Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    10:03:15 AM

  • school complex incident

    ਸਕੂਲ ਨੇੜੇ ਹੋ ਗਿਆ ਧਮਾਕਾ ! ਦਰਜਨਾਂ ਵਿਦਿਆਰਥੀ ਹੋਏ...

  • kolkata hotel fire 9 people

    Breaking: ਚੜ੍ਹਦੀ ਸਵੇਰ ਕੋਲਕਾਤਾ ਦੇ ਹੋਟਲ 'ਚ ਮਚੇ...

  • gold mine collapse 30 miners

    ਖੁਦਾਈ ਦੌਰਾਨ ਢਹਿ-ਢੇਰੀ ਹੋਈ ਸੋਨੇ ਦੀ ਖਾਨ! 30...

  • pm cares fund  pm narendra modi

    ‘PM ਕੇਅਰਜ਼’ ਦਾ ਘਰੇਲੂ ਚੰਦਾ 30 ਫ਼ੀਸਦੀ ਘਟਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੀ ਬਦਲੇਗੀ ਦਿੱਖ, CM ਮਾਨ ਨੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਆਗ਼ਾਜ਼

PUNJAB News Punjabi(ਪੰਜਾਬ)

ਜਲੰਧਰ ਦੀ ਬਦਲੇਗੀ ਦਿੱਖ, CM ਮਾਨ ਨੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਆਗ਼ਾਜ਼

  • Updated: 19 Jun, 2023 10:40 PM
Jalandhar
jalandhar chief minister has started development work of 30 crore rupees
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜਲੰਧਰ ਦੇ ਸਰਬਪੱਖੀ ਵਿਕਾਸ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ 30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਆਗ਼ਾਜ਼ ਕਰਕੇ ਸ਼ਹਿਰ ਨੂੰ ਵੱਡੀ ਸੌਗਾਤ ਦਿੱਤੀ ਹੈ। ਅੱਜ ਇਥੇ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਪੈਰਿਸ ’ਚ ਐਫਿਲ ਟਾਵਰ ’ਤੇ ਲੋਕਾਂ ਨੂੰ ਯੋਗ ਕਰਵਾਏਗੀ ਜਲੰਧਰ ਸ਼ਹਿਰ ਦੀ ਯੋਗਿਨੀ ਡਾ. ਅਨੁਪ੍ਰਿਯਾ

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਹ ਪ੍ਰੋਜੈਕਟ ਪ੍ਰਵਾਨ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ ’ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣ ਲਈ ਸੂਬੇ ਵਿਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ 29,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ ਲੋਕਾਂ ਨੂੰ ਬਿਜਲੀ ਸਪਲਾਈ ਕਰਨ ਲਈ ਕਾਫੀ ਮਾਤਰਾ ਵਿਚ ਕੋਲਾ ਮੌਜੂਦ ਹੈ ਅਤੇ ਸੂਬਾ ਸਰਕਾਰ ਕੋਲ 52 ਦਿਨਾਂ ਦਾ ਕੋਲਾ ਅਜੇ ਵੀ ਸਟਾਕ ਵਿਚ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਿਰਤੋੜ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਹਰੇਕ ਦੇਸ਼ ਵਾਸੀ ਦੇ 15 ਲੱਖ ਰੁਪਏ ਕਿੱਥੇ ਗਏ? ਉਨ੍ਹਾਂ ਕਿਹਾ ਕਿ ਮੋਦੀ ਨੇ ਸੱਤਾ ਹਾਸਲ ਕਰਨ ਲਈ ਇਸ ਸਿਆਸੀ ਡਰਾਮੇਬਾਜ਼ੀ ਰਾਹੀਂ ਲੋਕਾਂ ਦੇ ਅੱਖੀਂ ਘੱਟਾ ਪਾਇਆ। ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲੋਕਾਂ ਦੀ ਭਲਾਈ ਲਈ ਪੈਸਾ ਖਰਚਣ ਉਤੇ 'ਆਪ' ਦੀ ਆਲੋਚਨਾ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਮਿੱਤਰ ਬੈਂਕਾਂ ’ਚੋਂ ਜਨਤਾ ਦਾ ਪੈਸਾ ਲੁੱਟ ਕੇ ਵਿਦੇਸ਼ ਭੱਜ ਗਏ ਹਨ। ਮਾਨ ਨੇ ਕਿਹਾ ਕਿ ਮੋਦੀ ਆਮ ਵਿਅਕਤੀ ਦੇ ਹਿੱਤਾਂ ਦੇ ਵਿਰੁੱਧ ਹਨ, ਜਿਸ ਕਾਰਨ ਉਨ੍ਹਾਂ ਨੇ ਆਪਣੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਪੱਖੀ ਸਕੀਮਾਂ ਸ਼ੁਰੂ ਕਰਨ ਵਾਲੇ ਆਗੂਆਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਹੋਇਆ ਹੈ। ਇਸ ਦੀ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ, ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀ ਲਿਆ ਕੇ ਆਮ ਆਦਮੀ ਨੂੰ ਲਾਭ ਪਹੁੰਚਾਇਆ, ਨੂੰ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਖੇਤਰ ’ਚ ਸੁਧਾਰ ਲਿਆਉਣ ਵਾਲੇ ਇੱਕ ਹੋਰ ਆਗੂ ਸਤਿੰਦਰ ਜੈਨ ਨੂੰ ਵੀ ਜੇਲ੍ਹ ਵਿਚ ਬੰਦ ਕਰਕੇ ਪ੍ਰੇਸ਼ਾਨ ਕੀਤਾ ਗਿਆ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਬਾ ਬਲਬੀਰ ਸਿੰਘ ਸੀਚੇਵਾਲ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਹੋਰ ਵੀ ਹਾਜ਼ਰ ਸਨ।
 

  • Jalandhar
  • Chief Minister
  • Bhagwant Mann
  • Development Works
  • ਜਲੰਧਰ
  • ਮੁੱਖ ਮੰਤਰੀ
  • ਭਗਵੰਤ ਮਾਨ
  • ਵਿਕਾਸ ਕਾਰਜ

ਪੈਰਿਸ ’ਚ ਐਫਿਲ ਟਾਵਰ ’ਤੇ ਲੋਕਾਂ ਨੂੰ ਯੋਗ ਕਰਵਾਏਗੀ ਜਲੰਧਰ ਸ਼ਹਿਰ ਦੀ ਯੋਗਿਨੀ ਡਾ. ਅਨੁਪ੍ਰਿਯਾ

NEXT STORY

Stories You May Like

  • cm vijay demarcation issue mps meeting
    CM ਵਿਜੇ ਨੇ ਹੱਦਬੰਦੀ ਦੇ ਮੁੱਦੇ 'ਤੇ ਸੰਸਦ ਮੈਂਬਰਾਂ ਦੀ ਬੁਲਾਈ ਮੀਟਿੰਗ, ਵਿਰੋਧੀ ਪਾਰਟੀਆਂ ਨੇ ਕੀਤਾ ਬਾਈਕਾਟ
  • woman  account  10th installment  lado laxmi yojana
    50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • cm vijay  cauvery dispute
    CM ਵਿਜੇ ਨੇ ਕਾਵੇਰੀ ਵਿਵਾਦ 'ਤੇ ਤੋੜੀ ਚੁੱਪੀ, ਕਿਹਾ-ਕਰਨਾਟਕ ਨਾਲ ਗੱਲਬਾਤ ਦਾ ਰੱਖਿਆ ਸੀ ਪ੍ਰਸਤਾਵ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • celebrating 30 years of sanjay leela bhansali s directorial journey
    ਸੰਜੇ ਲੀਲਾ ਭੰਸਾਲੀ ਨੇ ਨਿਰਦੇਸ਼ਨ ਦੇ 30 ਸਾਲ ਕੀਤੇ ਪੂਰੇ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • marriage in punjab
      ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ ਮੁੱਕਰ ਗਈ ਕੁੜੀ! ਵਾਪਸ ਮੋੜੀ ਬਾਰਾਤ
    • free petrol chandigarh
      ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ 'ਤੇ Cancel ਹੋਇਆ ਅੱਜ ਦਾ...
    • punjab bjp bjp high command punjab incharge
      ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ 'ਚ ਨਵਾਂ ਇੰਚਾਰਜ ਲਗਾਇਆ
    • england woman family husband
      ਇੰਗਲੈਂਡ ਤੋਂ ਆਈ ਔਰਤ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
    • birthday party young boy car parking
      ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਮੁੰਡੇ ਦਾ ਕਤਲ, ਕਾਰ ਸਵਾਰਾਂ ਨੇ ਮੀਂਹ ਵਾਂਗ...
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • dc office faridkot d c
      ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਵੱਡੀ ਧਮਕੀ, ਪੁਲਸ ਨੇ ਸਖ਼ਤ ਕੀਤੀ ਸੁਰੱਖਿਆ
    • satish punia  punjab bjp  kewal singh dhillon
      ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਬਣਾਉਣ ਨੂੰ ਲੈ ਕੇ ਪ੍ਰਧਾਨ ਕੇਵਲ...
    • sub regional office  punjab bjp  kewal singh dhillon
      ਬਠਿੰਡਾ ਵਿਖੇ ESIC ਦਾ ਸਬ-ਰੀਜ਼ਨਲ ਦਫ਼ਤਰ ਸਥਾਪਤ ਕੀਤਾ ਜਾਵੇ : ਕੇਵਲ ਸਿੰਘ ਢਿੱਲੋਂ
    • sutlej river  new road  flood threat
      ਲੋਡੋਵਾਲ ਤੋਂ ਸ਼ੇਰਗੜ੍ਹ ਤੱਕ ਸਤਲੁਜ ਦਰਿਆ ਦੇ 200 ਕਰੋੜ ਦੀ ਲਾਗਤ ਨਾਲ ਸੜਕ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +