Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    10:30:58 AM

  • daughter mother compensation

    ਮਾਂ ਦੀ ਸੇਵਾ ਬਦਲੇ ਧੀ ਨੂੰ ਮਿਲੇ 1.61 ਕਰੋੜ !...

  • major action by powercom against electricity consumers

    ਪਾਵਰਕਾਮ ਦਾ ਬਿਜਲੀ ਖ਼ਪਤਕਾਰਾਂ ਖ਼ਿਲਾਫ਼ ਵੱਡਾ...

  • europe protests

    ਪ੍ਰਦਰਸ਼ਨਾਂ ਦੀ ਚਪੇਟ 'ਚ ਆਇਆ ਪੂਰਾ ਯੂਰਪ ! ਫਰਾਂਸ...

  • i was just thinking about batting until the end  tilak varma

    ਮੈਂ ਸਿਰਫ ਆਖਿਰ ਤੱਕ ਬੱਲੇਬਾਜ਼ੀ ਕਰਨ ਦੀ ਸੋਚ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 11 ਜੁਲਾਈ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣਗੇ ਸੁਨੀਲ ਜਾਖੜ

PUNJAB News Punjabi(ਪੰਜਾਬ)

11 ਜੁਲਾਈ ਨੂੰ ਪੰਜਾਬ ਭਾਜਪਾ ਦੀ ਕਮਾਨ ਸੰਭਾਲਣਗੇ ਸੁਨੀਲ ਜਾਖੜ

  • Edited By Harinder Kaur,
  • Updated: 09 Jul, 2023 01:08 PM
Chandigarh
jakhar will take charge of punjab bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਰੀਸ਼ਚੰਦਰ) - ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਨਵਨਿਯੁਕਤ ਪ੍ਰਧਾਨ ਸੁਨੀਲ ਜਾਖੜ 11 ਜੁਲਾਈ ਨੂੰ ਸਵੇਰੇ 11 ਵਜੇ ਅਹੁਦਾ ਸੰਭਾਲਣਗੇ। ਇਸ ਮੌਕੇ ਸੂਬਾ ਭਾਜਪਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਪਾਰਟੀ ਦੇ ਕੌਮੀ ਸਕੱਤਰ ਅਤੇ ਸਹਿ ਇੰਚਾਰਜ ਨਰੇਂਦਰ ਰੈਨਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਰੂਪ ਨਾਲ ਮੌਜੂਦ ਹੋਣਗੇ।

ਪੰਜਾਬ ਭਾਜਪਾ ਦੇ ਕੋਰ ਗਰੁੱਪ ਮੈਂਬਰ, ਸੂਬਾ ਅਹੁਦੇਦਾਰ, ਜ਼ਿਲਾ ਪ੍ਰਧਾਨ ਅਤੇ ਉਨ੍ਹਾਂ ਦੀ ਟੀਮ, ਮੋਰਚਿਆਂ ਦੇ ਪ੍ਰਧਾਨ ਅਤੇ ਅਹੁਦੇਦਾਰ ਵੀ ਇਸ ਮੌਕੇ ਮੌਜੂਦ ਰਹਿਣਗੇ। ਸੂਬਾ ਭਾਜਪਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸੁਲੁ ਦੀ ਦੇਖਰੇਖ ਵਿਚ ਇਹ ਪ੍ਰੋਗਰਾਮ ਹੋਵੇਗਾ।

ਇਹ ਵੀ ਪੜ੍ਹੋ- ਕੈਨੇਡੀਅਨਾਂ ਲਈ ਵੱਡੀ ਮੁਸੀਬਤ ਬਣੀਆਂ ਵਿਆਜ ਦਰਾਂ, ਉਮਰ ਭਰ ਦੇ ਕਰਜ਼ਦਾਰ ਹੋ ਰਹੇ ਮਕਾਨ ਮਾਲਕ

ਦੂਜੇ ਪਾਸੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਸੁਨੀਲ ਜਾਖੜ ਦਾ ਪੰਜਾਬ ਭਾਜਪਾ ਦਾ ਪ੍ਰਦੇਸ਼ ਪ੍ਰਧਾਨ ਬਨਣਾ ਅਤੇ ਅਸ਼ਵਨੀ ਸ਼ਰਮਾ ਦੀ ਪ੍ਰਧਾਨ ਦੇ ਅਹੁਦੇ ਤੋਂ ਵਿਦਾਇਗੀ ਇਸੇ ਸਿਲਸਿਲੇ ਦੀ ਕੜੀ ਦੱਸਿਆ ਜਾ ਰਿਹਾ ਹੈ। ਸੁਨੀਲ ਜਾਖੜ ਦੇ ਬਾਦਲ ਪਰਿਵਾਰ ਨਾਲ ਚੰਗੇ ਸੰਬੰਧ ਰਹੇ ਹਨ। ਪਰਿਵਾਰ ’ਚੋਂ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੁਨੀਲ ਜਾਖੜ ਵਿਚਾਲੇ ਵੀ ਦੋਸਤਾਨਾ ਸੰਬੰਧ ਹਨ। ਸੂਤਰ ਦੱਸਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਦੇ ਜਿਊਂਦੇ ਜੀਅ ਹੀ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ਦੀ ਗੱਲ ਫਿਰ ਤੋਂ ਸ਼ੁਰੂ ਹੋ ਗਈ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ, ਇਹ ਗੱਲਬਾਤ ਕੁਝ ਮੱਧਮ ਪੈ ਗਈ ਸੀ ਪਰ ਵੱਡੇ ਬਾਦਲ ਦੇ ਦਿਹਾਂਤ ਅਤੇ ਭੋਗ ਤਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਵੱਡੇ ਆਗੂ ਬਾਦਲ ਪਰਿਵਾਰ ਕੋਲ ਆਉਂਦੇ-ਜਾਂਦੇ ਰਹੇ। ਭੋਗ ਤੋਂ ਬਾਅਦ ਗੱਲਬਾਤ ਮੁੜ ਸ਼ੁਰੂ ਕੀਤੀ ਗਈ ਸੀ।

ਅਤੀਤ ’ਚ 1997 ਵਿਚ ਭਾਜਪਾ-ਅਕਾਲੀ ਗਠਜੋੜ ਹੋਇਆ ਸੀ। ਉਸ ਤੋਂ ਬਾਅਦ ਗਠਜੋੜ ਨੇ ਇਕ ਵਾਰ ਪੰਜ ਸਾਲ ਅਤੇ ਫਿਰ ਦੂਜੀ ਵਾਰ ਦਸ ਸਾਲ ਪੰਜਾਬ ਦੀ ਸੱਤਾ ਸੰਭਾਲੀ। ਗਠਜੋੜ ਟੁੱਟਣ ਤੋਂ ਬਾਅਦ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਭਾਜਪਾ ਨੇ ਵੱਖੋ-ਵੱਖ ਹੋ ਕੇ ਚੋਣ ਲੜੀ ਸੀ, ਜਿਸ ਵਿਚ ਵਿਧਾਨ ਸਭਾ ਦੀਆਂ 117 ਸੀਟਾਂ ਵਿਚੋਂ ਅਕਾਲੀ ਦਲ ਨੇ 3 ਅਤੇ ਭਾਜਪਾ ਨੂੰ ਸਿਰਫ਼ 2 ਹੀ ਸੀਟਾਂ ਜਿੱਤੀਆਂ ਸਨ। ਹਾਲ ਹੀ ’ਚ ਹੋਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਜੇਕਰ ਅਕਾਲੀ ਦਲ ਅਤੇ ਭਾਜਪਾ ਨੂੰ ਮਿਲੀਆਂ ਵੋਟਾਂ ਨੂੰ ਮਿਲਾ ਲਿਆ ਜਾਵੇ ਤਾਂ ਉਨ੍ਹਾਂ ਨੂੰ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਲਗਭਗ ਹੀ ਵੋਟਾਂ ਮਿਲੀਆਂ। ਇਸ ਚੋਣ ’ਚ ਜੇਤੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 34.05 ਫ਼ੀਸਦੀ ਵੋਟਾਂ ਮਿਲੀਆਂ ਸੀ, ਜਦਕਿ ਅਕਾਲੀ ਦਲ ਨੂੰ 17.85 ਫ਼ੀਸਦੀ ਅਤੇ ਭਾਜਪਾ ਨੂੰ 15.19 ਫ਼ੀਸਦੀ ਵੋਟਾਂ ਮਿਲੀਆਂ। ਵੈਸੇ ਜਲੰਧਰ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਲੋਕ ਸਭਾ ਹਲਕੇ ਵਿਚ ਪੈਂਦੇ ਵਿਧਾਨ ਸਭਾ ਹਲਕਿਆਂ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਨਾਲੋਂ 5 ਫ਼ੀਸਦੀ ਵੱਧ ਵੋਟਾਂ ਮਿਲੀਆਂ ਹਨ।

ਇਹ ਵੀ ਪੜ੍ਹੋ- ਦੇਸ਼ ਭਰ ਦੇ ਕਈ ਸੂਬਿਆ 'ਚ ਮਾਨਸੂਨ ਨੇ ਫੜੀ ਰਫ਼ਤਾਰ, ਫਿਰ ਵੀ ਸਾਉਣੀ ਦੀਆਂ ਫ਼ਸਲਾਂ ਦਾ ਬਿਜਾਈ ਹੇਠ ਰਕਬਾ ਪਛੜਿਆ

ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਅਤੇ ਅਕਾਲੀ ਦਲ ਦੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਹੁਣ ਅਕਾਲੀ ਦਲ ਦੂਜੀ ਵਾਰ ਪੰਜਾਬ ਦੀ ਸੱਤਾ ਤੋਂ ਬਾਹਰ ਹੋਇਆ ਹੈ ਅਤੇ ਇਸ ਦਾ ਵੋਟ ਬੈਂਕ ਵੀ ਘਟਿਆ ਹੈ। ਫਿਲਹਾਲ ਦੂਜੇ ਪਾਸੇ ਅਗਲੇ ਸਾਲ 2024 ਵਿਚ ਲੋਕ ਸਭਾ ਚੋਣਾਂ ਵੀ ਹੋਣੀਆਂ ਹਨ। ਵਿਰੋਧੀ ਧਿਰ ਕਾਂਗਰਸ, ਆਮ ਆਦਮੀ ਪਾਰਟੀ ਸਮੇਤ ਹੋਰ ਪਾਰਟੀਆਂ ਵਿਚ ਏਕਤਾ ਦੀਆਂ ਗੱਲਾਂ ਅਤੇ ਮੀਟਿੰਗਾਂ ਚੱਲ ਰਹੀਆਂ ਹਨ ਤਾਂ ਅਜਿਹੇ ਵਿਚ ਭਾਜਪਾ ਵੀ ਐੱਨ. ਡੀ. ਏ. ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ। ਪਾਰਟੀ ਆਪਣੇ ਪੁਰਾਣੇ ਸਹਿਯੋਗੀ ਅਕਾਲੀ ਦਲ ਨੂੰ ਆਪਣੇ ਨਾਲ ਮੁੜ ਜੋੜਨ ਦੀ ਤਿਆਰੀ ਵਿਚ ਹੈ। ਲੋਕ ਸਭਾ ਵਿਚ ਪੰਜਾਬ ਤੋਂ ਅਕਾਲੀ ਦਲ ਅਤੇ ਭਾਜਪਾ ਦੇ 2-2 ਮੈਂਬਰ ਹਨ। ਅਕਾਲੀ ਦਲ ਵੀ ਮਜ਼ਬੂਤ ਸਹਿਯੋਗੀ ਦੀ ਇੱਛਾ ਵਿਚ ਹੈ।

ਇਥੇ ਦੱਸ ਦੇਈਏ ਕਿ ਪਿਛਲੇ ਮਹੀਨੇ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਪੰਜਾਬ ਭਾਜਪਾ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਫੈਸਲਾ ਕੀਤਾ ਸੀ। ਹਾਲਾਂਕਿ ਇਸ ਦੇ ਕੁਝ ਮੈਂਬਰ ਗਠਜੋੜ ਦੇ ਹੱਕ ਵਿਚ ਸਨ। ਪੰਜਾਬ ਭਾਜਪਾ ਦਾ ਮੰਨਣਾ ਸੀ ਕਿ ਅਕਾਲੀ ਦਲ ਨਾਲ ਗਠਜੋੜ ਵਿਚ ਸਮਝੌਤੇ ਅਨੁਸਾਰ ਉਹ ਵਿਧਾਨ ਸਭਾ ਦੀਆਂ 23 ਸੀਟਾਂ ਅਤੇ ਲੋਕ ਸਭਾ ਦੀਆਂ 3 ਸੀਟਾਂ ਤਕ ਹੀ ਸੀਮਤ ਹੈ। ਪਾਰਟੀ ਹੁਣ ਹੋਰ ਸੀਟਾਂ ਚਾਹੁੰਦੀ ਹੈ, ਜਦਕਿ ਬਸਪਾ ਵੀ ਅਕਾਲੀ ਦਲ ਦੇ ਨਾਲ ਹੈ, ਜਿਸ ਕਰਕੇ ਉਹ ਸੀਟ ਦੇ ਫਾਰਮੂਲੇ ਨੂੰ ਵੱਖਰੇ ਤਰੀਕੇ ਨਾਲ ਦੇਖ ਰਹੇ ਹਨ। ਮਾਮਲਾ ਇੱਥੇ ਹੀ ਅਟਕਿਆ ਹੋਇਆ ਹੈ।

ਇਹ ਵੀ ਪੜ੍ਹੋ-  ਜੈੱਕ ਮਾ ਦੇ ਐਂਟ ਗਰੁੱਪ ਸਮੇਤ ਕਈ ਕੰਪਨੀਆਂ ’ਤੇ ਲੱਗਾ 98.5 ਕਰੋੜ ਡਾਲਰ ਦਾ ਜੁਰਮਾਨਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

  • 11 July 2023
  • Punjab BJP
  • Post
  • Sunil Jakhar
  • 11 ਜੁਲਾਈ 2023
  • ਪੰਜਾਬ ਭਾਜਪਾ
  • ਕਮਾਨ
  • ਸੁਨੀਲ ਜਾਖੜ

ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਦਰਮਿਆਨ ਮੁੱਖ ਮੰਤਰੀ ਵਲੋਂ ਸਖ਼ਤ ਹੁਕਮ ਜਾਰੀ

NEXT STORY

Stories You May Like

  • need to ensure safety of those who raise their voices against drugs punjab
    ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ : ਸੁਨੀਲ ਜਾਖੜ
  • sunil jakhar statement
    ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
  • sunil jakhar outside punjab vidhan sabha
    ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵਿਧਾਨ ਸਭਾ ਦੇ ਬਾਹਰ ਪਹੁੰਚੇ ਸੁਨੀਲ ਜਾਖੜ
  • aap government should stop patronizing drug traffickers
    'ਆਪ' ਸਰਕਾਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਸਮੱਗਲਰਾਂ ਖ਼ਿਲਾਫ਼ ਕਰੇ ਠੋਸ ਕਰਵਾਈ : ਸੁਨੀਲ ਜਾਖੜ
  • drug inspectors are responsible for the current situation in punjab
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅੱਜ ਪੰਜਾਬ ਦੇ ਜੋ ਹਾਲਾਤ ਬਣੇ ਉਸ ਦੇ ਜ਼ਿੰਮੇਵਾਰ ਡਰੱਗ ਇੰਸਪੈਕਟਰ: ਸੁਨੀਲ ਜਾਖੜ
  • sunil jakhar pc
    ਸੁਨੀਲ ਜਾਖੜ ਨੇ ਡਰੱਗ ਇੰਸਪੈਕਟਰ ਦੀ ਬਹਾਲੀ 'ਤੇ ਚੁੱਕੇ ਸਵਾਲ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
Trending
Ek Nazar
trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota  12th day  postmortem
      ਪਰਵਿੰਦਰ ਝੋਟਾ ਕਤਲਕਾਂਡ : 12ਵੇਂ ਦਿਨ ਵੀ ਪੋਸਟਮਾਰਟਮ ਬਾਰੇ ਨਹੀਂ ਹੋ ਸਕਿਆ ਕੋਈ...
    • congress is rubbing salt into the wounds of the sikhs
      1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ :...
    • major boost for bjp in ludhiana
      ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ...
    • uproar during a religious procession in jalandhar
      ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
    • mobile phones worth crores stolen from flipkart warehouse
      ਫਲਿੱਪਕਾਰਟ ਦੇ ਗੋਦਾਮ ’ਚੋਂ ਕਰੋੜਾਂ ਦੇ ਮੋਬਾਈਲ ਚੋਰੀ
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • assembly elections congress war room
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਕਦਮ, ਸਪੈਸ਼ਲ ਵਾਰ ਰੂਮ ਸਥਾਪਤ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
    • bsf big action
      ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ ਦਾ ਨਸ਼ਾ
    • parampal kaur sidhu on sir
      SIR ’ਤੇ ਸਿਆਸੀ ਘਮਾਸਾਣ: ਪਰਮਪਾਲ ਕੌਰ ਸਿੱਧੂ ਨੇ ਕਾਂਗਰਸ ਦੇ ਇਤਰਾਜ਼ਾਂ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +