੀਂ ਦਿਖਾਇਆ ਸੀ। ਚੀਮਾ ਨੇ ਕਿਹਾ ਕਿ ਬਾਬੂਆਂ ਦੇ ਪੱਧਰ 'ਤੇ ਹੋਈ ਗ਼ਲਤੀ ਨੂੰ ਸੁਨੀਲ ਜਾਖੜ ਨੇ ਜਿਸ ਸ਼ਰਾਰਤਾਨਾ ਅੰਦਾਜ਼ 'ਚ ਜਾਖੜ ਨੇ ਆਮ ਆਦਮੀ ਪਾਰਟੀ ਦੀ ਨੀਅਤ ਅਤੇ ਨੀਤੀਆਂ 'ਤੇ ਉਂਗਲ ਉਠਾਈ ਹੈ, ਇਹ ਬੇਹੱਦ ਮੰਦਭਾਗੀ ਅਤੇ ਗੈਰ-ਜ਼ਿੰਮੇਦਾਰਨਾ ਹਰਕਤ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੇਸ਼ ਵਿਰੋਧੀ ਜਾਂ ਵੱਖਵਾਦੀ ਹੁੰਦੀ ਤਾਂ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਲਗਾਤਾਰ ਤੀਜੀ ਵਾਰ ਵੱਡੀ ਜਿੱਤ ਨਾ ਦਰਜ ਕਰ ਸਕਦੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਬਿਹਤਰੀ ਲਈ ਲੋਟੂ ਅਤੇ ਭ੍ਰਿਸ਼ਟ ਨਿਜ਼ਾਮ ਵਿਰੁੱਧ ਚੱਲੇ ਅੰਦੋਲਨ 'ਚੋਂ ਪੈਦਾ ਹੋਈ ਪਾਰਟੀ ਹੈ। ਪੂਰੀ ਦੁਨੀਆ 'ਚ ਫੈਲੀ ਕੋਰੋਨਾ ਮਹਾਮਾਰੀ ਵਿਰੁੱਧ ਜਿਸ ਸਫ਼ਲਤਾ ਨਾਲ ਕੇਜਰੀਵਾਲ ਸਰਕਾਰ ਨੇ ਕੰਮ ਕੀਤੇ ਹਨ, ਉਸ ਦੀ ਸ਼ਲਾਘਾ ਨਾ ਸਿਰਫ ਦੇਸ਼ ਸਗੋਂ ਪੂਰੀ ਦੁਨੀਆ 'ਚ ਹੋ ਰਹੀ ਹੈ। ਚੀਮਾ ਨੇ ਜਾਖੜ ਨੂੰ ਪੁੱਛਿਆ ਕਿ ਜੇਕਰ ਆਮ ਆਦਮੀ ਪਾਰਟੀ ਦਾ ਪਿਛੋਕੜ ਦੇਸ਼ ਵਿਰੋਧੀ ਹੈ ਤਾਂ ਸਾਢੇ ਤਿੰਨ ਸਾਲਾਂ ਦੇ ਕਾਂਗਰਸੀ ਕਾਰਜਕਾਲ ਦੌਰਾਨ 'ਆਪ' ਦੇ ਆਗੂਆਂ ਵਿਰੁੱਧ ਕੇਸ ਦਰਜ਼ ਕਿਉਂ ਨਹੀਂ ਕੀਤੇ? ਕੀ ਅਜਿਹੇ ਗੈਰ-ਜ਼ਿੰਮੇਵਾਰਨਾ ਬਿਆਨ ਆਪਣੀ ਕੁਰਸੀ ਬਚਾਉਣ ਅਤੇ ਅਸਲ ਮੁੱਦਿਆਂ ਖ਼ਾਸ ਕਰਕੇ ਕਾਂਗਰਸੀ ਖ਼ਾਨਾ-ਜੰਗੀ ਤੋਂ ਧਿਆਨ ਹਟਾਉਣ ਲਈ ਨਹੀਂ ਦਿੱਤਾ ਗਿਆ?
ਚੀਮਾ ਨੇ ਚੁਣੌਤੀ ਦਿੱਤੀ ਕਿ ਜੇਕਰ ਜਾਖੜ ਦੀ ਆਪਣੀ ਸਰਕਾਰ 'ਚ ਮਾੜੀ-ਮੋਟੀ ਵੀ ਪੁੱਛ-ਪ੍ਰਤੀਤ ਹੈ ਤਾਂ ਉਹ 'ਆਪ' ਦੇ ਕਥਿਤ 'ਦੇਸ਼ ਵਿਰੋਧੀ' ਆਗੂਆਂ 'ਤੇ ਪਰਚੇ ਕਿਉਂ ਨਹੀਂ ਦਰਜ ਕਰਾਉਂਦੇ? ਚੀਮਾ ਨੇ ਕਿਹਾ ਕਿ ਜਾਂ ਤਾਂ ਜਾਖੜ ਆਪਣੇ ਦੋਸ਼ ਸਾਬਤ ਕਰਨ ਜਾਂ ਫੇਰ ਕਿ ਹਫ਼ਤੇ ਦੇ ਅੰਦਰ-ਅੰਦਰ ਆਪਣਾ ਬਿਆਨ ਵਾਪਸ ਲੈ ਕੇ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ। ਅਜਿਹਾ ਨਾ ਕਰਨ ਦੀ ਸੂਰਤ 'ਚ ਸੂਬਾ ਪੱਧਰੀ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਬਤੌਰ ਕਾਂਗਰਸ ਦਾ ਸੂਬਾ ਪ੍ਰਧਾਨ ਜਾਖੜ ਕੋਲ ਕਿਸੇ ਵੀ ਪਾਰਟੀ ਦੇ ਪਿਛੋਕੜ 'ਤੇ ਉਗਲੀ ਉਠਾਉਣ ਦਾ ਕੋਈ ਨੈਤਿਕ ਅਧਿਕਾਰ ਹੀ ਨਹੀਂ ਹੈ। ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੱਕ ਕਾਂਗਰਸ ਦੇ ਫ਼ਿਰਕੂ ਪਿਛੋਕੜ ਤੋਂ ਬੱਚਾ-ਬੱਚਾ ਜਾਣੂ ਹੈ। ਪੰਜਾਬ ਸਰਕਾਰ ਅਤੇ ਕਾਂਗਰਸ ਦਾ ਜੋ ਹਾਲ ਅੱਜ ਸਭ ਦੇ ਸਾਹਮਣੇ ਹੈ, ਉਸ ਨੇ ਜਿੱਥੇ ਕੈਪਟਨ ਅਮਰਿੰਦਰ ਨੂੰ ਸਭ ਤੋਂ ਨਖਿੱਧ ਮੁੱਖ ਮੰਤਰੀ ਅਤੇ ਸੁਨੀਲ ਜਾਖੜ ਨੂੰ ਪੰਜਾਬ ਦਾ 'ਪੱਪੂ' ਸਾਬਤ ਕਰ ਦਿੱਤਾ ਹੈ। ਇਸ ਮੌਕੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੈਰੀ ਵੜਿੰਗ, ਸੁਖਵਿੰਦਰ ਸੁੱਖੀ ਅਤੇ ਬੁਲਾਰੇ ਗੋਬਿੰਦਰ ਮਿੱਤਲ ਵੀ ਮੌਜੂਦ ਸਨ।    

  • ਜਾਖੜ
  • ਟਿੱਪਣੀ
  • remarks
  • Cheema

ਟਰਾਂਸਫਰ ਪਾਲਿਸੀ ਦੇ ਨਿਯਮ ਬਣ ਰਹੇ ਹਨ ਅਧਿਆਪਕਾਂ ਦੇ ਗਲੇ ਦੀ ਹੱਡੀ

NEXT STORY

Stories You May Like

  • nhai  national highway  illegal parking
    NHAI ਨੇ ਨੈਸ਼ਨਲ ਹਾਈਵੇਅ 'ਤੇ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਤੇਜ਼ ਕੀਤੀ ਕਾਰਵਾਈ
  • italian police action
    ਇਟਲੀ ਪੁਲਸ ਦੀ ਇੱਕ ਹੋਰ ਮੱਲ , ਚੀਨੀ ਨੈੱਟਵਰਕ ਰਾਹੀਂ ਗੈਰ-ਕਾਨੂੰਨੀ ਧੰਦੇ 'ਚ ਸ਼ਰੀਕ 33 ਲੋਕਾਂ 'ਤੇ ਕੀਤੀ ਕਾਰਵਾਈ
  • chopra to launch awareness campaign against doping
    ਡੋਪਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਚੋਪੜਾ
  • chandigarh bjp president jatinder malhotra apologizes
    ਪੰਜਾਬੀਆਂ ਬਾਰੇ ਕੀਤੀ ਟਿੱਪਣੀ 'ਤੇ ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਮੰਗੀ ਮੁਆਫ਼ੀ
  • alleged video  sunil jakhar
    ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ ਚੁਣੌਤੀ
  • newly married boy commits suicide big revelation
    ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ
  • sunil jakhar condemns opposition video case
    ਸੁਨੀਲ ਜਾਖੜ ਨੇ ਵੀਡੀਓ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਵਿਰੋਧ ਦੀ ਕੀਤੀ ਨਿੰਦਾ
  • he air of claims of education revolution has gone out
    ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਹਵਾ, 17,000 ਤੋਂ ਵੱਧ ਅਧਿਆਪਕਾਂ ਦੀ ਲੱਗੀ ਗੈਰ-ਵਿੱਦਿਅਕ ਡਿਊਟੀ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farm laborer dies due to electrocution
      ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਖੇਤਾਂ 'ਚ ਕਰੰਟ ਲੱਗਣ ਕਾਰਨ...
    • jalandhar boy heat wave
      ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
    • powerct in severe heat
      ਤਿੱਖੀ ਧੁੱਪ, ਹੁੰਮਸ ਤੇ ਭਾਰੀ ਗਰਮੀ ’ਚ ਬਿਜਲੀ ਦੇ ਕੱਟ, ਕੱਢਦੇ ਨੇ ਵੱਟ
    • big relief for cbse students
      CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
    • mportant news for vehicle owners of punjab
      ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
    • cough syrup becomes new poison in punjab
      ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ ਨਵਾਂ ਜ਼ਹਿਰ, ਹੈਰਾਨ ਕਰਦੇ...
    • thieves wreak havoc in village gehal
      ਪਿੰਡ ਗਹਿਲ 'ਚ ਚੋਰਾਂ ਦਾ ਕਹਿਰ, ਇੱਕੋ ਰਾਤ 7 ਕਿਸਾਨਾਂ ਦੀਆਂ ਮੋਟਰਾਂ ਦੀਆਂ...
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +