ਜਲੰਧਰ (ਖੁਰਾਣਾ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਨੇ ਅੱਜ ਸੁਪਰਡੈਂਟ ਮਹੀਪ ਸਰੀਨ ਤੇ ਰਾਜੀਵ ਰਿਸ਼ੀ ਦੀ ਅਗਵਾਈ ਵਿਚ ਪੀ. ਪੀ. ਆਰ. ਮਾਰਕੀਟ ਤੇ ਮਾਡਲ ਟਾਊਨ ਖੇਤਰ ਵਿਚ ਕਾਰਵਾਈ ਕੀਤੀ। ਇਸ ਦੌਰਾਨ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਵਾਲੀਆਂ 8 ਬਿਲਡਿੰਗਾਂ ਨੂੰ ਸੀਲ ਕਰ ਦਿੱਤਾ ਗਿਆ। ਮਹੀਪ ਸਰੀਨ ਨੇ ਦੱਸਿਆ ਕਿ ਭਵਿੱਖ ਵਿਚ ਹੀ ਅਜਿਹੀ ਕਾਰਵਾਈ ਜਾਰੀ ਰਹੇਗੀ।
ਸਰਵਿਸ ਲੇਨ ’ਤੇ ਲਟਕੀ ਮਹਿੰਦਰਾ ਪਿੱਕਅਪ
NEXT STORY