Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    12:12:14 AM

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

PUNJAB News Punjabi(ਪੰਜਾਬ)

Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

  • Edited By Shivani Attri,
  • Updated: 31 Jan, 2026 05:36 PM
Jalandhar
jalandhar private school receives bomb threat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਇਕ ਦਿਨ ਪਹਿਲਾਂ ਜਲੰਧਰ ਵਿਚ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਅਰਬਨ ਅਸਟੇਟ ਵਿਚ ਸਥਿਤ ਕੈਂਬ੍ਰਿਜ ਸਕੂਲ ਨੂੰ ਅੱਜ ਸਵੇਰੇ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਜਾਂਚ ਜਾਰੀ ਕਰ ਦਿੱਤੀ ਹੈ। ਇਥੇ ਦੱਸ ਦੇਈਏ ਕਿ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅੱਜ ਸਾਰੇ ਸਕੂਲ-ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਛੁੱਟੀ ਹੋਣ ਕਰਕੇ ਸਕੂਲ ਵਿਚ ਕੋਈ ਵਿਦਿਆਰਥੀ ਮੌਜੂਦ ਨਹੀਂ ਸੀ। ਭੇਜੀ ਗਈ ਈ-ਮੇਲ ਵਿਚ ਲਿਖਿਆ ਕਿ ਅੱਜ 3-4 ਸਕੂਲਾਂ ਵਿੱਚ ਬੰਬ ਫਟਣਗੇ। ਅਸੀਂ ਗੁਰੂ ਰਵਿਦਾਸ ਜੀ ਦਾ ਪੂਰਾ ਸਤਿਕਾਰ ਕਰਦੇ ਹਾਂ ਪਰ ਮੋਦੀ ਖਾਲਿਸਤਾਨ ਦਾ ਦੁਸ਼ਮਣ ਹੈ।

ਇਹ ਵੀ ਪੜ੍ਹੋ: 'ਆਪ' ਸਰਕਾਰ ਦੇ ਆਉਣ ਨਾਲ ਸੂਬੇ ਦਾ ਬੇੜਾ ਗਰਕ ਹੋਇਆ: ਸੁਖਬੀਰ ਬਾਦਲ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਲਕੇ ਯਾਨੀ ਕਿ 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਦੌਰੇ 'ਤੇ ਆ ਰਹੇ ਹਨ। ਪੀ. ਐੱਮ. ਮੋਦੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ 'ਤੇ ਭਲਕੇ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣਗੇ। ਮੌਕੇ ਉਤੇ ਪੁਲਸ ਅਤੇ ਸੁਰੱਖਿਆ ਏਜੰਸੀਆਂ ਐਕਟਿਵ ਹੋ ਗਈਆਂ ਹਨ ਅਤੇ ਸਰਚ ਆਪਰੇਸ਼ ਚਲਾਇਆ ਗਿਆ ਹੈ।

ਮੋਦੀ ਦੀ ਪੰਜਾਬ ਫੇਰੀ ਨੂੰ ਵੇਖਦੇ ਹੋਏ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਭਾਜਪਾ ਨੇਤਾਵਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਲੰਧਰ ਦੇ ਡੇਰਾ ਬੱਲਾ ਵਿਖੇ ਲਗਭਗ 40 ਮਿੰਟ ਬਿਤਾਉਣ ਦੀ ਯੋਜਨਾ ਬਣਾ ਰਹੇ ਹਨ। ਇਸ ਵਿੱਚ 15 ਮਿੰਟ ਦਾ ਭਾਸ਼ਣ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਵੀ 10 ਮਿੰਟ ਮੁਲਾਕਾਤ ਕਰਨਗੇ। ਉਨ੍ਹਾਂ ਦੀ ਪੰਜਾਬ ਲੀਡਰਸ਼ਿਪ ਨਾਲ ਵੀ 10 ਮਿੰਟ ਦੀ ਮੁਲਾਕਾਤ ਹੋਵੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਿੱਲੀ ਵਾਪਸ ਆ ਜਾਣਗੇ।

ਇਹ ਵੀ ਪੜ੍ਹੋ: ਪੰਜਾਬ ਦੇ ਕਾਂਗਰਸੀ ਨੇਤਾ ਦਾ ਦਿਹਾਂਤ! Fitness ਵਜੋਂ ਸਨ ਮਸ਼ਹੂਰ, MP ਚੰਨੀ ਦੇ ਸਨ ਕਰੀਬੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jalandhar private school
  • bomb threat
  • cambridge international school jalandhar
  • ਪ੍ਰਧਾਨ ਮੰਤਰੀ
  • ਨਰਿੰਦਰ ਮੋਦੀ
  • ਨਿੱਜੀ ਸਕੂਲ
  • ਧਮਕੀ
  • ਕੈਂਬ੍ਰਿਜ ਸਕੂਲ

ਪੰਜਾਬ 'ਚ ਕਾਰੋਬਾਰੀ ਤੋਂ ਮੰਗੀ ਗਈ 2 ਕਰੋੜ ਦੀ ਫ਼ਿਰੌਤੀ

NEXT STORY

Stories You May Like

  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • delhi visit cm vijay  pm modi
    ਦਿੱਲੀ ਦੌਰੇ 'ਤੇ ਤਾਮਿਲਨਾਡੂ ਦੇ ਨਵੇਂ CM ਵਿਜੇ, PM ਮੋਦੀ ਨਾਲ ਹੋ ਸਕਦੀ ਮੁਲਾਕਾਤ
  • threat to blow up ludhiana mayor s office and diljit dosanjh s house with a bomb
    ਵੱਡੀ ਖ਼ਬਰ : ਲੁਧਿਆਣਾ ਮੇਅਰ ਦਫ਼ਤਰ ਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • pm modi foreign visit
    PM Modi Foreign Visit: 5 ਦੇਸ਼ਾਂ ਦੇ ਇਤਿਹਾਸਕ ਦੌਰੇ ਮਗਰੋਂ ਭਾਰਤ ਪਰਤੇ PM ਮੋਦੀ, ਮਿਲੇ ਦੋ ਉੱਚਤਮ ਸਨਮਾਨ
  • pm modi may take a big decision as he returns from foreign tour
    ਵਿਦੇਸ਼ ਦੌਰੇ ਤੋਂ ਪਰਤਦੇ ਹੀ PM ਮੋਦੀ ਲੈ ਸਕਦੇ ਹਨ ਵੱਡਾ ਫ਼ੈਸਲਾ? ਬੁਲਾਈ ਗਈ ਕੈਬਨਿਟ ਮੰਤਰੀਆਂ ਦੀ ਮੀਟਿੰਗ
  • pm modi  job fair youth appointment letter
    PM ਮੋਦੀ ਨੇ ਰੁਜ਼ਗਾਰ ਮੇਲੇ 'ਚ 51000 ਤੋਂ ਵੱਧ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ
  • kerala cm meets pm modi
    ਕੇਰਲ ਦੇ ਨਵੇਂ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਸੂਬੇ ਦੇ ਵਿਕਾਸ ਲਈ ਕੇਂਦਰ ਤੋਂ ਮੰਗਿਆ ਸਹਿਯੋਗ
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two womens died in a terrible road accident
      ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ...
    • kuldeep singh gargaj statement
      ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ...
    • ullets fired at scan center in punjab noorpurbedi
      ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
    • liqour scam in ludhiana
      ਲੁਧਿਆਣਾ ਐਕਸਾਇਜ਼ ਵਿਭਾਗ ਫ਼ਿਰ ਸਵਾਲਾਂ ਦੇ ਘੇਰੇ 'ਚ! ਮੈਰਿਜ ਪੈਲੇਸ ਸ਼ਰਾਬ...
    • service center employees of punjab
      ਸੇਵਾ ਕੇਂਦਰ ਮੁਲਾਜ਼ਮਾਂ ਨੇ ਕਰ'ਤਾ ਵੱਡਾ ਐਲਾਨ, ਪੰਜਾਬ ਵਾਸੀਆਂ ਦੀ ਵਧੇਗੀ ਮੁਸ਼ਕਲ
    • lightning strike punjab farmer
      ਪੰਜਾਬ ਵਿਚ ਡਿੱਗੀ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ, ਲੱਖਾਂ ਦਾ ਨੁਕਸਾਨ
    • cctv video moga incident gold chain
      ਦੇਖ ਲਓ ਹਾਲ, ਕੁਝ ਸਕਿੰਟਾਂ 'ਚ ਹੋ ਗਈ ਵਾਰਦਾਤ, ਸੀਸੀਟੀਵੀ ਵੀਡੀਓ ਦੇਖ ਉਡਣਗੇ ਹੋਸ਼
    • sabzi mandi as traders shut shops
      ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
    • nomination paper  candidate  municipal council
      ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ...
    • fraud in ludhiana
      ਲੁਧਿਆਣਾ 'ਚ ਮਨੀ ਟ੍ਰਾਂਸਫ਼ਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਿਹੈ ਠੱਗ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +