Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    3:57:20 PM

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

  • stock market  sensex closes 485 points up  nifty 173 points up

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 485 ਤੇ...

  • aap secret deal regarding syl says bains

    ‘ਆਪ’ ਨੇ ਅੰਦਰਖਾਤੇ ਕੀਤਾ SYL ਨਹਿਰ ਦਾ ਸੌਦਾ: ਬੈਂਸ

  • majithia will go barefoot to appease the angry leaders

    ਰੁੱਸਿਆਂ ਨੂੰ ਨੰਗੇ ਪੈਰੀਂ ਜਾ ਕੇ ਮਨਾਉਣਗੇ ਮਜੀਠੀਆ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸਰਵਣ ਸਿੰਘ ਨੇ ਟਿਕਟ 'ਤੇ ਠੋਕਿਆ ਦਾਅਵਾ

PUNJAB News Punjabi(ਪੰਜਾਬ)

ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸਰਵਣ ਸਿੰਘ ਨੇ ਟਿਕਟ 'ਤੇ ਠੋਕਿਆ ਦਾਅਵਾ

  • Edited By Rajwinder Kaur,
  • Updated: 07 Feb, 2019 10:33 AM
Jalandhar
jalandhar former mp mohinder singh kay p sarwan singh
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) - 2019 ਲੋਕ ਸਭਾ ਚੋਣਾਂ 'ਚ ਜਲੰਧਰ ਹਲਕੇ ਦੀ ਸਥਿਤੀ ਦਿਲਚਸਪ ਮੋੜ 'ਤੇ ਪਹੁੰਚ ਗਈ ਹੈ। ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸਾਬਕਾ ਵਿਧਾਇਕ ਸਰਵਣ ਸਿੰਘ ਫਿਲੌਰ ਨੇ ਜਲੰਧਰ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਠੋਕ ਦਿੱਤੀ ਹੈ। ਦੋਵਾਂ ਆਗੂਆਂ ਨੇ ਕਾਂਗਰਸ ਭਵਨ ਚੰਡੀਗੜ੍ਹ 'ਚ ਦਾਅਵੇਦਾਰੀ ਦੀ ਅਰਜ਼ੀ ਸੌਂਪੀ, ਜਿਸ ਤੋਂ ਬਾਅਦ ਅਜੇ ਤੱਕ ਜਲੰਧਰ ਤੋਂ ਦਾਅਵੇਦਾਰ ਦੇ ਤੌਰ 'ਤੇ ਖੁਦ ਨੂੰ ਪੇਸ਼ ਕਰ ਰਹੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਹਿੰਦਰ ਸਿੰਘ ਕੇ. ਪੀ. ਜੋ ਵੈਸਟ ਵਿਧਾਨ ਸਭਾ ਹਲਕੇ ਤੋਂ ਪਹਿਲੀ ਵਾਰ 1985 'ਚ ਚੋਣਾਂ ਲੜ ਕੇ ਵਿਧਾਇਕ ਬਣੇ ਸਨ। ਉਨ੍ਹਾਂ 1995 ਤੇ 2002 'ਚ ਵੀ ਇਸ ਸੀਟ 'ਤੇ ਝੰਡਾ ਲਹਿਰਾਉਂਦਿਆਂ ਵਿਧਾਨ ਸਭਾ 'ਚ ਆਪਣੀ ਥਾਂ ਬਣਾਈ।

2009 'ਚ ਕੇ. ਪੀ. 'ਤੇ ਵਿਸ਼ਵਾਸ ਜਤਾਉਂਦਿਆਂ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ 'ਚ ਉਤਾਰਿਆ ਤੇ ਕੇ. ਪੀ. ਨੇ ਇਸ ਚੋਣ 'ਚ ਜਿੱਤ ਹਾਸਿਲ ਕੀਤੀ ਤੇ ਉਹ ਜਲੰਧਰ ਤੋਂ ਸੰਸਦ ਮੈਂਬਰ ਚੁਣੇ ਗਏ। 2014 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਹਾਈਕਮਾਨ ਨੇ ਕੇ. ਪੀ. ਦੇ ਹਲਕੇ ਨੂੰ ਬਦਲਦਿਆਂ ਉਨ੍ਹਾਂ ਨੂੰ ਹੁਸ਼ਿਆਰਪੁਰ ਸ਼ਿਫਟ ਕਰ ਦਿੱਤਾ, ਜਿੱਥੇ ਉਹ ਚੋਣ ਹਾਰ ਗਏ ਸਨ। ਕੇ. ਪੀ. ਦੀ ਥਾਂ 'ਤੇ ਕਾਂਗਰਸ ਨੇ ਫਿਲੌਰ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਚੁੱਕੇ ਸੰਤੋਖ ਸਿੰਘ ਚੌਧਰੀ 'ਤੇ ਦਾਅ ਖੇਡਿਆ ਤੇ ਉਨ੍ਹਾਂ ਨੂੰ ਇਥੋਂ ਚੋਣ ਲੜਵਾਈ। ਸੰਤੋਖ ਚੌਧਰੀ ਨੇ ਅਕਾਲੀ ਦਲ ਦੇ ਉਮੀਦਵਾਰ  ਪਵਨ ਟੀਨੂੰ ਨੂੰ ਮਾਤ ਦਿੱਤੀ ਸੀ। ਹੁਣ ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ  ਰਹੇ ਕੇ. ਪੀ. ਨੇ ਦੁਬਾਰਾ ਆਪਣੇ ਹੋਮ ਡਿਸਟ੍ਰਿਕਟ 'ਚ ਵਾਪਸੀ ਕਰਦਿਆਂ ਇਥੋਂ ਚੋਣ ਲੜਨ ਲਈ ਹਾਈਕਮਾਨ ਦੇ ਸਾਹਮਣੇ ਆਪਣਾ ਦਾਅਵਾ ਠੋਕਿਆ ਹੈ। ਕੇ. ਪੀ. ਦਾ ਕਹਿਣਾ ਹੈ ਕਿ ਜਲੰਧਰ ਉਨ੍ਹਾਂ ਦਾ ਸੰਸਦੀ ਖੇਤਰ ਹੈ, ਪਾਰਟੀ ਦੇ ਫੈਸਲੇ ਦਾ ਸਨਮਾਨ ਕਰਦਿਆਂ ਉਨ੍ਹਾਂ ਇਕ ਸੱਚੇ  ਸਿਪਾਹੀ ਵਾਂਗ ਹੁਸ਼ਿਆਰਪੁਰ ਤੋਂ ਚੋਣ ਲੜੀ ਸੀ। ਮੇਰੇ ਕੀਤੇ ਕੰਮਾਂ ਕਾਰਨ ਚੌਧਰੀ ਨੂੰ ਜਿੱਤ ਹਾਸਲ ਹੋਈ ਸੀ। ਹੁਣ 5 ਸਾਲਾਂ ਬਾਅਦ ਉਹ ਜਲੰਧਰ ਤੋਂ ਹੀ ਚੋਣ ਲੜਨਗੇ। 

2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਦਲਿਤ ਰਾਜਨੀਤੀ ਦੇ ਕੱਦਵਾਰ ਆਗੂ ਸਰਵਣ ਸਿੰਘ ਫਿਲੌਰ ਨੇ ਤੱਕੜੀ ਨੂੰ ਛੱਡ ਕੇ ਹੱਥ ਦਾ ਪੱਲਾ ਫੜ ਲਿਆ ਸੀ। 1997 ਤੋਂ ਫਿਲੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਫਿਲੌਰ ਨੇ 1980, 1985, 1997, 2007 ਦੀਆਂ ਚੋਣਾਂ 'ਚ ਜਿੱਤ ਦਰਜ ਕਰਵਾਈ। 2012 'ਚ ਅਕਾਲੀ ਦਲ ਨੇ ਉਨ੍ਹਾਂ ਨੂੰ ਕਰਤਾਰਪੁਰ ਤੋਂ ਚੋਣ ਲੜਵਾਈ, ਜਿੱਥੇ ਉਨ੍ਹਾਂ ਕਾਂਗਰਸ ਦੇ ਆਗੂ ਚੌਧਰੀ ਜਗਜੀਤ ਸਿੰਘ ਨੂੰ ਹਰਾਇਆ ਸੀ। ਫਿਲੌਰ ਨੇ ਕਾਂਗਰਸ ਜੁਆਇਨ ਕਰਨ ਤੋਂ ਬਾਅਦ ਫਿਲੌਰ ਵਿਧਾਨ ਸਭਾ ਹਲਕੇ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਸਨ ਪਰ ਕਾਂਗਰਸ  ਹਾਈਕਮਾਨ ਨੇ ਫਿਲੌਰ ਦੇ ਦਾਅਵੇ ਨੂੰ ਨਜ਼ਰਅੰਦਾਜ਼ ਕਰਦਿਆਂ ਸੰਸਦ ਮੈਂਬਰ ਚੌਧਰੀ ਦੇ ਪੁੱਤਰ ਵਿਕਰਮਜੀਤ ਚੌਧਰੀ ਨੂੰ ਟਿਕਟ ਦੇ ਦਿੱਤੀ। ਉਹ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਹੱਥੋਂ ਹਾਰ ਗਏ ਸਨ। 

ਇਸ ਤੋਂ ਇਲਾਵਾ ਹੁਣ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ  ਸੁਸ਼ੀਲ ਰਿੰਕੂ ਵੀ ਟਿਕਟ ਲੈਣ ਦੀ ਦੌੜ ਵਿਚ ਸ਼ਾਮਲ ਹਨ। ਇਸ ਤੋਂ ਪਹਿਲਾਂ ਕੌਂਸਲਰ ਰਹੇ ਰਿੰਕੂ ਨੇ ਵਿਧਾਇਕ ਬਣਨ ਤੋਂ ਬਾਅਦ ਦੋ ਸਾਲਾਂ 'ਚ ਆਪਣੀ ਕਾਰਜਸ਼ੈਲੀ ਨਾਲ ਆਮ ਜਨਤਾ ਖਾਸ ਤੌਰ 'ਤੇ ਦਲਿਤ ਸਮਾਜ 'ਚ ਆਪਣੀ ਵਧੀਆ ਪੈਠ ਬਣਾਈ ਹੈ। ਜਲੰਧਰ ਤੋਂ ਹੀ ਸਾਬਕਾ ਸੰਸਦ ਮੈਂਬਰ ਰਹੇ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਸੱਜਾ ਹੱਥ ਮੰਨੇ  ਜਾਂਦੇ ਰਿੰਕੂ ਨੂੰ ਕੈਪਟਨ ਖੇਮੇ ਦਾ ਪੂਰਾ ਆਸ਼ੀਰਵਾਦ ਹਾਸਲ ਹੈ ਤੇ ਉਹ ਵੀ ਟਿਕਟ ਹਾਸਲ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ ਆਸਵੰਦ ਹਨ ਤੇ ਲਗਾਤਾਰ ਇਸ ਸਬੰਧ 'ਚ ਆਪਣੀਆਂ ਸਰਗਰਮੀਆਂ ਵਧਾ ਰਹੇ ਹਨ। ਕਿਉਂਕਿ 7 ਫਰਵਰੀ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਅਪਲਾਈ ਕਰਨ  ਦਾ ਅੰਤਿਮ ਦਿਨ ਹੈ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਆਗੂ ਚੋਣ ਲੜਨ ਨੂੰ ਲੈ ਕੇ ਹਾਈਕਮਾਨ ਦੇ ਸਾਹਮਣੇ ਆਪਣੀ ਦਾਅਵੇਦਾਰੀ ਪੇਸ਼ ਕਰਦੇ ਹਨ। ਜਿਸ  ਢੰਗ ਨਾਲ ਜਲੰਧਰ ਹਲਕੇ ਲਈ ਮਜ਼ਬੂਤ ਦਾਅਵੇਦਾਰੀਆਂ ਸਾਹਮਣੇ ਆਈਆਂ ਹਨ ਉਸ ਤੋਂ ਲੱਗਦਾ ਹੈ ਕਿ  ਮੌਜੂਦਾ ਸੰਸਦ ਮੈਂਬਰ ਲਈ ਟਿਕਟ ਹਾਸਿਲ ਕਰਨਾ ਤੇ ਚੋਣ ਲੜਨਾ ਕੋਈ ਸੌਖਾ ਕੰਮ ਨਹੀਂ ਹੋਵੇਗਾ।

  • Jalandhar
  • Former MP
  • Mohinder Singh KP
  • Sarwan Singh
  • ਜਲੰਧਰ
  • ਸਾਬਕਾ ਸੰਸਦ ਮੈਂਬਰ
  • ਮਹਿੰਦਰ ਸਿੰਘ ਕੇ ਪੀ
  • ਸਰਵਣ ਸਿੰਘ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਹੁਲ ਕਰਨਗੇ ਬੈਠਕ (ਪੜ੍ਹੋ 7 ਫਰਵਰੀ ਦੀਆਂ ਖਾਸ ਖਬਰਾਂ)

NEXT STORY

Stories You May Like

  • former minister adesh pratap singh kairon suffers unbearable shock
    ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਸਹਿ ਸਦਮਾ, ਮਾਤਾ ਕੁਸਮ ਕੌਰ ਦਾ ਹੋਇਆ ਦਿਹਾਂਤ
  • lok sabha  opposition adjourned at 2 pm
    ਲੋਕ ਸਭਾ 'ਚ ਤਖ਼ਤੀਆਂ ਲੈ ਪੁੱਜੇ ਵਿਰੋਧੀ ਧਿਰ ਦੇ ਸੰਸਦ ਮੈਂਬਰ, ਕਾਰਵਾਈ 2 ਵਜੇ ਤੱਕ ਮੁਲਤਵੀ
  • pargat singh statement against aam aadmi party
    ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
  • si kuldeep singh in charge p c branch office jalandhar range promoted
    SI ਕੁਲਦੀਪ ਸਿੰਘ ਇੰਚਾਰਜ ਪੀ. ਸੀ. ਬਰਾਂਚ ਦਫ਼ਤਰ ਜਲੰਧਰ ਰੇਂਜ ਨੂੰ ਦਿੱਤੀ ਗਈ ਤਰੱਕੀ
  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • sikander singh maluka termed punjab government s claims regarding canal water
    ਨਹਿਰੀ ਪਾਣੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਦਾਅਵਿਆਂ ਨੂੰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਗੁੰਮਰਾਹਕੁਨ
  • patna police to arrest pappu yadav in 35 year old case
    35 ਸਾਲ ਪੁਰਾਣੇ ਕੇਸ ’ਚ ਸੰਸਦ ਮੈਂਬਰ ਪੱਪੂ ਯਾਦਵ ਗ੍ਰਿਫ਼ਤਾਰ
  • sukhbir badal slams aap
    ਕੰਧਾਂ 'ਤੇ ‘ਇਕ ਮੌਕਾ ਕੇਜਰੀਵਾਲ ਨੂੰ’ ਲਿਖ ਕੇ ‘ਆਪ’ ਨੇ ਪੰਜਾਬੀਆਂ ਨੂੰ ਠੱਗਿਆ: ਸੁਖਬੀਰ ਸਿੰਘ ਬਾਦਲ
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
  • people protest against punjab government and jalandhar mayor
    ਪੰਜਾਬ ਸਰਕਾਰ ਤੇ ਜਲੰਧਰ ਦੇ ਮੇਅਰ ਖ਼ਿਲਾਫ਼ ਲੋਕਾਂ ਨੇ ਖੋਲ੍ਹਿਆ ਮੋਰਚਾ, GT ਰੋਡ...
  • big of the meteorological department
    ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
  • cm mann has now been denied a trip to europe
    CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
  • lucky oberoi murder case
    ਲੱਕੀ ਓਬਰਾਏ ਕਤਲ ਕਾਂਡ: ਕਾਤਲ ਦੀ ਪਛਾਣ ਦੇ ਬਾਵਜੂਦ ਪੁਲਸ ਦੇ ਹੱਥ ਖਾਲੀ,...
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ :...
  • woman dies in private hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ ’ਚ ਔਰਤ ਦੀ ਮੌਤ, ਪਰਿਵਾਰ ਵਾਲਿਆਂ ਨੇ ਕੀਤਾ ਹੰਗਾਮਾ
Trending
Ek Nazar
iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

dhurandhar tops netflix global chart ranks no 1 in pakistan

ਥਿਏਟਰ ਮਗਰੋਂ ਹੁਣ ਨੈੱਟਫਲਿਕਸ 'ਤੇ ਵੀ ਫਿਲਮ 'ਧੁਰੰਦਰ' ਦਾ ਦਬਦਬਾ ! ਪਾਕਿਸਤਾਨ 'ਚ...

mary kom actor sunil thapa passes away

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; 'Mary Kom' ਫੇਮ ਅਦਾਕਾਰ ਸੁਨੀਲ ਥਾਪਾ ਦੀ...

baraat dancing youth

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ...

ladli behna not come function names cut

'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ...

narendra modi  america  india  trade agreement  make in india

ਅਮਰੀਕਾ ਨਾਲ ਵਪਾਰ ਸਮਝੌਤੇ 'ਤੇ PM ਮੋਦੀ ਦਾ ਪਹਿਲਾ ਬਿਆਨ, Make In India ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • harsimrat kaur s statement on war against drugs
      “ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ...
    • 5 accused arrested with arms cache and drug money worth lakhs of rupees
      ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ...
    • big of the meteorological department
      ਪੰਜਾਬ 'ਚ 9,10,11,12 ਤੇ 13 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ...
    • proposed to girl on valentine s week
      ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ...
    • protest in ludhiana commissioner office
      ਲੁਧਿਆਣਾ ਪੁਲਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ, ਮੁੱਖ ਮਾਰਗ ਜਾਮ
    • harsimrat kaur badal condemns the decision to suspend ias officers
      ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ...
    • threat to blow up panchkula court
      ਪੰਚਕੂਲਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਸੈਸ਼ਨ ਜੱਜ ਨੂੰ ਮਿਲੀ ਈ-ਮੇਲ,...
    • cm mann has now been denied a trip to europe
      CM ਮਾਨ ਨੂੰ ਹੁਣ ਯੂਰਪ ਦੌਰੇ ਲਈ ਵੀ ਮਿਲੀ ਨਾਂਹ! ਕੇਂਦਰ ਨੇ ਵਿਦੇਸ਼ ਜਾਣ ਦੀ ਨਹੀਂ...
    • man arrested for stealing rs 4 20 lakh from shopkeeper  s car
      ਦੁਕਾਨਦਾਰ ਦੀ ਗੱਡੀ ’ਚੋਂ 4.20 ਲੱਖ ਚੋਰੀ ਕਰਨ ਵਾਲਾ ਕਾਬੂ
    • akali dal new halka incharge
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਨੇ ਥਾਪਿਆ ਨਵਾਂ ਹਲਕਾ ਇੰਚਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +