Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:13:44 AM

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • rajjit singh hundal  punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਕਿਸ਼ਨਪੁਰਾ ਚੌਂਕ 'ਚ ਗੁੰਡਾਗਰਦੀ ਦਾ ਨੰਗਾ ਨਾਚ, ਪੁਲਸ ਸਾਹਮਣੇ ਫਰਾਰ ਹੋਏ ਮੁਲਜ਼ਮ (ਵੀਡੀਓ)

PUNJAB News Punjabi(ਪੰਜਾਬ)

ਜਲੰਧਰ ਦੇ ਕਿਸ਼ਨਪੁਰਾ ਚੌਂਕ 'ਚ ਗੁੰਡਾਗਰਦੀ ਦਾ ਨੰਗਾ ਨਾਚ, ਪੁਲਸ ਸਾਹਮਣੇ ਫਰਾਰ ਹੋਏ ਮੁਲਜ਼ਮ (ਵੀਡੀਓ)

  • Edited By Shivani Attri,
  • Updated: 18 Jun, 2020 12:42 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ, ਸੋਨੂੰ)— ਕਿਸ਼ਨਪੁਰਾ ਚੌਕ ਨੇੜੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸ਼ਰੇਆਮ ਸੜਕ 'ਤੇ ਇਕ ਧਿਰ ਵੱਲੋਂ ਦੂਜੀ ਧਿਰ 'ਤੇ ਹਮਲਾ ਕਰ ਦਿੱਤਾ ਗਿਆ। ਬੁੱਧਵਾਰ ਸ਼ਾਮ ਪੁਲਸ ਮੁਲਾਜ਼ਮਾਂ ਦੇ ਸਾਹਮਣੇ ਹੀ ਕਰੀਬ 8 ਹਮਲਾਵਰਾਂ ਨੇ ਸ਼ਰਾਬ ਦੇ ਠੇਕੇ ਦੇ ਕਰਿੰਦੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਕਰਿੰਦੇ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਅਤੇ ਪੁਲਸ ਦੇ ਸਾਹਮਣੇ ਹੀ ਸ਼ਰੇਆਮ ਹੁੜਦੰਗ ਮਚਾਉਂਦੇ ਹੋਏ ਫਰਾਰ ਹੋ ਗਏ।

PunjabKesari

ਦੱਸ ਦੇਈਏ ਕਿ ਜਦੋਂ ਪੁਲਸ ਪਾਰਟੀ ਵੱਲੋਂ ਦੋਸ਼ੀ ਕਾਰ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਪੁਲਸ ਮੁਲਾਜ਼ਮਾਂ 'ਤੇ ਹੀ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਹਮਲੇ 'ਚ ਇਕ ਨੌਜਵਾਨ ਜ਼ਖ਼ਮੀ ਵੀ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਕਿਸ਼ਨਪੁਰਾ ਦੇ ਰਹਿਣ ਵਾਲੇ ਪਿਊਸ਼ ਨੇ ਦੱਸਿਆ ਕਿ ਉਹ ਆਪਣੇ ਸਾਥੀ ਕਰਨ ਸ਼ਰਮਾ ਨਾਲ ਕਾਲਾ ਬੱਕਰਾ ਸਥਿਤ ਸ਼ਰਾਬ ਦੇ ਠੇਕੇ ਤੋਂ ਹੁੰਦੇ ਹੋਏ ਕਿਸ਼ਨਪੁਰਾ ਆਪਣੇ ਘਰ ਵਾਪਸ ਜਾ ਰਹੇ ਸਨ। ਜਿਵੇਂ ਹੀ ਉਹ ਕਿਸ਼ਨਪੁਰਾ ਚੌਂਕ ਨੇੜੇ ਪਹੁੰਚੇ ਤਾਂ ਪਿੱਛਿਓਂ ਇਕ ਗੱਡੀ 'ਚ ਸਵਾਰ ਹੋ ਕੇ ਆਏ ਕਰੀਬ 8 ਨੌਜਵਾਨਾਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ:  ਜਲੰਧਰ 'ਚ ਬੇਕਾਬੂ ਹੋਇਆ 'ਕੋਰੋਨਾ', ਇਕ ਹੋਰ ਮਰੀਜ਼ ਦੀ ਗਈ ਜਾਨ (ਵੀਡੀਓ)

PunjabKesari
ਇਸ ਦੌਰਾਨ ਉਕਤ ਨੌਜਵਾਨਾਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ, ਜਿਸ 'ਚ ਪਿਊਸ਼ ਜ਼ਖ਼ਮੀ ਹੋ ਗਿਆ। ਦੋਸ਼ ਹੈ ਕਿ ਜਿਸ ਸਮੇਂ ਹਮਲਾ ਹੋਇਆ, ਉਸ ਸਮੇਂ ਚੌਂਕ 'ਚ ਪੁਲਸ ਦਾ ਨਾਕਾ ਲੱਗਾ ਹੋਇਆ ਸੀ, ਜਿਸ 'ਤੇ 4 ਮੁਲਾਜ਼ਮ ਤਾਇਨਾਤ ਸਨ। ਪੁਲਸ ਦੇ ਸਾਹਮਣੇ ਇਹ ਸਾਰੀ ਘਟਨਾ ਵਾਪਰੀ ਪਰ ਸ਼ਰੇਆਮ ਧੱਕੇਸ਼ਾਹੀ ਕਰਦੇ ਹੋਏ ਹਮਲਾਵਰ ਆਸਾਨੀ ਨਾਲ ਫਰਾਰ ਹੋ ਗਏ। ਥਾਣਾ 8 ਦੀ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਨੇ ਕੱਚੇ ਘਰ 'ਚ ਸੜ ਕੇ ਮਰੇ 5 ਸਾਲਾ ਬੱਚੇ ਦੀ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਦਿੱਤੇ ਹੁਕਮ

  • jalandhar
  • kishanpura chowk
  • dispute
  • police
  • ਜਲੰਧਰ
  • ਕਿਸ਼ਨਪੁਰਾ ਚੌਂਕ
  • ਗੁੰਡਾਗਰਦੀ
  • ਨੰਗਾ ਨਾਚ

ਅੰਮ੍ਰਿਤਸਰ 'ਚ ਵੀ ਬੇਕਾਬੂ ਹੋਇਆ ਕੋਰੋਨਾ, 8 ਨਵੇਂ ਮਾਮਲਿਆਂ ਦੀ ਪੁਸ਼ਟੀ

NEXT STORY

Stories You May Like

  • man shot dead by intruder at his home in jammu
    ਗੁੰਡਾਗਰਦੀ ਦਾ ਨੰਗਾ ਨਾਚ ! ਜੰਮੂ 'ਚ ਬੇਖ਼ੌਫ਼ ਹਮਲਾਵਰਾਂ ਨੇ ਘਰ 'ਚ ਵੜ ਕੇ ਮਾਰ 'ਤਾ ਬੰਦਾ
  • car bike riders
    ਸੜਕ 'ਤੇ ਸ਼ਰੇਆਮ ਗੁੰਡਾਗਰਦੀ ! ਕਾਰ ਸਵਾਰਾਂ ਨੇ ਮਹਿਲਾ ਬਾਈਕਰ ਨੂੰ ਮਾਰੀ ਜ਼ਬਰਦਸਤ ਟੱਕਰ, ਮਗਰੋਂ ਹੋਏ ਫਰਾਰ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ ਸਟੈਂਡ 'ਤੇ ਛੱਡ ਹੋਏ ਸਨ ਫਰਾਰ
  • police team attacked during raid
    ਛਾਪੇਮਾਰੀ ਕਰਨ ਗਈ ਪੁਲਸ ਟੀਮ ’ਤੇ ਹਮਲਾ, ਮੁਲਜ਼ਮ ਨੂੰ ਜਬਰੀ ਪੁਲਸ ਗੱਡੀ 'ਚੋਂ ਕੱਢ ਕੇ ਫਰਾਰ ਕਰਵਾਇਆ
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • haryana  female biker  car  video shared
    ਮਹਿਲਾ ਬਾਈਕਰ ਨੂੰ ਟੱਕਰ ਮਾਰ ਫਰਾਰ ਹੋਏ ਕਾਰ ਸਵਾਰ ! ਪੀੜਤਾ ਨੇ ਵੀਡੀਓ ਸ਼ੇਅਰ ਕਰ ਲਾਏ ਗਭੀਰ ਇਲਜ਼ਾਮ
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ 'ਤੇ ਛੱਡ ਫਰਾਰ ਹੋਏ ਸਨ ਕਿਡਨੈਪਰ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +