Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:08:19 PM

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

  • cbi raid cm mann

    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ...

  • ind vs wi team india completely changed

    IND vs WI: ਬਦਲ ਗਈ ਪੂਰੀ Team India, ਟਾਸ ਜਿੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ

PUNJAB News Punjabi(ਪੰਜਾਬ)

ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ ਫਾਈਲਾਂ ’ਤੇ ਜਮਾਇਆ ਧੂੜ ਦਾ ਜਾਲ

  • Edited By Sandeep Kumar,
  • Updated: 29 Apr, 2026 08:15 AM
Jalandhar
jalandhar smart city maha scam
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ) : ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਵਿਚ ਕਥਿਤ ਮਹਾ-ਘਪਲੇ ਨੂੰ ਲੈ ਕੇ ਸਾਲਾਂ ਤੋਂ ਉੱਠ ਰਹੀਆਂ ਆਵਾਜ਼ਾਂ ਅਜੇ ਵੀ ਅਣਸੁਣੀਆਂ ਹੀ ਨਜ਼ਰ ਆ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਤਤਕਾਲੀ ਕੇਂਦਰੀ ਮੰਤਰੀ ਅਰਜੁਮ ਰਾਮ ਮੇਘਵਾਲ ਵੱਲੋਂ ਜਾਂਚ ਦੀ ਮੰਗ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨਾਲ ਸੰਬੰਧਤ ਵਿਭਾਗਾਂ ਨੇ ਅਜੇ ਤਕ ਕੋਈ ਠੋਸ ਕਾਰਵਾਈ ਨਹੀਂ ਕੀਤੀ। ਦੱਸਿਆ ਜਾਂਦਾ ਹੈ ਕਿ ਤਤਕਾਲੀ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਆਪਣੇ ਜਲੰਧਰ ਦੌਰੇ ਦੌਰਾਨ ਸਮਾਰਟ ਸਿਟੀ ਪ੍ਰਾਜੈਕਟ ਵਿਚ ਹੋਏ ਕਥਿਤ ਭ੍ਰਿਸ਼ਟਾਚਾਰ ਦੀਆਂ ਗੰਭੀਰ ਸ਼ਿਕਾਇਤਾਂ ਮਿਲਣ ’ਤੇ ਤਤਕਾਲੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ ਲਿਖ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਆਪਣੀ ਚਿੱਠੀ ਵਿਚ ਸਾਫ ਤੌਰ ’ਤੇ ਕਿਹਾ ਸੀ ਕਿ ਜਲੰਧਰ ਸਮਾਰਟ ਸਿਟੀ ਵਿਚ ਕੇਂਦਰ ਸਰਕਾਰ ਦੇ ਫੰਡ ਦੀ ਦੁਰਵਰਤੋਂ ਹੋਈ ਹੈ ਅਤੇ ਇਸ ਵਿਚ ਅਧਿਕਾਰੀਆਂ, ਠੇਕੇਦਾਰਾਂ ਅਤੇ ਕੁਝ ਸਿਆਸੀ ਲੋਕਾਂ ਦੀ ਮਿਲੀਭੁਗਤ ਦਾ ਖਦਸ਼ਾ ਹੈ।

ਚਿੱਠੀ ਦੇ ਬਾਅਦ ਕੇਂਦਰ ਦੀ ਇਕ ਟੀਮ ਜਲੰਧਰ ਵੀ ਪਹੁੰਚੀ ਅਤੇ ਕਈ ਅਹਿਮ ਦਸਤਾਵੇਜ਼ ਆਪਣੇ ਨਾਲ ਲੈ ਗਈ ਪਰ ਇਸ ਦੇ ਬਾਵਜੂਦ ਜਾਂਚ ਕਦੀ ਵੀ ਸਹੀ ਤਰੀਕੇ ਨਾਲ ਸ਼ੁਰੂ ਨਹੀਂ ਹੋ ਸਕੀ। ਮਾਮਲਾ ਹੌਲੀ-ਹੌਲੀ ਠੰਢੇ ਬਸਤੇ ਵਿਚ ਚਲਾ ਗਿਆ ਹੈ ਅਤੇ ਭਾਜਪਾ ਆਗੂਆਂ ਦੀ ਪ੍ਰਤੀਕਿਰਿਆ ਸਿਰਫ ਬਿਆਨਬਾਜ਼ੀ ਤਕ ਹੀ ਸੀਮਤ ਰਹਿ ਗਈ ਹੈ।

ਇਹ ਵੀ ਪੜ੍ਹੋ : ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ

ਪੰਜਾਬ ਸਰਕਾਰ ਨੇ ਵੀ ਨਹੀਂ ਦਿਖਾਈ ਗੰਭੀਰਤਾ

ਪੰਜਾਬ ਵਿਚ ਕਾਂਗਰਸ ਸਰਕਾਰ ਦੌਰਾਨ ਵੀ ਸਮਾਰਟ ਸਿਟੀ ਪ੍ਰਾਜੈਕਟ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾਤਾਰ ਲੱਗਦੇ ਰਹੇ। ਸਥਿਤੀ ਇਥੋਂ ਤਕ ਪਹੁੰਚ ਗਈ ਸੀ ਕਿ ਖੁਦ ਕਾਂਗਰਸ ਦੇ ਆਗੂ ਹੀ ਆਪਣੇ ਹੀ ਪ੍ਰਾਜੈਕਟ ਵਿਚ ਹੋ ਰਹੇ ਕਥਿਤ ਘਪਲਿਆਂ ਦੀਆਂ ਸ਼ਿਕਾਇਤਾਂ ਉੱਚ ਪੱਧਰ ’ਤੇ ਭੇਜਦੇ ਰਹੇ ਪਰ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਅਦ ਉਮੀਦ ਜਾਗੀ ਸੀ ਕਿ ਇਨ੍ਹਾਂ ਘਪਲਿਆਂ ਦੀ ਨਿਰਪੱਖ ਜਾਂਚ ਹੋਵੇਗੀ। ‘ਆਪ’ ਸਰਕਾਰ ਨੇ ਸਮਾਰਟ ਸਿਟੀ ਦੇ 64 ਪ੍ਰਾਜੈਕਟਾਂ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਪਰ ਲਗਭਗ 3-4 ਸਾਲ ਬੀਤਣ ਦੇ ਬਾਵਜੂਦ ਜਾਂਚ ਵਿਚ ਕੋਈ ਖਾਸ ਤਰੱਕੀ ਨਹੀਂ ਹੋਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਧੇਰੇ ਪ੍ਰਾਜੈਕਟ ਨਿਰਮਾਣ ਕਾਰਜ ਨਾਲ ਜੁੜੇ ਹਨ ਅਤੇ ਜਾਂਚ ਲਈ ਤਕਨੀਕੀ ਟੀਮ ਦੀ ਲੋੜ ਹੈ, ਜੋ ਉਨ੍ਹਾਂ ਕੋਲ ਉਪਲੱਬਧ ਨਹੀਂ ਹੈ। ਇਸ ਸਬੰਧ ਵਿਚ ਸਰਕਾਰ ਨੂੰ ਵੀ ਚਿੱਠੀ ਲਿਖੀ ਜਾ ਚੁੱਕੀ ਹੈ ਪਰ ਹੁਣ ਤਕ ਹੱਲ ਨਹੀਂ ਹੋਇਆ।

ਕੈਗ ਦੀ ਰਿਪੋਰਟ ਨੇ ਵੀ ਖੋਲ੍ਹ ਦਿੱਤੀਆਂ ਸਨ ਪਰਤਾਂ

ਕਈ ਸਾਲ ਪਹਿਲਾਂ ਜਲੰਧਰ ਸਮਾਰਟ ਸਿਟੀ ਦਾ ਆਡਿਟ ਕਰਨ ਜਲੰਧਰ ਆਈ ਕੰਟ੍ਰੋਲਰ ਐਂਡ ਆਡਿਟਰ ਜਨਰਲ (ਕੈਗ) ਦੀ ਰਿਪੋਰਟ ਵਿਚ ਵੀ ਕਈ ਗੰਭੀਰ ਬੇਨਿਯਮੀਆਂ ਵੱਲ ਇਸ਼ਾਰਾ ਕੀਤਾ ਗਿਆ ਸੀ। ਰਿਪੋਰਟ ਅਨੁਸਾਰ 2015-16 ਤੋਂ 2020-21 ਤਕ ਜਿਥੇ ਖਰਚ 100 ਕਰੋੜ ਰੁਪਏ ਤੋਂ ਵੀ ਘੱਟ ਰਿਹਾ, ਉਥੇ ਹੀ 2021-2022 ਵਿਚ ਇਹ ਖਰਚ ਅਚਾਨਕ ਵਧ ਕੇ 265 ਕਰੋੜ ਅਤੇ 2022-23 ਵਿਚ 270 ਕਰੋੜ ਰੁਪਏ ਤੋਂ ਵੱਧ ਹੋ ਗਿਆ। ਰਿਪੋਰਟ ਵਿਚ ਇਹ ਵੀ ਸਾਹਮਣੇ ਆਇਆ ਕਿ ਕੁਝ ਚੋਣਵੇਂ ਠੇਕੇਦਾਰਾਂ ਨੂੰ ਲਾਭ ਪਹੁੰਚਾਉਣ ਲਈ ਨਿਯਮਾਂ ਦੀ ਅਣਦੇਖੀ ਕੀਤੀ ਗਈ ਅਤੇ ਬਿਨਾਂ ਉਚਿਤ ਜਾਂਚ ਦੇ ਭੁਗਤਾਨ ਕੀਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਅਜਿਹੇ ਵਿਚ ਵੱਖ-ਵੱਖ ਜਾਂਚ ਏਜੰਸੀਆਂ ਨੇ ਸਮਾਰਟ ਸਿਟੀ ਦਫਤਰ ਤੋਂ ਵੱਖ-ਵੱਖ ਪ੍ਰਾਜੈਕਟਾਂ ਦੀ ਡੀ. ਪੀ. ਆਰ., ਟੈਂਡਰ ਦਸਤਾਵੇਜ਼, ਬਿੱਲ ਅਤੇ ਭੁਗਤਾਨ ਨਾਲ ਜੁੜਿਆ ਰਿਕਾਰਡ ਇਕੱਠਾ ਕੀਤਾ। ਅਧਿਕਾਰੀਆਂ ਦੀ ਇਕ ਸੂਚੀ ਵੀ ਤਿਆਰ ਕੀਤੀ ਗਈ, ਜਿਨ੍ਹਾਂ ਤੋਂ ਭਵਿੱਖ ਵਿਚ ਜਵਾਬਤਲਬੀ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ 

ਸਥਾਨਕ ਪੱਧਰ ’ਤੇ ਵੀ ਦੋਸ਼ ਲਾਏ ਜਾ ਰਹੇ ਹਨ ਕਿ ਸਮਾਂ ਬੀਤਣ ਦੇ ਨਾਲ ਕਈ ਗੜਬੜੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਕੁਝ ਠੇਕੇਦਾਰਾਂ ਨੇ ਘਟੀਆ ਕੰਮ ਦੀ ਮੁਰੰਮਤ ਕਰ ਕੇ ਮਾਮਲਿਆਂ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਹੁਣ ਸੱਚਾਈ ਦਾ ਸਾਹਮਣੇ ਆਉਣਾ ਹੋਰ ਵੀ ਮੁਸ਼ਕਿਲ ਹੋ ਗਿਆ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਆਖਿਰ ਕੇਂਦਰ ਅਤੇ ਸੂਬਾ ਸਰਕਾਰ ਦੀ ਜਾਂਚ ਕਦੋਂ ਪੂਰੀ ਹੋਵੇਗੀ ਅਤੇ ਕਦੋਂ ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ’ਤੇ ਕਾਰਵਾਈ ਹੋਵੇਗੀ, ਜਿਨ੍ਹਾਂ ਨੇ ਕਥਿਤ ਰੂਪ ਨਾਲ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ। ਜਨਤਾ ਅੱਜ ਵੀ ਜਵਾਬ ਦੀ ਉਡੀਕ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jalandhar
  • Smart City scam
  • Central and State Government
  • Investigation of files
  • Slow pace
  • ਜਲੰਧਰ
  • ਸਮਾਰਟ ਸਿਟੀ ਘਪਲਾ
  • ਕੇਂਦਰ ਤੇ ਸੂਬਾ ਸਰਕਾਰ
  • ਫਾਈਲਾਂ ਦੀ ਜਾਂਚ
  • ਸੁਸਤ ਰਫ਼ਤਾਰ

ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ 'ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰੇ ਫ਼ਰਾਰ

NEXT STORY

Stories You May Like

  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ ਰਹਿਣਗੇ ਬੰਦ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • foreign companies spend rs 95 000 crore on indian hospitals
    ਭਾਰਤੀ ਹਸਪਤਾਲਾਂ 'ਤੇ ਵਿਦੇਸ਼ੀ ਕੰਪਨੀਆਂ ਦਾ ਲੱਗਾ 95,000 ਕਰੋੜ, ਮੱਧ ਵਰਗ ਦੀ ਵਧੀ ਪਰੇਸ਼ਾਨੀ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pargat singh meets mp sukhjinder randhawa
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ MP ਸੁਖਜਿੰਦਰ ਰੰਧਾਵਾ ਨਾਲ...
    • sarpanch patti village
      ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ...
    • shopkeepers shops commercial units
      ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • major action by sgpc in the bahrain woman case
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ...
    • famous punjabi singer buta mohammad
      ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
    • police arrest two people with heroin
      ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • drugs smuglers arrested
      ਕਰੋੜਾਂ ਰੁਪਏ ਦੇ ਨਸ਼ੇ ਅਤੇ 1 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ 3 ਤਸਕਰ ਕਾਬੂ
    • kewal singh dhillon
      ਮੁਲਾਜ਼ਮਾਂ ਦੇ DA ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਘੇਰੀ ਪੰਜਾਬ ਸਰਕਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +