Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    6:45:19 AM

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 3 ਸਾਲ ਤੋਂ ਇਨਾਮੀ ਰਾਸ਼ੀ ਦੇ ਇੰਤਜ਼ਾਰ 'ਚ ਹਨ ਸਟੇਟ ਐਵਾਰਡੀ ਅਧਿਆਪਕ

PUNJAB News Punjabi(ਪੰਜਾਬ)

3 ਸਾਲ ਤੋਂ ਇਨਾਮੀ ਰਾਸ਼ੀ ਦੇ ਇੰਤਜ਼ਾਰ 'ਚ ਹਨ ਸਟੇਟ ਐਵਾਰਡੀ ਅਧਿਆਪਕ

  • Edited By Cherry,
  • Updated: 05 Sep, 2019 09:32 AM
Jalandhar
jalandhar teachers day state awardee teacher
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਮਿਤ) : ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਸਨਮਾਨ ਦੇਣ ਦੇ ਮਕਸਦ ਨਾਲ ਸਰਕਾਰ ਵਲੋਂ ਸਮਾਗਮ ਕਰਾਏ ਜਾਂਦੇ ਹਨ। ਨਾਲ ਹੀ ਅਧਿਆਪਕਾਂ ਨੂੰ ਸਟੇਟ ਐਵਾਰਡ ਵੀ ਦਿੱਤੇ ਜਾਂਦੇ ਹਨ ਪਰ ਇਹ ਐਵਾਰਡ ਸਿਰਫ ਨਾਂ ਦੇ ਹੀ ਰਹਿ ਜਾਂਦੇ ਹਨ। ਦੇਖਿਆ ਜਾਵੇ ਤਾਂ 2016 ਵਿਚ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਐਵਾਰਡੀ ਅਧਿਆਪਕ 3 ਸਾਲ ਬਾਅਦ ਵੀ ਆਪਣੀ ਇਨਾਮੀ ਰਾਸ਼ੀ ਦੇ ਇੰਤਜ਼ਾਰ ਵਿਚ ਹਨ। ਸਰਕਾਰ ਵਲੋਂ ਜਦੋਂ ਇਨ੍ਹਾਂ ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤੇ ਗਏ ਤਾਂ ਕਿਹਾ ਗਿਆ ਕਿ ਇਨਾਮੀ ਰਾਸ਼ੀ ਦੇ ਰੂਪ ਵਿਚ ਦਿੱਤੇ ਜਾਣ ਵਾਲੇ ਪੈਸੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜ ਦਿੱਤੇ ਜਾਣਗੇ। 3 ਸਾਲ ਬਾਅਦ ਵੀ ਉਨ੍ਹਾਂ ਦੇ ਖਾਤਿਆਂ ਵਿਚ ਕੋਈ ਪੈਸਾ ਨਹੀਂ ਆਇਆ। ਇਥੇ ਹੀ ਬੱਸ ਨਹੀਂ 2016 ਤੋਂ ਬਾਅਦ ਜੋ 2017 ਵਿਚ ਅਧਿਆਪਕ ਦਿਵਸ ਸਮਾਰੋਹ ਕਰਵਾਇਆ ਗਿਆ, ਉਸ ਵਿਚ ਵੀ ਜਿਨ੍ਹਾਂ ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ, ਉਨ੍ਹਾਂ ਨੂੰ ਵੀ ਐਵਾਰਡ ਦਿੰਦੇ ਸਮੇਂ ਕਿਹਾ ਗਿਆ ਕਿ ਇਨਾਮੀ ਰਾਸ਼ੀ ਤੁਹਾਡੇ ਬੈਂਕ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ ਪਰ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਇਹ ਅਧਿਆਪਕ ਵਾਰ-ਵਾਰ ਆਪਣਾ ਖਾਤਾ ਚੈੱਕ ਕਰ ਰਹੇ ਹਨ ਕਿ ਸ਼ਾਇਦ ਸਿੱਖਿਆ ਵਿਭਾਗ ਉਨ੍ਹਾਂ ਦੀ ਇਨਾਮੀ ਰਾਸ਼ੀ ਖਾਤੇ ਵਿਚ ਪਾ ਦੇਵੇਗਾ।

ਇਸ ਤੋਂ ਬਾਅਦ ਜੇਕਰ 2018 ਦੀ ਗੱਲ ਕਰੀਏ ਤਾਂ ਸਰਕਾਰ ਵਲੋਂ ਪਿਛਲੇ ਸਟੇਟ ਐਵਾਰਡੀਆਂ ਨੂੰ ਤਾਂ ਇਨਾਮੀ ਰਾਸ਼ੀ ਨਹੀਂ ਦਿੱਤੀ ਗਈ ਸਗੋਂ ਸਟੇਟ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੇ 2018 ਤੋਂ ਇਨਾਮੀ ਰਾਸ਼ੀ ਹੀ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ। ਇਸ ਵਾਰ 2019 ਵਿਚ ਵੀ ਸਟੇਟ ਐਵਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਕੋਈ ਇਨਾਮੀ ਰਾਸ਼ੀ ਨਹੀਂ ਦਿੱਤੀ ਜਾਵੇਗੀ। ਸਰਕਾਰ ਤੇ ਸਿੱਖਿਆ ਵਿਭਾਗ ਦੇ ਅਜਿਹੇ ਰਵੱਈਏ ਨਾਲ 2016-17 ਦੇ ਸਟੇਟ ਐਵਾਰਡੀ ਅਧਿਆਪਕ ਅੱਜ ਵੀ ਆਪਣੀ ਇਨਾਮੀ ਰਾਸ਼ੀ ਦੀ ਉਡੀਕ ਵਿਚ ਬੈਠੇ ਹਨ ਕਿ ਸਾਨੂੰ ਐਲਾਨੀ ਗਈ ਰਾਸ਼ੀ ਕਦੋਂ ਮਿਲੇਗੀ।

  • Jalandhar
  • Teachers Day
  • State Awardee Teacher
  • ਜਲੰਧਰ
  • ਅਧਿਆਪਕ ਦਿਵਸ
  • ਸਟੇਟ ਐਵਾਰਡੀ ਅਧਿਆਪਕ

'ਅਧਿਆਪਕ ਦਿਵਸ' ਦੀ ਸਿੱਖਿਆ ਮੰਤਰੀ ਵਲੋਂ ਵਧਾਈ, ਹੋਵੇਗਾ ਸਨਮਾਨ ਸਮਾਰੋਹ

NEXT STORY

Stories You May Like

  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • jalandhar incident 3 youths car
    ਦਿਨ ਚੜ੍ਹਦਿਆਂ ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: 3 ਨੌਜਵਾਨਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • lpg cylinder delivery within 3 hours after booking
    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
  • 3 children  married couple cm vijay
    ਹੁਣ 2 ਨਹੀਂ, 3  ਬੱਚੇ! ਜ਼ਿਆਦਾ ਬੱਚਿਆਂ ਦੇ ਜਨਮ ਨੂੰ ਲੈ ਕੇ ਵੱਡਾ ਐਲਾਨ ਕਰਨ ਦੀ ਤਿਆਰੀ 'ਚ ਵਿਜੇ ਸਰਕਾਰ
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • virat kohli helped sakshi chaudhary for 3 years
    ਵਿਰਾਟ ਕੋਹਲੀ ਨੇ 3 ਸਾਲ ਤੱਕ ਕੀਤੀ ਮਦਦ, CWG ਗੋਲਡ ਮੈਡਲਿਸਟ ਸਾਕਸ਼ੀ ਚੌਧਰੀ ਦਾ ਵੱਡਾ ਖੁਲਾਸਾ
  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • pong dam water level cross 1357 foot
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ...
    • deep dhillon s special interview
      ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
    • dera baba murad shah annual fair during punjab bandh
      ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +