Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:17:59 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ

PUNJAB News Punjabi(ਪੰਜਾਬ)

ਜਲੰਧਰ: PAP ਦੇ ਹੈੱਡ ਕਾਂਸਟੇਬਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਦੱਸਿਆ ਕਾਰਨ

  • Edited By Shivani Attri,
  • Updated: 02 May, 2021 10:59 AM
Jalandhar
jalandhar pap head constable suicide suicide note
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)— ਪੀ. ਏ. ਪੀ. ਦੀ 7 ਬਟਾਲੀਅਨ ’ਚ ਤਾਇਨਾਤ ਹੈੱਡ ਕਾਂਸਟੇਬਲ ਸਰੇਸ਼ਠ ਗਿੱਲ ਪੁੱਤਰ ਸ਼ਰੀਫ ਮਸੀਹ ਵੱਲੋਂ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣਾ ਆਇਆ ਹੈ। ਉਕਤ ਹੈੱਡ ਕਾਂਸਟੇਬਲ ਨੇ ਅਜਿਹਾ ਕਦਮ ਇਕ ਮਹਿਲਾ ਅਤੇ 2 ਵਕੀਲਾਂ ਸਮੇਤ 5 ਲੋਕਾਂ ਤੋਂ ਪਰੇਸ਼ਾਨ ਹੋ ਕੇ ਚੁੱਕਿਆ।  ਹੈੱਡ ਕਾਂਸਸਟੇਬਲ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੇ ਹੱਥਾਂ ਨਾਲ ਤਿੰਨ ਪੰਨਿਆਂ ਦਾ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ’ਚ ਉਸ ਨੇ ਉਕਤ ਪੰਜ ਲੋਕਾਂ ਨੂੰ ਆਪਣੀ ਮੌਤ ਦੇ ਲਈ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਕਿਹਾ ਹੈ ਕਿ ਸਾਰੇ ਹੀ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਮਿ੍ਰਤਕ ਹੈੱਡ ਕਾਂਸਟੇਬਲ ਮੂਲ ਰੂਪ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਅੱਬਲ ਖੈਰ ਦਾ ਰਹਿਣ ਵਾਲਾ ਸੀ ਅਤੇ ਕਾਫ਼ੀ ਸਾਲਾਂ ਤੋਂ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਪੀ. ਏ. ਪੀ. ਕੰਪਲੈਕਸ ’ਚ ਮੰਦਿਰ ਨੇੜੇ ਸਥਿਤ ਕੁਆਰਟਰ ਨੰਬਰ-90 ’ਚ ਰਹਿੰਦਾ ਸੀ। 

ਇਹ ਵੀ ਪੜ੍ਹੋ :  ਆਕਸੀਜਨ ਤੇ ਬੈੱਡ ਦੀ ਕਿੱਲਤ ਕਾਰਨ ਮਰੀਜ਼ ਪੰਜਾਬ ਵੱਲ ਕਰ ਰਹੇ ਕੂਚ, ਕਈ ਹਸਪਤਾਲਾਂ ’ਚ ਚੱਲ ਰਿਹੈ ਇਲਾਜ

ਥਾਣਾ ਜਲੰਧਰ ਕੈਂਟ ਦੇ ਇੰਚਾਰਜ ਇੰਸਪੈਕਟਰ ਰੋਹਿਨੀ, ਦੀਪਿਕਾ, ਤ੍ਰਿਲੋਕ ਸ਼ਰਮਾ ਉਰਫ ਹੈਰੀ, ਨਰਿੰਦਰ ਸ਼ੀਤਲ ਅਤੇ ਇੰਦਰ ਪ੍ਰਕਾਸ਼ ਸਾਰੇ ਵਾਸੀ ਜਲੰਧਰ ਕੈਂਟ ਦੇ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੀ ਧਾਰਾ 306 ਅਤੇ 34 ਆਈ. ਪੀ. ਸੀ. ਦੇ ਤਹਿਤ ਐੱਫ.ਆਈ.ਆਰ. ਨੰਬਰ-43 ਥਾਣਾ ਜਲੰਧਰ ਕੈਂਟ ’ਚ ਦਰਜ ਕੀਤੀ ਗਈ ਹੈ। 

ਇਹ ਵੀ ਪੜ੍ਹੋ :  ਸ਼ਨੀਵਾਰ ਤੇ ਐਤਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਨਹੀਂ ਹੋ ਸਕਣਗੇ ਵਿਆਹ, ਡੀ. ਸੀ. ਨੇ ਲਾਈਆਂ ਇਹ ਪਾਬੰਦੀਆਂ

ਇੰਸਪੈਕਟਰ ਅਜਾਇਬ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਦੀ ਪਤਨੀ ਮੁਤਾਬਕ 30 ਅਪ੍ਰੈਲ ਦੀ ਸ਼ਾਮ ਕਰੀਬ 6 ਵਜੇ ਉਸ ਦੇ ਪਤੀ ਸਰੇਸ਼ਠ ਗਿੱਲ ਨੇ ਕੁਆਰਟਰ ਤੋਂ ਬਾਹਰ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਨੇ ਕੁਆਰਟਰ ਆ ਕੇ ਦੱਸਿਆ ਕਿ ਉਸ ਨੇ ਰੋਹਿਨੀ ਨਾਂ ਦੀ ਮਹਿਲਾ ਅਤੇ ਉਸ ਦੇ ਚਾਰ ਹੋਰ ਸਾਥੀਆਂ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਉਰਵਸ਼ੀ ਨੇ ਦੱਸਿਆ ਕਿ ਉਹ ਆਪਣੇ ਪਤੀ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਰਾਮਾ ਮੰਡੀ ਦੇ ਜੌਹਲ ਹਸਪਤਾਲ ’ਚ ਲੈ ਗਈ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਸਰੇਸ਼ਠ ਦੇ ਸਰੀਰ ’ਚ ਜ਼ਹਿਰ ਪੂਰੀ ਤਰ੍ਹਾਂ ਫੈਲ ਚੁੱਕਾ ਹੈ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ। ਥਾਣਾ ਕੈਂਟ ਦੇ ਇੰਚਾਰਜ ਔਜਲਾ ਨੇ ਕਿਹਾ ਕਿ ਪੁਲਸ ਨੇ ਮਿ੍ਰਤਕ ਵੱਲੋਂ ਲਿਖੇ ਸੁਸਾਈਡ ਨੋਟ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ। ਅਜਾਇਬ ਸਿੰਘ ਨੇ ਕਿਹਾ ਕਿ ਪੁਲਸ ਦੋਸ਼ੀਆਂ ਦੀ ਗਿ੍ਰਫ਼ਤਾਰੀ ਲਈ ਰੇਡ ਕਰ ਰਹੀ ਹੈ। 

ਇਹ ਵੀ ਪੜ੍ਹੋ :  ਹੁਸ਼ਿਆਰਪੁਰ ਦੇ ਨੌਜਵਾਨ ਨੇ ਜਲੰਧਰ ਵਿਖੇ ਰੇਲਵੇ ਟ੍ਰੈਕ ’ਤੇ ਖੜ੍ਹ ਕੇ ਲਾਈ ਖ਼ੁਦ ਨੂੰ ਅੱਗ, DMC ’ਚ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • jalandhar PAP
  • Head Constable
  • Suicide
  • Suicide Note
  • ਪੀ ਏ ਪੀ
  • ਹੈੱਡ ਕਾਂਸਟੇਬਲ
  • ਖ਼ੁਦਕੁਸ਼ੀ
  • ਸੁਸਾਈਡ ਨੋਟ

ਪੰਜਾਬ ਦੀ ਸਿੱਖ ਸਿਆਸਤ ’ਚ ਜਮ੍ਹਾ-ਘਟਾਓ ਨਿਰੰਤਰ ਜਾਰੀ, ਭਲਕੇ ਹੋਵੇਗਾ ਨਵੇਂ ਅਕਾਲੀ ਦਲ ਦਾ ਐਲਾਨ

NEXT STORY

Stories You May Like

  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • major revelation in head constable murder case chandigarh
    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • officials quickly stamp documents moment they see gandhi notes
    ਗਾਂਧੀ ਦੇ ਨੋਟ ਦੇਖਦੇ ਹੀ ਫਟਾਫਟ ਠੱਪੇ ਮਾਰਦੇ ਹਨ ਅਧਿਕਾਰੀ : ਗਡਕਰੀ
  • delhi police  suspended  constable  brics summit  instagram reel
    BRICS ਸਮਿਟ ਵਿਚਾਲੇ ਕਾਂਸਟੇਬਲ ਨੇ ਬਣਾਈ ਇੰਸਟਾਗ੍ਰਾਮ ਰੀਲ, ਦਿੱਲੀ ਪੁਲਸ ਨੇ ਕੀਤਾ ਸਸਪੈਂਡ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +