Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    3:44:34 PM

  • indian stock market hit by west asia tensions  sensex and nifty collapse

    ਭਾਰਤੀ ਸ਼ੇਅਰ ਬਾਜ਼ਾਰ ਨੂੰ ਲੱਗਾ ਪੱਛਮੀ ਏਸ਼ੀਆ ਤਣਾਅ...

  • maa vaishno devi special advisory issued for pilgrims

    40° ਤਾਪਮਾਨ ਵਿਚਾਲੇ ਮਾਤਾ ਵੈਸ਼ਨੋ ਦੇਵੀ ਦੇ...

  • india beat afghanistan by an innings and 300 runs

    IND vs AFG, One-off Test: ਭਾਰਤ ਨੇ ਅਫਗਾਨਿਸਤਾਨ...

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ! ਲਗਾ 'ਤੇ ਦਿੱਤੇ ਗਏ ਨਾਕੇ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ

PUNJAB News Punjabi(ਪੰਜਾਬ)

ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ! ਲਗਾ 'ਤੇ ਦਿੱਤੇ ਗਏ ਨਾਕੇ, ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ

  • Edited By Shivani Attri,
  • Updated: 21 Mar, 2025 06:48 PM
Jalandhar
jalandhar s bhargo camp area sealed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)- 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਦੌਰਾਨ ਨਸ਼ਾ ਸਮੱਗਲਰਾਂ 'ਤੇ ਕਾਰਵਾਈ ਲਗਾਤਾਰ ਜਾਰੀ ਹੈ। ਜਲੰਧਰ ਦੇ ਭਾਰਗੋਂ ਕੈਂਪ ਵਿਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿਚ ਵੱਡੀ ਕਾਰਵਾਈ ਕੀਤੀ ਗਈ। ਇਹ ਇਲਾਕਾ ਪੁਰੀ ਤਰ੍ਹਾਂ ਪੁਲਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਚੱਪੇ-ਚੱਪੇ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਇਲਾਕੇ ਨੂੰ ਚਾਰੋਂ ਪਾਸੇ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਨੂੰ ਵੀ ਆਉਣ-ਜਾਣ ਨਹੀਂ ਦਿੱਤਾ ਜਾ ਰਿਹਾ ਹੈ। ਬੇਰੀਗੇਡਸ ਲਗਾ ਦਿੱਤੇ ਗਏ ਹਨ। 

PunjabKesari

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਸ ਅਫ਼ਸਰ 'ਤੇ ਡਿੱਗੀ ਗਾਜ

ਇਸ ਦੌਰਾਨ ਨਸ਼ਾ ਸਮੱਗਲਰਾਂ ਦੇ ਤਿੰਨ ਭਰਾਵਾਂ ਦੇ ਘਰਾਂ 'ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਵੱਡੀ ਗਿਣਤੀ ਵਿਚ ਪੁਲਸ ਦੀ ਤਾਇਨਾਤੀ ਵੇਖ ਕੇ ਹਰ ਕੋਈ ਹੈਰਾਨ ਸੀ। ਭਾਰਗੋਂ ਕੈਂਪ ਵਿਚ ਸ਼੍ਰੀ ਕਬੀਰ ਮੰਦਿਰ ਦੇ ਕੋਲ ਅੱਜ ਪੁਲਸ ਨੇ ਡਰੱਗ ਤਸਕਰ ਤਿੰਨ ਭਰਾਵਾਂ ਦੇ ਮਕਾਨ ਢੇਹ-ਢੇਰੀ ਕਰ ਦਿੱਤੇ ਹਨ। ਡਰੱਗ ਤਸਕਰ ਮੌਲਾ ਦੇ ਤਿੰਨ ਭਰਾ ਨਸ਼ਾ ਵੇਚਦੇ ਸਨ।

PunjabKesari

ਇਹ ਵੀ ਪੜ੍ਹੋ :  CM ਭਗਵੰਤ ਮਾਨ ਦੇ ਯਤਨ ਲਾਜਵਾਬ, ਦਿਨ ਰਾਤ ਮਾਨ ਸਰਕਾਰ ਬਣਾ ਰਹੀ ਰੰਗਲਾ ਪੰਜਾਬ

ਜਲੰਧਰ ਸਿਟੀ ਪੁਲਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ਉਤੇ ਮੌਜੂਦ ਸਨ। ਪੁਲਸ ਕਿਸੇ ਵੀ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਤਿਆਰ ਸੀ। ਭਾਰਗੋਂ ਕੈਂਪ ਦੇ ਰਹਿਣ ਵਾਲੇ ਵਰਿੰਦਰ ਸਿੰਘ ਉਰਫ਼ ਮੌਲਾ, ਉਸ ਦਾ ਭਰਾ ਰੋਹਿਤ ਅਤੇ ਜਤਿੰਦਰ ਤਿੰਨੋਂ ਹੀ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿਚ ਨਾਮਜ਼ਦ ਹਨ।  ਤਿੰਨਾਂ ਨੂੰ ਕਈ ਵਾਰ ਰੋਕਣ ਦੇ ਬਾਵਜੂਦ ਵੀ ਨਸ਼ਾ ਵੇਚਣ ਤੋਂ ਬਾਜ਼ ਨਹੀਂ ਆ ਰਹੇ ਸਨ, ਜਿਸ ਦੇ ਚਲਦਿਆਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਵੱਲੋਂ ਤਿੰਨੋਂ ਭਰਾਵਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। 

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਜਲੰਧਰ ਮੈਡਮ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਬਦਨਾਮ ਨਸ਼ਾ ਤਸਕਰਾਂ ਵਰਿੰਦਰ ਉਰਫ਼ ਮੌਲਾ, ਜਤਿੰਦਰ ਉਰਫ਼ ਜਿੰਦਰ ਅਤੇ ਰੋਹਿਤ ਕੁਮਾਰ ਉਰਫ਼ ਕਾਕਾ ਤਿੰਨੇ ਭਰਾਵਾਂ ਵੱਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਮਿਲੀ ਸੀ। ਇਹ ਤਿੰਨੇ ਭਰਾ ਮੌਜੂਦਾ ਸਮੇਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਇਹ ਜਾਇਦਾਦ ਕਥਿਤ ਤੌਰ ’ਤੇ ਨਸ਼ਿਆਂ ਦੇ ਨਾਜਾਇਜ਼ ਧੰਦੇ ਤੋਂ ਪ੍ਰਾਪਤ ਪੈਸੇ ਤੋਂ ਬਣਾਈ ਗਈ ਸੀ।  ਨਗਰ ਨਿਗਮ ਅਤੇ ਪੁਲਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਬਜ਼ੇ ਵਾਲੇ ਢਾਂਚੇ ਨੂੰ ਢਾਹ ਦਿੱਤਾ, ਜਿਸ ਨਾਲ ਇਕ ਸਖ਼ਤ ਸੰਦੇਸ਼ ਗਿਆ ਹੈ ਕਿ ਜਲੰਧਰ ਸ਼ਹਿਰ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਕਿਹਾ ਕਿ ਮੁਲਜ਼ਮ ਆਦਤਨ ਅਪਰਾਧੀ ਹਨ, ਜਿਨ੍ਹਾਂ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੇਂਸਿਸ (ਐੱਨ. ਡੀ. ਪੀ. ਐੱਸ.) ਐਕਟ, ਐਕਸਾਈਜ਼ ਐਕਟ ਅਤੇ ਹੋਰ ਅਪਰਾਧਿਕ ਧਾਰਾਵਾਂ ਤਹਿਤ ਕੁੱਲ੍ਹ 15 ਮਾਮਲੇ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ। ਉਨ੍ਹਾਂ ਦੱਸਿਆ ਕਿ ਵਰਿੰਦਰ ਵਿਰੁੱਧ 7 ਮਾਮਲੇ ਦਰਜ ਹਨ, ਜਦਕਿ ਰੋਹਿਤ ਅਤੇ ਜਤਿੰਦਰ ਖਿਲਾਫ਼ ਕ੍ਰਮਵਾਰ 6 ਅਤੇ 2 ਮਾਮਲੇ ਦਰਜ ਹਨ।

PunjabKesari

 

ਇਹ ਵੀ ਪੜ੍ਹੋ :  Punjab: YouTuber ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੰਨੂ ਨਾਲ ਜੁੜੇ ਤਾਰ, ਹੋਏ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

  • Jalandhar
  • Bhargo camp
  • area sealed
  • ਸੀਲ
  • ਪੁਲਸ ਫੋਰਸ ਤਾਇਨਾਤ
  • ਯੁੱਧ ਨਸ਼ਿਆਂ ਵਿਰੁੱਧ
  • ਨਸ਼ਾ ਸਮੱਗਲਰ
  • ਕਾਰਵਾਈ
  • ਭਾਰਗੋਂ ਕੈਂਪ

ਪੰਜਾਬ ਤੋਂ ਕੈਨੇਡਾ ਗਏ ਪਤੀ ਨੂੰ ਮਿਲਿਆ ਧੋਖਾ! 23 ਲੱਖ ਲਗਾ ਕੇ ਭੇਜੀ ਪਤਨੀ ਨੇ ਚਾੜ੍ਹ 'ਤਾ ਚੰਨ੍ਹ

NEXT STORY

Stories You May Like

  • guru nagari amritsar  city closed  amritsar police
    ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • criminals are getting more emboldened now attacking police
    ‘ਅਪਰਾਧੀਆਂ ਦੇ ਵਧਦੇ ਹੌਸਲੇ’ ‘ਹੁਣ ਕਰ ਰਹੇ ਪੁਲਸ ’ਤੇ ਹਮਲੇ’
  • gunfire outside khan sir  s coaching center
    ਪਟਨਾ: ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, ਭਾਰੀ ਪੁਲਸ ਫੋਰਸ ਤਾਇਨਾਤ
  • dispute between a police officer and his wife created a ruckus
    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ ਕਰੇਗਾ ਮਾਮਲਾ
  • councilor brother in law accused encounter
    ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ ਪੁਲਸ ਨੇ 2 ਘੰਟਿਆਂ 'ਚ ਮੁਲਜ਼ਮ ਦਾ ਕਰ 'ਤਾ ਐਨਕਾਊਂਟਰ
  • bullets were fired at the house
    ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana police checking
      ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਮਿਲੀ ਲਾਸ਼! ਕਤਲ ਜਾਂ ਕੁਝ ਹੋਰ? ਜਾਂਚ ਕਰ ਰਹੀ ਪੁਲਸ
    • punjab  swords and bullets used to break the rice husks from the fields
      ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • civil hospital barnala
      ਸਿਵਲ ਹਸਪਤਾਲ ਬਰਨਾਲਾ ਦਾ ਬਲੱਡ ਬੈਂਕ 5 ਮਹੀਨਿਆਂ ਤੋਂ ਠੱਪ! 6 ਲੱਖ ਦੀ ਆਬਾਦੀ ਰੱਬ...
    • a big danger bell for punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਰਿਪੋਰਟ ਹਰ ਪੰਜਾਬੀ ਨੂੰ...
    • the campaign launched to strengthen the bjp
      ਭਾਜਪਾ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ, ਪਿੰਡ ’ਚ 10 ਮੈਂਬਰੀ ਕਮੇਟੀਆਂ...
    • patiala residents  alarm bell  patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • sangrur fire news
      ਸੰਗਰੂਰ 'ਚ ਲੱਗੀ ਭਿਆਨਕ ਅੱਗ, 6 ਕਰੋੜ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • deadbody of youth found murdered and thrown into beas river
      ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +