Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:59:28 AM

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

  • big warning for rain and thunderstorm in punjab

    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਾਜ ਲਈ ਪਰੇਸ਼ਾਨ ਕਰਦਾ ਸੀ ਸਹੁਰਾ ਪਰਿਵਾਰ, ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

PUNJAB News Punjabi(ਪੰਜਾਬ)

ਦਾਜ ਲਈ ਪਰੇਸ਼ਾਨ ਕਰਦਾ ਸੀ ਸਹੁਰਾ ਪਰਿਵਾਰ, ਦੁਖੀ ਵਿਆਹੁਤਾ ਨੇ ਕੀਤੀ ਖੁਦਕੁਸ਼ੀ

  • Updated: 12 Sep, 2019 03:06 PM
Jalandhar
jalandhar married woman dowry suicide
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਮਹਾਜਨ) : ਜਲੰਧਰ ਦੇ ਬਸਤੀ ਬਾਵਾ ਖੇਲ 'ਚ ਇਕ ਵਿਆਹੁਤਾ ਵਲੋਂ ਸਹੁਰਾ ਪਰਿਵਾਰ ਤੋਂ ਤੰਗ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲਗਭਗ 2 ਸਾਲ ਪਹਿਲਾਂ ਕੁੜੀ ਦਾ ਵਿਆਹ ਸਾਬੀ ਨਾਮ ਦੇ ਮੁੰਡੇ ਨਾਲ ਹੋਇਆ ਸੀ। ਉਨ੍ਹਾਂ ਦੀ ਇਕ 8 ਮਹੀਨੇ ਦੀ ਬੱਚੀ ਵੀ ਹੈ। ਕੁਝ ਦਿਨ ਪਹਿਲਾਂ ਵੀ ਮੁੰਡੇ ਵਾਲਿਆਂ ਨੇ ਕੁੜੀ ਵਾਲਿਆਂ ਤੋਂ ਪੈਸਿਆਂ ਦੀ ਮੰਗ ਕੀਤੀ ਸੀ, ਜਿਸ ਲਈ ਉਨ੍ਹਾਂ ਨੇ ਆਪਣਾ ਇਕ ਪਲਾਟ ਵੇਚ ਕੇ ਉਨ੍ਹਾਂ ਨੂੰ ਪੈਸੇ ਦਿੱਤੇ ਸਨ। ਕਿਉਂਕਿ ਕੁੜੀ ਵਾਲਿਆਂ ਨੂੰ ਲੱਗਾ ਸੀ ਕਿ ਸਮੇਂ ਦੇ ਨਾਲ-ਨਾਲ ਸਭ ਕੁਝ ਠੀਕ ਹੋ ਜਾਵੇਗਾ ਪਰ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਗੱਲ ਇੰਨੀ ਜ਼ਿਆਦਾ ਵੱਧ ਜਾਵੇਗੀ।

ਕੁੜੀ ਦੇ ਭਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਉਸ ਦੀ ਭਾਣਜੀ ਨੂੰ ਵੀ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਮੁੰਡਾ ਚਾਹੀਦਾ ਸੀ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਸੱਸ, ਸਹੁਰੇ ਤੇ ਪਤੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  

  • Jalandhar
  • Married woman
  • dowry
  • suicide
  • ਜਲੰਧਰ
  • ਵਿਆਹੁਤਾ
  • ਦਾਜ
  • ਖੁਦਕੁਸ਼ੀ

ਵਿਦੇਸ਼ ਦੀਆਂ ਸੰਸਦਾਂ ਦਾ ਕੰਮਕਾਜ ਸਿੱਖਣ ਬਾਹਰ ਜਾਣਗੇ ਪੰਜਾਬ ਦੇ ਵਿਧਾਇਕ

NEXT STORY

Stories You May Like

  • government teacher commits suicide
    ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ ਦਿਲਬਾਗ ਸਿੰਘ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • newlywed death
    ਨਵਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ ਦੋਸ਼
  • ravi mohan announces he won t do films until divorce is finalised
    'ਜਦੋਂ ਤਲਾਕ ਨਹੀਂ ਹੋ ਜਾਂਦਾ, ਉਦੋਂ ਤੱਕ..!', ਮਸ਼ਹੂਰ ਅਦਾਕਾਰ ਨੇ ਰੋਂਦੇ-ਰੋਂਦੇ ਆਪਣੇ ਸਹੁਰਾ ਪਰਿਵਾਰ 'ਤੇ ਲਾਏ ਗੰਭੀ
  • government employee news
    ਬਦਲੀ ਤੋਂ ਦੁਖੀ ਚੌਥਾ ਦਰਜਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • sachin tendulkar praises son arjun  s brilliant debut and patience for lsg
    ਸਚਿਨ ਤੇਂਦੁਲਕਰ ਨੇ ਬੇਟੇ ਅਰਜੁਨ ਦੇ LSG ਲਈ ਸ਼ਾਨਦਾਰ ਡੈਬਿਊ ਅਤੇ ਸਬਰ ਦੀ ਕੀਤੀ ਸ਼ਲਾਘਾ
  • suicide by wife  husband and wife
    ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +