ਜਲੰਧਰ (ਮਹੇਸ਼)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ ਵਿਖੇ ਛੇਵੀਂ ਤੋਂ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਸਾਲਾਨਾ ਨਤੀਜਾ ਐਲਾਨ ਕੀਤਾ ਗਿਆ। ਮਾਪੇ ਅਧਿਆਪਕ ਮਿਲਣੀ ਦੌਰਾਨ ਪ੍ਰਿੰ. ਗੁਰਿੰਦਰ ਜੀਤ ਕੌਰ (ਨੈਸ਼ਨਲ ਐਵਾਰਡੀ) ਨੇ ਆਏ ਮਾਪਿਆਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਕੰਪਿਊਟਰ ਅਧਿਆਪਕਾਂ ਵਲੋਂ ਪ੍ਰੋਜੈਕਟਰ ਰਾਹੀਂ ਮਾਪਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ। ਪ੍ਰਿੰਸੀਪਲ ਵਲੋਂ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਮਾਪਿਆਂ ਅਤੇ ਅîਿਧਆਪਕਾਂ ਨੂੰ ਵਧਾਈ ਦਿੱਤੀ ਗਈ।
ਮਨਿੰਦਰ ਪ੍ਰਤਾਪ ਪਵਾਰ ਗੁਜਰਾਤ ’ਚ ਬਣੇ ਡੀ. ਆਈ. ਜੀ
NEXT STORY