Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:01:47 PM

  • granthi smoked beedi in gurdwara sahib jalandhar objectionable items found

    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ...

  • threat to blow up dc office in gurdaspur

    ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ...

  • woman rescue after 36 hours

    "ਜਾਕੋ ਰਾਖੇ ਸਾਈਆਂ....',  36 ਘੰਟੇ ਮਲਬੇ ਹੇਠ...

  • russia oil crisis

    ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਵੀਵਾ ਕੋਲਾਜ 'ਚ ਚੱਲੀ ਗੋਲੀ, ਇਕ ਜ਼ਖਮੀ

PUNJAB News Punjabi(ਪੰਜਾਬ)

ਜਲੰਧਰ ਦੇ ਵੀਵਾ ਕੋਲਾਜ 'ਚ ਚੱਲੀ ਗੋਲੀ, ਇਕ ਜ਼ਖਮੀ

  • Updated: 21 Sep, 2019 09:33 PM
Jalandhar
jalandhar viva collage firing one injured
  • Share
    • Facebook
    • Tumblr
    • Linkedin
    • Twitter
  • Comment

ਜਲੰਧਰ:(ਮਹੇਸ਼)-ਫਗਵਾੜਾ ਜੀ. ਟੀ. ਰੋਡ 'ਤੇ ਮਸ਼ਹੂਰ ਸ਼ਾਪਿੰਗ ਮਾਲ ਵੀਵਾ ਕੋਲਾਜ਼ ਵਿਚ ਬਣੇ ਹੈਂਗ ਆਊਟ ਨਾਮੀ ਬੀਅਰ ਬਾਰ 'ਚ ਦੋ ਧੜਿਆਂ 'ਚ ਹੋਏ ਵਿਵਾਦ ਦੌਰਾਨ ਚੱਲੀ ਗੋਲੀ 24 ਸਾਲ ਦੇ ਇਕ ਨੌਜਵਾਨ ਦੇ ਪੇਟ ਵਿਚ ਲੱਗਣ ਤੋਂ ਬਾਅਦ ਆਰ-ਆਰ ਹੋ ਗਈ। ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਨੌਜਵਾਨ ਤਲਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਟੋਡਰਵਾਲ ਤਲਵੰਡੀ ਚੌਧਰੀਆਂ ਜ਼ਿਲਾ ਕਪੂਰਥਲਾ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਦਾ ਤੁਰੰਤ ਆਪ੍ਰੇਸ਼ਨ ਕਰਨਾ ਹੀ ਠੀਕ ਸਮਝਿਆ।

ਹਸਪਤਾਲ ਪ੍ਰਮੁੱਖ ਡਾ. ਬੀ. ਐੱਸ. ਜੌਹਲ ਨੇ ਕਿਹਾ ਕਿ ਗੋਲੀ ਪੇਟ ਦੇ ਆਰ-ਪਾਰ ਹੋ ਜਾਣ ਦੇ ਬਾਅਦ ਤਲਵਿੰਦਰ ਦੀ ਸਥਿਤੀ ਅਜੇ ਨਾਜ਼ੁਕ ਬਣੀ ਹੋਈ ਹੈ। ਸ਼ਾਪਿੰਗ ਮਾਲ 'ਚ ਚੱਲੀ ਗੋਲੀ ਦੀ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਸ ਦੇ ਸੀਨੀਅਰ ਅਧਿਕਾਰੀ ਅਮਰੀਕ ਸਿੰਘ ਪਵਾਰ, ਗੁਰਮੀਤ ਸਿੰਘ, ਸੂਡਰਵਿਜੀ, ਹਰਸਿਮਰਤ ਸਿੰਘ ਛੇਤਰਾ, ਬਿਮਲਕਾਂਤ, ਐੱਸ. ਐੱਚ. ਓ. ਰਾਮਾ ਮੰਡੀ ਸੁਖਜੀਤ ਸਿੰਘ ਅਤੇ ਨੰਗਲ ਸ਼ਾਮ (ਦਕੋਹਾ) ਚੌਕੀ ਮੁਖੀ ਅਸ਼ਵਨੀ ਕੁਮਾਰ ਨੰਦਾ ਮੌਕੇ 'ਤੇ ਪੁੱਜੇ ਅਤੇ ਗੋਲੀ ਚੱਲਣ ਦੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਪਰ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਪੂਰੀ ਤਰ੍ਹਾਂ ਨਾਲ ਕੰਮ ਨਾ ਕਰਨ ਕਾਰਨ ਰਾਤ ਤੱਕ ਇਹ ਵੀ ਪਤਾ ਨਹੀਂ ਚੱਲ ਸਕਿਆ ਕਿ ਗੋਲੀ ਚੱਲਣ ਤੋਂ ਪਹਿਲਾਂ ਵਿਵਾਦ ਕਿਸ ਗੱਲ ਨੂੰ ਲੈ ਕੇ ਹੋਇਆ ਸੀ।

ਪੁਲਸ ਹੈਂਗ ਆਊਟ ਬੀਅਰ ਬਾਰ ਦੇ ਪ੍ਰਬੰਧਕਾਂ ਕੋਲੋਂ ਵੀ ਪੁੱਛਗਿੱਛ ਕਰ ਰਹੀ ਹੈ ਅਤੇ ਉਥੇ ਤਾਇਨਾਤ ਸਕਿਓਰਿਟੀ ਗਾਰਡ ਦੇ ਹੋਣ ਬਾਵਜੂਦ ਨੌਜਵਾਨ ਪਿਸਤੌਲ ਵਰਗੇ ਹਥਿਆਰ ਅੰਦਰ ਕਿਵੇਂ ਲੈ ਗਏ। ਹਾਲਾਂਕਿ ਸਕਿਓਰਿਟੀ ਗਾਰਡ ਵੱਲੋਂ ਅੰਦਰ ਜਾਣ ਵਾਲੇ ਹਰ ਇਕ ਦੀ ਤਲਾਸ਼ੀ ਵੀ ਲਈ ਜਾਂਦੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਤਲਵਿੰਦਰ ਦੇ ਹੋਸ਼ ਵਿਚ ਆਉਣ 'ਤੇ ਹੀ ਉਸ ਦੇ ਬਿਆਨ ਲੈਣ ਤੋਂ ਬਾਅਦ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਪਤਾ ਚੱਲ ਸਕੇਗਾ।

  • Jalandhar
  • Viva Collage
  • Firing
  • One Injured
  • ਜਲੰਧਰ
  • ਵੀਵਾ ਕੋਲਾਜ
  • ਗੋਲੀਬਾਰੀ
  • ਇਕ ਜ਼ਖਮੀ

ਸਾਢੇ 12 ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਸਮੱਗਲਰ ਗ੍ਰਿਫਤਾਰ

NEXT STORY

Stories You May Like

  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • rahul gandhi  jitendra singh  lok sabha
    'ਗੋਲੀ ਚੱਲੀ ਹੀ ਨਹੀਂ...', ਸੰਸਦ 'ਚ ਵਿਰੋਧੀ ਧਿਰ ਦੇ ਦੋਸ਼ਾਂ 'ਤੇ ਬੋਲੇ ਜਿਤੇਂਦਰ ਸਿੰਘ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • lawyer shoots dead woman in chandigarh
    ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ
  • aunt  s son shot dead with his friends
    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
  • explosion in tanker in pathankot
    ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
  • major incident in jalandhar  shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
Trending
Ek Nazar
russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • protest outside school
      ਵੱਡੀ ਖ਼ਬਰ: ਪੰਜਾਬ ਦੇ ਸਕੂਲ 'ਚੋਂ 'ਕਿਡਨੈਪ' ਹੋ ਗਿਆ LKG ਦਾ ਵਿਦਿਆਰਥੀ!...
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ ਬਜ਼ੁਰਗ ਦਾ ਕਤਲ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • accident case
      ਕਾਰ ’ਤੇ ਟਰੱਕ ਪਲਟਣ ਦੇ ਮਾਮਲੇ ’ਚ ਟਰੱਕ ਚਾਲਕ ’ਤੇ ਪਰਚਾ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • punjabis going abroad beware
      ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ ਖੜ੍ਹੇ ਕਰ ਦੇਵੇਗੀ ਆਹ ਖ਼ਬਰ, 3...
    • tight security in punjab dgp gaurav yadav gives strict orders to the officers
      ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +