ਜਲੰਧਰ : ਸ਼ਹਿਰ 'ਚ ਅੱਜ ਦੇਰ ਰਾਤ ਭਾਰੀ ਮੀਂਹ ਪਿਆ, ਹਾਲਾਂਕਿ ਇਸ ਦੇ ਨਾਲ ਕਾਫੀ ਤੇਜ਼ ਹਨੇਰੀ ਵੀ ਚੱਲੀ। ਸ਼ਹਿਰ 'ਚ ਭਾਰੀ ਮੀਂਹ ਪੈਣ ਕਾਰਨ ਠੰਡੀਆਂ ਹਵਾਵਾਂ ਦਾ ਚੱਲਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਹੁਣ ਗਰਮੀ ਤੋਂ ਕੁੱਝ ਰਾਹਤ ਮਿਲ ਸਕੇਗੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੌਸਮ ਵਿਭਾਗ ਵਲੋਂ 11 ਤੇ 12 ਜੁਲਾਈ ਨੂੰ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਸੀ।
ਮੋਗਾ 'ਚ ਇਕੋ ਪਰਿਵਾਰ ਦੇ 2 ਮੈਂਬਰਾਂ ਸਮੇਤ 5 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
NEXT STORY