Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    11:34:33 AM

  • no kings rallies trump

    ਦੁਨੀਆ ਭਰ 'ਚ 'No Kings' ਰੈਲੀਆਂ ਦੀ ਗੂੰਜ: Trump...

  • weather conditions in punjab have changed from today

    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ...

  • punjabi youth dies in dubai

    ਦੁਬਈ ਤੋਂ ਆਈ ਪੁੱਤ ਦੀ ਮੌਤ ਦੀ ਖ਼ਬਰ ਨੇ ਵਿਛਾਏ...

  • a new discussion has arisen in akali dal politics

    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਫਾਜ਼ਿਲਕਾ ਦੇ 723522 ਵੋਟਰ ਕਰਨਗੇ 22 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

PUNJAB News Punjabi(ਪੰਜਾਬ)

ਫਾਜ਼ਿਲਕਾ ਦੇ 723522 ਵੋਟਰ ਕਰਨਗੇ 22 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

  • Edited By Rajwinder Kaur,
  • Updated: 10 May, 2019 05:45 PM
Firozpur
jalalabad  22 candidates  voter lists
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਸੇਤੀਆ) - 29 ਅਪ੍ਰੈਲ, 2019 ਨੂੰ ਹੋਈ ਵੋਟਰ ਸੂਚੀਆਂ ਦੀ ਆਖ਼ਰੀ ਪ੍ਰਕਾਸ਼ਨਾ ਮੁਤਾਬਕ ਜ਼ਿਲਾ ਫ਼ਾਜ਼ਿਲਕਾ 'ਚ 12087 ਨਵੇਂ ਵੋਟਰ ਬਣੇ ਹਨ। ਇਸ ਤਰ੍ਹਾਂ ਜ਼ਿਲੇ 'ਚ ਵੋਟਰਾਂ ਦੀ ਗਿਣਤੀ 723522 ਹੋ ਗਈ ਹੈ, ਜੋ 31 ਜਨਵਰੀ, 2019 ਦੀ ਪ੍ਰਕਾਸ਼ਨਾ ਮੁਤਾਬਕ 7,11,435 ਸੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਐੱਸ.ਪੀ. ਸ੍ਰੀ ਦੀਪਕ ਹਿਲੌਰੀ ਨਾਲ ਸਾਂਝੇ ਤੌਰ 'ਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਮਨਪ੍ਰੀਤ ਸਿੰਘ ਛੱਤਵਾਲ ਨੇ ਕੀਤਾ।

ਕਿੰਨੀ ਹੈ ਮਰਦ ਅਤੇ ਮਹਿਲਾਂ ਵੋਟਰਾਂ ਦੀ ਸੰਖਿਆ 
ਮਰਦ ਵੋਟਰਾਂ ਦੀ ਗਿਣਤੀ 3,78,010 ਤੋਂ ਵਧ ਕੇ 3,83,755 ਅਤੇ ਮਹਿਲਾ ਵੋਟਰਾਂ ਦੀ ਗਿਣਤੀ 3,33,407 ਤੋਂ ਵਧ ਕੇ 3,39,753 ਹੋ ਗਈ ਹੈ ਜਦਕਿ ਤੀਜੇ ਲਿੰਗ ਦੇ 14 ਵੋਟਰ ਹਨ। ਇਸੇ ਤਰ੍ਹਾਂ 227 ਸਰਵਿਸ ਵੋਟਰਾਂ ਦੀ ਗਿਣਤੀ ਵਧੀ ਹੈ, ਜੋ ਪਹਿਲਾਂ ਦੇ 1863 ਦੇ ਮੁਕਾਬਲੇ ਹੁਣ 2090 ਸਰਵਿਸ ਵੋਟਰ ਰਜਿਸਟਰਡ ਹੋਏ ਹਨ।

ਜ਼ਿਲੇ ਦੀਆਂ 483 ਥਾਵਾਂ 'ਤੇ ਸਥਾਪਤ ਹੋਣਗੇ 782 ਪੋਲਿੰਗ ਸਟੇਸ਼ਨ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ 4 ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ, ਬੱਲੂਆਣਾ 'ਚ 483 ਥਾਵਾਂ 'ਤੇ 782 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ, ਜਿਨ੍ਹਾਂ 'ਚੋਂ 601 ਦਿਹਾਤੀ ਤੇ 181 ਸ਼ਹਿਰੀ ਪੋਲਿੰਗ ਸਟੇਸ਼ਨ ਹਨ। 782 ਪੋਲਿੰਗ ਸਟੇਸ਼ਨਾਂ 'ਚੋਂ 283 ਬੂਥਾਂ ਨੂੰ ਸੰਵੇਦਨਸ਼ੀਲ ਅਤੇ 4 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਜ਼ਿਲੇ ਦੇ ਕੁੱਲ 782 ਪੋਲਿੰਗ ਸਟੇਸ਼ਨਾਂ 'ਚੋਂ 393 ਬੂਥਾਂ ਦੀ ਆਨਲਾਈਨ ਕੈਮਰਿਆਂ ਨਾਲ ਨਿਗਰਾਨੀ (ਵੈਬ ਕਾਸਟਿੰਗ) ਕੀਤੀ ਜਾਵੇਗੀ, ਜਿਨ੍ਹਾਂ 'ਚੋਂ ਜਲਾਲਾਬਾਦ ਦੇ 120, ਫ਼ਾਜ਼ਿਲਕਾ ਦੇ 103, ਅਬੋਹਰ ਦੇ 80 ਅਤੇ ਬੱਲੂਆਣਾ ਦੇ 90 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਫ਼ਿਰੋਜ਼ਪੁਰ 'ਚ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 22 ਹੋਣ ਕਰਕੇ ਹੁਣ ਹਰੇਕ ਬੂਥ ਉਪਰ 2 ਈ.ਵੀ.ਐੱਮ. ਮਸ਼ੀਨਾਂ ਅਤੇ 1 ਵੀ.ਵੀ.ਪੈਟ ਮਸ਼ੀਨ ਲਾਈ ਜਾਵੇਗੀ। ਛੱਤਵਾਲ ਨੇ ਦੱਸਿਆ ਕਿ ਚਾਰੋ ਵਿਧਾਨ ਸਭਾ ਹਲਕਿਆਂ 'ਚ ਇਕ-ਇਕ ਬੂਥ 'ਤੇ ਮਹਿਲਾ ਅਤੇ ਇਕ-ਇਕ ਬੂਥ 'ਤੇ ਸਿਰਫ਼ ਦਿਵਿਆਂਗ ਚੋਣ ਮੁਲਾਜ਼ਮ ਤੈਨਾਤ ਕੀਤੇ ਜਾਣਗੇ।

ਚੋਣ ਪ੍ਰਕਿਰਿਆ 'ਚ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ 6885 ਮੁਲਾਜ਼ਮ ਹੋਣਗੇ ਤੈਨਾਤ 
ਜ਼ਿਲਾ ਫ਼ਾਜ਼ਿਲਕਾ 'ਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੁੱਲ 6885 ਸਿਵਲ ਅਤੇ ਪੁਲਸ ਮੁਲਾਜ਼ਮ ਤਾਈਨਾਤ ਕੀਤੇ ਗਏ ਹਨ, ਜਿਨ੍ਹਾਂ 'ਚੋਂ 3772 ਸਿਵਲ ਅਤੇ 3113 ਪੁਲਸ ਜਵਾਨ ਹਨ। 782 ਪੋਲਿੰਗ ਬੂਥਾਂ 'ਤੇ 943 ਪ੍ਰੀਜ਼ਾਈਡਿੰਗ ਅਫ਼ਸਰ, 943 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ, 1886 ਪੋਲਿੰਗ ਅਫ਼ਸਰ, 331 ਮਾਈਕਰੋ ਆਬਜ਼ਰਵਰ ਤੈਨਾਤ ਕੀਤੇ ਗਏ ਹਨ ਅਤੇ 71 ਸੈਕਟਰ ਅਫ਼ਸਰ ਹੋਣਗੇ। ਜਦਕਿ ਬੂਥਾਂ 'ਤੇ 2051 ਪੁਲਸ ਦੇ ਮੁਲਾਜ਼ਮ ਸੁਰੱਖਿਆ ਲਈ ਮੌਜੂਦ ਰਹਿਣਗੇ, 71 ਪੁਲਸ ਪੈਟਰੌਲਿੰਗ ਪਾਰਟੀਆਂ ਪੂਰੇ ਜ਼ਿਲੇ 'ਚ ਗਸ਼ਤ ਕਰਨਗੀਆਂ। ਬਾਕੀ ਰਹਿੰਦੇ ਪੁਲਸ ਮੁਲਾਜ਼ਮਾਂ ਨੂੰ ਰਾਖਵਾਂ ਰੱਖਿਆ ਗਿਆ ਹੈ।

  • Jalalabad
  • 22 candidates
  • Voter lists
  • ਜਲਾਲਾਬਾਦ
  • 22 ਉਮੀਦਵਾਰਾਂ
  • ਵੋਟਰ ਸੂਚੀਆਂ

'84 'ਤੇ ਪਿਤਰੋਦਾ ਦੇ ਬਿਆਨ ਨਾਲ ਸਹਿਮਤ ਨਹੀਂ : ਕੈਪਟਨ

NEXT STORY

Stories You May Like

  • 22 nations warn iran
    ਈਰਾਨ ਲਈ ਖ਼ਤਰੇ ਦੀ ਘੰਟੀ! 22 ਦੇਸ਼ਾਂ ਨੇ ਸਖ਼ਤ ਕਾਰਵਾਈ ਦੀ ਦਿੱਤੀ ਧਮਕੀ
  • 22 indian ships present in persian gulf shipping ministry releases list
    ਫ਼ਾਰਸ ਦੀ ਖਾੜੀ 'ਚ 22 ਭਾਰਤੀ ਜਹਾਜ਼ ਮੌਜੂਦ; ਸ਼ਿਪਿੰਗ ਮੰਤਰਾਲੇ ਵੱਲੋਂ ਸੂਚੀ ਜਾਰੀ
  • diesel becomes expensive by rs 22
    22 ਰੁਪਏ ਮਹਿੰਗਾ ਹੋ ਗਿਆ Diesel, ਨਵੀਂਆਂ ਦਰਾਂ ਅੱਜ ਤੋਂ ਲਾਗੂ
  • nagar kirtan in leno on march 22
    ਲੇਨੋ 'ਚ ਹੋਲੇ ਮਹੱਲੇ ਅਤੇ ਨਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ 22 ਮਾਰਚ ਨੂੰ
  • jump in the prices of gold and silver prices of 22 18k gold
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਜਾਣੋ 22-18K ਸੋਨੇ ਦੇ ਭਾਅ
  • these zodiac signs will have silver from march 16 to 22
    16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ ਬਦਲਣਗੇ ਤੁਹਾਡੀ ਤਕਦੀਰ
  • will the fortunes of punjab kings change
    ਮੈਕਸਵੈੱਲ ਵਰਗੇ 'ਫਲਾਪ' ਖਿਡਾਰੀਆਂ ਦੀ ਛੁੱਟੀ, ਨਵੇਂ ਸੂਰਮਿਆਂ ਦੀ ਐਂਟਰੀ! ਪੰਜਾਬ ਕਿੰਗਜ਼ ਦੀ ਬਦਲੇਗੀ ਕਿਸਮਤ?
  • the fate of two councilors of the corporation will shine
    ਨਿਗਮ ਦੇ ਦੋ ਕੌਂਸਲਰਾਂ ਦੀ ਚਮਕੇਗੀ ਕਿਸਮਤ, 1 ਸਾਲ ਪਿੱਛੋਂ ਐੱਫ. ਐਂਡ ਸੀ. ਸੀ. ਦੇ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • gurjot kaur of british olivia school becomes international shooting player
    ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
  • jalandhar police dav school principal  s mobile hacked
    ਜਲੰਧਰ ਦੇ ਪੁਲਸ DAV ਸਕੂਲ ਦੀ ਪ੍ਰਿੰਸੀਪਲ ਦਾ ਮੋਬਾਈਲ ਹੈਕ, ਠੱਗਾਂ ਨੇ ਜਾਣਕਾਰਾਂ...
  • heavy rain alert issued in punjab
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
  • farmers will face fertilizer shortage if the gulf war lasts longer
    ਵੱਡੀ ਮੁਸੀਬਤ 'ਚ ਘਿਰ ਸਕਦੇ ਨੇ ਕਿਸਾਨ! ਖਾੜੀ ਜੰਗ ਲੰਬੀ ਚੱਲਣ ਦਾ ਹੋਵੇਗਾ ਡੂੰਘਾ...
  • long power cut to occur in punjab on sunday
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • indian education vision is the real basis of self reliant india  desh raj
    ਭਾਰਤੀ ਸਿੱਖਿਆ ਦ੍ਰਿਸ਼ਟੀ ਹੀ ਆਤਮ-ਨਿਰਭਰ ਭਾਰਤ ਦਾ ਅਸਲ ਆਧਾਰ: ਦੇਸ ਰਾਜ
Trending
Ek Nazar
imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

varun dhawan on daughter  s developmental dysplasia of the hip diagnosis

ਵਰੁਣ ਧਵਨ ਨੇ ਆਪਣੀ ਧੀ ਦੀ ਬੀਮਾਰੀ ਬਾਰੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿਉਂ ਨਹੀਂ...

rent dispute  girl  police  encounter  accused

ਕਿਰਾਏ ਦੇ ਵਿਵਾਦ 'ਚ ਕੁੜੀ ਦਾ ਕਤਲ ਕਰਨ ਵਾਲੇ 'ਦਰਿੰਦੇ' ਦਾ ਪੁਲਸ ਨੇ ਕੀਤਾ...

rrr fame actor  s brother passes away

RRR ਫੇਮ ਅਦਾਕਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਭਰਾ ਦੀ ਹੋਈ ਮੌਤ

rajshri deshpande opens up about  breaking down  after breast cancer diagnosis

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ 'ਚ ਹੀ ਫੁੱਟ-ਫੁੱਟ ਰੋਈ...

world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dengue hits the metropolis prematurely
      ਮਹਾਨਗਰ ’ਚ ਸਮੇਂ ਤੋਂ ਪਹਿਲਾਂ ਡੇਂਗੂ ਦੀ ਦਸਤਕ, 50 ਮਰੀਜ਼ ਸਾਹਮਣੇ ਆਉਣ ਨਾਲ ਸਿਹਤ...
    • major action by food safety team in ludhiana
      ਲੁਧਿਆਣਾ 'ਚ ਫੂਡ ਸੇਫਟੀ ਟੀਮ ਦੀ ਵੱਡੀ ਕਾਰਵਾਈ: ਕਈ ਨਾਮੀ ਫਾਸਟ ਫੂਡ ਆਊਟਲੈੱਟਸ...
    • workers   meeting on march 30 regarding success of punjab bachao rally
      ਪੰਜਾਬ ਬਚਾਓ ਰੈਲੀ ਦੀ ਸਫਲਤਾ ਨੂੰ ਲੈ ਕੇ 30 ਮਾਰਚ ਨੂੰ ਸੱਦੀ ਵਰਕਰ ਮੀਟਿੰਗ :...
    • gurjot kaur of british olivia school becomes international shooting player
      ਬ੍ਰਿਟਿਸ਼ ਓਲੀਵੀਆ ਸਕੂਲ ਦੀ ਗੁਰਜੋਤ ਕੌਰ ਬਣੀ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀ
    • bank employee goes missing under suspicious circumstances
      ਬਠਿੰਡਾ ਦੀ ਥਰਮਲ ਝੀਲ ਕੋਲੋਂ 30 ਸਾਲਾ ਬੈਂਕ ਮੁਲਾਜ਼ਮ ਸ਼ੱਕੀ ਹਾਲਾਤ 'ਚ ਲਾਪਤਾ,...
    • speeding car hits two people on a motorcycle
      ਤੇਜ਼ ਰਫ਼ਤਾਰ ਕਾਰ ਦਾ ਕਹਿਰ: ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ
    • senior member of chief khalsa diwan bhagwant singh sachar reinstated
      ਚੀਫ਼ ਖਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਹੋਏ ਮੁੜ ਬਹਾਲ
    • meat and liquor shops to remain closed in ludhiana
      ਲੁਧਿਆਣਾ 'ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, ਹੁਕਮ ਜਾਰੀ
    • died under suspicious circumstances in dubai
      ਪਿੰਡ ਮੌਚਪੁਰ ਦੇ ਨੌਜਵਾਨ ਦੀ ਦੁਬਈ 'ਚ ਸ਼ੱਕੀ ਹਾਲਤਾਂ 'ਚ ਹੋਈ ਮੌਤ
    • heavy rain alert issued in punjab
      ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +