Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    3:54:49 PM

  • taiwan visit mps ban

    ਤਾਈਵਾਨ ਦਾ ਦੌਰਾ ਕਰਨ 'ਤੇ 4 ਸੰਸਦ ਮੈਂਬਰਾਂ 'ਤੇ...

  • shop reduced to ashes due to massive fire gas cylinder also exploded

    ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ,...

  • i m still alive famous singer declared dead by google

    'ਮੈਂ ਅਜੇ ਜ਼ਿੰਦਾ ਹਾਂ'; ਮਸ਼ਹੂਰ ਗਾਇਕ ਨੂੰ ਗੂਗਲ ਨੇ...

  • canadian fm expresses grief over malviya nagar fire tragedy

    ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਵਧਾਨ! ਅਸੀਂ ਹੋਰ ਨਹੀਂ ਸਹਿ ਸਕਦੇ ਆਪਣਿਆਂ ਤੋਂ ਵਿਛੜਨ ਦਾ ਗਮ

PUNJAB News Punjabi(ਪੰਜਾਬ)

ਸਾਵਧਾਨ! ਅਸੀਂ ਹੋਰ ਨਹੀਂ ਸਹਿ ਸਕਦੇ ਆਪਣਿਆਂ ਤੋਂ ਵਿਛੜਨ ਦਾ ਗਮ

  • Updated: 17 Jun, 2020 09:58 AM
Jalandhar
jalandhar punjab corona 82 deaths
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਿਸ਼ੇਸ਼) : ਖ਼ਬਰ ਦਾ ਸਿਰਲੇਖ ਤੁਹਾਨੂੰ ਡਰਾਉਣ ਲਈ ਨਹੀਂ ਹੈ ਸਗੋਂ ਤੁਹਾਨੂੰ ਸਾਵਧਾਨ ਕਰਨ ਲਈ ਹੈ ਕਿਉਂਕਿ ਪਿਛਲੇ 16 ਦਿਨਾਂ 'ਚ ਸਾਡੀ ਲਾਪਰਵਾਹੀ ਸਾਡੇ ਆਪਣਿਆਂ ਦੇ ਵਿਛੜਨ ਦਾ ਕਾਰਣ ਬਣੀ ਹੈ ਅਤੇ ਅਸੀਂ 37 ਅਜਿਹੇ ਆਪਣਿਆਂ ਤੋਂ ਵਿੱਛੜ ਚੁੱਕੇ ਹਾਂ ਜਿਨ੍ਹਾਂ ਦਾ ਸਾਡੀ ਜ਼ਿੰਦਗੀ 'ਚ ਬਹੁਤ ਅਹਿਮ ਯੋਗਦਾਨ ਰਿਹਾ ਹੈ। 31 ਮਈ ਨੂੰ ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 45 ਸੀ ਜੋ ਹੁਣ ਵਧ ਕੇ 82 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੇ ਰੋਗੀਆਂ ਦੀ ਗਿਣਤੀ 2301 ਤੋਂ ਵਧ ਕੇ 3409 ਹੋ ਗਈ ਹੈ। ਪਿਛਲੇ 16 ਦਿਨਾਂ 'ਚ ਪੰਜਾਬ 'ਚ ਕੋਰੋਨਾ ਦੇ 1100 ਤੋਂ ਵੱਧ ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। 37 ਆਪਣਿਆਂ ਨੂੰ ਗੁਆਉਣ ਦੇ ਬਾਵਜੂਦ ਇਹ ਸੰਕਟ ਸਾਡੇ 'ਤੇ ਬਣਿਆ ਹੋਇਆ ਹੈ ਅਤੇ 11 ਲੋਕ ਵੈਂਟੀਲੇਟਰ 'ਤੇ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਹਨ।

16 ਦਿਨ 37 ਮੌਤਾਂ  

ਪੰਜਾਬ 'ਚ 74 ਦਿਨਾਂ 'ਚ ਹੋਈਆਂ 45 ਮੌਤਾਂ, ਹੁਣ ਵਧੀ ਰਫਤਾਰ

ਮਿਤੀ ਮੌਤਾਂ   
1 ਜੂਨ 1
3 ਜੂਨ  2
4 ਜੂਨ  1
5 ਜੂਨ 1
7 ਜੂਨ 2
9 ਜੂਨ 4
10 ਜੂਨ 2
11 ਜੂਨ 4
12 ਜੂਨ 1
13 ਜੂਨ 8
14 ਜੂਨ 3
15 ਜੂਨ 1
16 ਜੂਨ 7

ਪੰਜਾਬ 'ਚ ਕੋਰੋਨਾ ਨਾਲ ਪਹਿਲੀ ਮੌਤ 19 ਮਾਰਚ ਨੂੰ ਹੋਈ ਸੀ ਅਤੇ 31 ਮਈ ਤੱਕ 74 ਦਿਨਾਂ 'ਚ ਪੰਜਾਬ 'ਚ 45 ਮੌਤਾਂ ਹੋਈਆਂ ਸਨ ਪਰ ਜੂਨ ਮਹੀਨੇ ਦੇ ਪਹਿਲੇ 16 ਦਿਨ 'ਚ ਹੀ ਕੋਰੋਨਾ ਕਾਰਣ 37 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਸ ਤਰੀਕੇ ਨਾਲ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਧ ਰਹੀ ਹੈ ਅਤੇ ਗੰਭੀਰ ਰੋਗੀਆਂ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖ ਕੇ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੌਤਾਂ ਦਾ ਇਹ ਅੰਕੜਾ ਵਧ ਸਕਦਾ ਹੈ ਅਤੇ ਪਹਿਲੇ 74 ਦਿਨ 'ਚ ਹੋਈਆਂ 45 ਮੌਤਾਂ ਦੇ ਬਰਾਬਰ ਜਾ ਸਕਦਾ ਹੈ।

ਇਸ ਜੰਗ 'ਚ ਸਾਵਧਾਨੀ ਹੀ ਸਭ ਤੋਂ ਵੱਡਾ ਹਥਿਆਰ
ਪੰਜਾਬ ਲਈ ਹਰ ਜ਼ਿੰਦਗੀ ਕੀਮਤੀ ਹੈ। ਸਾਡੇ ਤੋਂ ਵਿਛੜਨ ਵਾਲਾ ਹਰ ਵਿਅਕਤੀ ਸਾਡੇ ਅਤੇ ਤੁਹਾਡੇ ਲਈ ਅਹਿਮ ਹੈ। ਲਿਹਾਜਾ ਕੋਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਇਸ ਮਾਮਲੇ 'ਚ ਕੋਈ ਵੀ ਲਾਪਰਵਾਹੀ ਨਾ ਕੀਤੀ ਜਾਵੇ। ਕਿਉਂਕਿ ਲਾਕਡਾਊਨ ਦੇ ਨਿਯਮਾਂ 'ਚ ਢਿੱਲ ਤੋਂ ਬਾਅਦ ਸਾਡਾ ਰਵੱਈਆ ਵੀ ਥੋੜਾ ਲਾਪਰਵਾਹੀ ਹੋਇਆ ਹੈ ਅਤੇ ਅਸੀਂ ਇਸ ਦੀ ਕੀਮਤ ਵੀ ਅਦਾ ਕਰ ਰਹੇ ਹਾਂ। ਲਿਹਾਜਾ ਇਸ ਬੀਮਾਰੀ ਨੂੰ ਗੰਭੀਰਤਾ ਨਾਲ ਲਿਆ ਜਾਵੇ ਕਿਉਂਕਿ ਸੀ ਅਤੇ ਤੁਹਾਡੀ ਸਾਵਧਾਨੀ ਹੀ ਕੋਰੋਨਾ ਨਾਲ ਇਸ ਜੰਗ 'ਚ ਸਭ ਤੋਂ ਵੱਡਾ ਹਥਿਆਰ ਹੈ।

  • Jalandhar
  • Punjab
  • Corona
  • 82 deaths
  • ਜਲੰਧਰ
  • ਪੰਜਾਬ
  • ਕੋਰੋਨਾ
  • 82 ਮੌਤਾਂ

ਸ਼ੇਰਪੁਰ ਇਲਾਕੇ ਦਾ ਕੋਰੋਨਾ ਪੀੜਤ ਮਰੀਜ਼ ਘਰੋਂ ਫਰਾਰ

NEXT STORY

Stories You May Like

  • ajit doval russia security forum
    ਰੂਸ ਦੀ ਧਰਤੀ ਤੋਂ ਗਰਜੇ ਡੋਭਾਲ, ਅੱਤਵਾਦ ’ਤੇ ਦੋਹਰੇ ਮਾਪਦੰਡ ਨਹੀਂ ਹੋ ਸਕਦੇ
  • be careful when eating lychees in summer
    ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਵੱਡੇ ਨੁਕਸਾਨ, ਜਾਣੋ ਖਾਣ ਦਾ ਸਹੀ...
  • difficult times are starting for these 3 zodiac signs from today
    ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ ਹੋਵੇਗਾ ਬੇਹੱਦ ਸਾਵਧਾਨ
  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • ipl 2026  kumar sangakkara  s statement after defeat to gt
    IPL 2026: 'ਅਸੀਂ 10-15 ਦੌੜਾਂ ਪਿੱਛੇ ਰਹਿ ਗਏ', GT ਤੋਂ ਹਾਰ ਮਗਰੋਂ ਕੁਮਾਰ ਸੰਗਾਕਾਰਾ ਦਾ ਬਿਆਨ
  • if your throat is dry even after drinking water repeatedly  be careful
    ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ਸਾਵਧਾਨ ! ਗੰਭੀਰ ਬੀਮਾਰੀਆਂ ਦਾ ਹੋ ਸਕਦੈ ਸੰਕੇਤ
  • residents of punjab  advisory issued
    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • not just heat heatstroke can be fatal
    ਸਾਵਧਾਨ! ਗਰਮੀ ਹੀ ਨਹੀਂ, ਜਾਨਲੇਵਾ ਬਣ ਸਕਦੀ ਹੈ 'ਲੂ': ਡਾਕਟਰ ਨੇ ਦੱਸੇ ਉਹ ਸੰਕੇਤ ਜਿਨ੍ਹਾਂ ਨੂੰ ਨਾ ਕਰੋ ਨਜ਼ਰਅੰਦਾਜ਼
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
  • train delays continue amid summer
    ਗਰਮੀ ਵਿਚਾਲੇ ਟਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਸਵਰਨ ਸ਼ਤਾਬਦੀ 1,...
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
Trending
Ek Nazar
fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • worker held captive  cattle  expensive pigeons and mobile phone looted
      9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
    • beaten case
      ਘਰ ’ਚ ਦਾਖ਼ਲ ਹੋ ਕੇ ਪਤੀ-ਪਤਨੀ ਦੀ ਕੁੱਟਮਾਰ, ਮਾਮਲਾ ਦਰਜ
    • new twist in case of gym trainer nishan singh who was shot dead
      ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ...
    • major terrorist module exposed in punjab
      ਪੰਜਾਬ 'ਚ ਵੱਡਾ ਅੱਤਵਾਦੀ ਮਾਡਿਊਲ ਬੇਨਕਾਬ, ਜਨਤਕ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ...
    • body of a person found near a water tank
      ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਵਿਅਕਤੀ ਦੀ ਲਾਸ਼ ਬਰਾਮਦ
    • accident with young man  death in accident  death of young man
      ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ...
    • electricity bill  meter reading  pspcl
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਖਪਤਕਾਰਾਂ ਲਈ ਖੜ੍ਹੀ...
    • three shops caught fire in pathankot
      ਪਠਾਨਕੋਟ 'ਚ ਤਿੰਨ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • punjab haryana roadways
      ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਤੇ ਸ਼ਰਧਾਲੂਆਂ ਦੇ ਟੈਂਪੂ ਟ੍ਰੈਵਲਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +