Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    3:11:05 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਹੋਏ ਸੁਖਮੀਤ ਸਿੰਘ ਡਿਪਟੀ ਕਤਲ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਦਾ ਕੁਨੈਕਸ਼ਨ ਆਇਆ ਸਾਹਮਣੇ

PUNJAB News Punjabi(ਪੰਜਾਬ)

ਜਲੰਧਰ 'ਚ ਹੋਏ ਸੁਖਮੀਤ ਸਿੰਘ ਡਿਪਟੀ ਕਤਲ ਦੇ ਮਾਮਲੇ 'ਚ ਕਪੂਰਥਲਾ ਜੇਲ੍ਹ ਦਾ ਕੁਨੈਕਸ਼ਨ ਆਇਆ ਸਾਹਮਣੇ

  • Edited By Shivani Attri,
  • Updated: 25 Jun, 2021 06:30 PM
Jalandhar
jalandhar sukhmeet singh deputy murder kapurthala jail connection
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਧੀਰ)– ਸਥਾਨਕ ਗੋਪਾਲ ਨਗਰ ਨੇੜੇ ਪੈਂਦੀ ਨਵੀਂ ਦਾਣਾ ਮੰਡੀ ਦੇ ਬਾਹਰ ਮਿੱਕੀ ਅਗਵਾ ਕਾਂਡ ਵਿਚ ਨਾਮਜ਼ਦ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਲਗਭਗ 5 ਦਿਨਾਂ ਬਾਅਦ ਵੀ ਕਮਿਸ਼ਨਰੇਟ ਪੁਲਸ ਫਿਲਹਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਪਰ ਹੱਤਿਆ ਕਾਂਡ ਨੂੰ ਸੁਲਝਾਉਣ ਲਈ ਪੁਲਸ ਨੇ ਡਿਪਟੀ ਦੇ ਕੁਝ ਨਜ਼ਦੀਕੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਹੈ, ਜਿਸ ਦੇ ਆਧਾਰ ’ਤੇ ਕਮਿਸ਼ਨਰੇਟ ਪੁਲਸ ਨੂੰ ਮੁਲਜ਼ਮਾਂ ਬਾਰੇ ਅਹਿਮ ਸੁਰਾਗ ਮਿਲੇ ਹਨ।

ਇਹ ਵੀ ਪੜ੍ਹੋ: ਜੈਮਾਲਾ ਦੀ ਰਸਮ ਤੋਂ ਬਾਅਦ ਲਾੜੇ ਨੇ ਰੱਖੀ ਅਜਿਹੀ ਮੰਗ ਕਿ ਪੈ ਗਿਆ ਭੜਥੂ, ਫਿਰ ਬਿਨਾਂ ਲਾੜੀ ਦੇ ਪੁੱਜਾ ਘਰ

ਡੀ. ਸੀ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਹੱਤਿਆ ਕਾਂਡ ਨੂੰ ਸੁਲਝਾਉਣ ਲਈ ਕਮਿਸ਼ਨਰੇਟ ਪੁਲਸ ਜੇਲ੍ਹ ਵਿਚ ਬੰਦ ਕੁਝ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਹੱਥ ਹੋਰ ਵੀ ਅਹਿਮ ਸੁਰਾਗ ਲੱਗੇ ਹਨ, ਜਿਸ ਦੇ ਆਧਾਰ ’ਤੇ ਪੁਲਸ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ, ਜਦੋਂ ਕਿ ਇਸ ਮਾਮਲੇ ਵਿਚ ਮੁਲਜ਼ਮਾਂ ਦੀ ਸ਼ਨਾਖਤ ਅਤੇ ਗ੍ਰਿਫ਼ਤਾਰੀ ਲਈ ਦੂਜੇ ਸੂਬਿਆਂ ਵਿਚ ਵੀ ਪੁਲਸ ਦੀਆਂ ਟੀਮਾਂ ਰਵਾਨਾ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ:  ਫਿਲੌਰ: ਨਾਜਾਇਜ਼ ਮਾਈਨਿੰਗ ਤੋਂ ਖਫ਼ਾ ਕਿਸਾਨਾਂ ਨੇ ਕੈਪਟਨ ਨੂੰ ਲਿਖੀ ਚਿੱਠੀ, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ

PunjabKesari

ਵਰਣਨਯੋਗ ਹੈ ਕਿ ਮਿੱਕੀ ਅਗਵਾ ਕਾਂਡ ਵਿਚ ਨਾਮਜ਼ਦ ਰਹੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੀ ਨਵੀਂ ਦਾਣਾ ਮੰਡੀ ਨੇੜੇ ਸਵਿੱਫਟ ਕਾਰ ਸਵਾਰ ਮੁਲਜ਼ਮਾਂ ਨੇ ਸੜਕ ਦੇ ਵਿਚਾਲੇ ਤਾਬੜਤੋੜ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ ਸੀ। ਉਪਰੰਤ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਦੀ ਗੱਡੀ ਦੇ ਨੰਬਰ ਦੇ ਆਧਾਰ ’ਤੇ ਕਾਰ ਦੇ ਮਾਲਕ ਕਬੱਡੀ ਖਿਡਾਰੀ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਪਰ ਜਾਂਚ ਵਿਚ ਕਾਰ ਦਾ ਨੰਬਰ ਫਰਜ਼ੀ ਪਾਇਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਕਾਰ ਦੇ ਮਾਲਕ ਨੂੰ ਛੱਡ ਦਿੱਤਾ। ਦੂਜੇ ਪਾਸੇ ਪੁਲਸ ਨੇ ਰੋਪੜ ਅਤੇ ਕੁਝ ਹੋਰ ਥਾਵਾਂ ਤੋਂ ਵੀ ਮਾਮਲੇ ਦੀ ਜਾਂਚ ਲਈ ਕੁਝ ਲੋਕਾਂ ਨੂੰ ਪੁੱਛਗਿੱਛ ਵਾਸਤੇ ਹਿਰਾਸਤ ਵਿਚ ਲਿਆ ਹੈ। ਡੀ. ਸੀ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਸੀ. ਪੀ. ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ’ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਮਾਮਲਾ ਟਰੇਸ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਖਣਨ ਮਾਫ਼ੀਆ ਵਾਲਿਆਂ ਦੀ ਹੁਣ ਖੈਰ ਨਹੀਂ, ਕੈਪਟਨ ਅਮਰਿੰਦਰ ਸਿੰਘ ਲੈ ਸਕਦੇ ਨੇ ਵੱਡਾ ਐਕਸ਼ਨ

ਡਿਪਟੀ ਦੇ ਦੋਸਤਾਂ ਅਤੇ ਨਜ਼ਦੀਕੀਆਂ ਨੂੰ ਵੀ ਜਾਂਚ ’ਚ ਕੀਤਾ ਜਾਵੇਗਾ ਸ਼ਾਮਲ
ਡੀ. ਸੀ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਕਤਲ ਕਾਂਡ ਦੇ ਮਾਮਲੇ ਨੂੰ ਸੁਲਝਾਉਣ ਲਈ ਕਮਿਸ਼ਨਰੇਟ ਪੁਲਸ ਦੀਆਂ ਕਈ ਟੀਮਾਂ ਇਨਵੈਸਟੀਗੇਸ਼ਨ ਕਰ ਰਹੀਆਂ ਹਨ। ਪੁਲਸ ਕਈ ਲੋਕਾਂ ਕੋਲੋਂ ਇਸ ਮਾਮਲੇ ਵਿਚ ਪੁੱਛਗਿੱਛ ਕਰ ਰਹੀ ਹੈ। ਪੁਲਸ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਕਮਿਸ਼ਨਰੇਟ ਪੁਲਸ ਹੁਣ ਡਿਪਟੀ ਦੇ ਦੋਸਤਾਂ ਅਤੇ ਨਜ਼ਦੀਕੀਆਂ ਨੂੰ ਵੀ ਜਾਂਚ ਵਿਚ ਸ਼ਾਮਲ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕਰੇਗੀ। ਉਨ੍ਹਾਂ ਦੱਸਿਆ ਕਿ ਕਾਲ ਡਿਟੇਲ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਡਿਪਟੀ ਦੇ ਦੋਸਤਾਂ ਅਤੇ ਨਜ਼ਦੀਕੀਆਂ ਦੀ ਸੂਚੀ ਤਿਆਰ ਕਰ ਲਈ ਹੈ। ਡਿਪਟੀ ਕਿਹੜੇ-ਕਿਹੜੇ ਲੋਕਾਂ ਨੂੰ ਮਿਲਦਾ ਸੀ ਅਤੇ ਕਿਹੜੇ-ਕਿਹੜੇ ਲੋਕਾਂ ਦੇ ਸੰਪਰਕ ਵਿਚ ਸੀ, ਦੇ ਆਧਾਰ ’ਤੇ ਪੁਲਸ ਉਸਦੇ ਦੋਸਤਾਂ ਅਤੇ ਨਜ਼ਦੀਕੀਆਂ ਨੂੰ ਜਲਦ ਜਾਂਚ ਲਈ ਬੁਲਾਏਗੀ।

ਇਹ ਵੀ ਪੜ੍ਹੋ:  ਮਜੀਠੀਆ ਦੇ ਕੈਪਟਨ ’ਤੇ ਵੱਡੇ ਇਲਜ਼ਾਮ, ਕਿਹਾ-ਕੁਰਸੀ ਨੂੰ ਬਚਾਉਣ ਲਈ ਬਾਦਲ ਸਾਬ੍ਹ ਨੂੰ ਕਰਵਾਉਣਗੇ ਗ੍ਰਿਫ਼ਤਾਰ

PunjabKesari

ਰੇਕੀ ਕਰਨ ਵਾਲੇ ਉਸ ਦੇ ਨਜ਼ਦੀਕੀ ’ਤੇ ਪੁਲਸ ਨੂੰ ਸ਼ੱਕ
ਡਿਪਟੀ ਦੇ ਘਰੋਂ ਨਿਕਲਦੇ ਹੀ 4-5 ਮਿੰਟਾਂ ਬਾਅਦ ਸ਼ਰੇਆਮ ਉਸ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਪੁਲਸ ਡਿਪਟੀ ਦੇ ਕਿਸੇ ਨਜ਼ਦੀਕੀ ’ਤੇ ਸ਼ੱਕ ਕਰ ਰਹੀ ਹੈ। ਪੁਲਸ ਨੇ ਡਿਪਟੀ ਦੇ ਘਰ ਦੇ ਆਲੇ-ਦੁਆਲੇ ਕਈ ਥਾਵਾਂ ਤੋਂ ਸੀ. ਸੀ. ਟੀ. ਵੀ. ਫੁਟੇਜ ਕਢਵਾ ਕੇ ਮਾਮਲੇ ਦੀ ਜਾਂਚ ਕੀਤੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਹੱਤਿਆਰੇ ਡਿਪਟੀ ਦੇ ਘਰ ਦੇ ਆਲੇ-ਦੁਆਲੇ ਵੀ ਸਵਿੱਫਟ ਕਾਰ ਵਿਚ ਘੁੰਮਦੇ ਰਹੇ ਅਤੇ ਜਿਉਂ ਹੀ ਡਿਪਟੀ ਘਰੋਂ ਬਾਹਰ ਨਿਕਲਿਆ ਤਾਂ ਸਿਰਫ 4-5 ਮਿੰਟਾਂ ਵਿਚ ਉਸ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ। ਪੁਲਸ ਇਹ ਵੀ ਮੰਨ ਕੇ ਚੱਲ ਰਹੀ ਹੈ ਕਿ ਹੋ ਸਕਦਾ ਹੈ ਕਿ ਡਿਪਟੀ ਦੇ ਘਰ ਦੇ ਆਲੇ-ਦੁਆਲਿਓਂ ਕਿਸੇ ਨੇ ਜਾਂ ਉਸ ਦੇ ਕਿਸੇ ਨਜ਼ਦੀਕੀ ਨੇ ਹੱਤਿਆਰਿਆਂ ਨੂੰ ਡਿਪਟੀ ਦੇ ਘਰੋਂ ਬਾਹਰ ਨਿਕਲਣ ਦੀ ਸੂਚਨਾ ਦਿੱਤੀ ਹੋਵੇ। ਪੁਲਸ ਨੇ ਘਟਨਾ ਸਥਾਨ ਅਤੇ ਡਿਪਟੀ ਦੇ ਘਰ ਨੇੜਿਓਂ ਡੰਪ ਡਾਟਾ ਵੀ ਚੁਕਵਾਇਆ ਹੈ, ਜਿਸ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਰੂਪਨਗਰ ਦੇ ਇਸ ਪਿੰਡ ਦੀ ਸਿਆਸੀ ਆਗੂਆਂ ਨੂੰ ਚਿਤਾਵਨੀ, ਸੋਚ ਸਮਝ ਕੇ ਪਿੰਡ ਦਾਖ਼ਲ ਹੋਣ 'ਲੀਡਰ'

ਮੋਬਾਇਲ ’ਤੇ ਆਖ਼ਰੀ ਫੋਨ ਕਰਨ ਵਾਲੇ ਕੋਲੋਂ ਵੀ ਪੁੱਛਗਿੱਛ
ਵਾਰਦਾਤ ਤੋਂ ਪਹਿਲਾਂ ਡਿਪਟੀ ਆਪਣੇ ਪਿਤਾ ਨੂੰ ਕਿਸੇ ਦੇ ਜਨਮ ਦਿਨ ਦਾ ਕੇਕ ਕੱਟਣ ਦੀ ਗੱਲ ਕਹਿ ਕੇ ਨਿਕਲਿਆ ਸੀ ਪਰ ਕੁਝ ਮਿੰਟਾਂ ਬਾਅਦ ਹੀ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਘਟਨਾ ਸਥਾਨ ਤੋਂ ਡਿਪਟੀ ਦਾ ਫੋਨ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ, ਜਿਸ ਦੇ ਆਧਾਰ ’ਤੇ ਡਿਪਟੀ ਨੂੰ ਆਖ਼ਰੀ ਫੋਨ ਕਰਨ ਵਾਲੇ ਨੌਜਵਾਨ ਨੂੰ ਵੀ ਪੁਲਸ ਨੇ ਪੁੱਛਗਿੱਛ ਲਈ ਥਾਣੇ ਬੁਲਾਇਆ ਸੀ, ਜਿਸ ਤੋਂ ਕਾਫੀ ਸਮਾਂ ਪੁੱਛਗਿੱਛ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ: ਪਿੰਡ ’ਚ ਹੋਏ ਝਗੜੇ ਦੌਰਾਨ ਪਤੀ ਨੂੰ ਛੁਡਾਉਣਾ ਪਤਨੀ ਨੂੰ ਪਿਆ ਮਹਿੰਗਾ, ਮਿਲੀ ਦਰਦਨਾਕ ਮੌਤ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • jalandhar Sukhmeet Singh Deputy
  • Murder
  • Kapurthala Jail
  • Connection
  • ਸੁਖਮੀਤ ਸਿੰਘ ਡਿਪਟੀ
  • ਕਤਲ
  • ਕਪੂਰਥਲਾ ਜੇਲ੍ਹ
  • ਕੁਨੈਕਸ਼ਨ

ਅੰਮ੍ਰਿਤਸਰ ’ਚ ਖੂਨ ਬਣਿਆ ਪਾਣੀ, ਪੋਤੇ ਨੇ ਕਹੀ ਮਾਰ ਕੇ ਕਤਲ ਕੀਤਾ ਦਾਦਾ

NEXT STORY

Stories You May Like

  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ ਖ਼ੌਫ਼ਨਾਕ ਘਟਨਾ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • viral video case acp naveen sharma s statement has come to light
    ਵਾਇਰਲ ਵੀਡੀਓ ਮਾਮਲੇ ਵਿਚ ACP ਨਵੀਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
  • bhai goga honored for appointed as observer of tarntaran kapurthala
    ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ ਸਾਹਿਬ ਮਾਮਲੇ 'ਤੇ ਘੇਰੀ ਸਰਕਾਰ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ ਬਚਾਈ ਜਾਨ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • bjp leader rp singh
    CM ਵੀਡੀਓ ਮਾਮਲੇ 'ਚ ਭਾਜਪਾ ਆਗੂ RP ਸਿੰਘ ਦਾ ਬਿਆਨ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • young man s crore lottery
      ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ...
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • big incident in punjab
      ਪੰਜਾਬ: 10 ਬਦਮਾਸ਼ਾਂ ਨੇ ਘੇਰ ਕੇ ਵੱਢ'ਤਾ ਮੁੰਡਾ! ਦਿੱਤੀ ਰੂਹ ਕੰਬਾਊ ਮੌਤ
    • banks will remain closed for 12 days in july
      ਜੁਲਾਈ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਜਾਣੋ ਪੂਰੀ ਲੀਸਟ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • youth drowns while bathing in khunda canal
      ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +