Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:19:01 PM

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

PUNJAB News Punjabi(ਪੰਜਾਬ)

ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ ਖ਼ਾਸ ਸਹੂਲਤਾਂ

  • Edited By Shivani Attri,
  • Updated: 23 Jul, 2026 04:03 PM
Jalandhar
jalandhar railway station to undergo a makeover
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਵਾਸੀਆਂ ਸਮੇਤ ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਲੰਧਰ ਕੈਂਟ ਸਟੇਸ਼ਨ ਦੇ ਸ਼ਾਨਦਾਰ ਕਾਇਆਕਲਪ ਤੋਂ ਬਾਅਦ ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ ਨੂੰ ਵੀ ਵਰਲਡ ਕਲਾਸ ਬਣਾਉਣ ਦੀ ਦਿਸ਼ਾ ਵਿਚ ਭਾਰਤੀ ਰੇਲਵੇ ਨੇ ਪਹਿਲਾ ਵੱਡਾ ਕਦਮ ਵਧਾ ਦਿੱਤਾ ਹੈ। ਕਰੀਬ 93 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਰੀ-ਡਿਵੈਲਪਮੈਂਟ ਪ੍ਰਾਜੈਕਟ ਦਾ ਕੰਮ ਰੇਲਵੇ ਨੇ ਅਧਿਕਾਰਤ ਰੂਪ ਨਾਲ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿਚ ਪੀ. ਐੱਮ. ਮੋਦੀ ਨੇ ਐਲਾਨ ਕੀਤਾ ਸੀ ਕਿ ਸਿਟੀ ਸਟੇਸ਼ਨ ਦਾ ਕਾਇਆਕਲਪ ਵੀ ਜਲਦੀ ਹੀ ਕੀਤਾ ਜਾਵੇਗਾ। ਰੇਲਵੇ ਦੀਆਂ ਟੀਮਾਂ ਨੇ ਜ਼ਮੀਨ 'ਤੇ ਕੰਮ ਸੰਭਾਲ ਲਿਆ ਹੈ ਅਤੇ ਨਿਰਮਾਣ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ। 

ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੋੜਾਂ ਰੁਪਏ ਦੀ ਲਾਗਤ ਨਾਲ ਹਾਈਟੈੱਕ ਕੀਤੇ ਗਏ ਕੈਂਟ ਸਟੇਸ਼ਨ ਦਾ ਉਦਘਾਟਨ ਕਰਨ ਜਲੰਧਰ ਆਏ ਸਨ।  ਰੇਲਵੇ ਸੂਤਰਾਂ ਮੁਤਾਬਕ ਪੂਰੇ ਪੁਨਰ ਵਿਕਾਸ ਪ੍ਰਾਜੈਕਟ ਨੂੰ ਦੋ ਸਾਲਾਂ ਦੀ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। 

ਇਸ ਕਾਇਆਕਲਪ ਮਗਰੋਂ ਸਟੇਸ਼ਨ 'ਚ ਨਾ ਸਿਰਫ਼ ਇਕ ਸ਼ਾਨਦਾਰ ਅਤੇ ਆਧੁਨਿਕ ਸਟੇਸ਼ਨ ਇਮਾਰਤ ਹੋਵੇਗੀ ਸਗੋਂ ਯਾਤਰੀਆਂ ਦੀ ਸਹੂਲਤ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਵੀ ਹੋਣਗੀਆਂ, ਜਿਵੇਂ ਕਿ ਇਕ ਵਿਸ਼ਾਲ ਏਅਰ ਕਾਨਕੋਰਸ, ਰਿਟੇਲ ਅਤੇ ਫੂਡ ਪਲਾਜ਼ਾ, ਵਾਈ-ਫਾਈ ਸੁਵਿਧਾ, ਆਧੁਨਿਕ ਟਾਇਲਟਸ ਅਤੇ ਵ੍ਹੀਲਚੇਅਰ ਫਰੈਂਡਲੀ ਰੈਂਪ ਵਰਗੀਆਂ ਕੌਮਾਂਤਰੀ ਪੱਧਰ ਦੀਆਂ ਸਹੂਲਤਾਂ ਵੀ ਮੌਜੂਦ ਹੋਣਗੀਆਂ। ਸਟੇਸ਼ਨ ਦਾ ਡਿਜ਼ਾਇਨ ਇਕੋ-ਫਰੈਂਡਲੀ ਹੋਵੇਗਾ, ਜਿਸ ਨਾਲ ਇਥੇ ਕੁਦਰਤੀ ਰੌਸ਼ਨੀ ਅਤੇ ਹਵਾਦਾਰੀ ਨੂੰ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਜਾਣੋ ਮਾਸਟਰ ਪਲਾਨ
ਰੇਲਵੇ ਅਧਿਕਾਰੀਆਂ ਅਤੇ ਜਾਣਕਾਰਾਂ ਮੁਤਾਬਕ ਪਹਿਲੇ ਫੇਜ਼ ਵਿਚ ਕਾਜ਼ੀ ਮੰਡੀ ਅਤੇ ਸੂਰਿਆ ਇਨਕਲੇਵ ਵੱਲੋਂ ਸਥਿਤ ਸੈਕਿੰਡ ਐਂਟਰੀ ਗੇਟ ਅਤੇ ਫਰੰਟ ਦੀਆਂ ਪੁਰਾਣੀਆਂ ਇਮਾਰਤਾਂ ਨੂੰ ਡਿਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੀ.ਆਰ.ਪੀ. ਥਾਣੇ ਦੇ ਕੋਲ ਵਾਲੇ ਹਿੱਸੇ ਵਿਚ ਭਾਰੀ ਮਸ਼ੀਨਰੀ ਅਤੇ ਸਟ੍ਰਕਚਰ ਤਿਆਰ ਕਰਨ ਵਾਲੀਆਂ ਵਿਸ਼ੇਸ਼ ਟੀਮਾਂ ਪਹੁੰਚ ਚੁੱਕੀਆਂ ਹਨ ਅਤੇ ਬੁਨਿਆਦੀ ਢਾਂਚਾ ਖੜ੍ਹਾ ਕਰਨ ਦੀ ਤਿਆਰੀ ਪੂਰੀ ਹੈ। ਯਾਤਰੀਆਂ ਨੂੰ ਆਉਣ-ਜਾਣ ਵਿਚ ਕਿਸੇ ਤਰ੍ਹਾਂ  ਦੀ ਕੋਈ ਪਰੇਸ਼ਾਨੀ ਨਾ ਹੋਵੇ, ਇਸ ਦੇ ਲਈ ਐਂਟਰੀ ਗੇਟ ਨੂੰ ਅਜੇ ਨਹੀਂ ਤੋੜਿਆ ਜਾਵੇਗਾ। ਪਹਿਲਾਂ ਸੈਕਿੰਡ ਐਂਟਰੀ ਵੱਲ ਨਵੀਂ ਬਿਲਡਿੰਗ, ਰਸਤਾ ਅਤੇ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ। ਜਦੋਂ ਇਹ ਹਿੱਸਾ ਪੂਰੀ ਤਰ੍ਹਾਂ ਨਾਲ ਚਾਲੂ ਹੋ ਜਾਵੇਗਾ, ਉਸ ਦੇ ਬਾਅਦ ਹੀ ਐਂਟਰੀ ਗੇਟ ਤੋੜਿਆ ਜਾਵੇਗਾ ਤਾਂਕਿ ਟਰੇਨਾਂ ਦੀ ਆਵਾਜਾਈ ਅਤੇ ਯਾਤਰੀਆਂ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ। 

ਇਹ ਵੀ ਪੜ੍ਹੋ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ ਮੁਸੀਬਤ

ਜਲੰਧਰ ਕੈਂਟ ਦੀ ਤਰਜ਼ 'ਤੇ ਮਿਲਣਗੀਆਂ ਏਅਰਪੋਰਟ ਵਰਗੀਆਂ ਆਧੁਨਿਕ ਸਹੂਲਤਾਂ 
ਅੰਮ੍ਰਿਤ ਭਾਰਤ ਯੋਜਨਾ ਦੇ ਤਹਿਤ ਬਣਨ ਵਾਲੇ ਇਸ ਸਟੇਸ਼ਨ 'ਤੇ ਯਾਤਰੀਆਂ ਨੂੰ ਉਹੀ ਆਧੁਨਿਕ ਅਤੇ ਹਾਈਟੈੱਕ ਸਹੂਲਤਾਂ ਮਿਲਣਗੀਆਂ, ਜੋ ਹਾਲ ਹੀ ਵਿਚ ਜਲੰਧਰ ਕੈਂਟ ਸਟੇਸ਼ਨ 'ਤੇ ਸ਼ੁਰੂ ਕੀਤੀਆਂ ਗਈਆਂ ਹਨ।  ਸਫ਼ਰ ਕਰਨ ਵਾਲੇ ਯਾਤਰੀਆਂ ਵਾਤਾਵਰਣ ਦੇ ਅਨੁਕੂਲ ਏ ਸੀ ਲਾਊਂਜ ਅਤੇ ਆਧੁਨਿਕ ਵੇਟਿੰਗ ਹਾਲ ਤਿਆਰ ਕੀਤੇ ਜਾ ਰਹੇ ਹਨ। ਬਜ਼ੁਰਗਾਂ, ਦਿਵਿਆਂਗਾਂ ਅਤੇ ਭਾਰੀ ਸਾਮਾਨ ਦੇ ਨਾਲ ਯਾਤਰਾ ਕਰਨ ਵਾਲੇ ਲੋਕਾਂ ਲਈ ਐਸਕੇਲੇਟਰ ਅਤੇ ਲਿਫ਼ਟ ਦੀ ਸਹੂਲਤ ਦਿੱਤੀ ਜਾਵੇਗੀ। ਇਸ ਦੇ ਇਲਾਵਾ ਟਿਕਟ ਦੀਆਂ ਲੰਬੀਆਂ ਲਾਈਨਾਂ ਨਾਲ ਮੁਕਤੀ ਦਿਵਾਉਣ ਲਈ ਵੱਖਰੇ ਤੌਰ 'ਤੇ ਆਧੁਨਿਕ ਟਿਕਟ ਕਾਊਂਟਰ ਤਿਆਰ ਕੀਤੇ ਜਾਣਗੇ। 

ਇਹ ਵੀ ਪੜ੍ਹੋ: ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar Railway Station
  • Renewal
  • ਜਲੰਧਰ ਸਿਟੀ ਸਟੇਸ਼ਨ
  • ਕਾਇਆਕਲਪ
  • ਖ਼ਾਸ ਸਹੂਲਤਾਂ 
  • ਆਧੁਨਿਕ ਸਹੂਲਤਾਂ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

NEXT STORY

Stories You May Like

  • olympic city   and   motorsports city   to be built in chennai
    ਚੇਨਈ ਵਿੱਚ ਬਣੇਗੀ 'ਓਲੰਪਿਕ ਸਿਟੀ' ਤੇ 'ਮੋਟਰਸਪੋਰਟਸ ਸਿਟੀ': CM ਵਿਜੇ ਦਾ ਵੱਡਾ ਐਲਾਨ
  • smart city amritsar
    ਸਮਾਰਟ ਸਿਟੀ ਦੇ ਦਾਅਵਿਆਂ ਦੀ ਨਿਕਲੀ ਫੂਕ, ਹਾਲ ਗੇਟ ਦੇ ਬਾਹਰ 2 ਸਾਲਾਂ ਤੋਂ ਵਾਸ਼ਰੂਮ ਬੰਦ
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ ਖ਼ਤਮ, ਯਾਤਰਾ ਹੋਵੇਗੀ ਸੁਖਾਲੀ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ 'ਤੇ ਰਹੋ ਸਾਵਧਾਨ
  • accident on jalandhar phagwara highway  nhai employee dies tragically
    ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
  • state bank to recruit 12 000 appointments will be made for these posts
    ਖ਼ੁਸ਼ਖ਼ਬਰੀ ! SBI 'ਚ ਨੌਕਰੀ ਦਾ ਸੁਨਹਿਰੀ ਮੌਕਾ, ਇਨ੍ਹਾਂ ਅਹੁਦਿਆਂ ਲਈ ਬੈਂਕ ਕਰੇਗਾ 12,000 ਭਰਤੀਆਂ
  • big news for border state
    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ ਜਾਵੇਗੀ ਪਿੰਡਾਂ ਦੀ ਨੁਹਾਰ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • gippy and shehnaaz reached wagah border to promote singh vs kaur 2
      'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ...
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +