ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਜਲੰਧਰ ਵਿਚ ਸਿਟੀ ਪੁਲਸ ਨੇ ਇਕ ਲੱਖ ਤੋਂ ਵੱਧ ਨਸ਼ੀਲੀਆਂ ਗੋਲ਼ੀਆਂ ਨਾਲ ਕਰੀਬ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਪੁਲਸ ਨੇ ਇਸ ਸਬੰਧ ਵਿਚ ਕਈ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਹੈ ਅਤੇ 1.11 ਲੱਖ ਤੋਂ ਵਧ ਨਸ਼ੀਲੀਆਂ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਪੁਲਸ ਨੇ ਐੱਫ਼. ਆਈ. ਆਰ. ਦਰਜ ਕਰਕੇ ਅਗੇਲਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਵਿਚ ਪੁਲਸ ਨੂੰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
CM ਭਗਵੰਤ ਮਾਨ ਨੇ ਮਾਲਵਾ ਨਹਿਰ ਦੇ ਕੰਮ ਦਾ ਲਿਆ ਜਾਇਜ਼ਾ, ਆਜ਼ਾਦੀ ਤੋਂ ਬਾਅਦ ਪੰਜਾਬ ’ਚ ਬਣੇਗੀ ਪਹਿਲੀ ਨਹਿਰ
NEXT STORY