Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    4:36:10 PM

  • orders issued organize community watch patrols in villages along sutlej river

    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ...

  • major change in passport rules children below 15 years

    ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ...

  • big incident in pakistan

    ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ...

  • government buses across punjab to go off the roads starting the 22nd

    ਪੰਜਾਬ ਭਰ 'ਚ 22 ਤਾਰੀਖ਼ ਤੋਂ ਸਰਕਾਰੀ ਬੱਸਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਾਰਡਰ ’ਤੇ ਸਖ਼ਤੀ : ਜਲੰਧਰ-ਦਿੱਲੀ ਲਈ ਬੱਸਾਂ ਦੀ ਸਰਵਿਸ ’ਤੇ ਲੱਗੀ ਰੋਕ, ਜਾਣੋ ਕਿਉਂ

PUNJAB News Punjabi(ਪੰਜਾਬ)

ਬਾਰਡਰ ’ਤੇ ਸਖ਼ਤੀ : ਜਲੰਧਰ-ਦਿੱਲੀ ਲਈ ਬੱਸਾਂ ਦੀ ਸਰਵਿਸ ’ਤੇ ਲੱਗੀ ਰੋਕ, ਜਾਣੋ ਕਿਉਂ

  • Edited By Shivani Attri,
  • Updated: 13 May, 2021 10:44 AM
Jalandhar
jalandhar bus stand alert coronavirus punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)–ਪੰਜਾਬ ਰੋਡਵੇਜ਼ ਵੱਲੋਂ ਦਿੱਲੀ ਲਈ ਬੱਸਾਂ ਦਾ ਪਰਿਚਾਲਨ ਅੱਜ ਤੋਂ ਪੂਰੀ ਤਰ੍ਹਾਂ ਬੰਦ ਕੀਤਾ ਜਾ ਰਿਹਾ ਹੈ। ਹੁਣ ਸਿਰਫ਼ ਪਾਨੀਪਤ ਦੇ ਬਹਾਲਗੜ੍ਹ ਤੱਕ ਹੀ ਬੱਸਾਂ ਜਾਣਗੀਆਂ। ਜੇਕਰ ਸਵਾਰੀ ਅੰਬਾਲਾ ਤੱਕ ਹੋਈ ਤਾਂ ਬਹਾਲਗੜ੍ਹ ਤੱਕ ਵੀ ਬੱਸਾਂ ਨਹੀਂ ਭੇਜੀਆਂ ਜਾਣਗੀਆਂ। ਇਹ ਫ਼ੈਸਲਾ ਜਲੰਧਰ ਡਿਪੂ-1 ਅਤੇ 2 ਵੱਲੋਂ ਲਿਆ ਗਿਆ ਹੈ। ਫਿਲਹਾਲ 16 ਮਈ ਤੱਕ ਦਿੱਲੀ ਲਈ ਬੱਸਾਂ ਬੰਦ ਰਹਿਣਗੀਆਂ ਅਤੇ ਇਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਬਾਰਡਰ ’ਤੇ ਸਖ਼ਤੀ ਜ਼ਿਆਦਾ ਵਧ ਚੁੱਕੀ ਹੈ, ਜਿਸ ਕਾਰਨ ਹਰੇਕ ਯਾਤਰੀ ਦੀ ਕੋਰੋਨਾ ਨੈਗੇਟਿਵ ਰਿਪੋਰਟ ਵੇਖੀ ਜਾ ਰਹੀ ਹੈ। ਜਿਨ੍ਹਾਂ ਕੋਲ ਰਿਪੋਰਟ ਨਹੀਂ ਹੁੰਦੀ, ਉਨ੍ਹਾਂ ਨੂੰ ਦਿੱਲੀ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਂਦਾ। ਇਸ ਕਾਰਨ ਜੋ ਬੱਸਾਂ ਦਿੱਲੀ ਜਾਂਦੀਆਂ ਹਨ, ਉਨ੍ਹਾਂ ਨੂੰ ਵੀ ਅੱਗੇ ਜਾਣ ਵਿਚ ਪ੍ਰੇਸ਼ਾਨੀ ਆਉਂਦੀ ਹੈ, ਜਿਸ ਕਾਰਨ ਬੱਸਾਂ ਨਾ ਚਲਾਉਣ ’ਤੇ ਸਹਿਮਤੀ ਬਣੀ ਹੈ। 13 ਮਈ ਤੋਂ ਬੱਸਾਂ ਦਿੱਲੀ ਬਾਰਡਰ ’ਤੇ ਪਾਨੀਪਤ ਦੇ ਨਾਲ ਲੱਗਦੇ ਬਹਾਲਗੜ੍ਹ ਤੱਕ ਹੀ ਜਾਣਗੀਆਂ । ਇਸ ਤੋਂ ਅੱਗੇ ਲਈ ਜਲੰਧਰ ਡਿਪੂਆਂ ਦੀਆਂ ਬੱਸਾਂ ਨਹੀਂ ਜਾਣਗੀਆਂ। ਦੂਜੇ ਡਿਪੂਆਂ ਵੱਲੋਂ ਬੱਸਾਂ ਚਲਾਈਆਂ ਜਾਣਗੀਆਂ ਜਾਂ ਨਹੀਂ, ਇਹ ਉਥੋਂ ਦੇ ਅਧਿਕਾਰੀਆਂ ’ਤੇ ਨਿਰਭਰ ਕਰਦਾ ਹੈ। ਕਾਊਂਟਰਾਂ ’ਤੇ ਦਿੱਲੀ ਰੂਟ ਲਈ ਬੱਸਾਂ ਲੱਗੀਆਂ ਹੋਈਆਂ ਸਨ, ਜਿਸ ਵਿਚ ਪੀ. ਆਰ. ਟੀ. ਸੀ. ਕਪੂਰਥਲਾ ਡਿਪੂ ਦੀਆਂ ਬੱਸਾਂ ਸ਼ਾਮਲ ਸਨ।

ਇਹ ਵੀ ਪੜ੍ਹੋ:  ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

PunjabKesari

ਬੱਸਾਂ ਦੇ ਕੁਝ ਚਾਲਕ ਦਲਾਂ ਨੇ ਦੱਸਿਆ ਕਿ ਜੋ ਯਾਤਰੀ ਘੱਟ ਹੁੰਦੇ ਹਨ, ਉਦੋਂ ਉਹ ਅੰਬਾਲਾ ਤੋਂ ਅੱਗੇ ਨਹੀਂ ਜਾਂਦੇ। ਜੋ ਯਾਤਰੀ ਬੱਸਾਂ ਰਾਹੀਂ ਦਿੱਲੀ ਜਾਣਾ ਚਾਹੁੰਦੇ ਹਨ, ਉਹ ਪੂਰੀ ਜਾਣਕਾਰੀ ਲੈ ਕੇ ਹੀ ਨਿਕਲਣ ਕਿਉਂਕਿ ਅੰਬਾਲਾ ਤੋਂ ਅੱਗੇ ਦਿੱਲੀ ਲਈ ਦੂਸਰੀਆਂ ਬੱਸਾਂ ਮਿਲਣ ’ਤੇ ਵੀ ਸ਼ਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ। ਉਥੇ ਹੀ ਅੱਜ ਜਲੰਧਰ ਤੋਂ ਜਾਣ ਵਾਲੀਆਂ ਬੱਸਾਂ ਦੀ ਗੱਲ ਕੀਤੀ ਜਾਵੇ ਤਾਂ ਮੀਂਹ ਕਾਰਨ ਅੱਜ ਮੁਸਾਫਿਰਾਂ ਦੀ ਗਿਣਤੀ ਵਿਚ ਭਾਰੀ ਕਮੀ ਵੇਖਣ ਨੂੰ ਮਿਲੀ।

ਜਲੰਧਰ ਤੋਂ ਅੰਬਾਲਾ ਲਈ ਕਈ ਬੱਸਾਂ ਕਰਨੀਆਂ ਪਈ ਰੱਦ
ਜਲੰਧਰ ਡਿਪੂਆਂ ਵੱਲੋਂ ਅੰਬਾਲਾ ਲਈ ਬੱਸਾਂ ਚਲਾਈਆਂ ਜਾ ਰਹੀਆਂ ਹਨ ਪਰ ਬੁੱਧਵਾਰ ਕਈ ਬੱਸਾਂ ਨੂੰ ਰੱਦ ਕਰਨਾ ਪਿਆ ਕਿਉਂਕਿ ਯਾਤਰੀ ਹੀ ਨਹੀਂ ਸਨ। ਦੱਸਿਆ ਜਾ ਰਿਹਾ ਹੈ ਕਿ ਜੋ ਬੱਸਾਂ ਰਵਾਨਾ ਕੀਤੀਆਂ ਗਈਆਂ, ਉਨ੍ਹਾਂ ਵਿਚ ਵੀ ਯਾਤਰੀ ਬਹੁਤ ਘੱਟ ਗਿਣਤੀ ਵਿਚ ਬੈਠੇ ਸਨ। ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਵੀਰਵਾਰ ਨੂੰ ਯਾਤਰੀਆਂ ਦੀ ਗਿਣਤੀ ਦੇਖ ਕੇ ਬੱਸਾਂ ਚਲਾਈਆਂ ਜਾਣਗੀਆਂ।

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

PunjabKesari

ਪੰਜਾਬ ਦੇ ਮੁੱਖ ਰੂਟਾਂ ’ਤੇ ਚਲਾਈਆਂ ਗਈਆਂ ਜ਼ਿਆਦਾ ਬੱਸਾਂ
ਯਾਤਰੀਆਂ ਦੀ ਗਿਣਤੀ ਭਾਵੇਂ ਹੀ ਘੱਟ ਰਹੀ ਪਰ ਰੋਡਵੇਜ਼ ਦੇ ਅਧਿਕਾਰੀਆਂ ਵੱਲੋਂ ਦੁਪਹਿਰ ਦੇ ਸਮੇਂ ਮੀਂਹ ਰੁਕਣ ਤੋਂ ਬਾਅਦ ਪੰਜਾਬ ਦੇ ਰੂਟਾਂ ’ਤੇ ਜ਼ਿਆਦਾ ਬੱਸਾਂ ਚਲਾਈਆਂ ਗਈਆਂ। ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਡਿਮਾਂਡ ਨੂੰ ਦੇਖਦਿਆਂ ਪੰਜਾਬ ਵਿਚ ਦੁਪਹਿਰ ਦੇ ਸਮੇਂ ਬੱਸਾਂ ਵਧਾਈਆਂ ਗਈਆਂ ਹਨ। ਅੱਜ ਭਾਵੇਂ ਹੀ ਜ਼ਿਆਦਾ ਰਿਸਪਾਂਸ ਨਹੀਂ ਮਿਲ ਸਕਿਆ ਪਰ ਕੱਲ ਵੀ ਇਸੇ ਤਰ੍ਹਾਂ ਬੱਸਾਂ ਚਲਾਈਆਂ ਜਾਣਗੀਆਂ ਤਾਂ ਕਿ ਯਾਤਰੀਆਂ ਨੂੰ ਸਹੂਲਤ ਹੋ ਸਕੇ।

PunjabKesari

ਅਜਿਹੇ ਹਾਲਾਤ ਵਿਚ ਪ੍ਰਾਈਵੇਟ ਬੱਸ ਸੇਵਾ ਹੋ ਰਹੀ ਪ੍ਰਭਾਵਿਤ
ਉਥੇ ਹੀ ਵੇਖਣ ਵਿਚ ਆ ਰਿਹਾ ਹੈ ਕਿ ਯਾਤਰੀ ਨਾ ਹੋਣ ਕਾਰਨ ਪ੍ਰਾਈਵੇਟ ਸੇਵਾ ਪ੍ਰਭਾਵਿਤ ਹੋ ਰਹੀ ਹੈ। ਹੁਣ ਬੱਸ ਅੱਡੇ ਵਿਚ ਨਾਮਾਤਰ ਪ੍ਰਾਈਵੇਟ ਬੱਸਾਂ ਹੀ ਪਹੁੰਚ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸਾਂ ਦੇ ਡੀਜ਼ਲ ਦਾ ਖ਼ਰਚਾ ਕੱਢਣਾ ਵੀ ਮੁਸ਼ਕਲ ਹੋ ਰਿਹਾ ਹੈ। ਕੁਝ ਰੂਟਾਂ ’ਤੇ ਜੇ ਜਾਂਦੇ ਸਮੇਂ ਯਾਤਰੀ ਮਿਲ ਜਾਂਦੇ ਹਨ ਤਾਂ ਵਾਪਸੀ ਸਮੇਂ ਬੱਸ ਨੂੰ ਖਾਲੀ ਆਉਣਾ ਪੈਂਦਾ ਹੈ, ਇਸ ਲਈ ਟਰਾਂਸਪੋਰਟਰਾਂ ਵੱਲੋਂ ਬੱਸਾਂ ਨੂੰ ਕਾਫ਼ੀ ਘੱਟ ਗਿਣਤੀ ਵਿਚ ਚਲਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਬੰਦ ਪਏ ਆਕਸੀਜਨ ਪਲਾਂਟਾਂ ਨੂੰ ਸੰਜੀਵਨੀ ਦੇਣ ਲਈ ਫ਼ੌਜ ਨੇ ਸੰਭਾਲੀ ਕਮਾਨ, ਜਲਦ ਹੋਣਗੇ ਚਾਲੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • jalandhar
  • bus stand
  • alert
  • coronavirus punjab
  • ਪੰਜਾਬ ਰੋਡਵੇਜ਼
  • ਬੱਸ ਪਰਿਚਾਲਨ
  • ਸ਼ਸ਼ੋਪੰਜ
  • ਹਰਿਆਣਾ

ਜੀਜੇ ਦਾ ਸ਼ਰਮਨਾਕ ਕਾਰਾ: ਭੈਣ ਨੂੰ ਮਿਲਣ ਆਏ ਭਰਾ ਅਤੇ ਮਾਂ ’ਤੇ ਕੀਤਾ ਦਾਤਰ ਨਾਲ ਹਮਲਾ

NEXT STORY

Stories You May Like

  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ
  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • ban on illegal liquor trade in kamalpur forests
    ਕਮਾਲਪੁਰ ਦੇ ਜੰਗਲਾਂ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ’ਤੇ ਲੱਗੀ ਰੋਕ, ਸਮੱਗਲਰਾਂ ਦਾ ਲੱਕ ਤੋੜਿਆ
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
Trending
Ek Nazar
jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed to question middleman krishnu in money laundering case
      ਮਨੀ ਲਾਂਡਰਿੰਗ ਮਾਮਲੇ ’ਚ ED ਹੁਣ ਵਿਚੋਲੀਏ ਕ੍ਰਿਸ਼ਨੂ ਤੋਂ ਕਰੇਗੀ ਪੁੱਛਗਿੱਛ
    • punjab government  dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • nitin nabin flagged off the first drug free punjab yatra from pathankot
      ਪਠਾਨਕੋਟ ਤੋਂ ਭਾਜਪਾ ਦੀ ਪਹਿਲੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਆਗਾਜ਼
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • ravneet bittu former union minister of state
      ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
    • village harinou waris punjab
      ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ...
    • amritsar asi harjit singh
      ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
    • road accident
      ਸੜਕ ਹਾਦਸੇ ’ਚ 2 ਔਰਤਾਂ ਦੀ ਮੌਤ, 1 ਜ਼ਖਮੀ
    • stubble burning case
      ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
    • nagar kirtan organized in batala to mark wedding anniversary guru nanak dev ji
      ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +