Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    8:34:27 PM

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • sukhbir badal jagraon rally

    2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ

PUNJAB News Punjabi(ਪੰਜਾਬ)

ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ

  • Edited By Shivani Attri,
  • Updated: 12 Jun, 2025 12:05 PM
Jalandhar
jalandhar smart city s top officials may face charges
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)–ਸਮਾਰਟ ਸਿਟੀ ਦੇ ਨਾਂ ’ਤੇ ਜਲੰਧਰ ਵਿਚ ਅਰਬਾਂ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ ਪਰ ਜ਼ਮੀਨੀ ਪੱਧਰ ’ਤੇ ਇਨ੍ਹਾਂ ਪ੍ਰਾਜੈਕਟਾਂ ਦਾ ਕੋਈ ਠੋਸ ਅਸਰ ਵਿਖਾਈ ਨਹੀਂ ਦਿੰਦਾ। ਇੰਨਾ ਭਾਰੀ ਭਰਕਮ ਖ਼ਰਚ ਹੋਣ ਦੇ ਬਾਅਦ ਵੀ ਸ਼ਹਿਰ ਦੀ ਅਸਲ ਤਸਵੀਰ ਬੇਹੱਦ ਚਿੰਤਾਜਨਕ ਹੈ। ਜ਼ਿਆਦਾਤਰ ਪੈਸਾ ਗਲੀਆਂ, ਨਾਲੀਆਂ ਅਤੇ ਕੁਝ ਸੁੰਦਰੀਕਰਨ ਦੇ ਨਾਂ ’ਤੇ ਖ਼ਰਚ ਕਰ ਦਿੱਤਾ ਗਿਆ, ਜਦਕਿ ਕਈ ਪ੍ਰਾਜੈਕਟ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਗਏ।

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਲਗਭਗ 3 ਸਾਲ ਪਹਿਲਾਂ ਜਲੰਧਰ ਸਮਾਰਟ ਸਿਟੀ ਅਧੀਨ ਆਏ ਲਗਭਗ 60 ਪ੍ਰਾਜੈਕਟਾ ਦੀ ਜਾਂਚ ਸਟੇਟ ਵਿਜੀਲੈਂਸ ਬਿਊਰੋ ਨੂੰ ਸੌਂਪੀ ਸੀ। ਇਸ ਤੋਂ ਬਾਅਦ ਜਲੰਧਰ ਸਥਿਤ ਵਿਜੀਲੈਂਸ ਟੀਮ ਨੇ ਕਈ ਪ੍ਰਾਜੈਕਟਾਂ ਦੀਆਂ ਫਾਈਲਾਂ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਆਦਾਤਰ ਪ੍ਰਾਜੈਕਟਾਂ ਦਾ ਰਿਕਾਰਡ ਵਿਜੀਲੈਂਸ ਬਿਊਰੋ ਕੋਲ ਬੋਰੀਆਂ ਵਿਚ ਭਰ ਕੇ ਰੱਖਿਆ ਹੋਇਆ ਹੈ। ਜਾਂਚ ਦਾ ਮੁੱਖ ਉਦੇਸ਼ ਇਹ ਹੈ ਕਿ ਜਿਨ੍ਹਾਂ ਪ੍ਰਾਜੈਕਟਾਂ ਵਿਚ ਗੜਬੜੀ ਪਾਈ ਜਾਵੇ, ਉਨ੍ਹਾਂ ਲਈ ਜ਼ਿੰਮੇਵਾਰ ਹਰ ਅਧਿਕਾਰੀ ਨੂੰ ਜਵਾਬਦੇਹ ਬਣਾਇਆ ਜਾਵੇ, ਫਿਰ ਭਾਵੇਂ ਉਹ ਜੇ. ਈ. ਪੱਧਰ ਦਾ ਹੋਵੇ ਜਾਂ ਸੀ. ਈ. ਓ. ਲੈਵਲ ਦਾ ਸਿਵਲ, ਮਕੈਨੀਕਲ, ਇਲੈਕਟ੍ਰੀਕਲ, ਲੀਗਲ ਅਤੇ ਅਕਾਊਂਟ ਵਿਭਾਗ ਦੇ ਅਧਿਕਾਰੀ, ਪ੍ਰਾਜੈਕਟ ਐਕਸਪਰਟ ਅਤੇ ਟੀਮ ਲੀਡਰ ਵੀ ਜਾਂਚ ਦੇ ਦਾਇਰੇ ਵਿਚ ਹਨ।

ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ

ਵਿਜੀਲੈਂਸ ਅਧਿਕਾਰੀਆਂ ਨੇ ਸਮਾਰਟ ਸਿਟੀ ਦਫ਼ਤਰ ਤੋਂ ਉਨ੍ਹਾਂ ਅਧਿਕਾਰੀਆਂ ਦੀ ਸੂਚੀ ਅਤੇ ਰਿਕਾਰਡ ਵੀ ਇਕੱਠਾ ਕੀਤਾ ਹੈ, ਜੋ ਐੱਲ. ਈ. ਡੀ., ਚੌਂਕ ਸੁੰਦਰੀਕਰਨ, ਸਮਾਰਟ ਰੋਡਜ਼ ਅਤੇ ਪਾਰਕਾਂ ਨਾਲ ਜੁੜੇ ਪ੍ਰਾਜੈਕਟ ਦੌਰਾਨ ਤਾਇਨਾਤ ਸਨ। ਹੁਣ ਇਨ੍ਹਾਂ ਪ੍ਰਾਜੈਕਟਾਂ ਦੀ ਸਾਈਟ ’ਤੇ ਜਾ ਕੇ ਟੈਕਨੀਕਲ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਘਪਲੇ ਦੀ ਸਹੀ ਸਥਿਤੀ ਸਾਹਮਣੇ ਲਿਆਂਦੀ ਜਾ ਸਕੇ।

2021-22 ਵਿਚ ਹੋਇਆ ਸਭ ਤੋਂ ਜ਼ਿਆਦਾ ਘਪਲਾ
ਕੈਗ ਵੱਲੋਂ ਜਲੰਧਰ ਸਮਾਰਟ ਸਿਟੀ ਦੇ ਕੀਤੇ ਗਏ ਆਡਿਟ ਵਿਚ ਵੀ ਹੈਰਾਨੀਜਨਕ ਖੁਲਾਸੇ ਹੋਏ ਹਨ। ਰਿਪੋਰਟ ਮੁਤਾਬਕ 2021 ਅਤੇ 2022 ਵਿਚ ਸਭ ਤੋਂ ਜ਼ਿਆਦਾ ਕੰਮ ਹੋਇਆ, ਪੇਮੈਂਟਸ ਹੋਈ ਅਤੇ ਗੜਬੜੀ ਵੀ ਇਸੇ ਪੀਰੀਅਡ ਦੌਰਾਨ ਹੋਈ, ਜਦੋਂ ਸੂਬੇ ਅਤੇ ਨਿਗਮ ਵਿਚ ਕਾਂਗਰਸ ਦੀ ਸਰਕਾਰ ਸੀ।
ਉਨ੍ਹਾਂ 2 ਸਾਲਾਂ ਵਿਚ ਜਲੰਧਰ ਸਮਾਰਟ ਸਿਟੀ ਨੇ 265 ਕਰੋੜ ਅਤੇ 270 ਕਰੋੜ ਰੁਪਏ ਖਰਚ ਕੀਤੇ, ਜਦਕਿ 2015 ਤੋਂ 2022 ਤਕ ਕੁੱਲ ਖਰਚ 100 ਕਰੋੜ ਵੀ ਨਹੀਂ ਸੀ। ਇਹ ਵੀ ਪਾਇਆ ਗਿਆ ਕਿ ਕੁਝ ਠੇਕੇਦਾਰਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਅਧਿਕਾਰੀਆਂ ਨੇ ਅੱਖਾਂ ਬੰਦ ਕਰ ਕੇ ਪੇਮੈਂਟ ਕੀਤੀ ਅਤੇ ਕੰਮਾਂ ਦੀ ਕੁਆਲਿਟੀ ਦੀ ਜਾਂਚ ਤਕ ਨਹੀਂ ਕੀਤੀ। ਸਾਬਕਾ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਹੋਰ ਭਾਜਪਾ ਨੇਤਾਵਾਂ ਨੇ ਇਸ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ ਤੋਂ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਕ ਟੀਮ ਜਲੰਧਰ ਭੇਜੀ ਅਤੇ ਸਬੰਧਤ ਅਫਸਰਾਂ ਕੋਲੋਂ ਰਿਪੋਰਟ ਤਲਬ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਦੀ ਦਰਦਨਾਕ ਮੌਤ

ਟੈਕਨੀਕਲ ਆਡਿਟ ਦੀ ਉੱਠ ਰਹੀ ਹੈ ਮੰਗ
ਹੁਣ ਮੰਗ ਉੱਠ ਰਹੀ ਹੈ ਕਿ ਜਿਵੇਂ ਫਾਈਨਾਂਸ਼ੀਅਲ ਆਡਿਟ ਕੈਗ ਨੇ ਕੀਤਾ, ਉਸੇ ਤਰ੍ਹਾਂ ਟੈਕਨੀਕਲ ਆਡਿਟ ਵੀ ਕਰਾਇਆ ਜਾਵੇ ਤਾਂ ਜੋ ਨਿਰਮਾਣ ਕੰਮਾਂ ਦੀ ਅਸਲ ਕੁਆਲਿਟੀ ਸਾਹਮਣੇ ਆ ਸਕੇ। ਫਿਲਹਾਲ ਵਿਜੀਲੈਂਸ ਜਾਂਚ ਦੀ ਰਫਤਾਰ ਹੌਲੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਹਾਲੇ ਤਕ ਵਿਜੀਲੈਂਸ ਨੂੰ ਟੈਕਨੀਕਲ ਟੀਮ ਉਪਲੱਬਧ ਨਹੀਂ ਕਰਵਾਈ ਗਈ। ਜਲੰਧਰ ਸਮਾਰਟ ਸਿਟੀ ਦੇ ਨਾਂ ’ਤੇ ਹੋਏ ਅਰਬਾਂ ਦੇ ਘਪਲਿਆਂ ਦੀਆਂ ਪਰਤਾਂ ਹੌਲੀ-ਹੌਲੀ ਖੁੱਲ੍ਹ ਰਹੀਆਂ ਹਨ। ਹੁਣ ਲੋੜ ਹੈ ਤੇਜ਼ ਅਤੇ ਨਿਰਪੱਖ ਜਾਂਚ ਦੀ ਤਾਂ ਜੋ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋ ਸਕੇ।

ਇਹ ਵੀ ਪੜ੍ਹੋ: ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਫਲਾਈਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Jalandhar Smart City
  • top officials
  • face charges
  • vigilance bureau punjab
  • ਜਲੰਧਰ ਸਮਾਰਟ ਸਿਟੀ
  • ਵੱਡੇ ਅਫ਼ਸਰ
  • ਵਿਜੀਲੈਂਸ
  • ਐਕਸ਼ਨ

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 'ਗੁਰੂ ਕੀ ਵਡਾਲੀ' ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

NEXT STORY

Stories You May Like

  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
  • opposition parties  gyanesh kumar  chief election commissioner  notice
    CEC ਗਿਆਨੇਸ਼ ਕੁਮਾਰ 'ਤੇ ਡਿੱਗ ਸਕਦੀ ਹੈ ਗਾਜ਼! ਵਿਰੋਧੀਆਂ ਨੇ ਸੰਸਦ 'ਚ ਦਿੱਤਾ ਹਟਾਉਣ ਦਾ ਨੋਟਿਸ
  • municipal corporation ludhiana transfers
    ਨਗਰ ਨਿਗਮ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਬਦਲੇ ਗਏ ਵਿਭਾਗ
  • punjab officers election duty
    ਵੱਡੀ ਖ਼ਬਰ: ਪੰਜਾਬ ਦੇ ਅਫ਼ਸਰਾਂ ਦੀ ਲੱਗ ਗਈ ਚੋਣ ਡਿਊਟੀ, IAS ਤੇ IPS ਅਫ਼ਸਰਾਂ ਲਈ ਨਵੇਂ ਹੁਕਮ ਜਾਰੀ
  • icc will take action against arshdeep singh
    ਅਰਸ਼ਦੀਪ ਸਿੰਘ 'ਤੇ ICC ਲਵੇਗੀ ਐਕਸ਼ਨ! ਫਾਈਨਲ ਮੈਚ 'ਚ ਦਿਖਾਇਆ ਸੀ ਗੁੱਸਾ, ਕੀਵੀ ਬੱਲੇਬਾਜ਼ ਨੂੰ ਮਾਰੀ ਸੀ ਗੇਂਦ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ ਦੇ ਬਾਵਜੂਦ ਲੱਗੇ ਢੇਰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • two operatives arrested with grenade in punjab
      ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
    • new twist in chandigarh case
      Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ...
    • husband and wife punjab police
      ਪੰਜਾਬ 'ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਹਮਲਾ, ਪਤੀ ਦੀ...
    • guru nagri siblings punjab police
      ਗੁਰੂ ਨਗਰੀ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ...
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • projects in punjab government buses
      ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ...
    • aam aadmi party  jalandhar court
      ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
    • drug overdose punjab
      ਪੰਜਾਬ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • aap government  parminder singh brar  punjab bjp
      'ਆਪ' ਸਰਕਾਰ ਦੇ 6 ਮਹੀਨੇ ਬਾਕੀ, ਅਫਸਰ ਸੋਚ ਸਮਝ ਕੇ ਕਰਨ ਕਾਰਵਾਈ : ਪਰਮਿੰਦਰ...
    • bikram majithia slams aap government
      ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ ਗੋਲ਼ੀ! ਮਜੀਠੀਆ ਨੇ ਘੇਰੀ 'ਆਪ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +