ਜਲੰਧਰ (ਸੋਨੂੰ) - ਜਲੰਧਰ ਦੀ ਕਾਜ਼ੀ ਮੰਡੀ ਵਿਖੇ ਸੰਤੋਸ਼ੀ ਨਗਰ ’ਚ ਗੈੱਸ ਨਾਲ ਭਰੇ ਇਕ ਸਿਲੰਡਰ ਦੇ ਫੱਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈੱਸ ਸਿਲੰਡਰ ਫੱਟ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ। ਲੋਕਾਂ ਨਾਲ ਗੱਲਬਾਤ ਕਰਨ ’ਤੇ ਸਿਲੰਡਰ ਫੱਟਣ ਦੇ ਕਾਰਨਾਂ ਦਾ ਅਜੇ ਤੱਕ ਸਹੀ ਪਤਾ ਨਹੀਂ ਲੱਗ ਸਕਿਆ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਮਿਲੀ ਜਾਣਕਾਰੀ ਅਨੁਸਾਰ ਸੰਤੋਸ਼ੀ ਨਗਰ ’ਚ ਫੱਟਿਆ ਗੈੱਸ ਸਿਲੰਡਰ ਮ੍ਰਿਤਕ ਵਿਅਕਤੀ ਇਕ ਜੂਸ ਵੇਚਣ ਵਾਲੇ ਵਿਅਕਤੀ ਨੂੰ ਦੇਣ ਲਈ ਆਇਆ ਸੀ। ਸਿਲੰਡਰ ਫੱਟ ਜਾਣ ਕਾਰਨ ਜ਼ੋਰਦਾਰ ਧਮਾਕਾ ਹੋਇਆ, ਜਿਸ ਨੂੰ ਸੁਣ ਕੇ ਆਲੇ-ਦੁਆਲੇ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਇਸ ਘਟਨਾ ਕਾਰਨ ਕਈ ਬੱਚੇ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਲੋਕਾਂ ਨਾਲ ਗੱਲਬਾਤ ਕਰਨ ’ਤੇ ਸਿਲੰਡਰ ਫੱਟਣ ਦੇ ਕਾਰਨਾਂ ਦਾ ਅਜੇ ਤੱਕ ਸਹੀ ਪਤਾ ਨਹੀਂ ਲੱਗ ਸਕਿਆ।
ਪੜ੍ਹੋ ਇਹ ਵੀ ਖਬਰ - ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ
ਘਟਨਾ ਦੀ ਸੂਚਨਾ ਮਿਲਣ ’ਤੇ ਐੱਸ.ਐੱਚ.ਓ ਸੁਲਖਣ ਸਿੰਘ ਮੌਕੇ ’ਤੇ ਪਹੁੰਚ ਗਏ ਹਨ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ
ਰਸੀਲੀ ਸਟ੍ਰਾਬੇਰੀ ਦੀ ਖੇਤੀ ਕਰ ਚੰਗੀ ਆਮਦਨ ਕਮਾ ਰਿਹਾ ਗੁਰਦਾਸਪੁਰ ਜ਼ਿਲ੍ਹੇ ਦਾ ਇਹ ਕਿਸਾਨ (ਵੀਡੀਓ)
NEXT STORY