Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    5:52:43 PM

  • country s first baaz drone battalion deployed in jalandhar

    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ...

  • pakistan in action

    ਵੱਡੀ ਕਾਰਵਾਈ ਦੀ ਤਿਆਰੀ 'ਚ ਪਾਕਿਸਤਾਨ !...

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ ’ਚ ‘ਕੋਰੋਨਾ’ ਦਾ ਕਹਿਰ, 2 ਸਾਲ ਦੀ ਬੱਚੀ ਸਮੇਤ 177 ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ ’ਚ ‘ਕੋਰੋਨਾ’ ਦਾ ਕਹਿਰ, 2 ਸਾਲ ਦੀ ਬੱਚੀ ਸਮੇਤ 177 ਦੀ ਰਿਪੋਰਟ ਆਈ ਪਾਜ਼ੇਟਿਵ

  • Edited By Anuradha,
  • Updated: 05 Mar, 2021 06:29 PM
Jalandhar
jalandhar corona reprot
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਲਗਭਗ 6 ਮਹੀਨਿਆਂ ਦੇ ਵਕਫੇ ਤੋਂ ਬਾਅਦ ਜ਼ਿਲ੍ਹੇ ਵਿਚ ਇਕ ਵਾਰ ਫਿਰ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਅੱਜ ਆਏ ਪਾਜ਼ੇਟਿਵ ਕੇਸਾਂ ’ਚ 2 ਸਾਲ ਦੀ ਬੱਚੀ ਸਮੇਤ 177 ਦੀ ਰਿਪੋਰਟ  ਪਾਜ਼ੇਟਿਵ ਆਈ ਹੈ ਜਦੋਂਕਿ 3 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।

4122 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 43 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਵੀਰਵਾਰ 4122 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 43 ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4761 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਕੋਰੋਨਾ ਨਾਲ ਮਰਨ ਵਾਲੇ 4 ਮਰੀਜ਼ਾਂ ਨੂੰ ਨਹੀਂ ਸੀ ਕੋਈ ਬੀਮਾਰੀ
ਵੀਰਵਾਰ ਨੂੰ ਕੋਰੋਨਾ ਨਾਲ ਜਿਹੜੇ 5 ਇਲਾਜ ਅਧੀਨ ਮਰੀਜ਼ਾਂ ਦੀ ਮੌਤ ਹੋਈ, ਉਨ੍ਹਾਂ ਵਿਚੋਂ 4 ਅਜਿਹੇ ਸਨ ਜਿਨ੍ਹਾਂ ਨੂੰ ਕੋਈ ਬੀਮਾਰੀ ਨਹੀਂ ਸੀ। ਸਿਹਤ ਮਹਿਕਮੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ 5 ਮਰੀਜ਼ਾਂ ਵਿਚੋਂ 2 ਨੇ ਹਸਪਤਾਲ ਪਹੁੰਚਣ ਦੇ ਸਿਰਫ ਇਕ ਦਿਨ ਬਾਅਦ ਹੀ ਦਮ ਤੋੜ ਦਿੱਤਾ। ਵਰਣਨਯੋਗ ਹੈ ਕਿ ਹੁਣ ਤੱਕ ਕੋਰੋਨਾ ਨਾਲ ਮੌਤ ਦਾ ਸ਼ਿਕਾਰ ਹੋਣ ਵਾਲੇ ਮਰੀਜ਼ਾਂ ਵਿਚੋਂ ਵਧੇਰੇ ਅਜਿਹੇ ਹੁੰਦੇ ਸਨ, ਜਿਨ੍ਹਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਕਿਡਨੀ ਜਾਂ ਦਿਲ ਦੀ ਕੋਈ ਗੰਭੀਰ ਬੀਮਾਰੀ ਹੁੰਦੀ ਸੀ।

ਕੁਲ ਸੈਂਪਲ-647390
ਨੈਗੇਟਿਵ ਆਏ-598116
ਪਾਜ਼ੇਟਿਵ ਆਏ-22134
ਡਿਸਚਾਰਜ ਹੋਏ-20637
ਮੌਤਾਂ ਹੋਈਆਂ-716
ਐਕਟਿਵ ਕੇਸ-781

ਕੋਰੋਨਾ ਵੈਕਸੀਨੇਸ਼ਨ : 551 ਸੀਨੀਅਰ ਨਾਗਰਿਕਾਂ ਸਮੇਤ 1084 ਨੇ ਲੁਆਇਆ ਟੀਕਾ
ਸਰਕਾਰ ਵੱਲੋਂ ਸ਼ੁਰੂ ਕੀਤੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਨਿੱਜੀ ਹਸਪਤਾਲਾਂ ਵਿਚ ਕੁਲ 1084 ਲੋਕਾਂ ਨੇ ਟੀਕਾ ਲੁਆਇਆ। ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਵੀਰਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿਚ ਜਿਹੜੇ 1084 ਲੋਕਾਂ ਨੇ ਟੀਕਾ ਲੁਆਇਆ, ਉਨ੍ਹਾਂ ਵਿਚ 551 ਸੀਨੀਅਰ ਨਾਗਰਿਕ, 187 ਹੈਲਥ ਕੇਅਰ ਵਰਕਰਜ਼, 244 ਫਰੰਟਲਾਈਨ ਵਰਕਰ ਅਤੇ 45 ਤੋਂ 59 ਸਾਲ ਦੀ ਉਮਰ ਦੇ 102 ਲੋਕ ਉਹ ਸਨ, ਜਿਨ੍ਹਾਂ ਨੂੰ ਸ਼ੂਗਰ ਤੇ ਬਲੱਡ ਪ੍ਰੈਸ਼ਰ ਵਰਗੀ ਕੋਈ ਹੋਰ ਬੀਮਾਰੀ ਹੈ।

ਇਸ ਤਰ੍ਹਾਂ 22 ਹਜ਼ਾਰ ਤੋਂ ਪਾਰ ਪਹੁੰਚੀ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ
ਜ਼ਿਲੇ ਵਿਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਇਕ ਵਾਰ ਫਿਰ ਬਹੁਤ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਪਿਛਲੀ ਵਾਰ ਜਿਥੇ 42 ਦਿਨਾਂ ਵਿਚ 1000 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਸਨ, ਉਥੇ ਹੀ ਹੁਣ 17 ਦਿਨਾਂ ਵਿਚ 1134 ਨਵੇਂ ਕੇਸ ਮਿਲਣਾ ਚਿੰਤਾ ਦਾ ਵਿਸ਼ਾ ਹੈ।

5 ਮਾਰਚ ਤੋਂ 8 ਜੁਲਾਈ (126 ਦਿਨ) 1000 ਮਰੀਜ਼
9 ਜੁਲਾਈ ਤੋਂ 26 ਜੁਲਾਈ (18 ਦਿਨ) 1000 ਮਰੀਜ਼
27 ਜੁਲਾਈ ਤੋਂ 9 ਅਗਸਤ (14 ਦਿਨ) 1000 ਮਰੀਜ਼
10 ਅਗਸਤ ਤੋਂ 16 ਅਗਸਤ (7 ਦਿਨ) 1000 ਮਰੀਜ਼
17 ਅਗਸਤ ਤੋਂ 21 ਅਗਸਤ (5 ਦਿਨ) 1000 ਮਰੀਜ਼
22 ਅਗਸਤ ਤੋਂ 28 ਅਗਸਤ (7 ਦਿਨ) 1000 ਮਰੀਜ਼
9 ਅਗਸਤ ਤੋਂ 3 ਸਤੰਬਰ (5 ਦਿਨ) 1000 ਮਰੀਜ਼
4 ਸਤੰਬਰ ਤੋਂ 7 ਸਤੰਬਰ (4 ਦਿਨ) 1000 ਮਰੀਜ਼
8 ਸਤੰਬਰ ਤੋਂ 11 ਸਤੰਬਰ (4 ਦਿਨ) 1000 ਮਰੀਜ਼
12 ਸਤੰਬਰ ਤੋਂ 15 ਸਤੰਬਰ (4 ਦਿਨ) 1000 ਮਰੀਜ਼
16 ਸਤੰਬਰ ਤੋਂ 19 ਸਤੰਬਰ (4 ਦਿਨ) 1000 ਮਰੀਜ਼
20 ਸਤੰਬਰ ਤੋਂ 24 ਸਤੰਬਰ (5 ਦਿਨ) 1000 ਮਰੀਜ਼
25 ਸਤੰਬਰ ਤੋਂ 1 ਅਕਤੂਬਰ (7 ਦਿਨ) 1000 ਮਰੀਜ਼
2 ਅਕਤੂਬਰ ਤੋਂ 11 ਅਕਤੂਬਰ (10 ਦਿਨ) 1000 ਮਰੀਜ਼
12 ਅਕਤੂਬਰ ਤੋਂ 30 ਅਕਤੂਬਰ (19 ਦਿਨ) 1000 ਮਰੀਜ਼
31 ਅਕਤੂਬਰ ਤੋਂ 13 ਨਵੰਬਰ (14 ਦਿਨ) 1000 ਮਰੀਜ਼
14 ਨਵੰਬਰ ਤੋਂ 23 ਨਵੰਬਰ (10 ਦਿਨ) 1000 ਮਰੀਜ਼
24 ਨਵੰਬਰ ਤੋਂ 1 ਦਸੰਬਰ (8 ਦਿਨ) 1000 ਮਰੀਜ਼
2 ਦਸੰਬਰ ਤੋਂ 13 ਦਸੰਬਰ (12 ਦਿਨ) 1000 ਮਰੀਜ਼
14 ਦਸੰਬਰ ਤੋਂ 4 ਜਨਵਰੀ (21 ਦਿਨ) 1000 ਮਰੀਜ਼
5 ਜਨਵਰੀ ਤੋਂ 15 ਫਰਵਰੀ (42 ਦਿਨ) 1000 ਮਰੀਜ਼
16 ਫਰਵਰੀ ਤੋਂ 4 ਮਾਰਚ (17 ਦਿਨ) 1134 ਮਰੀਜ਼

  • jalandhar
  • coronavirus
  • covid19
  • death
  • positive case
  • ਜਲੰਧਰ
  • ਕੋਰੋਨਾ
  • ਰਿਪੋਰਟ
  • ਪਾਜ਼ੇਟਿਵ

ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ

NEXT STORY

Stories You May Like

  • 2 trains collide in croatia
    ਪਟੜੀ 'ਤੇ ਵਾਪਰਿਆ ਕਹਿਰ! ਕ੍ਰੋਏਸ਼ੀਆ 'ਚ ਭਿੜੀਆਂ 2 ਟ੍ਰੇਨਾਂ, ਯਾਤਰੀਆਂ 'ਚ ਮਚੀ ਹਾਹਾਕਾਰ
  • youth arrested with desi katta and 2 live rounds near sadiq chowk
    ਸਾਦਿਕ ਚੌਕ ਨੇੜਿਓਂ ਦੇਸੀ ਕੱਟਾ ਤੇ 2 ਜ਼ਿੰਦਾ ਰੌਂਦਾਂ ਸਮੇਤ ਨੌਜਵਾਨ ਗ੍ਰਿਫਤਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • one killed in collision between 2 motorcycles  case registered
    2 ਮੋਟਰ ਸਾਈਕਲਾਂ ਦਰਮਿਆਨ ਹੋਈ ਟੱਕਰ ’ਚ ਇਕ ਦੀ ਮੌਤ, ਕੇਸ ਦਰਜ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • ludhiana civil hospital becomes a battleground  2 parties clash
    ਲੁਧਿਆਣਾ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ, 2 ਧਿਰਾਂ ਆਪਸ 'ਚ ਭੀੜੀਆਂ
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
Trending
Ek Nazar
incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nawanshahr police post london to investigate grenade attack
      ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ ਦੀ ਜਾਂਚ! NIA ਨੇ UK ਤੋਂ...
    • ba student commits suicide by jumping from 10th floor in jalandhar heights
      ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
    • one man dead on road accident
      ਨਡਾਲਾ 'ਚ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, 3 ਜ਼ਖ਼ਮੀ
    • sukhjinder randhawa channi
      ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਰੰਧਾਵਾ ਨੇ ਚੰਨੀ ਦੇ ਮੋਢੇ 'ਤੇ ਹੱਥ ਰੱਖ...
    • elderly man brutally murdered in jalandhar
      ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
    • ludhiana viral video
      ਜਗਰਾਉਂ ਪੁਲ ਹੇਠਾਂ ਸ਼ਰੇਆਮ ਨਸ਼ੇ ਦੇ ਟੀਕੇ ਲਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ
    • deadbody found in sacred kali bein in sultanpur lodhi
      ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ 'ਚੋਂ ਲਾਸ਼ ਮਿਲਣ ਨਾਲ ਫੈਲੀ ਸਨਸਨੀ
    • villages of amritsar will get great facilities
      ਅੰਮ੍ਰਿਤਸਰ ਦੇ ਪਿੰਡਾਂ ਨੂੰ ਮਿਲੇਗੀ ਵੱਡੀ ਸਹੂਲਤ, ADC ਵੱਲੋਂ ਅਧਿਕਾਰੀਆਂ ਨੂੰ...
    • chandigarh university student dies due to gunshot wound
      ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਗੋਲ਼ੀ ਲੱਗਣ ਕਾਰਨ ਮੌਤ! ਦੋਸਤਾਂ ਨਾਲ...
    • major action by the health department  nearly 3 quintals of sweets destroyed
      ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਗੱਡੀ 'ਚੋਂ ਚੈਕਿੰਗ ਕਰਕੇ ਕਰੀਬ 3 ਕੁਇੰਟਲ ਮਿਠਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +