Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    3:42:39 PM

  • cuba us conflict

    ਰਿਕਾਰਡ 7,55,92,40,00,000.00 ਰੁਪਏ ਦਾ ਨੁਕਸਾਨ !...

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

PUNJAB News Punjabi(ਪੰਜਾਬ)

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

  • Edited By Shivani Attri,
  • Updated: 23 Jun, 2025 07:25 PM
Jalandhar
jalandhar s kulhad pizza couple in news again
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਯੂ. ਕੇ. ਸ਼ਿਫ਼ਟ ਹੋ ਚੁੱਕਿਆ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਚਰਚਾ ਵਿਚ ਆ ਗਿਆ ਹੈ। ਇੰਗਲੈਂਡ ਵਿਚ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਟਿਕਟੌਕ ਦੀ ਵਰਤੋਂ ਕਰਦੇ ਹਨ। ਇਸ ਦੌਰਾਨ ਸਹਿਜ ਅਰੋੜਾ ਦਾ ਟਿਕਟੌਕ 'ਤੇ ਕੁਝ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਵੱਲੋਂ ਮਜ਼ਾਕ ਉਡਾਇਆ ਗਿਆ। ਇਸ 'ਤੇ ਸਹਿਜ ਅਰੋੜਾ ਨੇ ਜੰਮ ਕੇ ਭੜਾਸ ਕੱਢੀ ਹੈ ਅਤੇ ਅਤੀਤ ਨੂੰ ਵਾਰ-ਵਾਰ ਦੋਹਰਾਉਣ 'ਤੇ ਆਪਣੇ ਦੁਸ਼ਮਣਾਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। 

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

ਸਹਿਜ ਅਰੋੜਾ ਬੋਲੇ- ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ 
ਸਹਿਜ ਅਰੋੜਾ ਨੇ ਕਿਹਾ ਕਿ ਉਹ ਯੂ. ਕੇ. 'ਚ ਟਿਕਟੌਕ ਚਲਾਉਂਦਾ ਹਨ। ਉਹ ਹੁਣ ਪੁਰਾਣੇ ਵਿਵਾਦਾਂ ਨੂੰ ਪਿੱਛੇ ਛੱਡਣਾ ਚਾਹੁੰਦਾ ਹਨ ਪਰ ਕੁਝ ਲੋਕ ਅਜੇ ਵੀ ਉਨ੍ਹਾਂ ਨੂੰ ਉਸੇ ਮੁੱਦੇ ਨਾਲ ਜੋੜ ਕੇ ਨਿਸ਼ਾਨਾ ਬਣਾ ਰਹੇ ਹਨ। ਸਹਿਜ ਦਾ ਦੋਸ਼ ਹੈ ਕਿ ਕੁਝ ਲੋਕ ਉਸ ਨੂੰ ਧਰਮ ਦੇ ਨਾਮ 'ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸੇ ਦਾ ਨਾਮ ਲਏ ਬਿਨਾਂ ਸਹਿਜ ਅਰੋੜਾ ਨੇ ਕਿਹਾ ਕਿ ਯੂ-ਟਿਊਬ 'ਤੇ ਜੋ ਲੋਕ ਪੱਗ ਨਹੀਂ ਬੰਨ੍ਹਦੇ ਹਨ, ਉਹ ਸਿੱਖ ਧਰਮ ਦੀ ਵਰਤੋਂ ਕਰਕੇ ਉਨ੍ਹਾਂ ਦਾ ਅਪਮਾਨ ਕਰ ਰਹੇ ਹਨ। ਸਹਿਜ ਨੇ ਕਿਹਾ ਕਿ 2 ਸਾਲ ਪਹਿਲਾਂ ਦੇ ਵਿਵਾਦ ਨੂੰ ਵਾਰ-ਵਾਰ ਉਠਾਇਆ ਜਾ ਰਿਹਾ ਹੈ, ਜਦਕਿ ਉਦੋਂ ਵੀ ਉਨ੍ਹਾਂ ਨੇ ਸਬੰਧਤ ਕੁੜੀਆਂ ਦੇ ਚਿਹਰੇ ਨਹੀਂ ਵਿਖਾਏ ਤਾਂ ਜੋ ਉਨ੍ਹਾਂ ਦਾ ਭਵਿੱਖ ਖ਼ਰਾਬ ਨਾ ਹੋਵੇ।

PunjabKesari

ਸਹਿਜ ਅਰੋੜਾ ਨੇ ਲਾਈਵ ਹੋ ਕੇ ਦਾਅਵਾ ਕਰਦੇ ਕਿਹਾ ਕਿ ਇਹ ਸਭ ਉਨ੍ਹਾਂ ਨੂੰ ਸੋਸ਼ਲ ਮੀਡੀਆ ਅਤੇ ਨਿੱਜੀ ਪੱਧਰ 'ਤੇ ਬਦਨਾਮ ਕਰਨ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹੈ। ਯੂ.ਕੇ.ਵਿਚ ਵੀ ਉਨ੍ਹਾਂ ਨੂੰ ਸੋਸ਼ਲ ਮੀਡੀਆ ਟਰੋਲਸ ਅਤੇ ਧਮਕੀਆੰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਇਮੀਗ੍ਰੇਸ਼ਨ ਬਿਜ਼ਨੈੱਸ ਪਾਰਟਨਰ ਵੀ ਟਾਰਗੇਟ ਹੋਇਆ। ਸਟੂਡੀਓ ਨੇ ਵੀ ਉਨ੍ਹਾਂ ਦੇ ਨਾਲ ਗਾਣਾ ਰਿਕਾਰਡ ਕਰਨ ਤੋਂ ਪਰਹੇਜ਼ ਕੀਤਾ ਕਿਉਂਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। 

ਇਹ ਵੀ ਪੜ੍ਹੋ: ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ ਸੀਚੇਵਾਲ ਯਤਨਾਂ ਸਦਕਾ ਪਰਤੀ ਘਰ

ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਭਗਵਾਨ ਵਾਲਮੀਕਿ ਚੌਂਕ ਤੋਂ ਬੀ.ਆਰ. ਅੰਬੇਡਕਰ ਚੌਂਕ ਤੱਕ ਦੇ ਰਸਤੇ 'ਤੇ ਸਥਿਤ ਕੁੱਲ੍ਹੜ ਪਿੱਜ਼ਾ ਕੱਪਲ ਨੇ ਦੇਸ਼ ਵਿਚ ਪਹਿਲੀ ਵਾਰ ਕੁੱਲ੍ਹੜ ਪਿੱਜ਼ਾ ਦੇ ਨਾਂ ਨਾਲ ਪਿੱਜ਼ਾ ਬਣਾਇਆ ਸੀ। ਜਿਸ ਤੋਂ ਬਾਅਦ ਨਵੀਂ ਚੀਜ਼ ਵੇਖ ਕੇ ਫੂਡ ਬਲਾਗਰਜ਼ ਆਉਣ ਲੱਗੇ ਤਾਂ ਪੂਰੇ ਪੰਜਾਬ ਦੇ ਨਾਲ-ਨਾਲ ਕੱਪਲ ਦੇਸ਼ ਵਿਚ ਮਸ਼ਹੂਰ ਹੋ ਗਿਆ। ਸਹਿਜ ਨੇ ਦੁਕਾਨ ਦੇ ਬਾਹਰ ਇਕ ਕਾਊਂਟਰ ਲਗਾ ਕੇ ਕੰਮ ਸ਼ੁਰੂ ਕੀਤਾ ਸੀ। ਜਦੋਂ ਉਸ ਦਾ ਵਿਆਹ ਗੁਰਪ੍ਰੀਤ ਨਾਲ ਹੋਇਆ ਤਾਂ ਸਹਿਜ ਅਰੋੜਾ ਦੀ ਕਿਸਮਤ ਬਦਲ ਗਈ ਅਤੇ ਉਸ ਦਾ ਕੰਮ ਨਵੀਆਂ ਉਚਾਈਆਂ ਨੂੰ ਛੂਹਣ ਲੱਗਾ। ਜਿਵੇਂ-ਜਿਵੇਂ ਇਹ ਜੋੜਾ ਮਸ਼ਹੂਰ ਹੋਇਆ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਫਾਲੋਅਰਜ਼ ਵੀ ਵਧਣ ਲੱਗੇ। ਦੋਵੇਂ ਪੰਜਾਬ ਵਿੱਚ ਕਾਫ਼ੀ ਮਸ਼ਹੂਰ ਹੋ ਗਏ ਸਨ। ਕੁੱਲੜ੍ਹ ਪਿੱਜ਼ਾ ਕੱਪਲ ਸਭ ਤੋਂ ਪਹਿਲਾਂ ਉਦੋਂ ਵਿਵਾਦਾਂ 'ਚ ਆਇਆ ਜਦੋਂ ਉਨ੍ਹਾਂ ਨੇ ਏਅਰ ਰਾਈਫਲ ਨਾਲ ਇਕ ਫੋਟੋ ਸਾਂਝੀ ਕੀਤੀ। ਇਸ ਮਾਮਲੇ ਵਿੱਚ ਜਲੰਧਰ ਸਿਟੀ ਪੁਲਸ ਨੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਸੀ। ਹਾਲਾਂਕਿ ਦੋਵਾਂ ਨੂੰ ਥਾਣੇ ਵਿੱਚ ਹੀ ਜ਼ਮਾਨਤ ਮਿਲ ਗਈ।

ਕੱਪਲ ਦੇ ਅਸ਼ਲੀਲ ਵੀਡੀਓਜ਼ ਹੋਏ ਸਨ ਵਾਇਰਲ 
ਦੋਬਾਰਾ ਕੁੱਲ੍ਹੜ ਪਿੱਜ਼ਾ ਕੱਪਲ ਉਦੋਂ ਚਰਚਾ ਵਿਚ ਆਇਆ ਜਦੋਂ ਇਸ ਜੋੜੇ ਦੀ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਇਨ੍ਹਾਂ ਦੇ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਇਕ ਕਰਮਚਾਰੀ ਨੇ ਦੋਵਾਂ ਦੀਆਂ ਕੁਝ ਨਿੱਜੀ ਅਤੇ ਅਸ਼ਲੀਲ ਵੀਡੀਓਜ਼ ਵਾਇਰਲ ਕੀਤੀਆਂ ਸਨ। ਜਦੋਂ ਵੀਡੀਓ ਵਾਇਰਲ ਹੋਈ ਤਾਂ ਜੋੜੇ ਨੇ ਪਹਿਲਾਂ ਕਿਹਾ ਕਿ ਉਕਤ ਵੀਡੀਓ ਫਰਜ਼ੀ ਹੈ ਪਰ ਜਦੋਂ ਜੋੜੇ ਦਾ ਇਹ ਬਿਆਨ ਸਾਹਮਣੇ ਆਇਆ ਤਾਂ ਤੁਰੰਤ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗ ਪਿਆ। ਜਿਸ ਤੋਂ ਬਾਅਦ ਜੋੜੇ ਨੇ ਮਾਮਲੇ ਦੀ ਸ਼ਿਕਾਇਤ ਕਮਿਸ਼ਨਰੇਟ ਪੁਲਸ ਨੂੰ ਕੀਤੀ ਸੀ।

ਸਹਿਜ ਦੇ ਬਿਆਨ ਦੇ ਆਧਾਰ 'ਤੇ ਜਲੰਧਰ ਦੇ ਥਾਣਾ-4 ਦੀ ਪੁਲਸ ਨੇ ਦੋਸ਼ੀ ਸਾਬਕਾ ਕਰਮਚਾਰੀ ਤਨੀਸ਼ਾ ਵਰਮਾ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਲੜਕੀ ਦੇ ਪਰਿਵਾਰ ਨੇ ਦੋਸ਼ ਲਗਾਇਆ ਸੀ ਕਿ ਨੌਕਰੀ ਦੌਰਾਨ ਲੜਕੀ ਦਾ ਮੋਬਾਇਲ ਫੋਨ ਜ਼ਬਤ ਕਰ ਲਿਆ ਜਾਂਦਾ ਸੀ।

ਇਹ ਵੀ ਪੜ੍ਹੋ: ਜਲੰਧਰ ਦੇ ਇਸ ਇਲਾਕੇ 'ਚ 5 ਸਕਿੰਟਾਂ 'ਚ ਵਾਪਰੀ ਹੈਰਾਨ ਕਰਦੀ ਘਟਨਾ, ਮੰਜ਼ਰ CCTV 'ਚ ਕੈਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Kulhad Pizza couple
  • Jalandhar
  • Uk
  • ਕੁੱਲ੍ਹੜ ਪਿੱਜ਼ਾ ਕੱਪਲ
  • ਨਵਾਂ ਵਿਵਾਦ
  • ਸੋਸ਼ਲ ਮੀਡੀਆ ਇਨਫਲੂਐਂਸਰ

ਪਸ਼ੂਆਂ ਨੂੰ ਹਰਾ ਚਾਰਾ ਪਾ ਰਹੇ ਕਿਸਾਨ ਨੂੰ ਸੱਪ ਨੇ ਡੰਗਿਆ

NEXT STORY

Stories You May Like

  • uk jaswant singh khalra
    UK 'ਚ ਆਯੋਜਿਤ ਕੀਤਾ ਗਿਆ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • indian man booked
    ਪਿੱਜ਼ਾ ਸ਼ਾਪ ਦੀ ਆੜ 'ਚ ਕਰ ਰਿਹਾ ਸੀ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ! US 'ਚ ਭਾਰਤੀ ਵਿਅਕਤੀ 'ਤੇ ਲੱਗਾ ਦੋਸ਼
  • land dispute  fight  police
    ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • serious allegations against sister
    ਪੰਜਾਬ: ਜਾਇਦਾਦੀ ਵਿਵਾਦ ਨੂੰ ਲੈ ਲਈ ਅੱਗ 'ਚ ਝੁਲਸਿਆ ਵਿਅਕਤੀ, ਮੌਤ ਤੋਂ ਪਹਿਲਾਂ ਭੈਣ-ਜੀਜੇ 'ਤੇ ਲਾਏ ਗੰਭੀਰ ਦੋਸ਼
  • children passport
    ਬੱਚਿਆਂ ਦਾ 'ਪਾਸਪੋਰਟ' ਬਣਾਉਣਾ ਹੋਵੇਗਾ ਔਖਾ ! ਅਮਰੀਕਾ 'ਚ ਜਲਦ ਲਾਗੂ ਹੋਵੇਗਾ ਨਵਾਂ ਨਿਯਮ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • government employees in punjab will not work today
      ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ! ਦਫ਼ਤਰਾਂ 'ਚ ਜਾਣ ਤੋਂ...
    • canada police
      ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ ਤਸਵੀਰਾਂ ! ਕਾਂਡ ਜਾਣ ਤੁਸੀਂ...
    • punjab transport department takes big action on private buses
      ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ...
    • pregnant wife  husband  in laws
      ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ ਪਤਨੀ ਦੀ ਮੌਤ, ਪਤੀ ਤੇ ਦਾਦਾ...
    • captain amarinder singh will join congress
      ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ ਜੈਇੰਦਰ ਕੌਰ ਦਾ ਵੱਡਾ ਬਿਆਨ ਆਇਆ...
    • the boys threw sticks at the pcr vehicle
      ਮੁੰਡਿਆਂ ਨੇ PCR ਦੀ ਗੱਡੀ 'ਤੇ ਵਰ੍ਹਾਏ ਡੰਡੇ, ਖਿੜਕੀਆਂ ਦੇ ਸ਼ੀਸ਼ੇ ਟੁੱਟੇ,...
    • accident case
      ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +