Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:41:02 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ

PUNJAB News Punjabi(ਪੰਜਾਬ)

LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ, ਚਿਤਾਵਨੀ ਜਾਰੀ

  • Edited By Shivani Attri,
  • Updated: 29 Mar, 2026 01:25 PM
Jalandhar
jalandhar administration s big statement amid shortage of lpg petrol and diesel
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਖਾੜੀ ਦੇਸ਼ਾਂ ਵਿਚ ਚੱਲ ਰਹੀ ਜੰਗ ਦੇ ਦਰਮਿਆਨ ਅਫ਼ਵਾਹਾਂ ਦਾ ਬਾਜ਼ਾਰ ਗਰਮ ਹੈ, ਜਿਸ ਕਾਰਨ ਲੋਕਾਂ ਨੂੰ ਗੈਸ ਸਪਲਾਈ ਲੈਣ ਵਿਚ ਦਿੱਕਤਾਂ ਪੇਸ਼ ਆ ਰਹੀਆਂ ਹਨ। ਉੱਥੇ ਹੀ ਪੈਟਰੋਲ ਪੰਪਾਂ ’ਤੇ ਵੀ ਬੀਤੇ ਦਿਨੀਂ ਲੰਬੀਆਂ ਲਾਈਨਾਂ ਵੇਖਣ ਨੂੰ ਮਿਲੀਆਂ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਪਿੱਛੋਂ ਪੂਰੀ ਆ ਰਹੀ ਹੈ ਪਰ ਜ਼ਿਆਦਾ ਖ਼ਰੀਦਦਾਰੀ ਕਾਰਨ ਕਿੱਲਤ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਬਚਣ ਲਈ ਲੋਕਾਂ ਨੂੰ ਲੋੜ ਤੋਂ ਵੱਧ ਖ਼ਰੀਦਦਾਰੀ ਅਤੇ ਸਟੋਰੇਜ (ਜਮ੍ਹਾਖੋਰੀ) ਕਰਨ ਤੋਂ ਬਚਣਾ ਚਾਹੀਦਾ ਹੈ।

ਜ਼ਿਲ੍ਹੇ ਵਿਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕਮੀ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਦੇ ਵਿਚਕਾਰ ਪ੍ਰਸ਼ਾਸਨ ਨੇ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਸਪਲਾਈ ਪੂਰੀ ਤਰ੍ਹਾਂ ਆਮ ਹੈ ਅਤੇ ਕਿਸੇ ਕਿਸਮ ਦੀ ਕੋਈ ਕਿੱਲਤ ਨਹੀਂ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਲਗਭਗ 280 ਪੈਟਰੋਲ ਪੰਪਾਂ ਅਤੇ ਸਾਰੀਆਂ ਗੈਸ ਏਜੰਸੀਆਂ ’ਤੇ ਲੋੜੀਂਦੀ ਮਾਤਰਾ ਵਿਚ ਸਪਲਾਈ ਜਾਰੀ ਹੈ।

ਇਹ ਵੀ ਪੜ੍ਹੋ: ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ', ਟ੍ਰੈਫਿਕ ਨਿਯਮਾਂ ਬਾਰੇ ਵੀ ਹੋਣਗੇ ਜਾਗਰੂਕ

PunjabKesari

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾਂ ਲਗਾਤਾਰ ਫੀਲਡ ਵਿਚ ਸਰਗਰਮ ਹਨ ਅਤੇ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਨਾਲ ਨਿਰੰਤਰ ਸੰਪਰਕ ਬਣਾਇਆ ਹੋਇਆ ਹੈ। ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਕਿਧਰੇ ਵੀ ਸਪਲਾਈ ਵਿਚ ਵਿਘਨ ਨਹੀਂ ਪਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਹਾਲ ਦੇ ਦਿਨਾਂ ਵਿਚ ਪੈਟਰੋਲ ਪੰਪਾਂ ’ਤੇ ਲੱਗੀਆਂ ਲੰਬੀਆਂ ਲਾਈਨਾਂ ਕਿਸੇ ਅਸਲ ਕਮੀ ਕਾਰਨ ਨਹੀਂ, ਸਗੋਂ ਅਫ਼ਵਾਹਾਂ ਕਾਰਨ ਲੋਕਾਂ ਵੱਲੋਂ ਘਬਰਾਹਟ ਵਿਚ ਕੀਤੀ ਗਈ ਵਾਧੂ ਖ਼ਰੀਦਦਾਰੀ ਦਾ ਨਤੀਜਾ ਸਨ।

ਅਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲੇ ਵਿਚ ਰੋਜ਼ਾਨਾ ਲੱਗਭਗ 460 ਕਿਲੋਲੀਟਰ ਪੈਟਰੋਲ ਅਤੇ 600 ਕਿਲੋਲੀਟਰ ਡੀਜ਼ਲ ਦੀ ਖਪਤ ਹੁੰਦੀ ਹੈ ਅਤੇ ਇਸ ਦੇ ਅਨੁਸਾਰ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਰੂਰੀ ਸੇਵਾਵਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਿੱਖਿਆ ਅਤੇ ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ ’ਤੇ ਗੈਸ ਦੀ ਸਪਲਾਈ ਦਿੱਤੀ ਜਾ ਰਹੀ ਹੈ, ਉੱਥੇ ਹੀ ਹੋਟਲ, ਰੈਸਟੋਰੈਂਟ ਅਤੇ ਵਿਆਹ ਸਮਾਗਮਾਂ ਲਈ ਵੀ ਗੈਸ ਦੀ ਉਪਲੱਬਧਤਾ ਬਣਾਈ ਰੱਖੀ ਗਈ ਹੈ।

ਇਹ ਵੀ ਪੜ੍ਹੋ: ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ, ਠੇਕਿਆਂ ਬਾਹਰ ਲੱਗਾ ਮੇਲਾ

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਬਿਨਾਂ ਵਜ੍ਹਾ ਪੈਟਰੋਲ-ਡੀਜ਼ਲ ਜਾਂ ਗੈਸ ਦੀ ਜਮ੍ਹਾਖੋਰੀ ਨਾ ਕਰਨ। ਅਜਿਹਾ ਕਰਨ ਨਾਲ ਤੁਰੰਤ ਪ੍ਰਭਾਵ ਨਾਲ ਕਮੀ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਸ਼ਾਸਨ ਨੇ ਪੈਟਰੋਲ ਪੰਪ ਸੰਚਾਲਕਾਂ ਅਤੇ ਐਸੋਸੀਏਸ਼ਨਾਂ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਪੈਟਰੋਲ ਅਤੇ ਡੀਜ਼ਲ ਸਿਰਫ ਵਾਹਨਾਂ ਵਿਚ ਹੀ ਭਰਿਆ ਜਾਵੇ, ਨਾ ਕਿ ਬੋਤਲਾਂ ਜਾਂ ਹੋਰ ਕੰਟੇਨਰਾਂ ਵਿਚ।

PunjabKesari

ਜ਼ਿਲਾ ਪੱਧਰੀ ਕਮੇਟੀ ਕਰ ਰਹੀ ਹੈ ਨਿਗਰਾਨੀ : ਡੀ. ਸੀ. ਡਾ. ਅਗਰਵਾਲ
ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੂਰੇ ਮਾਮਲੇ ਦੀ ਨਿਗਰਾਨੀ ਲਈ ਏ. ਡੀ. ਸੀ. (ਜਨਰਲ) ਦੀ ਪ੍ਰਧਾਨਗੀ ਹੇਠ ਉੱਚ ਅਧਿਕਾਰੀਆਂ ਦੀ ਇਕ ਜ਼ਿਲਾ ਪੱਧਰੀ ਕਮੇਟੀ ਗਠਿਤ ਕੀਤੀ ਜਾ ਚੁੱਕੀ ਹੈ, ਜੋ ਕਿ ਇਸ ਪੂਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੀ ਹੈ। ਇਹ ਕਮੇਟੀ ਪੈਟਰੋਲ-ਡੀਜ਼ਲ ਅਤੇ ਗੈਸ ਦੀ ਸਪਲਾਈ, ਵੰਡ ਪ੍ਰਣਾਲੀ ਅਤੇ ਏਜੰਸੀਆਂ ਦੀਆਂ ਸਰਗਰਮੀਆਂ ਦੀ ਨਿਗਰਾਨੀ ਕਰ ਰਹੀ ਹੈ, ਤਾਂ ਜੋ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਵ੍ਹਟਸਐਪ ਹੈਲਪਲਾਈਨ ਨੰਬਰ 9646-222-555 ਜਾਰੀ ਕੀਤਾ ਗਿਆ ਹੈ, ਤਾਂ ਜੋ ਗੈਸ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਕਾਲਾਬਾਜ਼ਾਰੀ ’ਤੇ ਨਜ਼ਰ ਰੱਖੀ ਜਾ ਸਕੇ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ ਚਰਚਾ

ਜ਼ਰੂਰੀ ਸੇਵਾਵਾਂ ਕਾਨੂੰਨ ਲਾਗੂ : ਨਰਿੰਦਰ ਸਿੰਘ
ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਡੀ. ਐੱਫ. ਐੱਸ. ਸੀ.) ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਲਾਗੂ ਕੀਤਾ ਜਾ ਚੁੱਕਾ ਹੈ, ਤਾਂ ਜੋ ਜ਼ਰੂਰੀ ਵਸਤੂਆਂ ਦੀ ਸਪਲਾਈ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਲਾਬਾਜ਼ਾਰੀ ਜਾਂ ਗ਼ੈਰ-ਕਾਨੂੰਨੀ ਤਰੀਕੇ ਨਾਲ ਪੈਟਰੋਲ, ਡੀਜ਼ਲ ਜਾਂ ਗੈਸ ਦੀ ਜਮ੍ਹਾਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪ੍ਰਸ਼ਾਸਨ ਦੀ ਅਪੀਲ
* ਅਫ਼ਵਾਹਾਂ ’ਤੇ ਬਿਲਕੁਲ ਵਿਸ਼ਵਾਸ ਨਾ ਕਰੋ।
* ਲੋੜ ਤੋਂ ਵੱਧ ਪੈਟਰੋਲ-ਡੀਜ਼ਲ ਨਾ ਭਰਵਾਓ।
* ਸਟੋਰ (ਜਮ੍ਹਾਖੋਰੀ) ਕਰਨ ਤੋਂ ਬਚੋ।

ਕਾਲਾਬਾਜ਼ਾਰੀ ’ਤੇ ਸਖ਼ਤ ਚਿਤਾਵਨੀ
* ਗੈਰ-ਕਾਨੂੰਨੀ ਜਮ੍ਹਾਖੋਰੀ ’ਤੇ ਲੱਗੇਗਾ ਜੁਰਮਾਨਾ।
* ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਲਾਗੂ।
* ਪੈਟਰੋਲ-ਡੀਜ਼ਲ ਸਿਰਫ ਵਾਹਨਾਂ ਵਿਚ ਹੀ ਭਰਵਾਓ।
* ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar administration
  • big statement
  • amid shortage
  • f LPG
  • petrol and diesel
  • ਗੈਸ ਰਸੋਈ ਪੈਟਰੋਲ ਡੀਜ਼ਲ ਦੀ ਕਿੱਲਤ
  • ਚਿਤਾਵਨੀ ਜਾਰੀ 
  • ਵੱਡਾ ਬਿਆਨ
  • ਅਫ਼ਵਾਹਾਂ
  • ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ

ਪੰਜਾਬ ’ਚ ਕੈਮਿਸਟ ਨਿਸ਼ਾਨੇ ’ਤੇ, ਲੁੱਟ ਤੇ ਫਾਇਰਿੰਗ ਦੇ ਮਾਮਲੇ ਵਧੇ

NEXT STORY

Stories You May Like

  • petrol and diesel prices have increased  this company
    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ ਵਧਾਏ ਰੇਟ
  • lpg supply agancy
    ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • petrol diesel
    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ ! 'ਟੈਕਸਾਂ' 'ਚ ਕੀਤਾ ਬਦਲਾਅ
  • crude oil crosses 110 petrol and diesel will become expensive in india
    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ ਮਹਿੰਗਾ ਹੋ ਜਾਵੇਗਾ ਪੈਟਰੋਲ-ਡੀਜ਼ਲ!
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • mother death while returning from jagrata her daughter  s home
      ਮਾਤਮ 'ਚ ਬਦਲੀਆਂ ਖੁਸ਼ੀਆਂ: ਧੀ ਦੇ ਘਰ ਜਗਰਾਤੇ ਤੋਂ ਪਰਤ ਰਹੀ ਮਾਂ ਦੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +