ਜਲੰਧਰ (ਵੈਬ ਡੈਸਕ): ਪਿਛਲੇ ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਜਲੰਧਰ ਵਾਸੀਆਂ ਨੂੰ ਰਾਹਤ ਮਿਲੀ ਹੈ। ਜਿੱਥੇ ਗਰਮੀ ਕਾਰਨ ਲੋਕ ਬੇਹਾਲ ਹੋ ਰਹੇ ਸਨ, ਉੱਥੇ ਹੀ ਅੱਜ ਜਲੰਧਰ ’ਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਦੱਸ ਦੇਈਏ ਕਿ ਅੱਜ ਕਰੀਬ ਸਾਢੇ ਕੁ 5 ਵਜੇ ਦਿਨ ਵੇਲੇ ਹੀ ਹਨੇਰਾ ਛਾ ਗਿਆ ਅਤੇ ਤੇਜ਼ ਹਵਾਵਾਂ ਚੱਲਣ ਲੱਗ ਪਈਆਂ ।
ਡਰਾ-ਧਮਕਾ ਕੇ ਕੁੜੀ ਨਾਲ ਵੱਖ-ਵੱਖ ਨੌਜਵਾਨਾਂ ਨੂੰ ਜਬਰ-ਜ਼ਿਨਾਹ, ਦੋ ਗ੍ਰਿਫ਼ਤਾਰ
NEXT STORY