Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    9:44:00 PM

  • iran sought us pressure on israel for ceasefire via gulf states

    ਜੰਗਬੰਦੀ ਲਈ ਤਿਆਰ ਈਰਾਨ! ਖਾੜੀ ਦੇਸ਼ਾਂ ਰਾਹੀਂ...

  • sanitation inspector caught taking bribe of rs 15 000

    ਪੰਜਾਬ : 15,000 ਰੁਪਏ ਰਿਸ਼ਵਤ ਲੈਂਦਾ ਨੱਪਿਆ ਇਹ...

  • health department issues advisory regarding covid

    Mask ਪਾਓ ਤੇ ਭੀੜ ਵਾਲੇ ਇਲਾਕੇ ਤੋਂ ਬਚੋ! ਸਿਹਤ...

  • w w w w w this bowler did amazing in t20 watch the video

    W,W,W,W,W...ਇਸ ਗੇਂਦਬਾਜ਼ ਨੇ ਕਰ'ਤਾ ਕਮਾਲ! ਦੇਖੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਵਿਸਾਖੀ ਮੌਕੇ ਕਰਤਾਰਪੁਰ ’ਚ ਕਬੱਡੀ ਕੱਪ ਦੇ 8ਵੇਂ ਟੂਰਨਾਮੈਂਟ ਦਾ ਹੋਇਆ ਆਗਾਜ਼

JALANDHAR News Punjabi(ਜਲੰਧਰ)

ਵਿਸਾਖੀ ਮੌਕੇ ਕਰਤਾਰਪੁਰ ’ਚ ਕਬੱਡੀ ਕੱਪ ਦੇ 8ਵੇਂ ਟੂਰਨਾਮੈਂਟ ਦਾ ਹੋਇਆ ਆਗਾਜ਼

  • Updated: 13 Apr, 2019 03:52 AM
Jalandhar
jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸਾਹਨੀ)–ਸਥਾਨਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਪੋਰਟਸ ਕਲੱਬ ਵਲੋਂ ਵਿਸਾਖੀ ਦੇ ਪਵਿੱਤਰ ਦਿਹਾਡ਼ੇ ’ਤੇ ਪੰਜਾਬ ਦੀ ਮਾਂ ਖੇਡ ਕਬੱਡੀ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਪਿਛਲੇ 8 ਸਾਲਾਂ ਤੋਂ ਲਗਾਤਾਰ ਕਰਵਾਏ ਜਾਂਦੇ ਗੁਰਦੁਆਰਾ ਗੰਗਸਰ ਨੇਡ਼ੇ ਕਬੱਡੀ ਟੂਰਨਾਮੈਂਟ ਮੌਕੇ ਅੱਜ ਪਹਿਲੇ ਦਿਨ ਪਿੰਡ ਪੱਧਰ ਦੀਆਂ 28 ਚੋਟੀ ਦੀਆਂ ਕਬੱਡੀ ਟੀਮਾਂ ਵਿਚਕਾਰ ਕਬੱਡੀ ਦੇ ਜ਼ਬਰਦਸਤ ਗਹਿਗੱਚ ਮੁਕਾਬਲੇ ਹੋਏ। ਇਸ ’ਤੇ ਪਹਿਲਾਂ ਸਵੇਰੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਪਦਮਸ਼੍ਰੀ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲੀਆਂ ਨੇ ਵਾਹਿਗਰੂ ਅੱਗੇ ਅਰਦਾਸ ਤੇ ਓਟ ਆਸਰਾ ਲੈ ਕੇ ਟੂਰਨਾਮੈਂਟ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਤੇ ਮੈਂਬਰਾਂ ਵਲੋਂ ਆਏ ਹੋਏ ਪਤਵੰਤਿਆਂ ਦਾ ਸੁਆਗਤ ਕੀਤਾ ਗਿਆ। ਟੂਰਨਾਮੈਂਟ ਦੌਰਾਨ ਮਾਝਾ, ਮਾਲਵਾ ਤੇ ਦੋਆਬਾ ਦੀਆਂ ਕਬੱਡੀ ਟੀਮਾਂ ਜਿਨ੍ਹਾਂ ’ਚ ਕਪੂਰਥਲਾ, ਸੀਚੇਵਾਲ, ਉਦੋਨੰਗਲ, ਬੁਲੋਵਾਲ, ਧਾਲੀਵਾਲ ਬੇਟ, ਪਤਾਰਾ, ਤਿੰਮੋਵਾਲ, ਜਮਸ਼ੇਰ , ਕਾਹਲਵਾਂ, ਸੰਘਵਾਲ, ਕਾਲਾ ਬਾਹੀਆ, ਕਡਿਆਲ, ਰੰਧਾਵਾ ਮਸੰਦਾਂ, ਇੱਬਣ, ਨੱਥੂ ਚਾਹਲ, ਰਾਮਪੁਰ ਝੀਤਾ, ਲੱਖਣ ਕੇ ਪੱਡੇ, ਨਾਹਰਾ, ਕੋਟ ਟੋਡਰ ਮਲ, ਮੰਨਣ ਦੋਨਾ, ਪੱਤਡ਼ ਕਲਾਂ, ਲਖਣ ਕਲਾਂ, ਕਾਲਾ ਸੰਘਿਆਂ, ਭਾਣੋ ਲੰਗਾ ਆਦਿ ਤੋਂ ਪੁੱਜੀਆਂ ਕਬੱਡੀ ਕਲੱਬਾਂ ਵਿਚਕਾਰ ਕਬੱਡੀ ਦੇ ਜ਼ਬਰਦਸਤ ਮੁਕਾਬਲੇ ਹੋਏ, ਜਿਨ੍ਹਾਂ ’ਚੋਂ ਨਿੱਤਰ ਕੇ ਆਈਆਂ ਚਾਰ ਟੀਮਾਂ ਵਿਚਕਾਰ ਕਾਹਲਵਾਂ, ਮੰਨਣ ਕਲਾਂ, ਸੰਘਵਾਲ ਤੇ ਲੱਖਣ ਕਲਾਂ ਵਿਚਕਾਰ ਸੈਮੀ-ਫਾਈਨਲ ਤੇ ਫਾਈਨਲ ਮੈਚ ਅਗਲੇ ਦਿਨ ਖੇਡੇ ਜਾਣਗੇ। ਇਸ ਤੋਂ ਇਲਾਵਾ 13 ਅਪ੍ਰੈਲ ਨੂੰ ਪੰਜਾਬ ਦੀਆਂ ਨਾਮਵਰ ਅਕੈਡਮੀਆਂ ਦੀਆਂ 8 ਟੀਮਾਂ ਵਿਚਕਾਰ ਕਬੱਡੀ ਮੁਕਾਬਲੇ ਵੀ ਹੋਣਗੇ ਤੇ ਪੰਜਾਬ ਤੇ ਹਰਿਆਣਾ ਦੀ ਲਡ਼ਕੀਆਂ ਦੀਆਂ ਕਬੱਡੀ ਟੀਮਾਂ ਵੀ ਖੇਡ ਮੈਦਾਨ ਵਿਚ ਆਪਣੇ ਜੌਹਰ ਵਿਖਾਉਣਗੀਆਂ। ਇਸ ਮੌਕੇ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਕਬੱਡੀ ਫੈੱਡਰੇਸ਼ਨਾਂ ਦੇ ਜੇਤੂਆਂ ਲਈ ਪਹਿਲਾ ਇਨਾਮ ਸਵਾ ਲੱਖ ਤੇ ਉਪ ਜੇਤੂ ਲਈ ਇਕ ਲੱਖ ਦਾ ਹੋਵੇਗਾ ਜਦਕਿ ਕਬੱਡੀ ਦੇ ਪਿੰਡ ਪੱਧਰ ’ਤੇ ਪਹਿਲਾ ਇਨਾਮ 51 ਹਜ਼ਾਰ ਤੇ ਉਪ ਜੇਤੂ ਨੂੰ 35 ਹਜ਼ਾਰ ਹੋਵੇਗਾ ਤੇ ਲਡ਼ਕੀਆਂ ਲਈ 31 ਹਜ਼ਾਰ ਤੇ 21 ਹਜ਼ਾਰ ਦੇ ਇਨਾਮ ਹੋਣਗੇ। ਇਸ ਤੋਂ ਇਲਾਵਾ ਬੈਸਟ ਰੇਡਰ ਤੇ ਜਾਫੀ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਜਾਵੇਗਾ। ਇਸ ਟੂਰਨਾਮੈਂਟ ਵਿਚ ਪ੍ਰਵਾਸੀ ਭਾਰਤੀ ਵਰਿੰਦਰ ਸਿੰਘ ਸੋਨੀ ਜੰਡੇ ਸਰਾਏ ਤੇ ਸਤਨਾਮ ਸਿੰਘ ਤਲਵੰਡੀ ਝੰਡੇਰ, ਸਤਨਾਮ ਸਿੰਘ ਪੰਨੂ ਉਦਯੋਗਪਤੀ, ਕੁਲਵਿੰਦਰ ਸਿੰਘ ਲੁੱਡੀ ਸਾਬਕਾ ਕੌਂਸਲਰ ਤੇ ਪ੍ਰਵਾਸੀ ਭਾਰਤੀ ਗੁਰਦੀਪ ਸਿੰਘ ਕਾਹਲੋਂ ਤੇ ਭੁਪਿੰਦਰ ਸਿੰਘ ਕਾਹਲੋਂ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਸ਼ਾਮਲ ਪਤਵੰਤਿਆਂ ਵਿਚ ਭੁਪਿੰਦਰ ਸਿੰਘ ਭਿੰਦਾ ਕਾਹਲਵਾਂ ਸਰਪੰਚ ਤੇ ਸਾਬਕਾ ਬਲਾਕ ਸੰਮਤੀ ਮੈਂਬਰ, ਅਜੀਤ ਸਿੰਘ ਸਰਾਏ ਪ੍ਰਧਾਨ ਖੇਤੀਬਾਡ਼ੀ ਵਿਕਾਸ ਬੈਂਕ, ਬਲਵਿੰਦਰ ਸਿੰਘ ਤਿੰਮੋਵਾਲ, ਸਤਨਾਮ ਸਿੰਘ ਮਿੰਟੂ ਪ੍ਰਧਾਨ ਕੋਆਪ. ਸੋਸਾਇਟੀ ਸਰਾਏਖਾਸ, ਸੁੱਚਾ ਸਿੰਘ ਕਾਲਾ ਖੇਡ਼ਾ, ਅਮਰੀਕ ਸਿੰਘ ਤਲਵੰਡੀ ਸਾਬਕਾ ਸਰਪੰਚ, ਸਾਬਕਾ ਵਾਈਸ ਚੇਅਰਮੈਨ ਬਲਾਕ ਕਮੇਟੀ ਰਤਨ ਸਿੰਘ ਰਹੀਮਪੁਰ, ਜਗਤਾਰ ਸਿੰਘ ਮੁਸਤਫਾਪੁਰ, ਲਖਬੀਰ ਸਿੰਘ ਮੱਲ੍ਹੀਆਂ, ਜਸਬੀਰ ਸਿੰਘ ਵਿਰਕ, ਪ੍ਰਿੰਸੀਪਲ ਡਾ. ਕਾਲਾ ਸਿੰਘ ਗਹੀਰ, ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ, ਸੇਵਾ ਸਿੰਘ ਕੌਂਸਲਰ, ਮਨਜੀਤ ਸਿੰਘ ਕੌਂਸਲਰ, ਜੋਗਿੰਦਰ ਸਿੰਘ ਗਿੱਲ, ਕੁਲਵਿੰਦਰ ਸਿੰਘ ਲੁੱਡੀ, ਸੁੱਚਾ ਸਿੰਘ ਭੁੱਲਰ, ਜਗਜੀਤ ਸਿੰਘ ਤਲਵਾਡ਼ਾ, ਜੋਗਾ ਸਿੰਘ ਪੱਤਡ਼, ਤਰਲੋਚਨ ਸਿੰਘ ਪੱਤਡ਼, ਕ੍ਰਿਪਾਲ ਸਿੰਘ ਐਮਾ ਕਾਜੀ, ਤਰਸੇਮ ਸਿੰਘ ਕਾਹਲੋਂ, ਗੁਰਮੇਜ ਤਲਵਾਡ਼ਾ, ਪਵਨ ਮਰਵਾਹਾ, ਮਨਦੀਪ ਸਿੰਘ ਸਰਾਏ, ਜੋਗਾ ਸਿੰਘ ਨੰਬਰਦਾਰ, ਜਗਜੀਤ ਸਿੰਘ, ਹਰਵਿੰਦਰ ਸਿੰਘ ਰਿੰਕੂ, ਹਰਦੀਪ ਸਿੰਘ ਦੀਪਾ, ਹਰਚਰਨ ਸਿੰਘ ਸੈਣੀ, ਸ਼ਿੰਗਾਰਾ ਸਿੰਘ ਕਾਹਲਵਾਂ, ਕਮਲਜੀਤ ਸਿੰਘ ਸੈਣੀ, ਕ੍ਰਿਪਾਲ ਸਿੰਘ, ਪਾਲ ਫਗੂਡ਼ਾ, ਚਰਨਜੀਤ ਸਿੰਘ ਢਿੱਲੋਂ ਕੋਚ, ਸੁਖਦੇਵ ਸਿੰਘ ਫੌਜੀ ਭੁਲੱਥ, ਚਰਨਜੀਤ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ ਰਾਣਾ ਤਲਵਾਡ਼ ਆਦਿ ਕਲੱਬ ਮੈਂਬਰਾਂ ਤੇ ਇਲਾਕੇ ਦੇ ਪਤਵੰਤਿਆਂ ਨੇ ਵੀ ਇਸ ਮੌਕੇ ਸ਼ਿਰਕਤ ਕੀਤੀ ।

  • Jalandhar

ਡਾ. ਬੀ. ਆਰ. ਅੰਬੇਡਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ

NEXT STORY

Stories You May Like

  • pardeep narwal announces retirement
    ਪ੍ਰੋ ਕਬੱਡੀ ਲੀਗ ਦੀ ਨਿਲਾਮੀ ’ਚ ਨਾ ਖਰੀਦੇ ਜਾਣ ’ਤੇ ਪਰਦੀਪ ਨਰਵਾਲ ਨੇ ਕੀਤਾ ਸੰਨਿਆਸ ਦਾ ਐਲਾਨ
  • sukhmander singh johal becomes vice president of world kabaddi association
    ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ
  • salary may increase to rs 96 000 under 8th pay commission know full details
    ਮੁਲਾਜ਼ਮਾਂ ਦੀ ਬੱਲੇ-ਬੱਲੇ : 8ਵੇਂ ਤਨਖਾਹ ਕਮਿਸ਼ਨ ਤਹਿਤ ਵਧ ਕੇ 96,000 ਰੁਪਏ ਹੋ ਸਕਦੀ ਹੈ ਤਨਖਾਹ, ਜਾਣੋ ਪੂਰਾ ਵੇਰਵਾ
  • a massive fire broke out in a factory near cheema chowk
    ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ
  • mobile recharge has become cheaper
    ਲੱਗ ਗਈਆਂ ਮੌਜਾਂ! ਚਾਹ ਦੇ ਕੱਪ ਨਾਲੋਂ ਵੀ ਸਸਤਾ ਹੋਇਆ Mobile recharge
  • karisma kapoor  s ex husband sanjay kapoor dies  last tweet goes viral
    ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦੀ ਮੌਤ, ਆਖਰੀ ਟਵੀਟ ਹੋਇਆ ਵਾਇਰਲ
  • india in fih pro league
    FIH ਪ੍ਰੋ ਲੀਗ 'ਚ ਭਾਰਤ ਦਾ ਨਿਰਾਸ਼ਾਜਨਕ ਪ੍ਰਦਰਸ਼ਨ ਜਾਰੀ ! ਟੂਰਨਾਮੈਂਟ 'ਚ ਮਿਲੀ ਲਗਾਤਾਰ 6ਵੀਂ ਹਾਰ
  • india lost to hong kong in a crucial match
    ਭਾਰਤ 2027 ਏਸ਼ੀਆਈ ਕੱਪ ਕੁਆਲੀਫਾਇਰ ਦੇ ਅਹਿਮ ਮੈਚ ’ਚ ਹਾਂਗਕਾਂਗ ਹੱਥੋਂ ਹਾਰਿਆ
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
  • major action against sho anil kumar of jalandhar police station no 3
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
  • new trouble for people of jalandhar growing big threat
    ਜਲੰਧਰ ਵਾਸੀਆਂ ਲਈ ਨਵੀਂ ਮੁਸੀਬਤ! ਮੰਡਰਾ ਰਿਹੈ ਵੱਡਾ ਖ਼ਤਰਾ, 15-20 ਦਿਨ ਬਾਅਦ...
  • jalandhar aap mla raman arora and his son s troubles increased orders issued
    MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • jalandhar s famous businessman s daughter in law is missing
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...
  • scenes like skating seen in rain on the freshly dug roads in jalandhar
    ਜਲੰਧਰ 'ਚ ਤਾਜ਼ਾ-ਤਾਜ਼ਾ ਪੁੱਟੀਆਂ ਸੜਕਾਂ ’ਤੇ ਮੀਂਹ ’ਚ ਦਿਸਣਗੇ ਸਕੇਟਿੰਗ ਵਰਗੇ...
  • major revelations in the raid on a prostitution den
    Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...
Trending
Ek Nazar
major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

weather alert for the next 5 days in punjab

ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ

294 000 cases of online fraud solved

ਔਨਲਾਈਨ ਧੋਖਾਧੜੀ ਦੇ 294000 ਮਾਮਲੇ ਹੱਲ, 570 ਗ੍ਰਿਫ਼ਤਾਰ

indian woman sentenced in singapore

ਸਿੰਗਾਪੁਰ 'ਚ ਚੋਰੀ ਕਰਨ ਦੇ ਦੋਸ਼ 'ਚ ਭਾਰਤੀ ਔਰਤ ਨੂੰ ਜੇਲ੍ਹ ਦੀ ਸਜ਼ਾ

jalandhar s famous businessman s daughter in law is missing

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ, ਪਤੀ ਨੂੰ...

raja raghuvanshi sonam raghuvanshi

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ...

ukrainian president zelensky arrives in austria

ਯੂਕ੍ਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਪਹਿਲੀ ਵਾਰ ਆਸਟਰੀਆ ਦੌਰੇ 'ਤੇ

explosion in pakistan damages railway line

ਪਾਕਿਸਤਾਨ 'ਚ ਧਮਾਕੇ ਨਾਲ ਰੇਲਵੇ ਲਾਈਨ ਪ੍ਰਭਾਵਿਤ, ਰੇਲ ਆਵਾਜਾਈ ਮੁਅੱਤਲ

iran s supreme leader khamenei underground

ਹਮਲੇ ਦਾ ਡਰ! ਈਰਾਨੀ ਸੁਪਰੀਮ ਲੀਡਰ ਖਮੇਨੀ ਪਰਿਵਾਰ ਸਮੇਤ ਹੋਏ ਅੰਡਰਗ੍ਰਾਊਂਡ

important news for pregnant women

ਗਰਭਵਤੀ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡਾ ਤੋਹਫ਼ਾ ! ਪੜ੍ਹੋ ਪੂਰੀ ਖ਼ਬਰ

major revelations in the raid on a prostitution den

Punjab: ਔਰਤ ਘਰ 'ਚ ਕਰਦੀ ਸੀ ਦੇਹ ਵਪਾਰ ਦਾ ਧੰਦਾ, ਜਦ ਪਹੁੰਚੀ ਪੁਲਸ ਤਾਂ ਹੋਏ...

violence at   no kings   rally in america

ਅਮਰੀਕਾ 'ਚ 'ਨੋ ਕਿੰਗਜ਼' ਰੈਲੀ 'ਚ ਹਿੰਸਾ, ਇੱਕ ਵਿਅਕਤੀ ਦੀ ਮੌਤ

iran again launched missile attacks on israel

ਈਰਾਨ ਨੇ ਇਜ਼ਰਾਈਲ 'ਤੇ ਮੁੜ ਕੀਤੇ ਮਿਜ਼ਾਈਲ ਹਮਲੇ, 3 ਲੋਕਾਂ ਦੀ ਮੌਤ ਤੇ 67 ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਜਲੰਧਰ ਦੀਆਂ ਖਬਰਾਂ
    • missile part found in corn field in jamalpur
      ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਹਿੱਸਾ, ਪੈ ਗਈਆਂ ਭਾਜੜਾਂ
    • bhagwant maan statement
      ਲੰਡਨ ਜਾਂ ਕੈਲੀਫੋਰਨੀਆ ਨਹੀਂ ਬਣਾਉਣਾ, ਪੁਰਾਣੇ ਪੰਜਾਬ ਦੀ ਸ਼ਾਨ ਬਹਾਲ ਕਰਨੀ ਹੈ :...
    • thunderstorm and heavy rain will hit punjab
      Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • today  s top 10 news
      ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
    • electricity theft from street light lines
      ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
    • girl died due to drowning in canal
      ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
    • prostitution exposed in punjab
      ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
    • alert for many districts from today till june 18
      ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +