Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    5:47:19 PM

  • yellow alert issued for heavy rain in many districts

    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ...

  • pm modi in punjab

    ਪੰਜਾਬ ਆਉਣਗੇ PM ਮੋਦੀ, ਇਸੇ ਮਹੀਨੇ ਦੇਣਗੇ ਵੱਡੀ...

  • indians win lottery in uae

    UAE 'ਚ ਚਮਕੀ 2 ਭਾਰਤੀਆਂ ਦੀ ਕਿਸਮਤ, ਲਾਟਰੀ 'ਚ...

  • important news for applicants applying for driving license

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ

PUNJAB News Punjabi(ਪੰਜਾਬ)

ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ

  • Edited By Shivani Attri,
  • Updated: 22 Feb, 2024 11:38 AM
Jalandhar
jalandhar delhi highway farmers jammed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਲੁਧਿਆਣਾ (ਵੈੱਬ ਡੈਸਕ, ਨਰਿੰਦਰ)-  ਖਨੌਰੀ ਬਾਰਡਰ 'ਤੇ ਹੋਈ 21 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨ ਭੜਕ ਗਏ ਹਨ। ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਵੱਡਾ ਹਾਈਵੇਅ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਖਨੌਰੀ ਵਿਚ ਹੋਈ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ 11 ਤੋਂ 2 ਵਜੇ ਤੱਕ ਜਾਮ ਕਰ ਦਿੱਤਾ ਗਿਆ ਹੈ। ਕਿਸਾਨਾਂ ਵਿਚ ਭਾਰੀ ਰੋਸ ਨਜ਼ਰ ਆ ਰਿਹਾ ਹੈ।  ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਸ਼ੁਭਕਰਨ ਦੇ ਕਿਸਾਨਾਂ ਨੇ ਹੱਥਾਂ ਵਿਚ ਪੋਸਟਰ ਫੜੇ ਹੋਏ ਹਨ, ਜਿਨ੍ਹਾਂ 'ਤੇ ਸ਼ੁਬਕਰਨ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਲਿਖਿਆ ਹੋਇਆ ਹੈ ਅਤੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਕਿਸਾਨ ਝੰਡੀਆਂ ਲੈ ਕੇ ਇਥੇ ਪਹੁੰਚੇ ਹਨ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਹਰਿਆਣਾ ਪੁਲਸ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ 23 ਤੇ 24 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਉਥੇ ਹੀ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਪੁਲਸ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਰੂਟਾਂ ਨੂੰ ਡਾਇਵਰਜ਼ਨ ਦਿੱਤੀ ਗਈ ਹੈ। ਪੁਲਸ ਨੇ ਫਿਲੌਰ ਤੋਂ ਨੂਰਮਹਿਲ ਅਤੇ ਫਿਲੌਰ ਤੋਂ ਨਵਾਂਸ਼ਹਿਰ ਵੱਲ ਰਸਤੇ ਨੂੰ ਼ਡਾਇਵਰਜ਼ਨ ਦਿੱਤੀ ਗਈ ਹੈ।  ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਲੋਕ ਨਵਾਂਸ਼ਹਿਰ ਤੇ ਰਾਹੋਂ ਵੱਲ ਨੂੰ ਡਾਇਵਰਜ਼ਨ ਦਿੱਤੀ ਗਈ ਹੈ। ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਲਾਡੋਵਾਲ ਰਾਹੀਂ ਭੇਜਿਆ ਜਾ ਰਿਹਾ ਹੈ। ਇਨ੍ਹਾਂ ਰੂਟਾਂ ਦੀ ਆਮ ਜਨਤਾ ਵਰਤੋਂ ਕਰ ਸਕਦੀ ਹੈ ਅਤੇ ਆਪਣੀ ਮੰਜ਼ਿਲ ਤੱਕ ਲੋਕ ਪਹੁੰਚ ਸਕਦੇ ਹਨ।

PunjabKesari
ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਨੇ ਦੱਸਿਆ ਸੀ ਕਿ ਜਥੇਬੰਦੀ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਪਹਿਲਾਂ 10 ਤੋਂ 4 ਵਜੇ ਤੱਕ ਹਾਈਵੇਅ ਜਾਮ ਕੀਤੇ ਜਾਣੇ ਸਨ ਪਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਇਹ ਸਮਾਂ ਹੁਣ 11 ਵਜੇ ਤੋਂ 2 ਵਜੇ ਤੱਕ ਕੀਤਾ ਗਿਆ। 

PunjabKesari

ਫਿਲੌਰ ਦੇ ਸਤਲੁਜ ਪੁਲ ਨੇੜੇ ਗਊਸ਼ਾਲਾ ਦੇ ਸਾਹਮਣੇ ਹਾਈਵੇਅ ਜਾਮ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਬੀਤੇ ਦਿਨ ਦਿੱਲੀ ਕੂਚ ਕੀਤੇ ਜਾਣ ਦੇ ਐਲਾਨ ਦਰਮਿਆਨ ਅੱਗੇ ਵਧੇ ਕਿਸਾਨਾਂ ’ਤੇ ਚਲਾਈ ਗਈ ਗੋਲ਼ੀ ਦੌਰਾਨ ਇਕ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਉਕਤ ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਉਹ ਸਿਰਫ਼ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਵਿਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ’ਤੇ ਗਿਆ ਸੀ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

PunjabKesari

ਇਹ ਵੀ ਪੜ੍ਹੋ:  ਗੁਰਪ੍ਰੀਤ ਕੌਰ ਮੇਰੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ, ਪਤਨੀ ਦੀ ਤਾਰੀਫ਼ ਕਰਦੇ ਵੇਖੋ ਕੀ ਬੋਲੇ CM ਭਗਵੰਤ ਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jalandhar Delhi highway
  • farmers
  • jammed
  • shubhkaran singh death
  • ਨੌਜਵਾਨ ਕਿਸਾਨ ਸ਼ੁਭਕਰਨ
  • ਰਸਤੇ ਡਾਇਵਰਟ
  • ਜਲੰਧਰ ਦਿੱਲੀ ਨੈਸ਼ਨਲ ਹਾਈਵੇਅ

ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਜੁੜੇ ਅਕਾਊਂਟ ਬੰਦ ਕਰਨ ਦਾ ਆਦੇਸ਼

NEXT STORY

Stories You May Like

  • doaba kisan committee will block highway in tanda on july 1
    ਗੰਨੇ ਦਾ ਬਕਾਇਆ ਨਾ ਮਿਲਣ 'ਤੇ ਦੋਆਬਾ ਕਿਸਾਨ ਕਮੇਟੀ 1 ਜੁਲਾਈ ਨੂੰ ਟਾਂਡਾ 'ਚ ਕਰੇਗੀ ਹਾਈਵੇਅ ਜਾਮ: ਜੰਗਵੀਰ ਸਿੰਘ...
  • heavy traffic jam tanda highway blocked
    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ
  • farmer dies due to electrocution
    ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
  • bathinda barnala national highway jam in punjab
    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ! ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ, ਕੜਾਕੇ ਦੀ ਧੁੱਪ 'ਚ...
  • national highway  major accident
    ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
  • doaba kisan committee staged a protest on the highway
    ਗੰਨੇ ਦੇ ਬਕਾਏ ਨੂੰ ਲੈ ਕੇ ਦੋਆਬਾ ਕਿਸਾਨ ਕਮੇਟੀ ਵੱਲੋਂ ਹਾਈਵੇਅ 'ਤੇ ਦੂਜੇ ਦਿਨ ਵੀ ਧਰਨਾ ਰਿਹਾ ਜਾਰੀ
  • accident on highway
    ਸ੍ਰੀ ਹੇਮਕੁੰਟ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਿਆ ਜਾਮ
  • farmers  angered by power cuts in phagwara
    ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ, ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਲਾਇਆ ਜਾਮ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ...
    • big news regarding da and arrears of 8 lakh employees of punjab
      ਪੰਜਾਬ ਦੇ 8 ਲੱਖ ਮੁਲਾਜ਼ਮਾਂ ਦੇ DA ਅਤੇ ਏਰੀਅਰ ਨੂੰ ਲੈ ਕੇ ਵੱਡੀ ਖ਼ਬਰ, ਅੱਜ...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • punjab bjp appointments in punjab
      ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
    • theft in longowal
      ਕਿਸਾਨ ਦੇ ਘਰੋਂ 25 ਤੋਲੇ ਸੋਨਾ ਤੇ ਨਕਦੀ ਚੋਰੀ
    • big incident in punjab
      ਪੰਜਾਬ: ਤਿੰਨ ਭੈਣਾਂ ਦੇ ਇਕਲੌਤੇ ਭਰਾ ਨਾਲ ਵਾਪਰੀ ਅਣਹੋਣੀ, 18 ਘੰਟਿਆਂ ਬਾਅਦ ਲੱਭੀ...
    • central jail ferozpur
      ਕੇਂਦਰੀ ਜੇਲ੍ਹ ਦੇ ਬਾਹਰੋਂ ਥਰੋ ਰਾਹੀਂ ਸੁੱਟੇ ਨਸ਼ੀਲੇ ਪਦਾਰਥ
    • snatching in khanna
      ਸ਼ਾਪਿੰਗ ਕਰਨ ਆਈ ਔਰਤ ਨਾਲ ਹੋਈ ਲੁੱਟ! ਗਲੇ 'ਚੋਂ ਸੋਨੇ ਦੀ ਚੇਨ ਲਾਹ ਕੇ ਲੈ ਗਏ...
    • gurdaspur fear of disaster in the rains
      ਗੁਰਦਾਸਪੁਰ ਦੀ ਅੱਧੀ ਆਬਾਦੀ ਸਿਰ ਮੰਡਰਾ ਰਿਹਾ ਹੜ੍ਹ ਦਾ ਖ਼ਤਰਾ !
    • protest at kharar civil hospital against smo transfer
      SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +