Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:05:50 AM

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ : ਸਪਾ ਸੈਂਟਰ ’ਚ CIA ਸਟਾਫ ਦੀ ਛਾਪੇਮਾਰੀ, ਇਤਰਾਜ਼ਯੋਗ ਹਾਲਤ ’ਚ ਮਿਲੇ ਗਾਹਕ ਤੇ ਲੜਕੀ

PUNJAB News Punjabi(ਪੰਜਾਬ)

ਜਲੰਧਰ : ਸਪਾ ਸੈਂਟਰ ’ਚ CIA ਸਟਾਫ ਦੀ ਛਾਪੇਮਾਰੀ, ਇਤਰਾਜ਼ਯੋਗ ਹਾਲਤ ’ਚ ਮਿਲੇ ਗਾਹਕ ਤੇ ਲੜਕੀ

  • Updated: 25 Jun, 2022 01:49 AM
Jalandhar
jalandhar spa center cia staff raid
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.) : ਅਰਬਨ ਅਸਟੇਟ ਫੇਜ਼-2 'ਚ ਸਪਾਰਕਲ ਸਪਾ ਸੈਂਟਰ ਵਿੱਚ ਸੀ. ਆਈ. ਏ. ਸਟਾਫ ਦੀ ਟੀਮ ਨੇ ਛਾਪੇਮਾਰੀ ਕੀਤੀ। ਸਪਾ ਸੈਂਟਰ ਦੇ ਅੰਦਰ ਗਾਹਕ ਤੇ ਇਕ ਲੜਕੀ ਇਤਰਾਜ਼ਯੋਗ ਹਾਲਤ ਵਿੱਚ ਮਿਲੇ। ਪੁਲਸ ਨੇ ਸਪਾ ਸੈਂਟਰ ਦੀ ਕਥਿਤ ਮਾਲਕਣ, ਮੈਨੇਜਰ ਤੇ ਇਕ ਗਾਹਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸਪਾ ਸੈਂਟਰ 'ਚ 2 ਲੜਕੀਆਂ ਕੰਮ ਕਰਦੀਆਂ ਸਨ। ਸਪਾ ਸੈਂਟਰ ਦੀ ਆੜ 'ਚ ਕਾਫੀ ਲੰਮੇ ਸਮੇਂ ਤੋਂ ਗਲਤ ਕੰਮ ਕਰਵਾਇਆ ਜਾਂਦਾ ਸੀ। ਸੈਂਟਰ ਦਾ ਮੁੱਖ ਸੰਚਾਲਕ ਭਾਜਪਾ ਆਗੂ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਜਿਹੜਾ ਲੰਮੇ ਸਮੇਂ ਤੋਂ ਸਪਾ ਸੈਂਟਰ ਦੀ ਆੜ 'ਚ ਜਿਸਮਫਰੋਸ਼ੀ ਦਾ ਧੰਦਾ ਕਰਵਾ ਰਿਹਾ ਹੈ।

ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੂੰ ਸ਼ਹਿਰ 'ਚ ਚੱਲ ਰਹੇ ਸਪਾ ਸੈਂਟਰਾਂ ਦੀ ਆੜ ਵਿੱਚ ਜਿਸਮਫਰੋਸ਼ੀ ਦਾ ਧੰਦਾ ਚੱਲਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਅਜਿਹੇ 'ਚ ਸੀ. ਪੀ. ਸੰਧੂ ਨੇ ਸੀ. ਆਈ. ਏ. ਸਟਾਫ-1 ਦੇ ਇੰਚਾਰਜ ਸੁਖਜੀਤ ਸਿੰਘ ਦੀ ਅਗਵਾਈ ਵਿੱਚ ਟੀਮ ਦਾ ਗਠਨ ਕੀਤਾ, ਜਿਸ ਨੇ ਟ੍ਰੈਪ ਲਾਉਣ ਤੋਂ ਬਾਅਦ ਅਰਬਨ ਅਸਟੇਟ ਸਥਿਤ ਸਪਾਰਕਲ ਸਪਾ ਸੈਂਟਰ 'ਤੇ ਛਾਪੇਮਾਰੀ ਕੀਤੀ ਤਾਂ ਕੈਬਿਨ 'ਚੋਂ ਇਤਰਾਜ਼ਯੋਗ ਹਾਲਤ ਵਿੱਚ ਲੜਕਾ-ਲੜਕੀ ਮਿਲੇ। ਪੁਲਸ ਨੇ ਗਾਹਕ ਹਰਨੇਕ ਸਿੰਘ ਸਮੇਤ ਸੈਂਟਰ ਦੀ ਕਥਿਤ ਮਾਲਕਣ ਪੂਜਾ ਤੇ ਮੈਨੇਜਰ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਖ਼ਬਰ ਇਹ ਵੀ : ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਉਥੇ ਮੂਸੇਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਨੂੰ ਮਿਲੀ ਕਲੀਨ ਚਿੱਟ, ਪੜ੍ਹੋ TOP 10

ਸਪਾ ਸੈਂਟਰ ਦੇ ਅੰਦਰ 2 ਲੜਕੀਆਂ ਸਨ। ਦੱਸਿਆ ਜਾ ਰਿਹਾ ਹੈ ਕਿ 2 ਲੜਕੀਆਂ ਨੇ ਅੱਜ ਛੁੱਟੀ ਕੀਤੀ ਹੋਈ ਸੀ, ਜਿਸ ਕਾਰਨ ਉਹ ਨਹੀਂ ਮਿਲੀਆਂ। ਸੈਂਟਰ ਨੂੰ ਭਾਜਪਾ ਆਗੂ ਦਾ ਨਜ਼ਦੀਕੀ ਚਲਾ ਰਿਹਾ ਸੀ, ਹਾਲਾਂਕਿ ਉਹ ਬੈਕਫੁੱਟ ’ਤੇ ਹੀ ਕੰਮ ਕਰ ਰਿਹਾ ਹੈ ਪਰ ਉਸ ਨੇ ਪਹਿਲਾਂ ਵਾਲੇ ਸਪਾ ਸੈਂਟਰ 'ਚ ਭਾਜਪਾ ਆਗੂ ਨਾਲ ਖਿੱਚੀਆਂ ਤਸਵੀਰਾਂ ਵੀ ਲਾਈਆਂ ਹੋਈਆਂ ਸਨ ਤਾਂ ਕਿ ਜੇਕਰ ਪੁਲਸ ਦੀ ਛਾਪੇਮਾਰੀ ਹੋਵੇ ਤਾਂ ਦਬਾਅ ਅਧੀਨ ਪੁਲਸ ਕਾਰਵਾਈ ਨਾ ਕਰੇ। ਸੀ. ਆਈ. ਏ. ਸਟਾਫ ਦੀ ਟੀਮ ਨੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਥਾਣਾ ਨੰਬਰ 7 ਦੀ ਪੁਲਸ ਦੇ ਹਵਾਲੇ ਕਰ ਦਿੱਤਾ। ਥਾਣਾ-7 ਦੇ ਐਡੀਸ਼ਨਲ ਇੰਚਾਰਜ ਸੰਦੀਪ ਕੌਰ ਨੇ ਕਿਹਾ ਕਿ ਕੰਮ ਕਰਨ ਵਾਲੀਆਂ ਲੜਕੀਆਂ ਨੂੰ ਛੱਡ ਕੇ ਬਾਕੀ 3 ਮੁਲਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੂਜਾ ਕੋਲੋਂ ਪੁੱਛਗਿੱਛ ਕਰਕੇ ਪਤਾ ਲੱਗੇਗਾ ਕਿ ਸਪਾਰਕਲ ਸਪਾ ਸੈਂਟਰ ਦਾ ਅਸਲੀ ਮਾਲਕ ਕੌਣ ਹੈ। ਦੇਰ ਰਾਤ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : AAP ਦਾ ਪਹਿਲਾ ਬਜਟ: ਆਬਕਾਰੀ ਨੀਤੀ ਤੇ ਲੋਕ ਲੁਭਾਊ ਗਾਰੰਟੀਆਂ ਲਾਗੂ ਕਰਨਾ ਸਰਕਾਰ ਲਈ ਚੁਣੌਤੀ

ਅੰਮ੍ਰਿਤਸਰ ਦੀ ਚੇਨ ਨੇ ਸਭ ਤੋਂ ਪਹਿਲਾਂ ਸ਼ਹਿਰ 'ਚ ਖੋਲ੍ਹੇ ਸਨ ਸਪਾ ਸੈਂਟਰ

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ’ਚ ਸਪਾ ਸੈਂਟਰ ਦਾ ਕੰਮ ਕਰਨ ਵਾਲੇ 4 ਲੋਕਾਂ ਨੇ ਆਪਣੀ ਚੇਨ ਬਣਾਉਂਦਿਆਂ ਜਲੰਧਰ ਵਿੱਚ ਸਪਾ ਸੈਂਟਰ ਦਾ ਕੰਮ ਸ਼ੁਰੂ ਕੀਤਾ ਸੀ। ਇਸ ਤੋਂ ਪਹਿਲਾਂ ਰਾਮਾ ਮੰਡੀ ਇਲਾਕੇ 'ਚ ਇਕ ਸਪਾ ਸੈਂਟਰ ਹੁੰਦਾ ਸੀ। ਇਨ੍ਹਾਂ ਨੇ ਸ਼ਹਿਰ ਦੇ ਹਾਈਵੇ ਨਾਲ ਲੱਗਦੀ ਇਮਾਰਤ ’ਚ ਕੰਮ ਸ਼ੁਰੂ ਕੀਤਾ ਤੇ ਫਿਰ ਹੌਲੀ-ਹੌਲੀ ਮਾਡਲ ਟਾਊਨ ਆਏ ਤੇ ਬਾਅਦ ਵਿੱਚ ਪੀ. ਪੀ. ਆਰ. ਸਮੇਤ ਪਾਸ਼ ਇਲਾਕਿਆਂ 'ਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ। ਮਾਡਲ ਟਾਊਨ, ਅਰਬਨ ਅਸਟੇਟ-1 ਤੇ 2 ਸਮੇਤ ਗੜ੍ਹਾ ਰੋਡ ’ਤੇ ਸਥਿਤ ਤਾਜ ਰੈਸਟੋਰੈਂਟ ਦੇ ਸਾਹਮਣੇ ਸਥਿਤ ਮਾਰਕੀਟ 'ਚ ਸ਼ਰੇਆਮ ਸਪਾ ਸੈਂਟਰਾਂ ਦੀ ਆੜ ਵਿੱਚ ਜਿਸਮਫਰੋਸ਼ੀ ਦਾ ਧੰਦਾ ਚਲਾਇਆ ਜਾ ਰਿਹਾ ਹੈ। ਕੁਝ ਪੁਲਸ ਕਰਮਚਾਰੀਆਂ ਨਾਲ ਸੈਟਿੰਗ ਕਰਕੇ ਸ਼ਹਿਰ ਭਰ 'ਚ 15 ਤੋਂ 20 ਸਪਾ ਸੈਂਟਰ ਹੋਰ ਚੱਲ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨ ਮੋਰਚਾ ਖ਼ਤਮ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਹੋਈ 3000 ਕਰੋੜ ਦੀ ਡੀਲ : ਡੱਲੇਵਾਲਾ

‘ਜਗ ਬਾਣੀ’ ਪਹਿਲਾਂ ਵੀ ਉਠਾ ਚੁੱਕੀ ਹੈ ਸਪਾ ਸੈਂਟਰਾਂ ਦਾ ਮੁੱਦਾ

‘ਜਗ ਬਾਣੀ’ ਨੇ ਸ਼ਹਿਰ 'ਚ ਧੜੱਲੇ ਨਾਲ ਚੱਲ ਰਹੇ ਸਪਾ ਸੈਂਟਰਾਂ ਦਾ ਮੁੱਦਾ ਉਠਾਇਆ ਸੀ। ਸਪਾ ਸੈਂਟਰਾਂ ਵਿੱਚ ਚੱਲ ਰਹੇ ਗੰਦੇ ਕੰਮ ਸਬੰਧੀ ਪ੍ਰਮੁੱਖਤਾ ਨਾਲ ਖ਼ਬਰਾਂ ਛਾਪੀਆਂ ਗਈਆਂ ਸਨ, ਹਾਲਾਂਕਿ ਕੁਝ ਸਮਾਂ ਸਪਾ ਸੈਂਟਰ ਬੰਦ ਵੀ ਰਹੇ ਪਰ ਕੁਝ ਸਮੇਂ ਤੋਂ ਹੁਣ ਸ਼ਹਿਰ ਵਿੱਚ ਦੁਬਾਰਾ ਸਪਾ ਸੈਂਟਰਾਂ ਦੀ ਆੜ 'ਚ ਜਿਸਮਫਰੋਸ਼ੀ ਦਾ ਧੰਦਾ ਚੱਲ ਰਿਹਾ ਹੈ। ਕਈ ਸਪਾ ਸੈਂਟਰ ਤਾਂ ਅਜਿਹੇ ਹਨ, ਜਿਨ੍ਹਾਂ 'ਚ ਵਿਦੇਸ਼ੀ ਲੜਕੀਆਂ ਰੱਖੀਆਂ ਹੋਈਆਂ ਹਨ ਅਤੇ ਰਾਤ ਸਮੇਂ ਵੀ ਉਨ੍ਹਾਂ ਨੂੰ ਹੋਟਲਾਂ ਵਿੱਚ ਭੇਜਿਆ ਜਾਂਦਾ ਹੈ। ਅਜਿਹੇ ਸਪਾ ਸੈਂਟਰਾਂ 'ਚ ਕੰਮ ਕਰਨ ਵਾਲੀਆਂ ਲੜਕੀਆਂ ਜ਼ਿਆਦਾਤਰ ਹੋਰਨਾਂ ਸ਼ਹਿਰਾਂ ਤੋਂ ਹੁੰਦੀਆਂ ਹਨ, ਜਿਨ੍ਹਾਂ ਨੂੰ ਰਹਿਣ ਲਈ ਪੀ.ਜੀ. ਵੀ ਦਿਵਾ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਦੇ ਘੋਟਾਲੇ ਦੀ ਜਾਂਚ CBI ਨੂੰ ਸੌਂਪਣ ਦੀ ਕੀਤੀ ਮੰਗ

ਸੀ.ਪੀ. ਦੇ ਧਿਆਨ ’ਚ ਮਾਮਲਾ ਆਇਆ ਤਾਂ ਤੁਰੰਤ ਲਿਆ ਐਕਸ਼ਨ

ਸੀ.ਪੀ. ਗੁਰਸ਼ਰਨ ਸਿੰਘ ਸੰਧੂ ਕੋਲ ਸਪਾ ਸੈਂਟਰਾਂ ਨੂੰ ਲੈ ਕੇ ਸ਼ਿਕਾਇਤਾਂ ਆਈਆਂ ਸਨ। ਅਜਿਹੇ 'ਚ ਸੀ.ਪੀ. ਨੇ ਤੁਰੰਤ ਐਕਸ਼ਨ ਲਿਆ। ਦੱਸਿਆ ਜਾ ਰਿਹਾ ਹੈ ਕਿ ਸੀ.ਪੀ. ਜਲਦ ਸ਼ਹਿਰ ਵਿੱਚ ਖੁੱਲ੍ਹੇ ਸਪਾ ਸੈਂਟਰਾਂ ’ਤੇ ਵੀ ਜਲਦ ਕਾਰਵਾਈ ਕਰਕੇ ਇਸ ਗੰਦੇ ਧੰਦੇ ਨੂੰ ਬੰਦ ਕਰਵਾ ਸਕਦੇ ਹਨ। ਉਨ੍ਹਾਂ ਦੀ ਨਜ਼ਰ ’ਚ ਹੋਰ ਸਪਾ ਸੈਂਟਰ ਵੀ ਹਨ, ਜਿਨ੍ਹਾਂ 'ਚ ਗਲਤ ਕੰਮ ਹੁੰਦਾ ਹੈ ਅਤੇ ਉਨ੍ਹਾਂ ’ਤੇ ਵੀ ਜਲਦ ਛਾਪੇਮਾਰੀ ਹੋ ਸਕਦੀ ਹੈ। ਸੀ.ਪੀ. ਸੰਧੂ ਵੱਲੋਂ ਕੀਤੀ ਇਸ ਕਾਰਵਾਈ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵਾਹ-ਵਾਹ ਦਿਵਾਈ ਹੈ ਕਿਉਂਕਿ ਉਹ ਇਕਲੌਤੇ ਸੀ.ਪੀ. ਹਨ, ਜਿਨ੍ਹਾਂ ਆਉਂਦੇ ਹੀ ਇਸ ਗੰਦੇ ਧੰਦੇ ਨੂੰ ਬੰਦ ਕਰਵਾਉਣ ਲਈ ਕਦਮ ਚੁੱਕਿਆ ਹੈ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Jalandhar
  • Spa Center
  • CIA Staff
  • Raid
  • ਜਲੰਧਰ
  • ਸਪਾ ਸੈਂਟਰ
  • ਸੀਆਈਏ ਸਟਾਫ
  • ਛਾਪੇਮਾਰੀ

ਕਿਸਾਨ ਮੋਰਚਾ ਖ਼ਤਮ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਹੋਈ 3000 ਕਰੋੜ ਦੀ ਡੀਲ : ਡੱਲੇਵਾਲਾ

NEXT STORY

Stories You May Like

  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • cia staff action
    ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
  • gurugram  18 spa centers  police  raid
    ਗੁਰੂਗ੍ਰਾਮ: 18 ਸਪਾ ਸੈਂਟਰਾਂ 'ਤੇ ਪੁਲਸ ਦਾ ਛਾਪਾ, ਹਿਰਾਸਤ 'ਚ ਲਏ 30 ਔਰਤਾਂ ਸਣੇ 50 ਲੋਕ
  • cia staff  heroin  smugglers
    ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
  • female player  foreign coach  raid
    ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਛਾਪੇਮਾਰੀ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • money laundering case ed raids
    ਮਨੀ ਲਾਂਡਰਿੰਗ ਮਾਮਲੇ 'ਚ ਪੱਛਮੀ ਬੰਗਾਲ ਦੇ ਸਾਬਕਾ ਮੰਤਰੀ ਦੇ ਅਹਾਤੇ 'ਤੇ ED ਦੀ ਛਾਪੇਮਾਰੀ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +