ਜਲੰਧਰ (ਸੋਨੂੰ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਨੂੰ ਸਵੇਰੇ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਟੈਗੋਰ ਹਸਪਤਾਲ ਲਿਜਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਹਸਪਤਾਲ ਪਹੁੰਚੇ।

ਇਹ ਵੀ ਪੜ੍ਹੋ: ਸਕੂਲਾਂ 'ਚ ਵੱਧ ਗਈਆਂ ਛੁੱਟੀਆਂ! ਹੁਣ ਇੰਨੀ ਤਾਰੀਖ਼ ਤੱਕ ਨਹੀਂ ਖੁੱਲ੍ਹਣਗੇ ਸਕੂਲ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਤਰੱਕੀ: IPS ਹਰਪ੍ਰੀਤ ਸਿੰਘ ਨੇ ਸੰਭਾਲਿਆ ਸੀ ਅੰਮ੍ਰਿਤਸਰ ਵਿਜੀਲੈਂਸ ਬਿਊਰੋ SSP ਦਾ ਚਾਰਜ, ਤੀਜੇ ਦਿਨ ਬਣੇ DIG
NEXT STORY