Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:53:27 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੇਕਰ ਹੋ ਸਕਦੀ ਹੈ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਤਾਂ RDX ਦੀ ਐਂਟਰੀ ਮੁਸ਼ਕਲ ਨਹੀਂ!

PUNJAB News Punjabi(ਪੰਜਾਬ)

ਜੇਕਰ ਹੋ ਸਕਦੀ ਹੈ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਤਾਂ RDX ਦੀ ਐਂਟਰੀ ਮੁਸ਼ਕਲ ਨਹੀਂ!

  • Edited By Cherry,
  • Updated: 22 Feb, 2019 12:12 PM
Jalandhar
jalandhar illegal liquor smuggling rdx weapons entry
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਜ.ਬ.)— ਕੈਂਟ ਵਿਚ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਜੇਕਰ ਕੈਂਟ ਵਿਚ ਨਾਜਾਇਜ਼ ਸ਼ਰਾਬ ਦਾਖਲ ਹੋ ਸਕਦੀ ਹੈ ਤਾਂ ਆਰ. ਡੀ. ਐਕਸ. ਤੇ ਹੋਰ ਹਥਿਆਰਾਂ ਦੀ ਐਂਟਰੀ ਹੋਣਾ ਵੀ ਮੁਸ਼ਕਲ ਨਹੀਂ ਹੈ ਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੈਂਟ ਖਤਰੇ ਦੇ ਸਾਏ ਹੇਠ ਹੈ। ਜ਼ਿਕਰਯੋਗ ਹੈ ਕਿ ਕੈਂਟ ਵਿਚ ਹਰ ਐਂਟਰੀ 'ਤੇ ਆਰਮੀ ਦਾ ਪਹਿਰਾ ਹੁੰਦਾ ਹੈ ਤੇ ਇਸਦੇ ਬਾਵਜੂਦ ਵੀ ਜੇਕਰ ਕੋਈ ਨਾਜਾਇਜ਼ ਚੀਜ਼ ਕੈਂਟ ਵਿਚ ਦਾਖਲ ਹੁੰਦੀ ਹੈ ਤਾਂ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉਠਣਾ ਲਾਜ਼ਮੀ ਹੈ। ਐਂਟਰੀ ਪੁਆਇੰਟਾਂ 'ਤੇ ਆਰਮੀ ਜਵਾਨਾਂ ਵਲੋਂ ਹਰ ਵਾਹਨ ਚਾਲਕ ਦਾ ਪਛਾਣ ਪੱਤਰ ਚੈੱਕ ਕੀਤਾ ਜਾਂਦਾ ਹੈ ਪਰ ਸਿਰਫ ਹਾਈ ਅਰਲਟ ਹੋਣ 'ਤੇ ਹੀ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਅਜਿਹੇ ਵਿਚ ਕੈਂਟ ਵਿਚ ਵਾਹਨਾਂ ਵਿਚ ਨਾਜਾਇਜ਼ ਚੀਜ਼ ਲੈ ਕੇ ਐਂਟਰੀ ਕਰਨਾ ਕੋਈ ਮੁਸ਼ਕਲ ਗੱਲ ਨਹੀਂ ਹੈ। ਫਰਜ਼ੀ ਪਛਾਣ ਪੱਤਰ ਬਣਾਉਣਾ ਅੱਤਵਾਦੀ ਮਾਡਿਊਲਸ ਲਈ ਬੇਹੱਦ ਆਸਾਨ ਹੈ ਤੇ ਅਜਿਹਾ ਕਰਨ ਵਿਚ ਉਹ ਐਕਸਪਰਟ ਹਨ।

ਸਲੀਪਰ ਸੈੱਲਜ਼ ਦੇ ਸਕਦੇ ਹਨ ਵਾਰਦਾਤ ਨੂੰ ਅੰਜਾਮ :
ਪੁਲਵਾਮਾ ਵਿਚ ਅੱਤਵਾਦੀਆਂ ਵਲੋਂ ਹਮਲਾ ਭਾਰਤ ਲਈ ਖਤਰੇ ਦੀ ਘੰਟੀ ਹੈ, ਜਲੰਧਰ ਨੂੰ ਵੀ ਸੈਂਸੇਟਿਵ ਏਰੀਏ ਵਿਚ ਗਿਣਿਆ ਜਾਂਦਾ ਹੈ। ਕੈਂਟ ਵਿਚ ਐਂਟਰੀ ਪੁਆਇੰਟਸ 'ਤੇ ਚੈਕਿੰਗ ਨਾ ਹੋਣ ਕਾਰਨ ਅੱਤਵਾਦੀ ਸਲੀਪਰ ਸੈੱਲ ਦਾ ਸਹਾਰਾ ਲੈ ਕੇ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ ਤੇ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ ਜਦੋਂ ਸਲੀਪਰ ਸੈੱਲਜ਼ ਦੀ ਮਦਦ ਨਾਲ ਅੱਤਵਾਦੀਆਂ ਨੇ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਕੈਂਟ ਨਾਲ ਲੱਗਦੇ ਦੀਪ ਨਗਰ ਅਤੇ ਰਾਮਾ ਮੰਡੀ ਵਿਚ ਕਈ ਕਸ਼ਮੀਰੀ ਵਿਦਿਆਰਥੀ ਰਹਿੰਦੇ ਹਨ ਅਤੇ ਪੁਲਸ ਦੀ ਜ਼ਮੀਨੀ ਹਕੀਕਤ ਦੀ ਗੱਲ ਕੀਤੀ ਜਾਵੇ ਤਾਂ ਪੁਲਸ ਨੂੰ ਇੱਕਾ-ਦੁੱਕਾ ਛੱਡ ਕੇ ਪੀ. ਜੀ. ਅਤੇ ਕੋਠੀਆਂ ਵਿਚ ਰਹਿ ਰਹੇ ਕਸ਼ਮੀਰੀ ਅਤੇ ਵਿਦੇਸ਼ੀ ਵਿਦਿਆਰਥੀਆਂ ਦੀ ਕੋਈ ਜਾਣਕਾਰੀ ਨਹੀਂ ਹੈ। ਕੈਂਟ ਨੂੰ ਸ਼ਹਿਰ ਦਾ ਸਭ ਤੋਂ  ਸੁਰੱਖਿਅਤ ਇਲਾਕਾ ਮੰਨਿਆ ਜਾਂਦਾ ਹੈ ਅਤੇ ਜੇਕਰ ਕੈਂਟ ਵਿਚ ਵੀ ਸੁਰੱਖਿਆ ਵਿਚ ਕੋਤਾਹੀ ਵਰਤੀ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ।

ਕਿਥੇ ਗਾਇਬ ਹੈ ਖੁਫੀਆ ਵਿਭਾਗ?
ਕੈਂਟ ਵਿਚ ਸ਼ਰਾਬ ਦੀ ਨਾਜਾਇਜ਼ ਸਮੱਗਲਿੰਗ ਇਸ ਗੱਲ ਵੱਲ ਇਸ਼ਾਰਾ ਕਰਦੀ ਹੈ ਕਿ ਕੈਂਟ ਵਿਚ ਖੁਫੀਆ  ਵਿਭਾਗ ਫੇਲ ਹੈ ਕਿਉਂਕਿ ਜੇਕਰ ਖੁਫੀਆ ਵਿਭਾਗ ਨੂੰ ਇਸ ਗੱਲ ਦੀ ਜਾਣਕਾਰੀ ਹੁੰਦੀ ਤਾਂ ਪਹਿਲਾਂ ਹੀ ਸਮੱਗਲਿੰਗ 'ਤੇ ਰੋਕ ਲੱਗ ਗਈ ਹੁੰਦੀ। ਸ਼ਰਾਬ ਸਮੱਗਲਿੰਗ ਤਾਂ ਇਕ ਛੋਟਾ ਏਜੰਡਾ ਹੈ। ਜੇਕਰ ਖੁਫੀਆ ਵਿਭਾਗ ਕੋਲ ਇਸ ਦੀ ਹੀ ਇਨਪੁਟ ਨਹੀਂ ਹੈ ਤਾਂ ਭਵਿੱਖ ਵਿਚ ਜੇਕਰ ਕੋਈ ਅੱਤਵਾਦੀ ਗਰੁੱਪ ਵੱਡੀ ਵਾਰਦਾਤ ਦੀ ਪਲਾਨਿੰਗ ਕਰਦਾ ਹੈ ਤਾਂ ਉਸ ਨੂੰ ਡਿਟੈਕਟ ਕਿਵੇਂ  ਕੀਤਾ ਜਾ ਸਕੇਗਾ। ਕੈਂਟ ਵਿਚ ਆਰਮੀ ਇੰਟੈਲੀਜੈਂਸ, ਸੀ. ਆਈ. ਡੀ. ਅਤੇ ਆਈ. ਬੀ. ਸਾਰੇ  ਵਿਭਾਗ ਸਰਗਰਮ ਹੁੰਦੇ ਹਨ। ਅਜਿਹੇ ਵਿਚ ਇਨ੍ਹਾਂ ਨੂੰ ਜਾਣਕਾਰੀ ਨਾ ਹੋਣ ਕਾਰਨ ਕੋਈ ਵੀ  ਸੁਰੱਖਿਆ ਵਿਵਸਥਾ ਨੂੰ ਚੈਲੰਜ ਕਰ ਸਕਦਾ ਹੈ।

  • Jalandhar
  • illegal liquor
  • smuggling
  • RDX
  • Weapons
  • entry
  • ਜਲੰਧਰ
  • ਨਾਜਾਇਜ਼ ਸ਼ਰਾਬ
  • ਸਮੱਗਲਿੰਗ
  • ਆਰ ਡੀ ਐਕਸ
  • ਹਥਿਆਰਾਂ
  • ਐਂਟਰੀ

ਪੰਜਾਬ ਬਜਟ ਸੈਸ਼ਨ : ਵੱਡੇ ਬਾਦਲ ਦੀ ਗ੍ਰਿਫਤਾਰੀ ਵਾਲੇ ਬਿਆਨ 'ਤੇ ਬਾਜਵਾ ਦਾ ਪਲਟਵਾਰ

NEXT STORY

Stories You May Like

  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • the entry of the media in the white house
    ‘ਵ੍ਹਾਈਟ ਹਾਊਸ’ ’ਚ ਮੀਡੀਆ ਦੀ ਐਂਟਰੀ ਰੋਕੀ, ਟਰੰਪ ਪ੍ਰਸ਼ਾਸਨ ਖ਼ਿਲਾਫ਼ ਅਦਾਲਤ ’ਚ ਪਹੁੰਚੇ ਨਿਊਜ਼ ਅਦਾਰੇ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • one arrested with illegal liquor bottles  case registered
    ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3 ਖ਼ਿਲਾਫ਼ FIR ਦਰਜ
  • companies to share information with agencies to stop smuggling
    ‘ਨਕਲੀ ਸਾਮਾਨ ਦੀ ਸਮੱਗਲਿੰਗ ਰੋਕਣ ਲਈ ਏਜੰਸੀਆਂ ਨਾਲ ਸੂਚਨਾ ਸਾਂਝੀ ਕਰਨ ਕੰਪਨੀਆਂ’
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +