Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:28:13 PM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਵੱਡੀ ਵਾਰਦਾਤ ਟਲ਼ੀ! ਵਰਕਸ਼ਾਪ ਚੌਕ ਤੋਂ ਗੋਲੇ-ਬਾਰੂਦ ਤੇ ਅਸਲੇ ਨਾਲ ਫੜਿਆ ਗਿਆ ਮੁਲਜ਼ਮ

PUNJAB News Punjabi(ਪੰਜਾਬ)

ਜਲੰਧਰ 'ਚ ਵੱਡੀ ਵਾਰਦਾਤ ਟਲ਼ੀ! ਵਰਕਸ਼ਾਪ ਚੌਕ ਤੋਂ ਗੋਲੇ-ਬਾਰੂਦ ਤੇ ਅਸਲੇ ਨਾਲ ਫੜਿਆ ਗਿਆ ਮੁਲਜ਼ਮ

  • Edited By Anmol Tagra,
  • Updated: 25 Feb, 2025 02:51 PM
Jalandhar
jalandhar police burlton park
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਕੁੰਦਨ, ਪੰਕਜ): ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਇਕ ਵੱਡੀ ਸਫਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਵਰਕਸ਼ਾਪ ਚੌਕ ਨੇੜੇ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਇਕ ਅਦਾਤਨ ਅਪਰਾਧੀ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲ (32 ਬੋਰ) ਅਤੇ 12 ਜ਼ਿੰਦਾ ਕਾਰਤੂਸ ਸਮੇਤ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 26 ਲੱਖ ਪਰਿਵਾਰਾਂ ਨਾਲ ਜੁੜੀ ਵੱਡੀ ਖ਼ਬਰ, ਆਧਾਰ ਕਾਰਡਾਂ ਬਾਰੇ Order ਜਾਰੀ 

ਵੇਰਵੇ ਸਾਂਝੇ ਕਰਦਿਆਂ, ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸੀ.ਆਈ.ਏ. ਟੀਮ ਦੁਆਰਾ ਕੀਤੀ ਗਈ ਇਸ ਕਾਰਵਾਈ ਵਿਚ ਬਦਨਾਮ ਅਪਰਾਧੀ ਸੁਖਵੰਤ ਸਿੰਘ ਉਰਫ਼ ਸੁੱਖਾ ਸ਼ੇਖੋ, ਜੋ ਕਿ ਪਿੰਡ ਧੀਰਪੁਰ, ਜਲੰਧਰ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਨੇ ਅੱਗੇ ਖ਼ੁਲਾਸਾ ਕੀਤਾ ਕਿ ਇਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਸ ਨੇ ਸੁਖਵੰਤ ਸਿੰਘ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਅਪਰਾਧ ਕਰਨ ਦੇ ਇਰਾਦੇ ਨਾਲ ਬਰਲਟਨ ਪਾਰਕ ਵੱਲ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਤਲਾਸ਼ੀ ਲੈਣ 'ਤੇ, ਉਸ ਦੇ ਕਬਜ਼ੇ ਵਿਚੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ, ਐੱਫ.ਆਈ.ਆਰ. ਨੰਬਰ 17, ਮਿਤੀ 23 ਫ਼ਰਵਰੀ ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(1)-ਬੀ, 54, ਅਤੇ 59 ਦੇ ਤਹਿਤ, ਪੁਲਸ ਸਟੇਸ਼ਨ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਦਰਜ ਕੀਤੀ ਗਈ ਸੀ। ਉਸ ਦੀ ਗ੍ਰਿਫ਼ਤਾਰੀ ਨਾਲ ਉਸ ਅਪਰਾਧ ਨੂੰ ਰੋਕਿਆ ਗਿਆ ਜੋ ਉਹ ਹਥਿਆਰਾਂ ਦੀ ਵਰਤੋਂ ਕਰਕੇ ਕਰਨ ਦਾ ਇਰਾਦਾ ਰੱਖਦਾ ਸੀ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਤੇ ਹੋਰ ਜਾਂਚ ਲਈ ਰਿਮਾਂਡ ਪ੍ਰਾਪਤ ਕੀਤਾ ਗਿਆ।

PunjabKesari

ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੁਖਵੰਤ ਸਿੰਘ ਦਾ ਇਕ ਵਿਆਪਕ ਅਪਰਾਧਿਕ ਇਤਿਹਾਸ ਹੈ ਜਿਸ ਦੇ ਵਿਰੁੱਧ ਕਈ ਮਾਮਲੇ ਜਿਨ੍ਹਾਂ ਵਿਚ ਅਸਲਾ ਐਕਟ, ਐੱਨ.ਡੀ.ਪੀ.ਐੱਸ. ਐਕਟ, ਅਤੇ ਕਤਲ ਦੀ ਕੋਸ਼ਿਸ਼, ਕਤਲ ਅਤੇ ਅਪਰਾਧਿਕ ਸਾਜ਼ਿਸ਼ ਵਰਗੇ ਗੰਭੀਰ ਅਪਰਾਧ ਸ਼ਾਮਲ ਹਨ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਵੱਖ-ਵੱਖ ਪੁਲਸ ਸਟੇਸ਼ਨਾਂ ਵਿਚ ਦਰਜ ਹਨ। ਪੁਲਸ ਹੁਣ ਵੱਡੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕਾਂ ਅਤੇ ਖੇਤਰ ਵਿਚ ਕੰਮ ਕਰ ਰਹੇ ਅਪਰਾਧਿਕ ਸਿੰਡੀਕੇਟਾਂ ਨਾਲ ਸੰਭਾਵੀ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਭਰਾ ਦੀ ਜਾਨ ਬਚਾਉਣ ਗਈ ਭੈਣ ਨਾਲ ਗੈਂਗਰੇਪ

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਗੈਰ-ਕਾਨੂੰਨੀ ਹਥਿਆਰਾਂ ਨੂੰ ਖ਼ਤਮ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ "ਜਲੰਧਰ ਪੁਲਸ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀਆਂ ਸਰਗਰਮ ਕਾਰਵਾਈਆਂ ਜਾਰੀ ਰੱਖੇਗੀ।"। ਇਸ ਨੈੱਟਵਰਕ ਵਿਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • Burlton Park
  • Workshop Chowk
  • Jalandhar
  • ਪੰਜਾਬ
  • ਪੰਜਾਬ ਪੁਲਸ
  • ਬਰਲਟਨ ਪਾਰਕ
  • ਵਰਕਸ਼ਾਪ ਚੌਕ
  • ਜਲੰਧਰ

ਪੰਜਾਬ ਸਰਕਾਰ ਵੱਲੋਂ 20 ਜ਼ਿਲ੍ਹਿਆਂ ਦੇ ਚੇਅਰਮੈਨਾਂ ਦਾ ਐਲਾਨ, ਵੇਖੋ ਪੂਰੀ ਲਿਸਟ

NEXT STORY

Stories You May Like

  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • sangrur police action
    ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ ਇਸ਼ਤਿਹਾਰੀ ਮੁਲਜ਼ਮ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ ਪਰਿਵਾਰ ਦੇ ਹੋਸ਼
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ...
    • punjab congress posters
      ਸ਼ਹੀਦਾਂ ਨੂੰ ਸਮਰਪਿਤ ਕਾਂਗਰਸ ਦੀ ਸਿਆਸੀ ਰੈਲੀ ’ਤੇ ਵੀ ਧੜੇਬੰਦੀ ਦਾ ਪਰਛਾਵਾਂ
    • tanda police action after dope test positive
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ...
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • dead body found
      ਰੇਲਵੇ ਪਲੇਟਫਾਰਮ ਤੋਂ ਬਜ਼ੁਰਗ ਦੀ ਲਾਸ਼ ਬਰਾਮਦ
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • important news for punjabis running around for ration cards
      ਰਾਸ਼ਨ ਕਾਰਡ ਲਈ ਭੱਜ-ਦੌੜ ਕਰ ਰਹੇ ਪੰਜਾਬੀਆਂ ਲਈ ਅਹਿਮ ਖ਼ਬਰ, ਤਾਰੀਖ਼ ਵਧਾਉਣ ਦੀ...
    • youth death case
      ਹਸਪਤਾਲ 'ਚ ਦਾਖਲ ਕਰਵਾਏ ਨੌਜਵਾਨ ਨੇ ਤੋੜਿਆ ਦਮ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +