Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    4:49:50 PM

  • grant for mardan gurdwara and sikh couple

    KP ਸਰਕਾਰ ਨੇ ਗੁਰਦੁਆਰਾ ਸਾਹਿਬ ਲਈ ਦਿੱਤੇ 4 ਕਰੋੜ,...

  • markets will remain closed for 4 days

    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ...

  • bricks in punjab  price of bricks

    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ...

  • big incident in ludhiana

    ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਬਾਦਲਾਂ ਦੀਆਂ ਕਠਪੁਤਲੀਆਂ ਬਣੇ : ਬ੍ਰਹਮਪੁਰਾ

PUNJAB News Punjabi(ਪੰਜਾਬ)

ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਬਾਦਲਾਂ ਦੀਆਂ ਕਠਪੁਤਲੀਆਂ ਬਣੇ : ਬ੍ਰਹਮਪੁਰਾ

  • Edited By Rajwinder Kaur,
  • Updated: 29 Jan, 2020 09:52 AM
Jalandhar
jalandhar  ranjit singh brahmapur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ) – ਜਿਸ ਹਾਲਾਤ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਪਹੁੰਚ ਚੁੱਕਾ ਹੈ, ਉਸ ਦਾ ਸਾਨੂੰ ਪਹਿਲਾਂ ਤੋਂ ਪਤਾ ਲੱਗ ਗਿਆ ਸੀ ਕਿ ਸੁਖਬੀਰ ਦੀ ਪ੍ਰਧਾਨਗੀ ’ਚ ਅਕਾਲੀ ਦਲ ਦਾ ਸੱਤਿਆਨਾਸ ਹੋਣਾ ਤੈਅ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਕਈ ਸੀਨੀਅਰ ਆਗੂਆਂ ਵਲੋਂ ਬਣਾਏ ਗਏ ਟਕਸਾਲੀ ਅਕਾਲੀ ਦਲ ਦੀ ਪ੍ਰੈੱਸ ਕਾਨਫਰੰਸ ’ਚ ਪਾਰਟੀ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਬੀਰ ਦਵਿੰਦਰ ਸਿੰਘ, ਸੇਵਾ ਸਿੰਘ ਸੇਖਵਾਂ ਅਤੇ ਡਾ. ਅਜਨਾਲਾ ਵਲੋਂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਅਕਾਲੀ ਦਲ ਕਈ ਸਾਲ ਪਹਿਲਾਂ ਬੁਰੀ ਤਰ੍ਹਾਂ ਨਾਲ ਹਾਰਿਆ ਸੀ ਤਾਂ ਅਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਸੁਖਬੀਰ ਬਾਦਲ ਦੀ ਹਾਜ਼ਰੀ ’ਚ ਸਾਫ ਕਿਹਾ ਸੀ ਕਿ ਸੁਖਬੀਰ ਅਤੇ ਮਜੀਠੀਆ ਨੇ ਜਿਸ ਤਰ੍ਹਾਂ ਪੰਜਾਬ ’ਚ ਲੁੱਟ ਮਚਾਈ ਹੈ ਅਤੇ ਨਸ਼ਾ ਸਮੱਗਲਰਾਂ ਨੂੰ ਉਤਸ਼ਾਹਤ ਕੀਤਾ ਹੈ, ਉਸ ਤੋਂ ਲੋਕ ਨਾਰਾਜ਼ ਹਨ। ਜੇਕਰ ਅਕਾਲੀ ਦਲ ਨੂੰ ਜ਼ਿੰਦਾ ਰੱਖਣਾ ਹੈ ਤਾਂ ਸੁਖਬੀਰ ਨੂੰ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣਾ ਹੋਵੇਗਾ। ਇਸ ’ਤੇ ਸੁਖਬੀਰ ਬੁਰੀ ਤਰ੍ਹਾਂ ਨਾਲ ਰੋਣ ਲੱਗਾ ਸੀ ਪਰ ਬਾਦਲ ਨੇ ਪੁੱਤਰ ਮੋਹ ’ਚ ਸਾਰੀ ਪਾਰਟੀ ਦੀ ਬਲੀ ਦੇ ਦਿੱਤੀ।

ਟਕਸਾਲੀ ਅਕਾਲੀ ਆਗੂਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਕਈ ਅਹਿਮ ਪ੍ਰਸਤਾਵ ਪਾਸ ਕੀਤੇ ਹਨ, ਜਿਸ ’ਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਸੀ. ਏ. ਏ. ਕਾਨੂੰਨ ’ਚ ਸੋਧ ਕਰ ਕੇ ਇਸ ਦਾ ਲਾਭ ਮੁਸਲਮਾਨਾਂ ਨੂੰ ਦੇਣਾ ਤੈਅ ਕੀਤਾ ਜਾਵੇ। ਉਨ੍ਹਾਂ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੀ 500 ਕਰੋੜ ਦੀ ਅਦਾਇਗੀ ਕੀਤੀ ਜਾਏ ਨਹੀਂ ਤਾਂ ਆਉਣ ਵਾਲੇ ਦਿਨਾਂ ’ਚ ਕਿਸਾਨ ਗੰਨਾ ਉਤਪਾਦਨ ਬੰਦ ਕਰ ਦੇਣਗੇ। ਟਕਸਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਬਾਦਲਾਂ ਦੀਆਂ ਕਠਪੁਤਲੀਆਂ ਬਣੇ ਬੈਠੇ ਹਨ। ਟਕਸਾਲੀ ਅਕਾਲੀ ਦਲ ਦਾ ਮੁੱਖ ਟੀਚਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ ਅਤੇ ਸ਼੍ਰੋਮਣੀ ਕਮੇਟੀ ਚੋਣ ਕਰਵਾਉਣ ਦੀ ਮੰਗ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਰਗਾੜੀ ਅਤੇ ਬਹਿਬਲਕਲਾਂ ’ਚ ਹੋਈ ਹਿੰਸਾ ਦੇ ਮਾਮਲੇ ’ਚ ਦੋਸ਼ੀਆਂ ਨੂੰ ਤੁਰੰਤ ਸਜ਼ਾ ਦਿਵਾਏ। 

ਉਨ੍ਹਾਂ ਕਿਹਾ ਕਿ ਉਹ ਤੀਜੇ ਫਰੰਟ ਦੀ ਮਜ਼ਬੂਤੀ ਲਈ ਸਾਰੀਆਂ ਹੋਰ ਪਾਰਟੀਆਂ ਨਾਲ ਗੱਲਬਾਤ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਕਾਂਗਰਸ ਨੂੰ ਪੰਜਾਬ ਤੋਂ ਭਜਾਉਣ ਲਈ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋਣਾ ਹੋਵੇਗਾ। ਸਿੱਧੂ ਨੂੰ ਪੰਜਾਬ ਦਾ ਸੀ. ਐੱਮ. ਬਣਾਉਣ ਵਾਲੇ ਆਪਣੇ ਪੁਰਾਣੇ ਬਿਆਨ ’ਤੇ ਬੋਲਦੇ ਹੋਏ ਸੇਖਵਾਂ ਨੇ ਕਿਹਾ ਕਿ ਜਦੋਂ ਇਹ ਗੱਲ ਉਨ੍ਹਾਂ ਦੀ ਸੀ ਉਦੋਂ ਉਨ੍ਹਾਂ ਦੀ ਪਾਰਟੀ ਇਕੱਲੀ ਸੀ, ਹੁਣ ਉਸ ਨਾਲ ਤਿੰਨ ਹੋਰ ਪਾਰਟੀਆਂ ਹਨ, ਇਸ ਲਈ ਇਸ ਬਾਰੇ ਅਗਲਾ ਫੈਸਲਾ ਸਾਰਿਆਂ ਦੀ ਸਹਿਮਤੀ ਨਾਲ ਹੋਵੇਗਾ। ਇਸ ਮੌਕੇ ਬੱਬੀ ਬਾਦਲ, ਮਨਮੋਹਨ ਸਿੰਘ ਸਠਿਆਲਾ ਆਦਿ ਵੀ ਮੌਜੂਦ ਸਨ।

  • Jalandhar
  • Ranjit Singh Brahmapur
  • Press Conference
  • ਜਲੰਧਰ
  • ਪ੍ਰੈਸ ਕਾਨਫਰੰਸ
  • ਰਣਜੀਤ ਸਿੰਘ ਬ੍ਰਹਮਪੁਰਾ

ਬਜਟ ਦੌਰਾਨ ਮੋਦੀ ਨੂੰ ਘੇਰਨ ਲਈ ਪੰਜਾਬ ਦੇ 'ਕਾਂਗਰਸੀ ਸਾਂਸਦਾਂ' ਨੇ ਖਿੱਚੀ ਤਿਆਰੀ

NEXT STORY

Stories You May Like

  • shiromani committee delegation  gurdwara sahibs  harjinder singh dhami
    ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਸਨਮਾਨ
  • shiromani committee  interim committee
    ਸ਼੍ਰੋਮਣੀ ਕਮੇਟੀ ਨੇ ਸੱਦੀ ਅੰਤ੍ਰਿੰਗ ਕਮੇਟੀ ਉਚੇਚੀ ਇਕੱਤਰਤਾ
  • sgpc  harjinder singh dhami  shiromani committee delegation
    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸੰਗਤ ਵੱਲੋਂ ਸਵਾਗਤ
  • jathedar gargaj paid obeisance at the historic gurdwara bibi veero ji jhabal
    ਇਤਿਹਾਸਕ ਗੁਰਦੁਆਰਾ ਬੀਬੀ ਵੀਰੋ ਜੀ ਝਬਾਲ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਏ ਨਤਮਸਤਕ
  • cockroach janta party
    ਕਾਕਰੋਚ, ਕਠਪੁਤਲੀਆਂ ਤੇ ਹਾਰੇ ਹੋਏ ਪਹਿਲਵਾਨ
  • shiromani akali dal announces 168 member list core committee
    ਸ਼੍ਰੋਮਣੀ ਅਕਾਲੀ ਦਲ ਨੇ ਕੂੰਮਕਲਾਂ ਸਰਕਲ ਕੋਰ ਕਮੇਟੀ ਦੀ 168 ਮੈਂਬਰੀ ਸੂਚੀ ਐਲਾਨੀ
  • new committee of australian sikh sports
    ਆਸਟ੍ਰੇਲੀਆਈ ਸਿੱਖ ਖੇਡ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਦਲਜੀਤ ਸਿੰਘ ਧਾਮੀ ਬਣੇ ਪ੍ਰਧਾਨ
  • sgpc meeting advocate harjinder singh dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਹਾਦਸਿਆਂ 'ਚ 5 ਲੋਕ ਜ਼ਖਮੀ
    • big encounter in amritsar
      ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ...
    • woman arrested with 15 bottles of illicit liquor
      15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਗ੍ਰਿਫ਼ਤਾਰ
    • sultanpur lodhi bullion market will remain closed
      ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ
    • ludhiana civil surgeon
      ਲੁਧਿਆਣਾ ਸਿਵਲ ਸਰਜਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ! ਨਿੱਜੀ ਤੌਰ 'ਤੇ...
    • love marriage theft
      Love Marriage ਮਗਰੋਂ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ!
    • punjabi youth locked up in pakistani jail for 2 years
      ਪਾਕਿਸਤਾਨ ਦੀ ਜੇਲ੍ਹ 'ਚ 2 ਸਾਲਾਂ ਤੋਂ ਬੰਦ ਪੰਜਾਬੀ ਨੌਜਵਾਨ, ਪਰਿਵਾਰ ਨੇ ਰੋ-ਰੋ...
    • street lights will be installed on the tracks along vikas marg
      ਸਨੈਚਿੰਗ ਤੇ ਲੁੱਟਖੋਹ ਰੋਕਣ ਲਈ ਵਿਕਾਸ ਮਾਰਗ ਨਾਲ ਲੱਗੇ ਟਰੈਕਾਂ ’ਤੇ ਲੱਗਣਗੀਆਂ...
    • imd  punjab  rain alert  weather update  dark storm
      ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ...
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +