Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:18:59 PM

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

  • ashwani  the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • peshawar school incident

    29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

PUNJAB News Punjabi(ਪੰਜਾਬ)

ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

  • Edited By Shivani Attri,
  • Updated: 04 Mar, 2021 02:19 PM
Jalandhar
jalandhar commissionerate new orders hotels resturants
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)-ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟਾਂ, ਬਾਰਾਂ, ਪੱਬਾਂ ਆਦਿ ਵਿਚ ਗਾਹਕਾਂ ਦੇ ਦਾਖ਼ਲ ਹੋਣ ਅਤੇ ਉਨ੍ਹਾਂ ਨੂੰ ਭੋਜਨ, ਸ਼ਰਾਬ ਆਦਿ ਪ੍ਰੋਸਣ ਸਬੰਧੀ ਸਮਾਂ ਹੱਦ ਬਾਰੇ ਹੁਕਮ ਜਾਰੀ ਕੀਤੇ ਹਨ। ਧਾਰਾ 144 ਤਹਿਤ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਨੇਕਾਂ ਰੈਸਟੋਰੈਂਟ, ਬਾਰ, ਕਲੱਬ, ਪੱਬ ਦੇਰ ਰਾਤ ਤੱਕ ਖੁੱਲ੍ਹੇ ਰਹਿੰਦੇ ਹਨ ਅਤੇ ਇਨ੍ਹਾਂ ਵੱਲੋਂ ਡੀ. ਜੇ. ਵੀ ਰਾਤ 10 ਵਜੇ ਤੋਂ ਬਾਅਦ ਤੱਕ ਵਜਾਇਆ ਜਾਂਦਾ ਹੈ ਜਿਸ ਕਰਕੇ ਜਿੱਥੇ ਆਵਾਜ਼ ਪ੍ਰਦੂਸ਼ਣ ਹੁੰਦਾ ਹੈ, ਉਥੇ ਹੀ ਸ਼ਾਂਤੀ ਵੀ ਭੰਗ ਹੁੰਦੀ ਹੈ। ਜਾਰੀ ਹੁਕਮਾਂ ਵਿਚ ਡਿਪਟੀ ਕਮਿਸ਼ਨਰ ਪੁਲਸ ਜਲੰਧਰ ਵੱਲੋਂ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹੱਦ ਅੰਦਰ ਕਿਸੇ ਵੀ ਰੈਸਟੋਰੈਂਟ, ਬਾਰ ਅਤੇ ਪੱਬਾਂ ਵਿਚ ਰਾਤ 11 ਵਜੇ ਤੋਂ ਬਾਅਦ ਭੋਜਨ, ਸ਼ਰਾਬ ਆਦਿ ਨਹੀਂ ਪਰੋਸੀ ਜਾਵੇਗੀ। ਇਸ ਤੋਂ ਇਲਾਵਾ ਰਾਤ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਪਾਰ, ਪੱਬ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਰੈਸਟੋਰੈਂਟਾਂ, ਕਲੱਬਾਂ, ਪੱਬਾਂ ਅਤੇ ਬਾਰਾਂ ਪਾਸ ਸ਼ਰਾਬ ਪਰੋਸਣ ਆਦਿ ਦੇ ਲਾਇਸੈਂਸ ਹਨ, ਉਹ ਰਾਤ 12 ਵਜੇ ਤੱਕ ਹਰ ਹਾਲ ਵਿਚ ਬੰਦ ਹੋ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ

ਜਿਹੜੇ ਅਹਾਤੇ ਸ਼ਰਾਬ ਦੇ ਠੇਕਿਆਂ ਦੇ ਨਾਲ ਜੁੜੇ ਹਨ ਉਨ੍ਹਾਂ ਨੂੰ ਲਾਇਸੰਸ ਦੀਆਂ ਸ਼ਰਤਾਂ ਅਨੁਸਾਰ ਰਾਤ 11 ਵਜੇ ਤੋਂ ਪਹਿਲਾਂ ਪਹਿਲਾਂ ਬੰਦ ਕਰਨਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸਮਾਗਮਾਂ ਵਿਚ ਡੀ. ਜੇ.,ਆਰਕੈਸਟਰਾ ਅਤੇ ਗਾਇਕਾਂ ਦੇ ਗਾਉਣ ਦੀ ਸਮਾਂ ਹੱਦ ਰਾਤ 10 ਵਜੇ ਤੱਕ ਹੈ। ਇਸ ਤੋਂ ਇਲਾਵਾ ਵਾਹਨਾਂ ਵਿਚ ਲੱਗੇ ਮਿਊਜ਼ਿਕ ਸਿਸਟਮ ਲਈ ਜਾਰੀ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾਣਾ ਜ਼ਰੂਰੀ ਹੋਵੇਗਾ ਕਿ ਸੰਗੀਤ ਦੀ ਆਵਾਜ਼ ਵਾਹਨ ਤੋਂ ਬਾਹਰ ਸੁਣਾਈ ਨਾ ਦੇਵੇ।

ਉਨ੍ਹਾਂ ਵੱਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ’ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ

ਡਿਪਟੀ ਕਮਿਸ਼ਨਰ ਪੁਲਸ ਜਲੰਧਰ ਨੇ ਇਕ ਹੋਰ ਹੁਕਮ ਜਾਰੀ ਕਰਦਿਆਂ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜ਼ਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ਸੀ. ਸੀ. ਟੀ. ਵੀ. ਕੈਮਰੇ ਲਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ. ਸੀ. ਟੀ. ਵੀ. ਕੈਮਰੇ ਇਸ ਤਾਰੀਕੇ ਨਾਲ ਲਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ. ਸੀ. ਟੀ. ਵੀ. ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ. ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾ ਕਰਵਾਈ ਜਾਵੇ । ਉਪਰੋਕਤ ਇਹ ਸਾਰੇ ਹੁਕਮ 02.05.2021 ਤੱਕ ਲਾਗੂ ਰਹਿਣਗੇ।
ਨੋਟ- ਇਸ ਖ਼ਬਰ ਨਾਲ ਸੰਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • jalandhar commissionerate
  • new orders
  • hotels
  • resturants
  • ਹੋਟਲ
  • ਰੈਸਟੋਰੈਂਟ
  • ਜਲੰਧਰ ਡਿਪਟੀ ਕਮਿਸ਼ਨਰ
  • ਹੁਕਮ
  • ਪੁਲਸ ਕਮਿਸ਼ਨਰ ਜਲੰਧਰ
  • ਗੁਰਪ੍ਰੀਤ ਸਿੰਘ ਭੁੱਲਰ
  • ਡਿਪਟੀ ਕਮਿਸ਼ਨਰ

ਮਾਨਸਾ ’ਚ ਕੁੱਤਿਆਂ ਦਾ ਖ਼ੌਫ ਜਾਰੀ, ਸਕੂਲ ’ਚ ਵੜ ਤਿੰਨ ਬੱਚਿਆਂ ਨੂੰ ਵੱਢਿਆ

NEXT STORY

Stories You May Like

  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • ram mandir  vip entry  rangmahal barrier  ayodhya
    ਰਾਮ ਮੰਦਰ ਦੇ ਰੰਗਮਹਿਲ ਬੈਰੀਅਰ ਤੋਂ ਬੰਦ ਹੋਵੇਗੀ VIP ਐਂਟਰੀ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • farmers protest on jalandhar phagwara national highway
      ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
    • protest in payal
      ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ...
    • punjab bandh  parvinder singh jhota  punjab police
      ਪੰਜਾਬ ਬੰਦ ਦੇ ਸੱਦੇ ਦਾ ਮਹਿਲ ਕਲਾਂ ’ਚ ਵੱਡਾ ਅਸਰ, ਬਾਜ਼ਾਰ ਰਹੇ ਮੁਕੰਮਲ ਬੰਦ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • prostitution racket busted under the guise of a hotel
      ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
    • three person arrested with weapons in punjab module busted
      ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
    • restrictions issued by the additional district magistrate
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +