Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    2:42:43 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵੱਡੀ ਖ਼ਬਰ : ਹੁਣ ਜਲੰਧਰ ਤੋਂ 'ਕਟੜਾ' ਜਾਣ ਲਈ ਲੱਗਣਗੇ ਸਿਰਫ 2.20 ਘੰਟੇ

PUNJAB News Punjabi(ਪੰਜਾਬ)

ਵੱਡੀ ਖ਼ਬਰ : ਹੁਣ ਜਲੰਧਰ ਤੋਂ 'ਕਟੜਾ' ਜਾਣ ਲਈ ਲੱਗਣਗੇ ਸਿਰਫ 2.20 ਘੰਟੇ

  • Edited By Babita,
  • Updated: 25 Oct, 2020 09:39 AM
Jalandhar
jalandhar to katra travel
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਜ਼ਿਲ੍ਹਾ ਪ੍ਰਸ਼ਾਸਨ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਦਿੱਲੀ-ਕਟੜਾ ਐਕਸਪ੍ਰੈੱਸ-ਵੇਅ ਨੂੰ ਲੈ ਕੇ ਜ਼ਿਲ੍ਹੇ 'ਚ ਇਸ ਪ੍ਰਾਜੈਕਟ ਲਈ ਐਕਵਾਇਰ ਕੀਤੀ ਜਾਣ ਵਾਲੀ 1485 ਏਕੜ ਜ਼ਮੀਨ ਵਾਸਤੇ ਸੈਕਸ਼ਨ 3-ਡੀ ਤਹਿਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ 'ਚ ਐਕਸਪ੍ਰੈੱਸ-ਵੇਅ 68 ਕਿਲੋਮੀਟਰ ਲੰਮਾ ਹੋਵੇਗਾ, ਜਿਸ 'ਚ ਫਿਲੌਰ ਅਤੇ ਜਲੰਧਰ ਤੋਂ ਸਬ-ਡਵੀਜ਼ਨ ਅਧੀਨ 29 ਕਿਲੋਮੀਟਰ ਅਤੇ ਨਕੋਦਰ 'ਚ 10.09 ਕਿਲੋਮੀਟਰ ਇਹ ਐਕਸਪ੍ਰੈੱਸ-ਵੇਅ ਆਵੇਗਾ।

ਇਹ ਵੀ ਪੜ੍ਹੋ : ਚਾਲੂ ਹੋਣ ਦੇ 24 ਘੰਟਿਆਂ 'ਚ ਹੀ ਬੰਦ ਹੋਏ 'ਥਰਮਲ ਪਲਾਂਟ', ਕਿਸਾਨਾਂ ਨੇ ਧਰਨਾ ਦੇ ਕੇ ਬੰਦ ਕੀਤੀ ਸਪਲਾਈ

ਉਨ੍ਹਾਂ ਦੱਸਿਆ ਕਿ ਐਕਵਾਇਰ ਕੀਤੀ ਜਾਣ ਵਾਲੀ 1485 ਏਕੜ ਜ਼ਮੀਨ 'ਚੋਂ 435 ਏਕੜ ਫਿਲੌਰ, 237 ਏਕੜ ਨਕੋਦਰ ਅਤੇ 813 ਏਕੜ ਜਲੰਧਰ-2 ਸਬ-ਡਵੀਜ਼ਨ ਅਧੀਨ ਆਉਂਦੀ ਹੈ। ਘਨਸ਼ਾਮ ਥੋਰੀ ਨੇ ਕਿਹਾ ਕਿ ਸਮਰੱਥ ਅਥਾਰਿਟੀ ਵੱਲੋਂ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਹੁਣ ਇਸ ਜ਼ਮੀਨ ਦਾ ਮੁਆਵਜ਼ਾ ਨਿਰਧਾਰਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਕਿ ਮੁਆਵਜ਼ਾ ਵੰਡਣ ਲਈ ਸੈਕਸ਼ਨ 3-ਡੀ ਤਹਿਤ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : 'ਦੁਸਹਿਰੇ' 'ਤੇ ਵੀ ਚੜ੍ਹੇਗਾ ਕਿਸਾਨੀ ਰੰਗ, ਸ਼ਹਿਰਾਂ ਤੇ ਪਿੰਡਾਂ 'ਚ ਬਣਾਈ ਗਈ ਯੋਜਨਾ

3-ਡੀ ਨੋਟੀਫਿਕੇਸ਼ਨ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਸਰਵੇ ਮੁਕੰਮਲ ਹੋਣ ਤੋਂ ਬਾਅਦ ਜਾਰੀ ਕੀਤਾ ਜਾਂਦਾ ਹੈ, ਜਿਸ 'ਚ ਜ਼ਮੀਨ ਮਾਲਕਾਂ ਬਾਰੇ ਸਾਰੀ ਜਾਣਕਾਰੀ ਹੁੰਦੀ ਹੈ। ਘਨਸ਼ਾਮ ਥੋਰੀ ਅਤੇ ਰਾਸ਼ਟਰੀ ਰਾਜਮਾਰਗ ਅਥਾਰਿਟੀ ਦੇ ਮੈਨੇਜਰ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਜਲੰਧਰ 'ਚ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ ਲਗਭਗ 1870 ਕਰੋੜ ਹੋਵੇਗੀ, ਜਿਸ 'ਚ ਜ਼ਮੀਨ ਐਕਵਾਇਰ ਕਰਨ ਅਤੇ ਸਿਵਲ ਵਰਕ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਤਹਿਤ ਆਉਣ ਵਾਲੇ ਇਲਾਕਿਆਂ 'ਚ ਫਰਵਰੀ 2021 ਤੋਂ ਕੰਮ ਸ਼ੁਰੂ ਹੋਣ ਦੀ ਉਮੀਦ ਹੈ, ਜੋ ਕਿ ਅਗਲੇ 2 ਸਾਲਾਂ 'ਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਇਹ ਵੀ ਪੜ੍ਹੋ : ਸੁਖਬੀਰ ਦੇ ਧਰਨੇ 'ਤੇ ਧਰਮਸੋਤ ਦੀ ਚੁਟਕੀ, 'ਮੇਰੇ ਘਰ ਆ ਜਾਣ, ਚਾਹ ਦਾ ਕੱਪ ਪਿਲਾ ਦਿਆਂਗਾ'
ਜਲੰਧਰ ’ਚ ਹੋਣਗੇ 2 ਐਂਟਰੀ ਪੁਆਇੰਟ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਕਸਪ੍ਰੈੱਸ-ਵੇਅ 'ਚ ਦਾਖ਼ਲ ਹੋਣ ਲਈ ਜਲੰਧਰ 'ਚ 2 ਐਂਟਰੀ ਪੁਆਇੰਟ ਹੋਣਗੇ, ਜਿਨ੍ਹਾਂ 'ਚੋਂ ਇਕ ਕਰਤਾਰਪੁਰ ਅਤੇ ਦੂਜਾ ਪਿੰਡ ਕੰਗ ਸਾਬੂ ਨਕੋਦਰ 'ਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰੀ ਰਾਜਮਾਰਗ ਅਥਾਰਿਟੀ ਵੱਲੋਂ ਇਸ ਪ੍ਰਾਜੈਕਟ ਲਈ ਅਗਲੇ ਮਹੀਨੇ ਟੈਂਡਰ ਜਾਰੀ ਕਰਨ ਦੀ ਸੰਭਾਵਨਾ ਹੈ। ਇਸ ਐਕਸਪ੍ਰੈੱਸ-ਵੇਅ ’ਤੇ ਸਪੀਡ ਲਿਮਿਟ 120 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ, ਜਿਸ ਤਹਿਤ ਜਲੰਧਰ ਤੋਂ ਕਟੜਾ ਤੱਕ ਦਾ ਸਫਰ 2.20 ਘੰਟੇ 'ਚ ਤਹਿ ਹੋ ਸਕੇਗਾ, ਜਦੋਂ ਕਿ ਮੌਜੂਦਾ ਸਮੇਂ 5 ਘੰਟੇ ਦਾ ਸਮਾਂ ਲੱਗਦਾ ਹੈ। ਲੋਕਾਂ ਨੂੰ ਕਟੜਾ ਪਹੁੰਚਣ ਲਈ ਇਕ ਵੱਖ ਰਸਤਾ ਮਿਲੇਗਾ ਅਤੇ ਸਫ਼ਰ ਵੀ ਘੱਟ ਜਾਵੇਗਾ।

 

  • Jalandhar
  • Katra
  • Travel
  • Express Way
  • Notification
  • ਜਲੰਧਰ
  • ਕਟੜਾ
  • ਸਫ਼ਰ
  • ਐਕਸਪ੍ਰੈਸ ਵੇਅ
  • ਨੋਟੀਫਿਕੇਸ਼ਨ

ਦੁਸਹਿਰੇ ਮੌਕੇ ਅੱਜ ਵੀ ਹੁੰਦੀ ਹੈ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ 'ਚ 'ਰਾਵਣ' ਦੇ ਪੱਕੇ ਬੁੱਤ ਦੀ ਪੂਜਾ

NEXT STORY

Stories You May Like

  • important news for passengers going to halwara airport
    ਹਲਵਾਰਾ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ, ਦਿੱਲੀ ਜਾਣ ਵਾਲੀ ਉ਼ਡਾਣ ਦਾ ਬਦਲਿਆ ਸਮਾਂ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • mayawati snatched the post of national convener from akash
    ਮਾਇਆਵਤੀ ਨੇ ਆਕਾਸ਼ ਤੋਂ ਖੋਹਿਆ ਰਾਸ਼ਟਰੀ ਕਨਵੀਨਰ ਦਾ ਅਹੁਦਾ, ਕਿਹਾ- 'ਅਜੇ ਵੱਡੀ ਜ਼ਿੰਮੇਵਾਰੀ ਲਈ ਸਿਆਣੇ ਨਹੀਂ'
  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ
  • flood disaster in nepal
    ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ 1,250 ਤੋਂ ਪਾਰ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +