Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 13, 2026

    5:19:02 PM

  • bhakra canal young people are drowning

    ਭਾਖੜਾ ਨਹਿਰ 'ਚ ਫਿਰ ਹਾਦਸਾ, ਨਹਾਉਂਦੇ ਸਮੇਂ ਦੋ...

  • big change is going to happen in lpg market traders will get relief

    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ!...

  • india left china behind more than 31 000 new millionaires

    ਭਾਰਤ ਨੇ ਚੀਨ ਨੂੰ ਛੱਡਿਆ ਪਿੱਛੇ, ਇੱਕ ਸਾਲ 'ਚ...

  • 26 lakh migrants deported

    26 ਲੱਖ ਪ੍ਰਵਾਸੀ ਡਿਪੋਰਟ ! ਗ਼ੈਰ-ਕਾਨੂੰਨੀ ਤੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ

PUNJAB News Punjabi(ਪੰਜਾਬ)

ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ

  • Edited By Rajwinder Kaur,
  • Updated: 06 May, 2026 09:16 AM
Punjab
jalandhar amritsar explosion cctv
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ) : ਜਲੰਧਰ ਦੇ ਬੀਐੱਸਐੱਫ ਚੌਕ ਵਿਖੇ ਹੋਏ ਐਕਟਿਵਾ ਧਮਾਕੇ ਤੋਂ ਬਾਅਦ ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਦੇਰ ਰਾਤ ਖਾਸਾ ਕੈਂਪ ਸਥਿਤ ਆਰਮੀ ਕੈਂਪ ਦੇ ਬਾਹਰ ਧਮਾਕਾ ਹੋਇਆ। ਜਾਣਕਾਰੀ ਮਿਲੀ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 11 ਵਜੇ ਤੋਂ ਬਾਅਦ ਅਚਾਨਕ ਤੇਜ਼ ਧਮਾਕੇ ਦੀ ਆਵਾਜ਼ ਸੁਣੀ ਗਈ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ।

ਇਹ ਵੀ ਪੜ੍ਹੋ - ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ ਪਰਖੱਚੇ

 

ਜਲੰਧਰ ਦੇ ਬੀਐੱਸਐੱਫ ਚੌਕ ਵਿਖੇ ਹੋਏ ਧਮਾਕੇ ਦੀ CCTV ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅੰਮ੍ਰਿਤਸਰ ਆਰਮੀ ਕੈਂਪ ਦੇ ਬਾਹਰ ਹੋਏ ਧਮਾਕੇ ਦੀ ਵੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਕੋਈ ਸ਼ਖ਼ਸ ਸੜਕ ਵਾਲੇ ਪਾਸੇ ਤੋਂ ਆ ਕੇ ਆਰਮੀ ਕੈਂਪ ਵਾਲੇ ਇਲਾਕੇ ਵਿਚ ਕੋਈ ਬੰਬਨੁੰਮਾ ਚੀਜ਼ ਸੁੱਟਦਾ ਹੈ, ਜਿਸ ਨਾਲ ਜ਼ੋਰਦਾਰ ਧਮਾਕਾ ਹੋਣ ਨਾਲ ਅੱਗ ਦੀਆਂ ਲੱਪਟਾਂ ਨਿਕਲ ਰਹੀਆਂ ਦਿਖਾਈ ਦੇ ਰਹੀਆਂ ਹਨ। ਧਮਾਕੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਅਤੇ ਸ਼ਹਿਰੀ ਪੁਲਸ ਦੇ ਨਾਲ-ਨਾਲ ਆਰਮੀ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਇਲਾਕੇ ਨੂੰ ਘੇਰ ਕੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ। ਫ਼ੋਰੈਂਸਿਕ ਟੀਮਾਂ ਅਤੇ ਡੌਗ ਸਕੁਆਡ ਵੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ - ਬਿਜਲੀ ਬਿੱਲ ਦੀ ਟੈਂਸ਼ਨ ਖ਼ਤਮ! ਹੁਣ 10 ਕਿਸ਼ਤਾਂ 'ਚ ਭਰੋ ਬਕਾਇਆ, ਪ੍ਰੀਪੇਡ ਮੀਟਰਾਂ ਦੇ ਯੂਪੀ 'ਚ ਬਦਲੇ ਨਿਯਮ

ਅਧਿਕਾਰੀਆਂ ਮੁਤਾਬਕ ਧਮਾਕੇ ਨਾਲ ਆਰਮੀ ਕੈਂਪ ਦੀ ਬਾਹਰੀ ਦੀਵਾਰ ‘ਤੇ ਲੱਗੀਆਂ ਟੀਨਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ ਪਰ ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੂਰੇ ਇਲਾਕੇ ਵਿੱਚ ਪੁਲਸ ਅਤੇ ਫੌਜ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤੀ ਦੇ ਐਸਪੀ ਅਦਿਤਿਆ ਵਾਰਿਅਰ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਾਕੇ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ੋਰੈਂਸਿਕ ਟੀਮਾਂ ਸਾਰੇ ਸਬੂਤ ਇਕੱਠੇ ਕਰ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ। ਉਮੀਦ ਜਤਾਈ ਜਾ ਰਹੀ ਹੈ ਕਿ ਸਵੇਰੇ ਤੱਕ ਇਸ ਘਟਨਾ ਸਬੰਧੀ ਵਧੇਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕਦੀ ਹੈ।

ਇਹ ਵੀ ਪੜ੍ਹੋ - Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ ਤੇ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar
  • Amritsar
  • Explosion
  • army camp
  • CCTV video
  • ਜਲੰਧਰ
  • ਅੰਮ੍ਰਿਤਸਰ
  • ਆਰਮੀ ਕੈਂਪ
  • CCTV ਵੀਡੀਓ

ਸੰਗਰੂਰ ਪ੍ਰਸ਼ਾਸਨ 'ਚ 'ਨਾਰੀ ਸ਼ਕਤੀ' ਦਾ ਆਗਾਜ਼ : ਡੀ.ਸੀ ਅਤੇ SSP ਵਜੋਂ ਮਹਿਲਾ ਅਧਿਕਾਰੀਆਂ ਨੂੰ ਸੌਂਪੀ ਕਮਾਨ

NEXT STORY

Stories You May Like

  • cctv footage ludhiana
    ਮਸਜਿਦ ਨੇੜੇ ਧਾਰਮਿਕ ਕਿਤਾਬਾਂ ਦੀ ਦੁਕਾਨ ਨੂੰ ਲਾਈ ਅੱਗ! CCTV 'ਚ ਕੈਦ ਹੋਏ 3 ਮੁਲਜ਼ਮ
  • cctv cameras to be installed in all major temples in karnataka
    ਕਰਨਾਟਕ ਦੇ ਸਾਰੇ ਪ੍ਰਮੁੱਖ ਮੰਦਰਾਂ ’ਚ ਲੱਗਣਗੇ CCTV ਕੈਮਰੇ
  • cctv cameras for water problem
    ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
  • bollywood  singer  son  corona  hospital
    ਬਾਲੀਵੁੱਡ ਦੇ ਮਸ਼ਹੂਰ ਸਿੰਗਰ ਦੇ ਪੁੱਤ ਨੂੰ ਹੋ ਗਿਆ ਕੋਰੋਨਾ ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ
  • 40 days 70 times theft cctv footage ram temple case
    '40 ਦਿਨਾਂ ਦੀ CCTV ਫੁਟੇਜ ’ਚ 70 ਵਾਰ ਚੋਰੀ', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਸਨਸਨੀਖੇਜ਼ ਖੁਲਾਸਾ
  • greater noida labor camp fire cylinder
    ਗ੍ਰੇਟਰ ਨੋਇਡਾ ਦੇ ਲੇਬਰ ਕੈਂਪ 'ਚ ਲੱਗੀ ਭਿਆਨਕ ਅੱਗ, ਸਿਲੰਡਰ ਫਟਣ ਨਾਲ ਹੋਇਆ ਧਮਾਕਾ
  • sumona chakravarti came out after endometriosis surgery
    ਐਂਡੋਮੈਟ੍ਰੀਓਸਿਸ ਸਰਜਰੀ ਤੋਂ ਬਾਅਦ ਸਾਹਮਣੇ ਆਈ ਸੁਮੋਨਾ, 2 ਮਹੀਨੇ ਸੋਸ਼ਲ ਮੀਡੀਆ ਤੋਂ ਰਹੀ ਦੂਰ
  • only 4 days 90 melted amarnath shivling video
    ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ ਹੈਰਾਨੀਜਨਕ ਵੀਡੀਓ
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
  • man dies after being hit by truck
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਸਾਈਕਲ ਸਵਾਰ ਦੇ ਸਿਰ ਉਪਰੋਂ ਲੰਘ ਗਿਆ ਟਰੱਕ
  • gangster doni bal threatens owner of karma fashion studio in jalandhar
    ਗੈਂਗਸਟਰ ਡੋਨੀ ਬੱਲ ਦੀ ਜਲੰਧਰ ਦੇ ਮਸ਼ਹੂਰ ਫੈਸ਼ਨ ਸਟੂਡੀਓ ਦੇ ਮਾਲਕ ਨੂੰ ਧਮਕੀ!...
  • sir in punjab
    ਪੰਜਾਬ ਵਿਚ ਵਿਸ਼ੇਸ਼ ‘ਐੱਸ. ਆਈ. ਆਰ.’ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ...
  • young man attempted suicide by strangulation
    ਸ਼ੱਕੀ ਹਾਲਾਤ 'ਚ ਘੁੰਮ ਰਹੇ ਨੌਜਵਾਨ ਤੋਂ ਪੁੱਛਗਿੱਛ ਕੀਤੀ ਤਾਂ ਪਰਨਾ ਪਾ ਕੇ ਆਪਣਾ...
  • tarun chugh congratulates fadnavis government on maharashtra loan waiver
    ਮਹਾਰਾਸ਼ਟਰ ਦੀ ਕਰਜ਼ਾ ਮੁਆਫ਼ੀ 'ਤੇ ਤਰੁਣ ਚੁੱਘ ਨੇ ਫੜਨਵੀਸ ਸਰਕਾਰ ਨੂੰ ਦਿੱਤੀ ਵਧਾਈ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a massive fire broke out in the tent city of sri anandpur sahib
      ਵੱਡੀ ਖ਼ਬਰ: ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਹੋਇਆ ਧਮਾਕਾ! ਲੱਗੀ ਭਿਆਨਕ...
    • punjab declares friday as a government holiday
      ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • atm fraud in bassi pathana
      ATM ਕਾਰਡ ਬਦਲ ਕੇ 41 ਹਜ਼ਾਰ ਦੀ ਠੱਗੀ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
    • punjab  two brothers drowning in the river
      ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ...
    • ludhiana main road blocked
      ਨਿਹੰਗ ਸਿੰਘਾਂ ਨੇ ਜਾਮ ਕੀਤੀ ਲੁਧਿਆਣਾ ਦੀ ਮੁੱਖ ਸੜਕ! ਆਵਾਜਾਈ ਪੂਰੀ ਤਰ੍ਹਾਂ ਠੱਪ
    • bhupesh baghel  dharamvir gandhi  punjab congress
      ਭੂਪੇਸ਼ ਬਘੇਲ ਨੂੰ ਮਿਲ ਕੇ ਬੋਲੇ ਡਾ. ਗਾਂਧੀ, ਨਿੱਜ ਦੀ ਬਜਾਏ ਦੇਸ਼, ਕਾਂਗਰਸ ਲਈ...
    • lottery ticket punjab lottery bumper prize
      ਪੰਜਾਬ : ਕਿਸੇ ਲਈ ਰੱਖੀ ਟਿਕਟ ਲੈ ਗਿਆ ਕੋਈ, ਨਿਕਲ ਆਇਆ 50,00,000 ਰੁਪਏ ਦਾ ਇਨਾਮ
    • fir in ludhiana
      ਸਿੱਖ ਜਥੇਬੰਦੀਆਂ ਦੀ ਸ਼ਿਕਾਇਤ ਮਗਰੋਂ ਸ਼ਿਵ ਸੈਨਾ ਆਗੂਆਂ ਖ਼ਿਲਾਫ਼ ਪਰਚਾ ਦਰਜ
    • singer ks makhan announces screening of the film   satluj   in shankar village
      ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
    • birth of a daughter father of three children
      ਤਿੰਨ ਦਿਨ ਪਹਿਲਾਂ ਹੀ ਘਰ ਆਈ ਸੀ ਖੁਸ਼ੀ, ਹਾਦਸੇ ਨੇ ਪਾ ਦਿੱਤੇ ਉਜਾੜੇ, ਤਿੰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +