Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    3:29:11 PM

  • indian youth in canada

    ਕੈਨੇਡਾ 'ਚ ਭਾਰਤੀ ਨੌਜਵਾਨ ਨਾਲ ਵਾਪਰਿਆ ਭਾਣਾ,...

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ...

  • drone show in gurdaspur dedicated to birth anniversary of sri guru ravidass ji

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ 'ਚੋਂ ਹਾਰੀ 'ਆਪ'

PUNJAB News Punjabi(ਪੰਜਾਬ)

ਜਲੰਧਰ ਲੋਕ ਸਭਾ ਸੀਟ ਦੇ 9 ਵਿਧਾਨ ਸਭਾ ਹਲਕਿਆਂ 'ਚੋਂ ਹਾਰੀ 'ਆਪ'

  • Edited By Shivani Attri,
  • Updated: 04 Jun, 2024 07:31 PM
Jalandhar
jalandhar parliamentary election assembly wise party voting data
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਜਲੰਧਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ 3, 90, 053 ਵੋਟਾਂ ਹਾਸਲ ਕਰਕੇ ਵੱਡੀ ਜਿੱਤ ਦਰਜ ਕੀਤੀ ਹੈ। ਉਥੇ ਹੀ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੂਜੇ ਨੰਬਰ 'ਤੇ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਜਲੰਧਰ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਮੁਤਾਬਕ ਤਾਂ ਇਥੋਂ 9 ਹਲਕਿਆਂ ਵਿਚੋਂ ਹੀ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਦੇ ਚਾਰ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਅਤੇ ਵਿਧਾਇਕ ਹੋਣ ਦੇ ਬਾਵਜੂਦ ਆਪਣੇ ਹਲਕੇ ਵੀ ਨਹੀਂ ਬਚਾ ਸਕੇ ਹਨ ਜਦਕਿ 5 ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਵਿਧਾਇਕ ਹਨ।

ਇਹ ਵੀ ਪੜ੍ਹੋ-  ਜਲੰਧਰ 'ਚ ਚਰਨਜੀਤ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ, 3,90,053 ਵੋਟਾਂ ਕੀਤੀਆਂ ਹਾਸਲ

ਜਲੰਧਰ ਸੈਂਟਰਲ ਤੋਂ ਰਮਨ ਅਰੋੜਾ ਵਿਧਾਇਕ ਹਨ ਅਤੇ ਇਨ੍ਹਾਂ ਦੇ ਹਲਕੇ ਵਿਚ 'ਆਪ' ਨੂੰ ਸਿਰਫ਼ 18528 ਵੋਟਾਂ ਮਿਲੀਆਂ ਹਨ। ਨਕੋਦਰ ਹਲਕੇ ਵਿਚ ਵੀ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਆਪਣਾ ਹਲਕਾ ਨਹੀਂ ਬਚਾ ਸਕੇ ਹਨ। ਇਥੋਂ 'ਆਪ' ਨੂੰ 23201 ਵੋਟਾਂ ਮਿਲੀਆਂ ਹਨ। ਕਰਤਾਰਪੁਰ ਹਲਕੇ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵਿਧਾਇਕ ਹਨ ਅਤੇ ਆਪ ਪਾਰਟੀ ਨੂੰ 29106 ਵੋਟਾਂ ਮਿਲੀਆਂ ਹਨ। ਹਾਲ ਹੀ ਵਿਚ ਭਾਜਪਾ ਵਿਚ ਗਏ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਰਹੇ ਹਨ। ਵੈਸਟ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ 15629 ਵੋਟਾਂ ਹਾਸਲ ਹੋਈਆਂ ਹਨ।

ਇਨ੍ਹਾਂ ਚਾਰੋਂ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਹੋਣ ਦੇ ਬਾਵਜੂਦ 'ਆਪ' ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਸਭ ਤੋਂ ਘੱਟ ਵੋਟਾਂ ਆਮ ਆਦਮੀ ਪਾਰਟੀ ਨੂੰ ਸ਼ਾਹਕੋਟ ਹਲਕੇ ਤੋਂ ਪਈਆਂ ਹਨ। ਸ਼ਾਹਕੋਟ ਹਲਕੇ ਤੋਂ 'ਆਪ' ਸਿਰਫ਼ 13499 ਵੋਟਾਂ ਹੀ ਹਾਸਲ ਹੋ ਸਕੀਆਂ ਹਨ। ਉਥੇ ਹੀ 5 ਹਲਕੇ ਜਲੰਧਰ ਉੱਤਰੀ ਵਿਚ ਅਵਤਾਰ ਜੂਨੀਅਰ (ਕਾਂਗਰਸ), ਜਲੰਧਰ ਕੈਂਟ  ਵਿਚ ਪਰਗਟ ਸਿੰਘ (ਕਾਂਗਰਸ), ਫਿਲੌਰ ਵਿਚ ਵਿਕਰਮਜੀਤ ਸਿੰਘ ਚੌਧਰੀ (ਕਾਂਗਰਸ), ਸ਼ਾਹਕੋਟ ਹਰਦੇਵ ਸਿੰਘ ਲਾਡੀ (ਕਾਂਗਰਸ) ਅਤੇ ਆਦਮਪੁਰ ਵਿਚ ਸੁਖਵਿੰਦਰ ਸਿੰਘ ਕੋਟਲੀ ਕਾਂਗਰਸ ਦੇ ਵਿਧਾਇਕ ਹਨ।  

ਇਹ ਵੀ ਪੜ੍ਹੋ-  ਸੁਸ਼ੀਲ ਰਿੰਕੂ ਨੇ ਕਬੂਲੀ ਹਾਰ, ਲਾਈਵ ਹੋ ਕੇ ਜਨਤਾ ਦਾ ਕੀਤਾ ਧੰਨਵਾਦ ਤੇ ਚੰਨੀ ਨੂੰ ਦਿੱਤੀ ਵਧਾਈ

ਜਾਣੋ ਜਲੰਧਰ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ਮੁਤਾਬਕ ਚੋਣ ਨਤੀਜੇ 
ਜਲੰਧਰ ਕੇਂਦਰੀ
ਭਾਜਪਾ- 38115
ਕਾਂਗਰਸ- 34382
'ਆਪ'- 18528

ਜਲੰਧਰ ਉੱਤਰੀ
ਭਾਜਪਾ- 47029
ਕਾਂਗਰਸ- 41043
'ਆਪ'- 19150

ਜਲੰਧਰ ਛਾਉਣੀ
ਭਾਜਪਾ- 29094
ਕਾਂਗਰਸ- 45450
'ਆਪ'- 20246

ਜਲੰਧਰ ਪੱਛਮੀ
ਭਾਜਪਾ- 42837
ਕਾਂਗਰਸ- 44394
'ਆਪ'- 15629

ਆਦਮਪੁਰ
ਭਾਜਪਾ- 7171
ਕਾਂਗਰਸ- 41243
'ਆਪ' - 27172

ਕਰਤਾਰਪੁਰ
ਭਾਜਪਾ- 11856
ਕਾਂਗਰਸ- 45158
'ਆਪ'  - 29106

ਸ਼ਾਹਕੋਟ
ਭਾਜਪਾ- 11389
ਕਾਂਗਰਸ- 47009
'ਆਪ'- 13499

ਨਕੋਦਰ
ਭਾਜਪਾ- 14080
ਕਾਂਗਰਸ- 43874
'ਆਪ'- 23201

ਫਿਲੌਰ
ਭਾਜਪਾ -12131
ਕਾਂਗਰਸ- 46956
'ਆਪ' - 27401

ਇਹ ਵੀ ਪੜ੍ਹੋ-  ਜਿੱਤ ਤੋਂ ਬਾਅਦ ਬਿਨਾਂ ਪੌੜੀ ਦੇ ਕੋਠੇ 'ਤੇ ਚੜ੍ਹ ਗਏ ਚਰਨਜੀਤ ਸਿੰਘ ਚੰਨੀ, ਇਸ ਅੰਦਾਜ਼ 'ਚ ਸਮਰਥਕਾਂ ਦਾ ਕੀਤਾ ਧੰਨਵਾਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jalandhar
  • Parliamentary Election Assembly
  • Voting Data
  • ਜਲੰਧਰ ਲੋਕ ਸਭਾ ਸੀਟ
  • ਚੋਣ ਨਤੀਜੇ

ਲੋਕ ਸਭਾ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ

NEXT STORY

Stories You May Like

  • 9 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 9 ਲੋਕ ਗ੍ਰਿਫ਼ਤਾਰ
  • cm vijay  tamil nadu legislative assembly dmk mlas
    CM ਦੇ ਦੋਸ਼ਾਂ 'ਤੇ ਤਾਮਿਲਨਾਡੂ ਵਿਧਾਨ ਸਭਾ 'ਚ ਹੰਗਾਮਾ, ਬਾਹਰ ਕੱਢੇ DMK ਦੇ ਵਿਧਾਇਕ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • telangana  assembly  officer  heart attack
    ਤੇਲੰਗਾਨਾ ਵਿਧਾਨ ਸਭਾ 'ਚ IAS ਨਵੀਨ ਮਿੱਤਲ ਦੇ PS ਨੂੰ ਆ ਗਿਆ ਹਾਰਟ ਅਟੈਕ ! ਨਹੀਂ ਬਚ ਸਕੀ ਜਾਨ
  • up assembly elections 2027  daughter in law
    UP ਵਿਧਾਨ ਸਭਾ ਚੋਣਾਂ 'ਚ 'ਨੂੰਹਾਂ' ਕਰਨਗੀਆਂ ਅਗਵਾਈ! ਡਿੰਪਲ-ਚਾਰੂ ਸਣੇ ਕਈ ਮਹਿਲਾ ਆਗੂ ਉਤਰਨਗੇ ਮੈਦਾਨ 'ਚ
  • punjab vidhan sabha elections
    ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
Trending
Ek Nazar
famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • questions on security of private school
      ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ...
    • dhs post
      'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ...
    • gurdwara shaheedan sahib  firing  incident
      ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
    • malakpur met with sukhbir badal
      ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
    • boy dead on road accident
      ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • congress s major decision regarding the announcement of the cm face in punjab
      ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • fir case
      ਗੰਦਗੀ ਦੀ ਸ਼ਿਕਾਇਤ ਕਰਨ ’ਤੇ ਭੜਕੀ ਗੁਆਂਢਣ, ਔਰਤ ’ਤੇ ਡੰਡੇ ਨਾਲ ਕੀਤੇ ਕਈ ਵਾਰ
    • markets and shops completely closed during jalandhar bandh
      ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +