Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:53:07 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਜਲਾਲਾਬਾਦ ਦੇ ਪ੍ਰਸ਼ਾਸਨ ਪ੍ਰਤੀ ਟਕਸਾਲੀ ਕਾਂਗਰਸੀਆਂ 'ਚ ਫੁੱਟਿਆ ਗੁੱਸਾ

PUNJAB News Punjabi(ਪੰਜਾਬ)

ਜਲਾਲਾਬਾਦ ਦੇ ਪ੍ਰਸ਼ਾਸਨ ਪ੍ਰਤੀ ਟਕਸਾਲੀ ਕਾਂਗਰਸੀਆਂ 'ਚ ਫੁੱਟਿਆ ਗੁੱਸਾ

  • Edited By Rajwinder Kaur,
  • Updated: 14 Aug, 2019 04:01 PM
Firozpur
jalalabad administration
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ ( ਸੰਨੀ ) - ਲੋੜਵੰਦ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ਹਿਰ ਦੇ ਸਰਕਾਰੀ ਕੰਨਿਆ ਕਾਲਜ ਦੀ ਬਿਲਡਿੰਗ 'ਚ 'ਸਾਡੀ ਰਸੋਈ' ਦਾ ਸ਼ੁਭ ਆਰੰਭ ਜ਼ਿਲਾ ਡੀ.ਸੀ. ਮਨਪ੍ਰੀਤ ਸਿੰਘ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਦੱਸ ਦੇਈਏ ਕਿ ਇਸ ਮੌਕੇ ਪੁਰਾਣੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਅੱਖੋ-ਪਰੋਖੇ ਕੀਤਾ ਗਿਆ ਅਤੇ ਅਕਾਲੀ ਦਲ ਦੇ ਕੁਝ ਨੁਮਾਇੰਦਾਂ ਨੂੰ ਮਹੱਤਤਾ ਦਿੱਤੀ ਗਈ । ਜਲਾਲਾਬਾਦ ਸਬ ਡਵੀਜਨ ਪ੍ਰਸ਼ਾਸਨ ਦਿਨੋਂ ਦਿਨ ਬੇਲਗਾਮ ਹੋ ਰਿਹਾ ਹੈ, ਜਿਸ ਸਦਕਾ ਸਰਕਾਰ ਦੇ  ਨੁਮਾਇੰਦਆਂ ਨੂੰ ਅਣਗੌਲਿਆ ਕਰਨਾ ਆਉਣ ਵਾਲੀ ਜ਼ਿਮਨੀ ਚੋਣ 'ਚ ਵੱਡਾ ਜਵਾਲਾ ਮੁੱਖੀ ਫੁੱਟੇਗਾ ਅਤੇ ਇਸ ਨਾਲ ਕਾਂਗਰਸ ਪਾਰਟੀ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਕਾਂਗਰਸ ਕਮੇਟੀ ਰੰਜਮ ਕਾਮਰਾ, ਕੰਵਲ ਧੂੜੀਆ ਸਾਬਕਾ ਚੇਅਰਮੈਨ ਤੋਂ 2/3 ਕਾਂਗਰਸੀ ਵਰਕਰ ਤੋਂ ਇਲਾਵਾ ਅਕਾਲੀ ਦਲ ਦੇ ਜ਼ਿਆਦਾਤਾਰ ਲੋਕ ਮੌਜ਼ੂਦ ਸਨ। ਇਸ ਪ੍ਰੋਗਰਾਮ ਤੋਂ ਪਹਿਲਾਂ ਸ੍ਰੀ ਸੁਖਮਣੀ ਸਾਹਿਬ ਦਾ ਪਾਠ ਅਤੇ ਕੀਰਤਨ ਦਰਬਾਰ ਤੋਂ ਬਾਅਦ ਕੰਜਕ ਪੂਜਨ ਕਰਵਾਇਆ ਗਿਆ। ਕੰਜਕ ਪੂਜਨ ਦੌਰਾਨ ਮਾਂ ਸ਼ਾਰਧਾ ਵਿਦਿਆ ਪੀਠ 'ਚ ਮੁਫਤ ਸਿੱਖਿਆ ਹਾਸਲ ਕਰ ਰਹੀਆਂ ਬੱਚੀਆਂ ਨੂੰ ਸਟੇਸ਼ਨਰੀ ਵੰਡੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ. ਮਨਪ੍ਰੀਤ ਸਿੰਘ ਨੇ ਦੱਸਿਆਂ ਕਿ ਜ਼ਿਲਾ ਰੈਡਕ੍ਰਾਸ ਸੁਸਾਇਟੀ ਅਧੀਨ ਜਲਾਲਾਬਾਦ 'ਚ ਸਾਡੀ ਰਸੋਈ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਸ਼ਹਿਰ ਦੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਜਲਾਲਾਬਾਦ 'ਚ ਕਾਮਯਾਬ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਜਾਨਾਂ ਵੱਡੀ ਗਿਣਤੀ 'ਚ ਲੋਕ ਸ਼ਹਿਰ 'ਚ ਕੰਮ-ਕਾਜ ਕਰਨ ਲਈ ਆਉਂਦੇ ਹਨ, ਜਿਨ੍ਹਾਂ ਨੂੰ ਸਵੇਰੇ 10 ਵਜੇ ਤੋਂ ਲੈ ਕੇ ਬਾਅਦ ਦੁਪਹਿਰ 2 ਵਜੇ ਤੱਕ ਇਸ ਰਸੋਈ ਤੋਂ ਸਸਤਾ ਖਾਣੇ ਦੀ ਸਹੂਲਤ ਮਿਲੇਗੀ।  

ਕਾਂਗਰਸੀ ਪਾਰਟੀ ਦੇ ਹਲਕਾ ਇੰਚਾਰਾਜ ਨੇ ਜਲਾਲਾਬਾਦ ਪ੍ਰਸ਼ਾਸਨ ਖਿਲਾਫ ਜਤਾਇਆ ਰੋਸ
ਕਾਂਗਰਸ ਪਾਰਟੀ ਦੇ ਹਲਕਾ ਇੰਚਰਾਜ ਮਲਕੀਤ ਸਿੰਘ ਹੀਰਾ ਨੇ ਕਿਹਾ ਕਿ ਐੱਸ.ਡੀ.ਐੈੱਮ. ਵਲੋਂ ਆਮ ਲੋਕਾਂ ਦੇ ਕੰਮ ਨਹੀਂ ਕੀਤੇ ਜਾ ਰਹੇ ਅਤੇ ਅਫਸਰਸ਼ਾਹੀ ਅਪਨਾਈ ਹੋਈ ਹੈ। ਸਮਾਜ ਸੇਵੀ ਸੰਸਥਾਵਾਂ ਵਲੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਜਿੱਥੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ ਗਈ ਸੀ, ਉਥੇ ਹੀ ਐੱਸ.ਡੀ.ਐੱਮ ਵਲੋਂ ਇਸ ਪ੍ਰਤੀ ਕੋਈ ਰੁੱਚੀ ਨਹੀਂ ਵਿਖਾਈ ਗਈ। ਹੀਰਾ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਕੋਲੋ ਮੰਗ ਕੀਤੀ ਹੈ ਕਿ ਅਫਸਰਾਂ ਦੇ ਤਬਾਦਲੇ ਕੀਤੇ ਜਾਣ ਤਾਂ ਕਿ ਲੋਕਾਂ ਦੇ ਸਮੇਂ ਸਿਰ ਕੰਮ ਹੋ ਸਕਣ।

  • Jalalabad
  • Administration
  • ਜਲਾਲਾਬਾਦ
  • ਪ੍ਰਸ਼ਾਸਨ

ਡੀ.ਐੱਸ.ਪੀ. ਜਸਵਿੰਦਰ ਸਿੰਘ ਟਿਵਾਣਾ ਹੋਣਗੇ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ

NEXT STORY

Stories You May Like

  • accident  case
    ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ ਹੋਇਆ ਬਚਾਅ
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • indian american voters removed
    ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ
  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • uproar in bollywood
    ਬਾਲੀਵੁੱਡ 'ਚ ਮਚਿਆ ਬਵਾਲ ! ਜਾਨ੍ਹਵੀ ਕਪੂਰ ਦੇ AI ਵੀਡੀਓ 'ਤੇ ਵਿਜੇ ਦੇਵਰਕੋਂਡਾ ਦਾ ਦਿਖਿਆ ਗੁੱਸਾ, ਕਾਰਵਾਈ ਦੀ ਮੰਗ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +