Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:45:30 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

PUNJAB News Punjabi(ਪੰਜਾਬ)

ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ

  • Edited By Shivani Attri,
  • Updated: 19 Jul, 2021 10:37 AM
Jalandhar
jalandhar sister marriage suicide brother poison
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਜਗਤਪੁਰਾ ਮੁਹੱਲੇ ’ਚ ਛੋਟੀ ਭੈਣ ਵੱਲੋਂ ਆਪਣੇ ਸਕੇ ਜੀਜੇ ਨਾਲ ਵਿਆਹ ਕਰਨ ਦੀ ਜ਼ਿੱਦ ਤੋਂ ਪ੍ਰੇਸ਼ਾਨ 32 ਸਾਲਾ ਭਰਾ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਇਕ ਦਿਨ ਪਹਿਲਾਂ ਛੋਟੀ ਭੈਣ ਨੇ ਭਰਾ ਦੇ ਕਮਰੇ ’ਚੋਂ ਸੋਨੇ ਦੇ ਗਹਿਣੇ ਵੀ ਚੋਰੀ ਕੀਤੇ ਸਨ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਜੀਜੇ ਅਤੇ ਛੋਟੀ ਭੈਣ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਜੀਜੇ ਨੇ ਮ੍ਰਿਤਕ ਦੀ ਵਿਚਕਾਰਲੀ ਭੈਣ ਨਾਲ ਵੀ ਲਵ ਮੈਰਿਜ ਕਰਵਾਈ ਸੀ ਪਰ ਹੁਣ ਉਹ ਆਪਣੀ ਛੋਟੀ ਸਾਲੀ ਨਾਲ ਹੀ ਰਹਿ ਰਿਹਾ ਸੀ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ 10 ਵਿਧਾਇਕਾਂ ਦਾ ਬਿਆਨ, ਹਾਈਕਮਾਨ ਅੱਗੇ ਰੱਖੀ ਇਹ ਮੰਗ

ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਪੁੱਤਰ ਸੁਭਾਸ਼ ਚੰਦਰ ਨਿਵਾਸੀ ਜਗਤਪੁਰਾ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਸੰਗੀਤਾ ਨੇ ਦੱਸਿਆ ਕਿ 4 ਮਾਰਚ 2017 ਨੂੰ ਉਸ ਦਾ ਵਿਆਹ ਰੋਹਿਤ ਨਾਲ ਹੋਇਆ ਸੀ। ਉਸ ਨੇ ਕਿਹਾ ਕਿ ਉਸ ਦੀ ਨਣਾਨ ਜੋਤੀ ਨੇ ਜਗਤਪੁਰਾ ਦੇ ਰਹਿਣ ਵਾਲੇ ਗੋਪਾਲ ਸੰਨੀ ਪੁੱਤਰ ਤਿਲਕ ਰਾਜ ਨਾਲ ਲਵ ਮੈਰਿਜ ਕਰਵਾਈ ਸੀ। ਵਿਆਹ ਤੋਂ ਬਾਅਦ ਦੋਵਾਂ ਵਿਚਕਾਰ ਅਣਬਣ ਹੋਣ ’ਤੇ ਸੰਨੀ ਆਪਣੀ ਛੋਟੀ ਸਾਲੀ ਗੀਤਾਂਜਲੀ ਉਰਫ਼ ਗੁੱਡੀ ਨਾਲ ਰਹਿਣ ਲੱਗਾ, ਜਦੋਂ ਕਿ ਉਨ੍ਹਾਂ ਦੋਵਾਂ ਨੇ ਜੋਤੀ ਨਾਲ ਬਿਲਕੁਲ ਬੋਲ-ਚਾਲ ਬੰਦ ਕਰ ਦਿੱਤੀ ਸੀ। ਛੋਟੀ ਭੈਣ ਦੀ ਇਸ ਕਰਤੂਤ ਕਾਰਨ ਰੋਹਿਤ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਆਪਣੇ ਜੀਜੇ ਸੰਨੀ ਅਤੇ ਭੈਣ ਗੁੱਡੀ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾ ਮੰਨੇ।

ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’ (ਵੀਡੀਓ)

ਸੰਗੀਤਾ ਨੇ ਦੱਸਿਆ ਕਿ 17 ਜੁਲਾਈ ਨੂੰ ਗੁੱਡੀ ਨੇ ਉਨ੍ਹਾਂ ਦੇ ਕਮਰੇ ’ਚ ਜਾ ਕੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਦੋਂ ਕਿ ਗਹਿਣੇ ਚੋਰੀ ਕਰਨ ਲਈ ਸੰਨੀ ਨੇ ਹੀ ਉਸ ਨੂੰ ਕਿਹਾ ਸੀ। ਦੋਬਾਰਾ ਜਦੋਂ ਰੋਹਿਤ ਨੇ ਗੁੱਡੀ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ ਜੀਜੇ ਸੰਨੀ ਨਾਲ ਵਿਆਹ ਕਰਨ ਦੀ ਸ਼ਰਤ ਰੱਖ ਦਿੱਤੀ। ਕਾਫ਼ੀ ਸਮਝਾਉਣ ’ਤੇ ਜਦੋਂ ਗੁੱਡੀ ਨਾ ਮੰਨੀ ਤਾਂ ਬਦਨਾਮੀ ਦੇ ਡਰੋਂ ਰੋਹਿਤ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਰੋਹਿਤ ਦੇ ਖ਼ੁਦਕੁਸ਼ੀ ਕਰਨ ਤੋਂ ਬਾਅਦ ਗੁੱਡੀ ਅਤੇ ਸੰਨੀ ਫਰਾਰ ਹੋ ਗਏ।

ਇਹ ਵੀ ਪੜ੍ਹੋ: ਜਲੰਧਰ: ਨਿਰਮਾਣ ਅਧੀਨ ਇਮਾਰਤ ’ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਮਾਮਲਾ ਥਾਣਾ ਨੰ. 3 ਦੀ ਪੁਲਸ ਤੱਕ ਪਹੁੰਚਿਆ ਤਾਂ ਪੁਲਸ ਨੇ ਰੋਹਿਤ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾ ਦਿੱਤੀ। ਮ੍ਰਿਤਕ ਦੀ ਪਤਨੀ ਸੰਗੀਤਾ ਨੇ ਜਦੋਂ ਪੁਲਸ ਸਾਹਮਣੇ ਸਾਰੀ ਗੱਲ ਰੱਖੀ ਤਾਂ ਉਸ ਦੇ ਬਿਆਨਾਂ ’ਤੇ ਪੁਲਸ ਨੇ ਗੁੱਡੀ ਅਤੇ ਸੰਨੀ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਧਾਰਾ ਅਧੀਨ ਕੇਸ ਦਰਜ ਕਰ ਲਿਆ। ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਨੰ. 3 ਦੀ ਪੁਲਸ ਨੇ ਗੁੱਡੀ ਨੂੰ ਰਾਮਲੀਲਾ ਗਰਾਊਂਡ ਜਗਤਪੁਰਾ ਨੇੜਿਓਂ ਅਤੇ ਸੰਨੀ ਨੂੰ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਕਾਂਡ: ਦਵਿੰਦਰ ਬੰਬੀਹਾ ਗਰੁੱਪ ਦੇ ਰੂਟ ’ਤੇ ਚੱਲਣ ਲੱਗੀ ਪੁਲਸ ਦੀ ਇਨਵੈਸਟੀਗੇਸ਼ਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

  • Jalandhar
  • younger sister
  • brother in law
  • marriage
  • suicide
  • brother
  • poison
  • ਜਲੰਧਰ
  • ਛੋਟੀ ਭੈਣ
  • ਜੀਜਾ
  • ਵਿਆਹ
  • ਖ਼ੁਦਕੁਸ਼ੀ
  • ਭਰਾ
  • ਜ਼ਹਿਰ

ਕੀ ਸੁਖਬੀਰ ਬਾਦਲ ਦੋ ਡਿਪਟੀ CM ਬਣਾਉਣ ਦੇ ਫਾਰਮੂਲੇ ਨਾਲ ਮਿਸ਼ਨ-2022 ਕਰਨਗੇ ਫਤਿਹ ਜਾਂ ਫਿਰ...?

NEXT STORY

Stories You May Like

  • suicide case
    ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
  • suicide case
    ਮਾਨਸਿਕ ਪਰੇਸ਼ਾਨ ਵਿਅਕਤੀ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
  • person committed suicide
    ਫਗਵਾੜਾ 'ਚ ਵਿਅਕਤੀ ਨੇ ਬੀਮਾਰੀ ਤੇ ਘਰ ਦੇ ਹਾਲਾਤ ਤੋਂ ਪਰੇਸ਼ਾਨ ਹੋ ਕੇ ਕੀਤੀ ਖ਼ੁਦਕੁਸ਼ੀ
  • boy commits suicide at home in mehtiana
    ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • boy commits suicide at home in mehtiana
    ਮੇਹਟੀਆਣਾ ਵਿਖੇ ਘਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ ਕੀਤਾ ਡੰਡੇ ਨਾਲ ਹਮਲਾ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • girl takes drastic step a month before her wedding
    ਚਾਵਾਂ ਨਾਲ ਤੋਰਨੀ ਸੀ ਧੀ ਦੀ ਡੋਲੀ! ਵਿਆਹ ਦੇ ਇਕ ਮਹੀਨਾ ਪਹਿਲਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +