Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:37:38 PM

  • halwara airport air india passengers

    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ...

  • raja warring  s first statement on the meeting at charanjit channi  s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

  • pensioners relief 7 years pending payment

    ਪੈਨਸ਼ਨਰਾਂ ਨੂੰ ਵੱਡੀ ਰਾਹਤ : 7 ਸਾਲਾਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸਣੇ 17 ਥਾਵਾਂ 'ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ

PUNJAB News Punjabi(ਪੰਜਾਬ)

ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਸਣੇ 17 ਥਾਵਾਂ 'ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ

  • Edited By Rajwinder Kaur,
  • Updated: 26 Sep, 2019 10:29 AM
Jalandhar
jalandhar income tax department raid
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ) – ਕੈਂਬ੍ਰਿਜ ਇੰਟਰਨੈਸ਼ਨਲ ਸਕੂਲ 'ਚ ਸਵੇਰੇ 8.10 'ਤੇ ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ ਦੀ ਟੀਮ ਵਲੋਂ ਕੀਤੀ ਗਈ ਰੇਡ ਦੇਰ ਸ਼ਾਮ ਤੱਕ ਚੱਲਦੀ ਰਹੀ। ਜਿਥੇ ਟੀਮ ਨੇ ਸਕੂਲ ਦੇ ਸਾਰੇ ਰਿਕਾਰਡ ਖੰਗਾਲੇ ਅਤੇ ਬਾਕਾਇਦਾ ਸਕੂਲ ਦੇ ਸਟਾਫ ਕੋਲੋਂ ਪੁੱਛਗਿੱਛ ਕੀਤੀ। ਕਿਉਂਕਿ ਟੀਮ ਉਨ੍ਹਾਂ ਦੇ ਰਿਕਾਰਡ ਦੇ ਬਿਆਨਾਂ ਨੂੰ ਮੈਚ ਕਰ ਰਹੀ ਸੀ ਕਿ ਕਿਸ ਤਰ੍ਹਾਂ ਪੈਸਾ ਖਰਚ ਹੋਇਆ ਹੈ ਤੇ ਕਿੱਥੋਂ ਪੈਸਾ ਆਇਆ। ਵਿਭਾਗ 'ਚ ਤਾਇਨਾਤ ਗੁਪਤ ਸੂਤਰਾਂ ਦੀ ਮੰਨੀਏ ਤਾਂ ਸਟਾਫ ਕੋਲੋਂ ਇਸ ਲਈ ਪੁੱਛਗਿੱਛ ਕੀਤੀ ਗਈ ਕਿਉਂਕਿ ਅਕਸਰ ਇਹ ਹੁੰਦਾ ਹੈ ਕਿ ਕੰਪਨੀਆਂ ਰਿਬੇਟ ਲੈਣ ਲਈ ਜ਼ਿਆਦਾ ਖਰਚ ਦਿਖਾ ਦਿੰਦੀਆਂ ਹਨ। ਕੰਪਨੀਆਂ ਫੇਕ ਸੈੱਲਰੀ ਬਣਾ ਦਿੰਦੀਆਂ ਹਨ ਅਤੇ ਮਹਿਕਮੇ ਨੂੰ ਜ਼ਿਆਦਾ ਖਰਚ ਦਿਖਾ ਦਿੰਦੀਆਂ ਹਨ ਤਾਂ ਜੋ ਟੈਕਸ 'ਚ ਰਿਬੇਟ ਮਿਲ ਸਕੇ ਤੇ ਉਨ੍ਹਾਂ ਦੇ ਮੁਨਾਫੇ ਨੂੰ ਜ਼ਿਆਦਾ ਨੁਕਸਾਨ ਨਾ ਹੋ ਸਕੇ।

PunjabKesari
ਸੈੱਲਰੀ ਕ੍ਰਾਸਚੈੱਕ
ਦਿੱਲੀ, ਹਰਿਆਣਾ ਤੇ ਚੰਡੀਗੜ੍ਹ ਤੋਂ ਆਈ ਟੀਮ ਨੇ ਇਸ ਗੱਲ 'ਤੇ ਸਟਾਫ ਕੋਲੋਂ ਜਾਂਚ ਕੀਤੀ ਕਿ ਸਕੂਲ ਵਲੋਂ ਕਿਤਾਬਾਂ 'ਚ ਜੋ ਖਰਚ ਦਿਖਾਇਆ ਗਿਆ ਹੈ ਉਹ ਸਹੀ ਹੈ। ਇਸ ਲਈ ਉਨ੍ਹਾਂ ਸਕੂਲ ਦੇ ਸਟਾਫ ਦੇ ਨਾਲ-ਨਾਲ ਹੋਰ ਡਿਪਾਰਟਮੈਂਟ ਦੇ ਸਟਾਫ ਕੋਲੋਂ ਵੀ ਪੁੱਛਗਿੱਛ ਕੀਤੀ। ਬਕਾਇਦਾ ਸਕੂਲ 'ਚ ਪੜ੍ਹਾਉਂਦੀਆਂ ਟੀਚਰਾਂ ਕੋਲੋਂ ਉਨ੍ਹਾਂ ਦੀ ਸੈੱਲਰੀ ਬਾਰੇ ਪੁੱਛਿਆ ਗਿਆ ਕਿ ਕਿਤਾਬਾਂ 'ਚ ਦਿਖਾਈ ਗਈ ਸੈਲਰੀ ਦੇ ਹਿਸਾਬ ਨਾਲ ਕੀ ਸਟਾਫ ਨੂੰ ਸੈੱਲਰੀ ਮਿਲਦੀ ਵੀ ਹੈ ਕਿ ਨਹੀਂ। ਬਾਕੀ ਰੇਡ ਬਾਰੇ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਕਿ ਕਿੰਨੀ ਰਕਮ ਸਕੂਲ ਵਲੋਂ ਸਰੰਡਰ ਕੀਤੀ ਗਈ ਹੈ। ਫਿਲਹਾਲ ਰੇਡ ਜਾਰੀ ਹੈ।

ਟੀਮ ਨੇ ਕਿਹੜੇ ਦਸਤਾਵੇਜ਼ ਕਬਜ਼ੇ 'ਚ ਲਏ
ਡੀ.ਆਰ.ਆਈ. ਦੀ ਟੀਮ ਨੇ ਛਾਪਾਮਾਰੀ ਦੌਰਾਨ ਦੋਵੇਂ ਕੈਂਬ੍ਰਿਜ ਇੰਟਰਨੈਸ਼ਨਲ ਸਕੂਲਾਂ ਦੇ ਬੈਂਕ ਅਕਾਊਂਟਸ, ਸੈੱਲਰੀ ਰਿਕਾਰਡ, ਐਸੇਟਸ ਡਿਟੇਲ, ਸਟਾਫ ਡਾਟਾ, ਬੱਸਾਂ ਦਾ ਖਰਚ ਅਤੇ ਐਕਸਪੈਂਸਿਜ਼ ਰਿਕਾਰਡ ਚੈੱਕ ਕੀਤਾ ਅਤੇ ਕਈ ਮਹੱਤਵਪੂਰਨ ਦਸਤਾਵੇਜ਼ ਕਬਜ਼ੇ ਵਿਚ ਲਏ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾਵੇਗੀ।
PunjabKesari
ਇਸ ਤੋਂ ਇਲਾਵਾ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵਲੋਂ ਲੈਦਰ ਕੰਪਲੈਕਸ ਦੇ ਟ੍ਰੇਸਰ ਸ਼ੂਜ਼, ਜੋਤੀ ਚੌਕ ਦੇ ਸਾਈ ਪ੍ਰਿੰਟਰ ਅਤੇ ਭਾਟੀਆ ਟ੍ਰੇਵਲ 'ਤੇ ਵੱਡੇ ਪੱਧਰ 'ਤੇ ਸਰਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਵਿੰਗ ਦੇ ਡਾਇਰੈਕਟਰ ਸ਼੍ਰੀ ਅਵਧੇਸ਼ ਕੁਮਾਰ ਮਿਸ਼ਰਾ ਦੇ ਹੁਕਮਾਂ ਅਨੁਸਾਰ ਹੋਈ ਇਸ ਵੱਡੀ ਸਰਚ 'ਚ 100 ਤੋਂ ਵੱਧ ਵਿਭਾਗੀ ਅਧਿਕਾਰੀਆਂ ਨੇ ਇਨਵੈਸਟੀਗੇਸ਼ਨ ਦਾ ਕੰਮ ਸ਼ੁਰੂ ਕੀਤਾ, ਜੋ ਦੇਰ ਰਾਤ ਤੱਕ ਚੱਲਦਾ ਰਿਹਾ। ਜਾਣਕਾਰੀ ਅਨੁਸਾਰ ਉਕਤ ਅਧਿਕਾਰੀਆਂ ਨੇ ਨਿਤਿਨ ਕੋਹਲੀ, ਦੀਪਕ ਭਾਟੀਆ ਤੇ ਸਾਈ ਪ੍ਰਿੰਟਰਸ ਦੇ ਹੇਮੰਤ ਸਰੀਨ ਦੇ ਦਫਤਰ ਤੇ ਉਨ੍ਹਾਂ ਦੇ ਘਰ 'ਚ ਛਾਪੇਮਾਰੀ ਕਰ ਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਵਿਭਾਗ ਵਲੋਂ ਉਕਤ ਸੰਸਥਾਵਾਂ ਦੇ ਬੈਂਕ ਖਾਤੇ ਅਤੇ ਲਾਕਰ ਸੀਲ ਕਰ ਦਿੱਤੇ ਗਏ। ਇਸ ਤੋਂ ਇਲਾਵਾ ਫਰਮਾਂ ਦੇ ਬਿਜ਼ਨੈੱਸ, ਪ੍ਰਾਪਰਟੀ, ਜਿਊਲਰੀ, ਕੈਸ਼ ਅਤੇ ਹੋਰ ਲੈਣ-ਦੇਣ ਸਬੰਧੀ ਜ਼ਰੂਰੀ ਕਾਗਜ਼ਾਤ ਆਪਣੇ ਕਬਜ਼ੇ ਵਿਚ ਲੈ ਲਏ। ਵਿਭਾਗ ਵਲੋਂ ਚਲਾਈ ਗਈ ਉਕਤ ਮੁਹਿੰਮ ਹੁਣ ਤੱਕ ਦੀ ਸਭ ਤੋਂ ਵੱਡੀ ਸਰਚ ਮੁਹਿੰਮ ਦੱਸੀ ਜਾ ਰਹੀ ਹੈ, ਜਿਸ ਨਾਲ ਸ਼ਹਿਰ ਦੀਆਂ ਹੋਰ ਵਪਾਰਕ ਅਦਾਰਿਆਂ ਵਿਚ ਚਿੰਤਾ ਦਾ ਮਾਹੌਲ ਬਣ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਉਕਤ ਸਰਚ ਮੁਹਿੰਮ ਉਦੋਂ ਚਲਾਉਂਦਾ ਹੈ ਜਦੋਂ ਕੋਈ ਅਦਾਰਾ ਵੱਡੇ ਪੱਧਰ 'ਤੇ ਆਪਣੀ ਇਨਕਮ ਤੇ ਟਰਾਂਜੈਕਸ਼ਨ ਦੀ ਸਹੀ ਜਾਣਕਾਰੀ ਸਰਕਾਰ ਨੂੰ ਨਾ ਦੇਵੇ ਅਤੇ ਇਸ ਨਾਲ ਸਰਕਾਰ ਨੂੰ ਵੱਡੇ ਪੱਧਰ 'ਤੇ ਰੈਵੇਨਿਊ ਦਾ ਨੁਕਸਾਨ ਹੋਇਆ ਹੋਵੇ। ਦੇਰ ਰਾਤ ਖਬਰ ਲਿਖੇ ਜਾਣ ਤੱਕ ਸਰਚ ਮੁਹਿੰਮ ਜਾਰੀ ਸੀ।
PunjabKesari
ਇਨਵੈਸਟੀਗੇਸ਼ਨ 'ਚ ਬੰਦ ਕਰਵਾਏ ਫੋਨ
ਸਰਚ ਮੁਹਿੰਮ ਸਬੰਧੀ ਜਾਣਕਾਰੀ ਲੈਣ ਲਈ ਜਦ ਉਕਤ ਫਰਮਾਂ ਦੇ ਮਾਲਕ ਨਿਤਿਨ ਕੋਹਲੀ, ਹੇਮੰਤ ਸਰੀਨ ਤੇ ਦੀਪਕ ਭਾਟੀਆ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੇ ਫੋਨ ਬੰਦ ਮਿਲੇ। ਇਸ ਲਈ ਇਸ ਮਾਮਲੇ ਸਬੰਧੀ ਕਿਸੇ ਨਾਲ ਕੋਈ ਗੱਲਬਾਤ ਨਹੀਂ ਹੋ ਸਕੀ।

6-8 ਮਹੀਨੇ ਪਹਿਲਾਂ ਹੀ ਸ਼ੁਰੂ ਹੋ ਜਾਂਦੀ ਹੈ ਜਾਂਚ ਪ੍ਰਕਿਰਿਆ
ਪ੍ਰਾਪਤ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਜਦੋਂ ਕਿਸੇ ਫਰਮ ਦੀ ਅਜਿਹੀ ਇਨਵੈਸਟੀਗੇਸ਼ਨ ਕਰਦਾ ਹੈ ਤਾਂ 6-8 ਮਹੀਨੇ ਪਹਿਲਾਂ ਤੋਂ ਵਿਭਾਗ ਉਕਤ ਫਰਮ 'ਤੇ ਆਪਣੀ ਨਜ਼ਰ ਬਣਾਈ ਰੱਖਦਾ ਹੈ ਤੇ ਇਸ ਸਬੰਧੀ ਠੋਸ ਸਬੂਤ ਮਿਲਣ ਮਗਰੋਂ ਆਪਣੀ ਕਾਰਵਾਈ ਆਰੰਭ ਕਰਦਾ ਹੈ। ਕਾਰਵਾਈ ਤੋਂ ਪਹਿਲਾਂ ਆਪਣੀ ਜਾਂਚ 'ਚ ਜਿਥੇ ਇਨਕਮ ਟੈਕਸ ਵਿਭਾਗ ਉਕਤ ਫਰਮ ਦੀ ਇਨਕਮ ਸਬੰਧੀ ਪੂਰੇ ਸਬੂਤ ਇਕੱਠੇ ਕਰਦਾ ਹੈ। ਉਥੇ ਹੀ ਹਰੇਕ ਲੈਣ-ਦੇਣ ਦਾ ਹਿਸਾਬ ਰੱਖਦਾ ਹੈ। ਜ਼ਿਕਰਯੋਗ ਹੈ ਕਿ ਇਨਕਮ ਟੈਕਸ ਵਿਭਾਗ ਸਮੇਂ-ਸਮੇਂ 'ਤੇ ਇਨਕਮ ਟੈਕਸ ਦਾਤਿਆਂ ਨੂੰ ਆਪਣੀ ਇਨਕਮ ਦੀ ਪੂਰੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਂਦਾ ਰਹਿੰਦਾ ਹੈ।

PunjabKesari

ਪਨਵਿਕ ਇਲੈਕਟ੍ਰੀਕਲਜ਼ ਦੇ ਦੋਵਾਂ ਸ਼ੋਅਰੂਮਾਂ ’ਚ ਚੱਲਿਆ ਇਨਕਮ ਟੈਕਸ ਸਰਵੇ
ਇਨਕਮ ਟੈਕਸ ਵਿਭਾਗ ਵਲੋਂ ਅੱਜ ਪ੍ਰਿੰਸੀਪਲ ਕਮਿਸ਼ਨਰ-3 ਅਨੁਰਾਧਾ ਮੁਖਰਜੀ ਦੇ ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਐੱਸ. ਐੱਸ. ਨੇਗੀ ਅਤੇ ਡਿਪਟੀ ਕਮਿਸ਼ਨਰ ਕੰਚਨ ਗਰਗ ਨੇ ਆਪਣੀ ਟੀਮ ਸਣੇ ਅੱਜ ਪਨਵਿਕ ਇਲੈਕਟ੍ਰੀਕਲਜ਼ ਦੇ ਮਿਲਾਪ ਚੌਕ ਅਤੇ ਨਕੋਦਰ ਚੌਕ ਸ਼ੋਅਰੂਮ ਅਤੇ ਇਕ ਇਮੀਗ੍ਰੇਸ਼ਨ ਕੰਪਨੀ ਵਿਚ ਇਨਕਮ ਟੈਕਸ ਸਰਵੇ ਸ਼ੁਰੂ ਕੀਤਾ, ਜੋ ਦੇਰ ਰਾਤ ਤੱਕ ਚੱਲਦਾ ਰਿਹਾ। ਸਰਵੇ ਵਿਚ ਮੌਜੂਦ ਇਨਕਮ ਟੈਕਸ ਅਧਿਕਾਰੀਆਂ ਨੇ ਉਕਤ ਫਰਮਾਂ ਦੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਖਬਰ ਲਿਖੇ ਜਾਣ ਤੱਕ ਕਿਸੇ ਵਲੋਂ ਕੋਈ ਵੀ ਰਕਮ ਸਰੰਡਰ ਕਰਨ ਦੀ ਜਾਣਕਾਰੀ ਨਹੀਂ ਮਿਲੀ।

  • Jalandhar
  • Income Tax Department
  • Raid
  • ਜਲੰਧਰ
  • ਇਨਕਮ ਟੈਕਸ ਵਿਭਾਗ
  • ਛਾਪਾ

ਪੰਜਾਬ 'ਚ ਜ਼ਿਮਨੀ ਚੋਣਾਂ ਦੌਰਾਨ ਮੰਤਰੀਆਂ ਤੇ ਵਿਧਾਇਕਾਂ 'ਤੇ ਰਹੇਗੀ ਕੈਪਟਨ ਦੀ ਨਜ਼ਰ

NEXT STORY

Stories You May Like

  • food safety department raids ajnala  samples of dairy products collected
    ਅਜਨਾਲਾ 'ਚ ਫੂਡ ਸੇਫਟੀ ਵਿਭਾਗ ਦਾ ਛਾਪਾ, ਡੇਅਰੀ ਉਤਪਾਦਾਂ ਦੇ ਭਰੇ ਗਏ ਸੈਂਪਲ
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • major changes in tax pension and holiday rules
    ਟੈਕਸ, ਪੈਨਸ਼ਨ ਤੇ ਛੁੱਟੀਆਂ ਦੇ ਨਿਯਮਾਂ 'ਚ ਵੱਡਾ ਫੇਰਬਦਲ! ਚਾਂਸਲਰ ਮੇਰਜ਼ ਨੇ ਕਰ'ਤਾ ਐਲਾਨ
  • boy beaten to death with a rod dies 17 days later
    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ ਮਾਰ ਰੋਈ ਮਾਂ
  • students abducted
    ਪ੍ਰੀਖਿਆ ਦੇਣ ਆਏ ਵਿਦਿਆਰਥੀ ਹੋਏ ਅਗਵਾ ! ਬੰਦੂਕਧਾਰੀਆਂ ਨੇ ਨਾਈਜੀਰੀਆ 'ਚ ਸਕੂਲ 'ਤੇ ਕਰ'ਤਾ ਹਮਲਾ
  • punjab  teachers are being blamed for their duties
    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ ਤਲਵਾਰ, ਵਿਭਾਗ ਦੀ ਨੇ ਦਿੱਤੀ ਸਖ਼ਤ ਚਿਤਾਵਨੀ
  • big on extension of holidays in punjab schools
    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਬਾਰੇ ਆਈ ਵੱਡੀ ਅਪਡੇਟ, ਸਿੱਖਿਆ ਵਿਭਾਗ ਨੇ 7 ਜੁਲਾਈ ਤੱਕ...
  • shah rukh khan unveils new cricket stadium in los angeles
    ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • guruharsahai municipal council elections being held in after 34 years
      ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ...
    • police caught 2 youths in a drunken state
      ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ...
    • train jam  train  railway station
      ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ ਬੈਠ ਗਏ ਕਿਸਾਨ
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • big relief for lakhs of pgi patients
      PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ...
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • man commits suicide by jumping under train
      ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    •  town accident
      ਮਾਡਲ ਟਾਊਨ 'ਚ ਰੂਹ ਕੰਬਾਊ ਹਾਦਸਾ! ਪ੍ਰਾਪਰਟੀ ਡੀਲਰ ਦੀ ਪਤਨੀ ਨੂੰ ਕਾਰ ਨੇ 10...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +