Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:37:33 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ

PUNJAB News Punjabi(ਪੰਜਾਬ)

ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ

  • Edited By Shivani Attri,
  • Updated: 01 Apr, 2026 05:29 PM
Jalandhar
jalandhar student ragini wins gold medal in national match
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਵਿਖੇ ਨਹਿਰੂ ਗਾਰਡਨ ਸਕੂਲ ਦੀ ਵਿਦਿਆਰਥਣ ਨੇ ਜੂਡੋ ਦੇ ਨੈਸ਼ਨਲ ਮੈਚ ਵਿਚ ਗੋਲਡ ਮੈਡਲ ਹਾਸਲ ਕਰਕੇ ਜਲੰਧਰ ਦਾ ਨਾਂ ਰੌਸ਼ਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਗਿਨੀ ਨੇ ਦੱਸਿਆ ਕਿ ਉਹ ਪੜ੍ਹਾਈ ਕਰਕੇ ਯੂ.ਪੀ.ਐੱਸ. ਦੀ ਤਿਆਰੀ ਕਰਨ ਬਾਰੇ ਸੋਚ ਰਹੀ ਸੀ ਪਰ ਉਸ ਨੇ ਕਦੇ ਨਹੀਂ ਸੋਚਿਆ ਸੀ ਕਿ ਉਹ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰ ਸਕੇਗੀ। 

17 ਸਾਲ ਦੀ ਉਮਰ 'ਚ ਰਾਗਿਨੀ ਪਹਿਲਾਂ ਹੀ ਕਈ ਤਗਮੇ ਜਿੱਤ ਚੁੱਕੀ ਹੈ ਅਤੇ ਹੁਣ ਉਸ ਨੇ ਰਾਸ਼ਟਰੀ ਪੱਧਰ 'ਤੇ ਸੋਨ ਤਗਮਾ ਜਿੱਤਿਆ ਹੈ। ਰਾਗਿਨੀ ਨੇ ਦੱਸਿਆ ਕਿ ਉਸ ਨੇ ਨਹਿਰੂ ਗਾਰਡਨ ਸਕੂਲ 'ਚ ਜੂਡੋ ਅਧਿਆਪਕ ਸੁਧੀਰ ਤੋਂ ਟ੍ਰੇਨਿੰਗ ਲਈ ਸੀ। ਉਸ ਤੋਂ ਬਾਅਦ ਉਸ ਨੇ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਕਈ ਜ਼ਿਲ੍ਹਾ ਅਤੇ ਰਾਜ ਪੱਧਰੀ ਮੈਚ ਖੇਡੇ ਅਤੇ ਫਿਰ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਰਾਗਿਨੀ ਨੇ ਦੱਸਿਆ ਕਿ ਉਸ ਨੇ ਹੁਣ 18 ਤੋਂ 20 ਜ਼ਿਲ੍ਹਾ ਮੈਚ ਅਤੇ 15 ਤੋਂ 17 ਰਾਜ ਪੱਧਰੀ ਮੈਚ ਖੇਡੇ ਹਨ। ਉਥੇ ਹੀ ਇਸੇ ਸਾਲ ਨੈਸ਼ਨਲ ਪੱਧਰ ਵਿਚ ਖੇਡੇ ਗਏ ਮੈਚ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ। ਇਸ ਦੌਰਾਨ 17 ਤੋਂ 18 ਦੇ ਖਿਡਾਰੀ ਆਏ ਹੋਏ ਸਨ। ਰਾਗਿਨੀ ਨੇ ਦੱਸਿਆ ਕਿ ਉਸ ਦੀ ਉਮਰ 5 ਫਾਈਟ ਹੋਈ ਅਤੇ ਉਸ ਨੇ ਪੰਜਾਂ ਵਿਚ ਜਿੱਤ ਹਾਸਲ ਕੀਤੀ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਉਸ ਨੇ ਛੋਟੀ ਉਮਰ 'ਚ ਹੀ ਕਈ ਤਗਮੇ ਜਿੱਤੇ ਹਨ। ਰਾਗਿਨੀ ਨੇ ਕਿਹਾ ਕਿ ਉਸ ਦੇ ਪਿਤਾ ਨੇ ਉਸ ਦੇ ਖੇਡਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਹਮੇਸ਼ਾ ਉਸ ਦਾ ਬਹੁਤ ਸਮਰਥਨ ਕੀਤਾ ਹੈ ਅਤੇ ਉਸ ਨੂੰ ਕਦੇ ਵੀ ਖੇਡਣ ਤੋਂ ਮਨ੍ਹਾ ਨਹੀਂ ਕੀਤਾ। ਉਸ ਨੇ ਕੋਚ ਸੁਰਿੰਦਰ ਦੀ ਸਖ਼ਤ ਮਿਹਨਤ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ। ਉਸ ਨੂੰ ਛੱਤੀਸਗੜ੍ਹ ਅਤੇ ਦਿੱਲੀ ਤੋਂ ਆਫਰਾਂ ਮਿਲ ਚੁੱਕੀਆਂ ਹਨ ਅਤੇ ਉਸ ਨੂੰ ਉਥੇ ਪ੍ਰੈਕਟਿਸ ਕਰਨ ਲਈ ਅਪੀਲ ਕੀਤੀ ਗਈ। 

PunjabKesari

ਰਾਗਿਨੀ ਨੇ ਕਿਹਾ ਕਿ ਉਸ ਨੂੰ ਇਥੇ ਅਭਿਆਸ ਦੌਰਾਨ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਉਸ ਨੇ ਕਿਹਾ ਕਿ ਉਸ ਨੇ ਆਪਣੇ ਖਰਚੇ 'ਤੇ ਰਾਸ਼ਟਰੀ ਮੁਕਾਬਲੇ 'ਚ ਯਾਤਰਾ ਕੀਤੀ। ਉਸ ਦੇ ਪਿਤਾ ਨੇ ਖਰਚੇ ਦਾ ਭੁਗਤਾਨ ਕੀਤਾ ਪਰ ਤਗਮਾ ਜਿੱਤਣ ਤੋਂ ਬਾਅਦ ਉਸ ਦੇ ਸਕੂਲ ਨੇ ਉਸ ਨੂੰ ਸਨਮਾਨਤ ਕੀਤਾ।
ਰਾਗਿਨੀ ਨੇ ਅਪੀਲ ਕੀਤੀ ਕਿ ਪ੍ਰਸ਼ਾਸਨ ਲੋਕਾਂ ਨੂੰ ਖੇਡਾਂ 'ਚ ਅੱਗੇ ਵਧਣ ਲਈ ਉਨ੍ਹਾਂ ਦੇ ਖਰਚੇ ਚੁੱਕੇ। ਦਰਅਸਲ ਬਹੁਤ ਸਾਰੇ ਖਿਡਾਰੀ ਫੰਡਾਂ ਦੀ ਘਾਟ ਕਾਰਨ ਅੱਗੇ ਨਹੀਂ ਵਧ ਸਕਦੇ। ਰਾਗਿਨੀ ਨੇ ਕਿਹਾ ਕਿ ਹਰਿਆਣਾ ਵਿੱਚ ਪ੍ਰਸ਼ਾਸਨ ਬੱਚਿਆਂ ਦੇ ਖੇਡਾਂ ਦੇ ਖਰਚਿਆਂ ਨੂੰ ਪੂਰਾ ਕਰਦਾ ਹੈ। ਉਸ ਨੇ ਉੱਥੋਂ ਦੇ ਖਿਡਾਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਉਸ ਨੂੰ ਦੱਸਿਆ ਕਿ ਕੋਚ ਸਾਰੇ ਖਰਚੇ ਪੂਰੇ ਕਰਦੇ ਹਨ। ਇਸ ਲਈ ਜੇਕਰ ਪ੍ਰਸ਼ਾਸਨ ਬੱਚਿਆਂ ਦੇ ਖੇਡਾਂ ਦੇ ਖਰਚਿਆਂ ਨੂੰ ਪੂਰਾ ਕਰਦਾ ਹੈ ਤਾਂ ਉਨ੍ਹਾਂ ਦਾ ਹੌਂਸਲਾ ਵਧੇਗਾ ਅਤੇ ਪੰਜਾਬ ਦੇ ਬੱਚੇ ਨਾਂ ਰੌਸ਼ਨ ਕਰਨਗੇ। 

PunjabKesari
 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • national match
  • Ragini from Jalandhar wins gold medal
  • gold medal
  • jalandhar student Ragini
  • ਨਹਿਰੂ ਗਾਰਡਨ ਦੀ ਵਿਦਿਆਰਥਣ
  • ਗੋਲਡ ਮੈਡਲ

ਪੀ. ਜੀ. ਦੇ ਕਮਰੇ 'ਚੋਂ ਕੁੜੀ ਦੀ ਲਾਸ਼ ਬਰਾਮਦ, ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ

NEXT STORY

Stories You May Like

  • indian women hit the golden mark in archery
    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ, ਦੱਖਣੀ ਕੋਰੀਆ ਨੂੰ ਹਰਾ ਕੇ ਜਿੱਤਿਆ ਪਹਿਲਾ ਗੋਲਡ ਮੈਡਲ
  • tony sandhu won  gold medal
    ਅਮਰੀਕਾ ’ਚ ਟੋਨੀ ਸੰਧੂ ਨੇ ਮੁੜ ਗੱਡੇ ਜਿੱਤ ਦੇ ਝੰਡੇ, ਓਲੰਪੀਆ ’ਚ ਦੂਜੀ ਵਾਰ ਜਿੱਤਿਆ ਗੋਲਡ ਮੈਡਲ
  • neeru kinan win gold by defeating qatar
    ਨੀਰੂ-ਕਿਨਾਨ ਨੇ ਕਤਰ ਨੂੰ ਹਰਾ ਕੇ ਜਿੱਤਿਆ ਗੋਲਡ, ਟ੍ਰੈਪ ਮਿਕਸਡ 'ਚ ਬਣਾਇਆ ਏਸ਼ੀਅਨ ਗੇਮਸ ਰਿਕਾਰਡ
  • national level  female athlete  gold  competition  family
    ਨੈਸ਼ਨਲ ਲੈਵਲ ਦੀ ਖਿਡਾਰਨ ਦੀ 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ! 2 ਦਿਨ ਪਹਿਲਾਂ ਹੀ ਜਿੱਤਿਆ ਸੀ Gold
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • asian games kamaljit and suruchi pair wins gold
    Asian Games: ਕਮਲਜੀਤ-ਸੁਰੂਚੀ ਦੀ ਜੋੜੀ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ 'ਚ ਜਿੱਤਿਆ ਗੋਲਡ
  • ankush panghal makes history in boxing
    Asian Games : ਭਾਰਤ ਦੀ ਝੋਲੀ ਪਿਆ ਇਕ ਹੋਰ ਗੋਲਡ ਮੈਡਲ, ਬਾਕਸਿੰਗ 'ਚ ਅੰਕੁਸ਼ ਪੰਘਲ ਨੇ ਰਚਿਆ ਇਤਿਹਾਸ
  • bronze in shot put
    ਏਸ਼ੀਅਨ ਗੇਮਜ਼ 'ਚ ਭਾਰਤ ਨੂੰ ਇਕ ਹੋਰ ਮੈਡਲ ! ਸ਼ਾਟਪੁੱਟ 'ਚ ਮਨਪ੍ਰੀਤ ਕੌਰ ਨੇ ਜਿੱਤਿਆ Bronze
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +